ਲੁਧਿਆਣਾ (ਰਾਜ): ਪੰਜਾਬ ਵਿਚ ਵੱਡੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਠੱਗਾਂ ਨੇ ਇਕ ਕਾਰੋਬਾਰੀ ਕੋਲੋਂ Bitcoin ਵਿਚ ਪੈਸੇ ਇਨਵੈਸਟ ਕਰਵਾਉਣ ਦੇ ਨਾਂ 'ਤੇ ਤਕਰੀਬਨ 1 ਕਰੋੜ 3 ਲੱਖ ਰੁਪਏ ਠੱਗ ਲਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਕਤ ਕਾਰੋਬਾਰੀ ਨੇ ਦੱਸਿਆ ਕਿ ਸਾਈਬਰ ਠੱਗਾਂ ਨੇ ਉਸ ਨੂੰ Bitcoin ਵਿਚ ਪੈਸੇ ਇਨਵੈਸਟ ਕਰਨ ਦਾ ਝਾਂਸਾ ਦਿੱਤਾ ਸੀ। ਠੱਗਾਂ ਨੇ ਉਸ ਨੂੰ ਚੰਗਾ ਮੁਨਾਫ਼ਾ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੀਆਂ ਗੱਲਾਂ ਵਿਚ ਆ ਕੇ 1 ਕਰੋੜ 3 ਲੱਖ ਰੁਪਏ ਦੇ ਦਿੱਤੇ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ DC ਹਿਮਾਂਸ਼ੂ ਅਗਰਵਾਲ ਵੱਲੋਂ ਇੰਡੀਗੋ ਦੇ ਅਧਿਕਾਰੀਆਂ ਨਾਲ ਮੁਲਾਕਾਤ
NEXT STORY