Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:02:18 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਪਾਵਰਕਾਮ ਨੇ ਲਿਆ ਸਖ਼ਤ ਐਕਸ਼ਨ, ਹੁਣ ਬਿਜਲੀ ਬਿੱਲ...

PUNJAB News Punjabi(ਪੰਜਾਬ)

ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਪਾਵਰਕਾਮ ਨੇ ਲਿਆ ਸਖ਼ਤ ਐਕਸ਼ਨ, ਹੁਣ ਬਿਜਲੀ ਬਿੱਲ...

  • Edited By Babita,
  • Updated: 21 Feb, 2026 12:00 PM
Ludhiana-Khanna
big blow to electricity consumers of punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਡਿਫਾਲਟ ਖ਼ਪਤਕਾਰਾਂ ਦੀ ਅੱਜ-ਕੱਲ੍ਹ ਸ਼ਾਮਤ ਆਈ ਹੋਈ ਹੈ। ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਡਿਫਾਲਟ ਖ਼ਪਤਕਾਰਾਂ ਦੇ ਖ਼ਿਲਾਫ਼ ਤਾਬੜਤੋੜ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਾਵਰਕਾਮ ਨੇ ਢਾਈ ਹਜ਼ਾਰ ਦੇ ਕਰੀਬ ਬਿਜਲੀ ਕੁਨੈਕਸ਼ਨ ਕੱਟ ਕੇ ਸਿਰਫ 50 ਦਿਨਾਂ ਵਿਚ ਹੀ 178 ਕਰੋੜ ਰੁਪਏ ਦੇ ਬਕਾਇਆ ਬਿੱਲਾਂ ਦੀ ਰਿਕਵਰੀ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਬਿਜਲੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਦੇ ਮੁਤਾਬਕ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਈਸਟ ਅਤੇ ਵੈਸਟ ਸਰਕਲ ਦੇ ਤਹਿਤ ਪੈਂਦੇ ਸ਼ਹਿਰੀ ਇਲਾਕਿਆਂ ਦੀਆਂ 9 ਵੱਖ-ਵੱਖ ਡਵੀਜ਼ਨਾਂ ਸੀ. ਐੱਮ. ਸੀ. ਡਵੀਜ਼ਨ, ਸੁੰਦਰ ਨਗਰ, ਸਿਟੀ ਸੈਂਟਰ, ਫੋਕਲ ਪੁਆਇੰਟ, ਜਨਤਾ ਨਗਰ, ਸਿਟੀ ਵੈਸਟ, ਅਗਰ ਨਗਰ, ਮਾਡਲ ਟਾਊਨ, ਅਸਟੇਟ ਡਵੀਜ਼ਨ ਤੋਂ ਇਲਾਵਾ ਅੱਡਾ ਦਾਖਾ, ਜਗਰਾਓਂ, ਰਾਏਕੋਟ, ਲਲਤੋਂ, ਅਹਿਮਦਗੜ੍ਹ ਸਬ ਅਰਬਨ ਦੇ ਖੰਨਾ, ਦੋਰਾਹਾ, ਅਮਲੋਹ, ਸਰਹਿੰਦ ਆਦਿ ਇਲਾਕਿਆਂ 'ਚ ਕਾਰਵਾਈ ਕਰਦਿਆਂ 81966 ਡਿਫਾਲਟਰ ਖ਼ਪਤਕਾਰਾਂ ਤੋਂ 178.10 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਇਸ ਦੌਰਾਨ ਜੋ ਅਹਿਮ ਜਾਣਕਾਰੀ ਉੱਭਰ ਕੇ ਸਾਹਮਣੇ ਆਈ ਹੈ, ਉਹ ਇਹ ਹੈ ਕਿ ਜਿਨ੍ਹਾਂ ਡਿਫਾਲਟਰ ਖ਼ਪਤਕਾਰਾਂ ਦੇ ਖਾਤੇ ਵਿਚ 100000 ਰੁਪਏ ਤੋਂ ਜ਼ਿਆਦਾ ਦੇ ਬਿੱਲ ਬਕਾਇਆ ਖੜ੍ਹੇ ਹੋਏ ਹਨ, ਉਨ੍ਹਾਂ ਸਾਰਿਆਂ ਦੇ ਬਿਜਲੀ ਕੁਨੈਕਸ਼ਨ ਵਿਭਾਗ ਵੱਲੋਂ ਕੱਟੇ ਜਾ ਰਹੇ ਹਨ।

ਇਹ ਵੀ ਪੜ੍ਹੋ : CBSE ਨੇ ਬੋਰਡ ਪ੍ਰੀਖਿਆਵਾਂ ਵਿਚਾਲੇ ਜਾਰੀ ਕੀਤਾ ALERT, 10ਵੀਂ ਤੇ 12ਵੀਂ ਦੇ ਵਿਦਿਆਰਥੀ ਰਹਿਣ ਸਾਵਧਾਨ

ਅਸਲ 'ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਖ਼ਪਤਕਾਰਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਖੜ੍ਹੇ ਬਿਜਲੀ ਬਿੱਲ ਜਮ੍ਹਾਂ ਕਰਵਾਉਣ ਲਈ ਵਾਰ-ਵਾਰ ਅਪੀਲ ਕੀਤੀ ਗਈ ਹੈ ਪਰ ਉਕਤ ਡਿਫਾਲਟਰ ਖ਼ਪਤਕਾਰਾਂ ਦੇ ਸਿਰ ’ਤੇ ਜੂੰ ਤੱਕ ਨਾ ਸਰਕਦੀ ਦੇਖ ਕੇ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਆਖ਼ਰਕਾਰ ਸੜਕਾਂ ’ਤੇ ਉਤਰ ਕੇ ਲਾਪਰਵਾਹ ਖ਼ਪਤਕਾਰਾਂ ਨੂੰ ਸਬਕ ਸਿਖਾਉਣ ਦੀ ਠਾਣ ਲਈ ਅਤੇ ਇਕ ਜਨਵਰੀ ਤੋਂ ਲੈ ਕੇ 20 ਫਰਵਰੀ ਤੱਕ ਦੇ 50 ਦਿਨਾਂ ਵਿਚ ਵੱਡੀਆਂ ਕਾਰਵਾਈਆਂ ਕਰਦੇ ਹੋਏ 178.10 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ, ਟਰਾਂਸਪੋਰਟ ਵਿਭਾਗ ਲਾਗੂ ਕਰਨ ਜਾ ਰਿਹਾ...
ਸਿਫਾਰਸ਼ਾਂ ਲਗਾਉਣ ਲੱਗੇ ਡਿਫਾਲਟ ਖ਼ਪਤਕਾਰ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੇ ਵੱਡੇ ਐਕਸ਼ਨ ਤੋਂ ਬਾਅਦ ਹੁਣ ਡਿਫਾਲਟਰ ਖ਼ਪਤਕਾਰ ਸਿਫਾਰਸ਼ਾਂ ਲਗਾ ਕੇ ਬਚਣ ਦੀ ਕੋਸ਼ਿਸ਼ ਕਰਨ ਲੱਗੇ ਹਨ ਪਰ ਇਸ ਮਾਮਲੇ ਵਿਚ ਵਿਭਾਗ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦੋ ਟੁਕ ਲਫਜ਼ਾਂ 'ਚ ਸਾਫ ਕੀਤਾ ਹੈ ਕਿ ਪਾਵਰਕਾਮ ਵਿਭਾਗ ਦੇ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਖੜ੍ਹੇ ਬਿੱਲ ਜਮ੍ਹਾਂ ਕਰਵਾਉਣ ਤੋਂ ਬਾਅਦ ਹੀ ਡਿਫਾਲਟਰ ਖ਼ਪਤਕਾਰਾਂ ਦਾ ਛੁਟਕਾਰਾ ਹੋ ਸਕਦਾ ਹੈ, ਨਹੀਂ ਤਾਂ ਵਿਭਾਗ ਵੱਲੋਂ ਸਾਰਿਆਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਨਾਲ ਹੀ ਭਾਰੀ ਜੁਰਮਾਨਾ ਠੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਬੰਧਿਤ ਖ਼ਪਤਕਾਰਾਂ ਨੂੰ ਵਾਰ-ਵਾਰ ਬਿੱਲ ਜਮ੍ਹਾਂ ਕਰਵਾਉਣ ਦੀ ਅਪੀਲ ਕਰਦੇ ਆ ਰਹੇ ਹਾਂ ਤਾਂ ਜੋ ਬਾਅਦ 'ਚ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਸੁਰੱਖਿਅਤ ਬਚਿਆ ਜਾ ਸਕੇ। ਉਨ੍ਹਾਂ ਨੇ ਖ਼ਪਤਕਾਰਾਂ ਨੂੰ ਇਕ ਵਾਰ ਫਿਰ ਅਪੀਲ ਕੀਤੀ ਹੈ ਕਿ ਉਹ ਆਪਣੇ ਬਕਾਇਆ ਖੜ੍ਹੇ ਬਿੱਲ ਜਮ੍ਹਾਂ ਕਰਵਾਉਣ ਲਈ ਖ਼ੁਦ ਅੱਗੇ ਆਉਣ। ਇਸ ਦੇ ਲਈ ਵਿਭਾਗ ਵੱਲੋਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ। ਚੀਫ ਇੰਜੀਨੀਅਰ ਨੇ ਕਿਹਾ ਕਿ ਪਾਵਰਕਾਮ ਕਦੇ ਨਹੀਂ ਚਾਹੁੰਦਾ ਕਿ ਕਿਸੇ ਵੀ ਖ਼ਪਤਕਾਰ ਦਾ ਬਿਜਲੀ ਕੁਨੈਕਸ਼ਨ ਕੱਟਿਆ ਜਾਵੇ ਪਰ ਖ਼ਪਤਕਾਰਾਂ ਨੂੰ ਉਚਿਤ ਸਮੇਂ ’ਤੇ ਬਿੱਲ ਜਮ੍ਹਾਂ ਕਰਵਾਉਣੇ ਅਤਿ ਜ਼ਰੂਰੀ ਹਨ ਨਹੀਂ ਤਾਂ ਅਜਿਹੇ ਵਿਚ ਖ਼ਪਤਕਾਰ ਸਖ਼ਤ ਐਕਸ਼ਨ ਲਈ ਤਿਆਰ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Powercom
  • electricity bill recovery
  • defaulter consumer
  • big setback
  • electricity connection
  • disconnected
  • Jagdev Singh Hans
  • ਪਾਵਰਕਾਮ
  • ਬਿਜਲੀ ਬਿੱਲ ਰਿਕਵਰੀ
  • ਡਿਫਾਲਟਰ ਖ਼ਪਤਕਾਰ
  • ਵੱਡਾ ਝਟਕਾ
  • ਬਿਜਲੀ ਕੁਨੈਕਸ਼ਨ
  • ਕੱਟੇ
  • ਜਗਦੇਵ ਸਿੰਘ ਹਾਂਸ

ਬੋਰਡ ਦੀ ਵੱਡੀ ਲਾਪ੍ਰਵਾਹੀ: ਸਾਇੰਸ ਦੇ ਪੇਪਰ ’ਚੋਂ 15 ਨੰਬਰ ਦੇ ਪ੍ਰਸ਼ਨ ਗ਼ਾਇਬ! ਵਿਦਿਆਰਥੀਆਂ 'ਚ ਮਚੀ ਹਫੜਾ-ਦਫੜੀ

NEXT STORY

Stories You May Like

  • alarm bell for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ
  • good news for electricity consumers
    ਬਿਜਲੀ ਖ਼ਪਤਕਾਰਾਂ ਲਈ ਰਾਹਤ ਭਰੀ ਖ਼ਬਰ, CPDL ਨੇ ਦੱਸਿਆ ਬਿਜਲੀ ਬਿੱਲ 'ਚ ਬਚਤ ਦਾ ਨਵਾਂ ਫਾਰਮੂਲਾ
  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • punjab alarm bell for 40 thousand electricity consumers
    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...
  • electricity department j e
    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • powercom takes major action on employees amid strike
    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ ਗਿਆ...
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • government school  call monitor  punjab school
      ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +