Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    1:58:20 PM

  • kuwait crude oil

    30 ਸਾਲਾਂ 'ਚ ਪਹਿਲੀ ਵਾਰ ਕੁਵੈਤ ਨੇ ਲਿਆ ਫ਼ੈਸਲਾ! ...

  • passenger jumped out of flight

    ਸ਼ਾਰਜਾਹ ਤੋਂ ਆਏ ਯਾਤਰੀ ਨੇ ਚੱਲਦੇ ਜਹਾਜ਼ 'ਚੋਂ...

  • hemkunt sahib yatra update

    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ...

  • lightning hits

    ਅੰਬ ਚੁੱਕਣ ਗਈਆਂ ਕੁੜੀਆਂ 'ਤੇ ਆ ਡਿੱਗੀ ਅਸਮਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਡਿਫ਼ਾਲਟਰ ਡੀਲਰਾਂ ਨੂੰ ਵੱਡਾ ਝਟਕਾ, ਸਰਕਾਰ ਨੇ ਕਰ 'ਤੀ ਸਖ਼ਤੀ

PUNJAB News Punjabi(ਪੰਜਾਬ)

ਪੰਜਾਬ ਦੇ ਡਿਫ਼ਾਲਟਰ ਡੀਲਰਾਂ ਨੂੰ ਵੱਡਾ ਝਟਕਾ, ਸਰਕਾਰ ਨੇ ਕਰ 'ਤੀ ਸਖ਼ਤੀ

  • Edited By Babita,
  • Updated: 29 Nov, 2024 02:37 PM
Chandigarh
big blow to defaulter dealers of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ 7.85 ਕਰੋੜ ਰੁਪਏ ਦੇ ਪੋਜ਼ੈਸ਼ਨ (ਨਵੇਂ ਵਾਹਨ ਖੜ੍ਹਾ ਕਰਨ ਸਬੰਧੀ) ਟੈਕਸ ਦੇ ਬਕਾਏ ਦੀ ਵਸੂਲੀ ਕਰਨ ਲਈ ਫ਼ੈਸਲਾਕੁੰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਿਰੰਤਰ ਆਡਿਟ ਇਤਰਾਜ਼ਾਂ ਅਤੇ ਬਕਾਇਆ ਵਸੂਲੀ ਕਾਰਨ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਜਵਾਬਦੇਹੀ ਬਰਕਰਾਰ ਰੱਖਣ ਲਈ ਤੁਰੰਤ ਇਹ ਕਦਮ ਚੁੱਕਣਾ ਪਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰੀ ਮੋਟਰ ਵਾਹਨ ਨਿਯਮ, 1989 ਦੇ ਨਿਯਮ-40 ਦੀ ਪਾਲਣਾ ਯਕੀਨੀ ਬਣਾਉਣ ਲਈ ਅਤੇ ਵਸੂਲੀ ਮੁਹਿੰਮ ਤਹਿਤ ਵਿਭਾਗ ਨੇ ਵਾਹਨ ਪੋਰਟਲ 'ਤੇ ਡਿਫ਼ਾਲਟਰ ਡੀਲਰਾਂ ਦੇ ਯੂਜ਼ਰ ਆਈ. ਡੀ ਅਸਥਾਈ ਤੌਰ 'ਤੇ ਬੰਦ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਅਜਿਹੀ ਮੁਹਿੰਮ ਚਲਾਈ ਗਈ ਸੀ ਜਦੋਂ ਡਿਫ਼ਾਲਟਰ ਡੀਲਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਕੁੱਝ ਡੀਲਰਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਇਸ ਪਿੱਛੋਂ ਸਾਲ 2023 ਵਿੱਚ ਦੁਬਾਰਾ ਨੋਟਿਸ ਜਾਰੀ ਕੀਤੇ ਗਏ ਅਤੇ ਡੀਲਰਾਂ ਵੱਲੋਂ ਲਾਜ਼ਮੀ ਦਸਤਾਵੇਜ਼ ਅਤੇ ਬਕਾਇਆ ਟੈਕਸਾਂ ਜਮ੍ਹਾਂ ਕਰਾਉਣ ਦਾ ਭਰੋਸਾ ਦਿੱਤਾ ਗਿਆ ਪਰ ਜ਼ਿਆਦਾਤਰ ਡੀਲਰ ਆਪਣੇ ਵਾਅਦੇ 'ਤੇ ਖ਼ਰੇ ਨਹੀਂ ਉਤਰ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਮੋਟਰ ਵਾਹਨ ਡੀਲਰਸ਼ਿਪ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਲਈ ਜ਼ਰੂਰੀ ਉਪਾਵਾਂ 'ਤੇ ਸਰਗਰਮੀ ਨਾਲ ਨਿਰੰਤਰ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ : 'ਮਾਰੀਂ ਨਾ ਧੀਏ', ਹਾੜ੍ਹੇ ਕੱਢਦੀ ਰਹੀ ਸੱਸ! ਨੂੰਹ ਨੇ ਕਰਾਈ ਤੌਬਾ-ਤੌਬਾ

ਇਸ ਦੌਰਾਨ ਸਟੇਟ ਟਰਾਂਸਪੋਰਟ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਫ਼ੈਡਰੇਸ਼ਨ ਆਫ਼ ਆਟੋਮੋਬਾਈਲ ਡੀਲਰਜ਼ ਐਸੋਸੀਏਸ਼ਨ (ਫਾਡਾ) ਨੇ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ ਦੇ ਦਫ਼ਤਰ ਨੂੰ ਰਸਮੀ ਬੇਨਤੀ ਕਰਦਿਆਂ ਮਾਰਕਿਟ ਵਿੱਚ ਬਹੁਤ ਸਾਰੇ ਸਬ-ਡੀਲਰਾਂ ਦੇ ਕੰਮਕਾਜ ਨੂੰ ਲੈ ਕੇ ਚਿੰਤਾਵਾਂ ਉਜਾਗਰ ਕੀਤੀਆਂ ਸਨ ਕਿ ਉਨ੍ਹਾਂ ਦੇ ਕਾਰੋਬਾਰ 'ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਬੇਨਤੀ 'ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪੜਤਾਲ ਕੀਤੀ ਅਤੇ ਜਾਂਚ ਦੌਰਾਨ ਪਛਾਣੇ ਗਏ ਕਈ ਡਿਫ਼ਾਲਟਰ ਡੀਲਰਾਂ ਨੂੰ ਮੁਅੱਤਲ ਕੀਤਾ ਗਿਆ। ਇਸ ਤੋਂ ਇਲਾਵਾ ਫ਼ੈਡਰੇਸ਼ਨ ਨੇ ਵਾਹਨ ਪੋਰਟਲ 'ਤੇ ਮੋਟਰ ਵਾਹਨ ਡੀਲਰਸ਼ਿਪ ਯੂਜ਼ਰ ਆਈ. ਡੀ ਬਣਾਉਣ ਨੂੰ ਸੁਚਾਰੂ ਬਣਾਉਣ ਲਈ 'ਇੱਕ ਜੀ. ਐੱਸ. ਟੀ, ਇੱਕ ਵਾਹਨ' ਨੀਤੀ ਲਾਗੂ ਕਰਨ ਦਾ ਪ੍ਰਸਤਾਵ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਹੋਵੇਗਾ ਸਰਕਾਰੀ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਉਨ੍ਹਾਂ ਦੱਸਿਆ ਕਿ ਫ਼ੈਡਰੇਸ਼ਨ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕਾਰ ਬਾਜ਼ਾਰਾਂ ਵਿੱਚ ਪੁਰਾਣੀਆਂ ਕਾਰਾਂ ਦੀ ਵਿਕਰੀ ਅਤੇ ਆਵਾਜਾਈ ਨੂੰ ਸ਼ਨਾਖ਼ਤ ਕਰਨ ਦੀ ਸਿਫ਼ਾਰਸ਼ ਕੀਤੀ। ਇਸ 'ਤੇ ਕਾਰਵਾਈ ਕਰਦਿਆਂ ਵਿਭਾਗ ਨੇ ਇਸ ਖੇਤਰ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਪੁਰਾਣੀਆਂ ਕਾਰਾਂ ਦੇ ਡੀਲਰਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਉਣ ਲਈ ਕਦਮ ਚੁੱਕੇ। ਉਨ੍ਹਾਂ ਕਿਹਾ ਕਿ 27 ਨਵੰਬਰ, 2024 ਨੂੰ ਹੋਈ ਲੋਕ ਲੇਖਾ ਕਮੇਟੀ ਦੀ ਮੀਟਿੰਗ ਦੌਰਾਨ ਵਿਭਾਗ ਨੂੰ ਵਿੱਤੀ ਸਾਲ 2023-24 ਤੱਕ ਦੇ ਸਾਰੇ ਬਕਾਇਆ ਟੈਕਸਾਂ ਦੀ ਵਸੂਲੀ ਕਰਨ ਅਤੇ ਇੱਕ ਮਹੀਨੇ ਦੇ ਅੰਦਰ-ਅੰਦਰ ਕਮੇਟੀ ਨੂੰ ਪਾਲਣਾ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਬੰਧਿਤ ਆਰ. ਟੀ. ਓ/ਆਰ. ਟੀ. ਏਜ਼ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਦੱਸ ਦੇਈਏ ਕਿ ਇਨ੍ਹਾਂ ਸਖ਼ਤ ਕਦਮਾਂ ਦੇ ਸਿੱਟੇ ਵਜੋਂ ਵਿਭਾਗ ਨੇ ਆਡਿਟ ਵੱਲੋਂ ਸ਼ਨਾਖ਼ਤ ਕੀਤੀ ਗਈ ਰਕਮ ਵਿੱਚੋਂ 4.15 ਕਰੋੜ ਰੁਪਏ ਸਫ਼ਲਤਾ ਪੂਰਵਕ ਵਸੂਲੇ ਹਨ। ਇਸ ਤੋਂ ਇਲਾਵਾ ਸਾਲ 2017-18 ਦੇ ਬਾਅਦ ਤੋਂ ਲੈ ਕੇ 13.07 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। ਜਿਨ੍ਹਾਂ ਡੀਲਰਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰ ਲਈਆਂ ਹਨ, ਜਿਵੇਂ ਸਾਰੇ ਲਾਜ਼ਮੀ ਦਸਤਾਵੇਜ਼ ਜਮ੍ਹਾਂ ਕਰਾਉਣ ਅਤੇ ਬਕਾਇਆ ਰਾਸ਼ੀ ਜਮ੍ਹਾਂ ਕਰਨਾ ਆਦਿ ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਨੂੰ ਵਾਹਨ ਪੋਰਟਲ ਰਾਹੀਂ ਵਾਹਨਾਂ ਦੀ ਵਿਕਰੀ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਕਾਨੂੰਨੀ ਸ਼ਰਤਾਂ ਦੀ ਤੁਰੰਤ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਘਨ ਤੋਂ ਬਚਣ ਲਈ ਵਿਭਾਗ ਨੂੰ ਪੂਰਾ ਸਹਿਯੋਗ ਦੇਣ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

  • Punjab
  • Defaulter Motor Vehicle Dealer
  • Strictness
  • ਪੰਜਾਬ
  • ਡਿਫ਼ਾਲਟਰ ਮੋਟਰ ਵਾਹਨ ਡੀਲਰ
  • ਸਖ਼ਤੀ

ਪੰਜਾਬ ਵਿਚ ਨਵੀਆਂ ਪਾਬੰਦੀਆਂ ਲਾਗੂ, ਜਾਣੋ ਕੀ ਹੈ ਕਾਰਨ

NEXT STORY

Stories You May Like

  • elon musk s starlink suffers major setback in india
    ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ ਸਰਕਾਰ ਨੇ ਪ੍ਰਵਾਨਗੀ ਰੋਕੀ
  • punjab employees  state government
    ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
  • ipl 2026  big blow to punjab kings
    IPL 2026: ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ; ਮੈਚ ਵਿਨਰ ਵਿਦੇਸ਼ੀ ਖਿਡਾਰੀ ਆਪਣੇ ਵਤਨ ਪਰਤਿਆ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • ban on capsules in punjab  medicine
    ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ
  • lashkar e taiba top commander afridi shot dead
    ਲਸ਼ਕਰ-ਏ-ਤੋਇਬਾ ਨੂੰ ਵੱਡਾ ਝਟਕਾ! ਟਾਪ ਕਮਾਂਡਰ ਅਫਰੀਦੀ ਦਾ ਗੋਲੀਆਂ ਮਾਰ ਕੇ ਕਤਲ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • big reshuffle transfers of 96 judicial officers of punjab see full details
    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
Trending
Ek Nazar
cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • woman attacked while sitting in medical store in jalandhar
      ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
    • female trainer molested in famous gym in jalandhar
      ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
    • farmers are getting worried about sowing kharif crops
      ਨਹਿਰੀ ਪਾਣੀ ਦੀ ਘਾਟ ਕਾਰਨ ਸਾਉਣੀ ਦੀ ਫਸਲ ਬੀਜਣ ਲਈ ਕਿਸਾਨ ਹੋ ਰਹੇ ਨੇ ਖੱਜਲ...
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • important news for lpg consumers amid us iran war
      ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
    • video of obscene act against female trainer in jalandhar forever 21 gym
      ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +