Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    7:56:29 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

  • road accident in punjab sultanpur lodhi car explodes two boys die

    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਮਿਲੀ ਵੱਡੀ ਸਹੂਲਤ, ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਮਿਲੀ ਵੱਡੀ ਸਹੂਲਤ, ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

  • Edited By Babita,
  • Updated: 30 Dec, 2024 04:15 PM
Chandigarh
big convenience received regarding registrations in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ 'ਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ। ਇਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਅਤੇ ਡਾਕੂਮੈਂਟੇਸ਼ਨ ਨੂੰ ਸਫ਼ਲਤਾ ਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 'ਚ ਮਾਲ ਵਿਭਾਗ ਵੱਲੋਂ ਵੱਡੇ ਸੁਧਾਰ ਕੀਤੇ ਗਏ, ਜਿਸ ਨਾਲ ਲੋਕਾਂ ਦੀ ਤਹਿਸੀਲਾਂ ਅਤੇ ਦਫ਼ਤਰਾਂ 'ਚ ਖੱਜਲ-ਖੁਆਰੀ ਖ਼ਤਮ ਹੋਈ। ਇਸ ਤੋਂ ਇਲਾਵਾ ਐੱਨ. ਓ. ਸੀ. ਤੋਂ ਬਿਨਾਂ ਰਜਿਸਟਰੀਆਂ ਦੀ ਪ੍ਰਵਾਨਗੀ ਦੇ ਫ਼ੈਸਲੇ ਦਾ ਵੀ ਦਸੰਬਰ ਮਹੀਨੇ ਤੋਂ ਲੋਕ ਫ਼ਾਇਦਾ ਚੁੱਕ ਰਹੇ ਹਨ। 

ਇਹ ਵੀ ਪੜ੍ਹੋ : ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲਿਆਂ ਲਈ ਵੱਡੀ ਖ਼ਬਰ, ਵਾਪਸ ਮੋੜੀਆਂ ਜਾ ਰਹੀਆਂ ਗੱਡੀਆਂ (ਤਸਵੀਰਾਂ)

ਮਾਲ ਵਿਭਾਗ ਦੀਆਂ ਪਹਿਲ ਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ ਨੂੰ ਲਾਂਚ ਕਰਨ ਅਤੇ ਸੂਬੇ ਦੇ ਸਮੂਹ ਸਬ ਰਜਿਸਟਰਾਰ ਦਫ਼ਤਰਾਂ ਵਿਖੇ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਸਭ ਤੋਂ ਪਹਿਲਾ ਸੂਬਾ ਹੈ। ਇਸ ਸਿਸਟਮ ਰਾਹੀਂ 39 ਲੱਖ ਤੋਂ ਵੱਧ ਵਸੀਕੇ ਰਜਿਸਟਰ ਕੀਤੇ ਜਾ ਚੁੱਕੇ ਹਨ। ਰਜਿਸਟਰੀ ਲਈ ਆਨਲਾਈਨ ਸਮਾਂ ਮਿਲ ਜਾਂਦਾ ਹੈ ਅਤੇ ਆਨਲਾਈਨ ਹੀ ਸਾਰੇ ਦਸਤਾਵੇਜ਼ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਵਸੀਕਿਆਂ ਨੂੰ ਰਜਿਸਟਰ ਕਰਵਾਉਣਾ ਆਸਾਨ ਬਣਾਉਣ ਲਈ ਆਸਾਨ ਭਾਸ਼ਾ 'ਚ ਵਸੀਕਿਆਂ ਦੇ ਟੈਂਪਲੇਟ ਤਿਆਰ ਕਰ ਕੇ ਵਿਭਾਗ ਦੀ ਵੈਬਸਾਈਟ 'ਤੇ ਅਪਲੋਡ ਵੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਕਤ ਸਿਸਟਮ 'ਚ ਈ-ਸਟੈਂਪ ਅਤੇ ਈ-ਰਜਿਸਟ੍ਰੇਸ਼ਨ ਦੀ ਆਟੋ-ਲੋਕਿੰਗ ਦੀ ਵਿਵਸਥਾ ਕੀਤੀ ਗਈ, ਜਿਸ ਨਾਲ ਈ-ਸਟੈਂਪ ਅਤੇ ਈ-ਰਸੀਦ ਦੀ ਮੁੜ ਵਰਤੋਂ ਨੂੰ ਠੱਲ੍ਹ ਪਾਈ ਗਈ।

ਇਹ ਵੀ ਪੜ੍ਹੋ : ਪੰਜਾਬ ਦਾ National Highway ਹੋਇਆ ਬੰਦ, ਭੁੱਲ ਕੇ ਵੀ ਇਧਰ ਨਾ ਆ ਜਾਇਓ (ਤਸਵੀਰਾਂ)

ਇਨ੍ਹਾਂ ਪਹਿਲ ਕਦਮੀਆਂ ਨਾਲ ਸੂਬੇ 'ਚ ਈ-ਸਟੈਂਪ ਦੀ ਕੁਲੈਕਸ਼ਨ 'ਚ ਵਾਧਾ ਦਰਜ ਕੀਤਾ ਗਿਆ। ਮੁੰਡੀਆਂ ਨੇ ਅੱਗੇ ਦੱਸਿਆ ਕਿ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲਾਈਜੇਸ਼ਨ ਕਰਕੇ ਸੂਬੇ ਦੇ ਵਸਨੀਕਾਂ ਨੂੰ ਸਹੂਲਤ ਲਈ ਇਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਮੁੱਖ ਮੰਤਰੀ ਵੱਲੋਂ ਖਾਨਗੀ ਤਕਸੀਮ ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇਕ ਵੈਬਸਾਈਟ ਲਾਂਚ ਕੀਤੀ ਗਈ ਹੈ। ਪੋਰਟਲ 'ਤੇ 184 ਤੋਂ ਵੱਧ ਦਰਖ਼ਾਸਤਾਂ ਪ੍ਰਾਪਤੀਆਂ ਹੋਈਆਂ, ਜਿਨ੍ਹਾਂ ਵਿੱਚੋਂ 100 ਦੇ ਕਰੀਬ ਦਾ ਨਿਪਟਾਰਾ ਕੀਤਾ ਗਿਆ। ਮਾਲ ਤੇ ਮੁੜ ਵਸੇਬਾ ਮੰਤਰੀ ਨੇ ਅੱਗੇ ਦੱਸਿਆ ਕਿ ਕੁਦਰਤੀ ਕਰੋਪੀਆਂ ਕਾਰਨ ਫ਼ਸਲਾਂ, ਮਕਾਨਾਂ, ਮਨੁੱਖੀ ਜਾਨਾਂ, ਪਸ਼ੂ ਧੰਨ ਦੇ ਨੁਕਸਾਨ ਦੀ ਭਰਪਾਈ ਕਰਦਿਆਂ ਮਾਲ ਵਿਭਾਗ ਵੱਲੋਂ 2023-24 ਵਿੱਤੀ ਵਰ੍ਹੇ ਦੌਰਾਨ 432.03 ਕਰੋੜ ਰੁਪਏ ਅਤੇ ਚਾਲੂ ਵਿੱਤੀ ਵਰ੍ਹੇ 2024-25 ਦੌਰਾਨ 59.64 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ। ਮੁੰਡੀਆਂ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਕਵਾਇਦ ਵਿੱਚ ਮਾਲ ਵਿਭਾਗ ਵੀ ਪਿੱਛੇ ਨਹੀਂ ਰਿਹਾ।

ਸਾਲ 2024 ਦੌਰਾਨ 75 ਨਾਇਬ ਤਹਿਸੀਲਦਾਰ, 35 ਕਲਰਕ ਅਤੇ 2 ਸਟੈਨੋਟਾਈਪਿਸਟ ਭਰਤੀ ਕੀਤੇ ਗਏ। 49 ਪਟਵਾਰੀਆਂ ਦੀ ਭਰਤੀ ਮੁਕੰਮਲ ਹੋ ਗਈ ਹੈ, ਜਿਨ੍ਹਾਂ ਦੇ ਸਿਰਫ ਨਿਯੁਕਤੀ ਪੱਤਰ ਜਾਰੀ ਕਰਨੇ ਰਹਿੰਦੇ ਹਨ। ਇਸ ਤੋਂ ਇਲਾਵਾ 1001 ਹੋਰ ਪਟਵਾਰੀਆਂ ਦੀ ਹੋਰ ਭਰਤੀ ਲਈ ਪ੍ਰਕਿਰਿਆ ਜਾਰੀ ਹੈ। ਇਸ ਤੋਂ ਇਲਾਵਾ ਸੂਬੇ ਦੇ ਸਮੂਹ ਜ਼ਿਲ੍ਹਿਆਂ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਬ ਡਿਵੀਜ਼ਨ/ਤਹਿਸੀਲ/ਸਬ ਤਹਿਸੀਲ ਕੰਪਲੈਕਸਾਂ ਦੀ ਨਵੀਂ ਉਸਾਰੀ ਤੇ ਰਿਪੇਅਰ ਲਈ ਪੀ. ਐੱਲ. ਆਰ. ਐੱਸ. ਦੇ ਫੰਡਾਂ ਵਿੱਚੋਂ ਫੰਡ ਜਾਰੀ ਕੀਤੇ। ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਵੱਲੋਂ ਪੱਤਰ ਜਾਰੀ ਕਰ ਕੇ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਤਹਿਸੀਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਸਵੇਰੇ 9 ਵਜੇ ਤੋਂ ਵਸੀਕੇ ਤਸਦੀਕ ਕਰਨ ਲਈ ਆਪਣੇ ਦਫ਼ਤਰ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ।

ਇਸ ਤੋਂ ਇਲਾਵਾ ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਵਿੱਚ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਇਕ ਮਹੀਨੇ ਅੰਦਰ ਸਾਰੇ ਪੈਂਡਿੰਗ ਕੇਸ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। 31 ਦਸੰਬਰ ਤੋਂ ਬਾਅਦ ਕੋਈ ਵੀ ਕੇਸ ਪੈਂਡਿੰਗ ਰਹਿਣ 'ਤੇ ਸਬੰਧਿਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇੰਤਕਾਲ ਵਿੱਚ ਦਿੱਕਤ ਆਉਣ 'ਤੇ 1100 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 
 

  • Punjab
  • Registries
  • Officers
  • Strict Orders
  • ਪੰਜਾਬ
  • ਰਜਿਸਟਰੀਆਂ
  • ਅਧਿਕਾਰੀ
  • ਸਖ਼ਤ ਹੁਕਮ

ਪਾਇਲ ਸਬ-ਡਵੀਜ਼ਨ ਵਿਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

NEXT STORY

Stories You May Like

  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • a stone fell on the person going to manimahesh  painful death
      ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
    • punjab police case
      ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +