ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ 43 ਆਈ. ਏ. ਐੱਸ ਅਤੇ ਪੀ. ਸੀ. ਐੱਸ ਅਫ਼ਸਰਾਂ ਨੂੰ ਇਕ ਤੋਂ ਦੂਜੀ ਥਾਂ ਤਬਦੀਲ ਕਰ ਦਿੱਤਾ ਹੈ। ਨਵੇਂ ਹੁਕਮਾਂ ਮੁਤਾਬਕ ਗੁਰਦਾਸਪੁਰ ਦਾ ਨਵਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੂੰ ਲਾਇਆ ਗਿਆ ਹੈ ਜਦਕਿ ਇੱਥੋਂ ਤਬਦੀਲ ਕੀਤੇ ਉਮਾ ਸ਼ੰਕਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਡਾਇਰੈਕਟਰ ਲਗਾਇਆ ਗਿਆ ਹੈ। ਅੱਜ ਸੂਬੇ ਵਿਚ ਕੁੱਲ ਮਿਲਾ ਕੇ 36 ਆਈ. ਏ. ਐੱਸ. ਅਤੇ 7 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਲਿਆਂ ਦੀ ਪੂਰੀ ਖ਼ਬਰ ਦੇ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ





ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
NEXT STORY