Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    2:51:20 PM

  • punjab bomb threat to blow up railway track panic spreads

    ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ...

  • 3 arms smugglers arrested in amritsar

    ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ...

  • religious symbols canadian province

    ਕੈਨੇਡੀਅਨ ਸੂਬੇ 'ਚ ਧਾਰਮਿਕ ਚਿੰਨ੍ਹ ਪਹਿਨਣ 'ਤੇ...

  • advisory issued regarding heatwave in chandigarh

    ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ

PUNJAB News Punjabi(ਪੰਜਾਬ)

ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ

  • Edited By Babita,
  • Updated: 20 Apr, 2026 12:06 PM
Chandigarh
big decision for lakhs of government employees and pensioners of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ. ਅਤੇ ਡੀ.ਆਰ.) ਦੇ ਬਕਾਏ ਨੂੰ ਲੈ ਕੇ ਇਤਿਹਾਸਕ ਅਤੇ ਸਖ਼ਤ ਫ਼ੈਸਲਾ ਸੁਣਾਉਂਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕੋਈ ਤੋਹਫ਼ਾ ਨਹੀਂ, ਸਗੋਂ ਮੁਲਾਜ਼ਮਾਂ ਦਾ ਕਾਨੂੰਨੀ ਅਧਿਕਾਰ ਹੈ। ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਸਿੰਗਲ ਬੈਂਚ ਨੇ ਐਤਵਾਰ ਨੂੰ ਜਾਰੀ ਕੀਤੇ ਆਪਣੇ 94 ਪੰਨਿਆਂ ਦੇ ਹੁਕਮਾਂ 'ਚ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਾਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਆਲ ਇੰਡੀਆ ਸੇਵਾਵਾਂ ਦੇ ਅਧਿਕਾਰੀਆਂ ਦੀ ਤਰਜ਼ 'ਤੇ ਬਕਾਇਆ ਰਾਸ਼ੀ ਦਾ ਭੁਗਤਾਨ 30 ਜੂਨ ਤੱਕ ਯਕੀਨੀ ਬਣਾਵੇ। ਅਦਾਲਤ ਨੇ ਸੂਬਾ ਸਰਕਾਰ ਦੀ ਉਸ ਦਲੀਲ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ, ਜਿਸ 'ਚ ਵਿੱਤੀ ਤੇਗੀ ਤੇ ਸਾਧਨਾਂ ਦੀ ਕਮੀ ਦਾ ਹਵਾਲਾ ਦੇ ਕੇ ਭੁਗਤਾਨ ਟਾਲਣ ਦੀ ਕੋਸ਼ਿਸ਼ ਕੀਤੀ ਗਈ ਸੀ। ਅਦਾਲਤ ਨੇ ਦੋ ਟੁੱਕ ਕਿਹਾ ਕਿ ਜਦੋਂ ਸਰਕਾਰ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰ ਚੁੱਕੀ ਹੈ ਤਾਂ ਉਹ ਏਰੀਅਰ ਦੇਣ ਤੋਂ ਪਿੱਛੇ ਨਹੀਂ ਹਟ ਸਕਦੀ। ਅਦਾਲਤ ਨੇ ਟਿੱਪਣੀ ਕੀਤੀ ਕਿ ਵਿੱਤੀ ਮੁਸ਼ਕਲਾਂ ਨੂੰ ਸਰਕਾਰੀ ਜ਼ਿੰਮੇਵਾਰੀਆਂ ਤੋਂ ਬਚਣ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ ਅਤੇ ਇਕ ਜ਼ਿੰਮੇਵਾਰ ਮਾਲਕ ਵਜੋਂ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਪ੍ਰਤੀ ਨਿਰਪੱਖ ਰਹਿਣਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ 'ਲੂ' ਦਾ ਅਲਰਟ, ਇਨ੍ਹਾਂ ਤਾਰੀਖ਼ਾਂ ਲਈ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ

ਸੁਣਵਾਈ ਦੌਰਾਨ ਅਦਾਲਤ ਨੇ 18 ਫਰਵਰੀ 2025 ਨੂੰ ਜਾਰੀ ਉਸ 'ਲਿਕਵੀਡੇਸ਼ਨ ਪਲਾਨ ਨੂੰ ਵੀ ਰੱਦ ਕਰ ਦਿੱਤਾ, ਜਿਸ 'ਚ ਪੈਨਸ਼ਨਰਾਂ ਨੂੰ ਉਮਰ ਦੇ ਆਧਾਰ 'ਤੇ ਵੰਡ ਕੇ ਵੱਖ-ਵੱਖ ਕਿਸ਼ਤਾਂ 'ਚ ਭੁਗਤਾਨ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਯੋਜਨਾ ਤਹਿਤ 75 ਸਾਲ ਤੋਂ ਘੱਟ ਉਮਰ ਦੇ ਪੈਨਸ਼ਨਰਾਂ ਨੂੰ 42 ਕਿਸ਼ਤਾ 'ਚ ਭੁਗਤਾਨ ਦਾ ਪ੍ਰਸਤਾਵ ਸੀ, ਜਦਕਿ 75 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਪਹਿਲ ਦਿੱਤੀ ਗਈ ਸੀ। ਅਦਾਲਤ ਨੇ ਇਸ ਨੂੰ ਬਣਾਉਟੀ ਵਰਗੀਕਰਨ ਦੱਸਦਿਆਂ ਸੰਵਿਧਾਨ ਦੀ ਧਾਰਾ-14 ਤਹਿਤ ਬਰਾਬਰੀ ਦੇ ਅਧਿਕਾਰ ਦੀ ਉਲੰਘਣਾ ਮੰਨਿਆ। ਅਦਾਲਤ ਨੇ ਕਿਹਾ ਕਿ ਸੂਬਾ ਸਰਕਾਰ ਆਈ. ਏ. ਐੱਸ., ਆਈ. ਪੀ. ਐੱਸ. ਤੇ ਹੋਰ ਆਲ ਇੰਡੀਆ ਸੇਵਾਵਾਂ ਦੇ ਅਧਿਕਾਰੀਆਂ ਨੂੰ ਕੇਂਦਰ ਦੇ ਪੈਟਰਨ 'ਤੇ ਰੈਗੂਲਰ ਡੀ. ਏ. ਦੇ ਰਹੀ ਹੈ, ਜਦੋਂ ਕਿ ਸੂਬੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਿਤਕਰਾ ਹੋ ਰਿਹਾ ਹੈ। ਇਹ ਨਾਬਰਾਬਰੀ ਤੁਰੰਤ ਖ਼ਤਮ ਕੀਤੀ ਜਾਵੇ ਕਿਉਂਕਿ ਮਹਿੰਗਾਈ ਦਾ ਪ੍ਰਭਾਵ ਸਾਰੇ ਵਰਗਾਂ 'ਤੇ ਬਰਾਬਰ ਪੈਂਦਾ ਹੈ। ਗੰਭੀਰਤਾ ਨੂੰ ਦੇਖਦਿਆਂ ਅਦਾਲਤ ਨੇ ਮੁੱਖ ਸਕੱਤਰ ਨੂੰ ਹੁਕਮਾਂ ਦੀ ਪਾਲਣਾ ਦੀ ਨਿੱਜੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ 2 ਜੁਲਾਈ ਤੱਕ ਹਾਈਕੋਰਟ 'ਚ ਪਾਲਣਾ ਹਲਫ਼ਨਾਮਾ ਦਾਖ਼ਲ ਕਰਨਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ 'ਚ ਸ਼ਰਮਨਾਕ ਕਾਰਾ, ਮਹਿਲਾ ਅਧਿਆਪਕ ਨੂੰ ਬਹਾਨੇ ਨਾਲ ਲੈਬ 'ਚ ਬੁਲਾਇਆ ਤੇ ਫਿਰ...

ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇ ਮਿੱਥੇ ਸਮੇਂ ਅੰਦਰ ਭੁਗਤਾਨ ਨਹੀਂ ਕੀਤਾ ਗਿਆ ਤਾਂ ਬਕਾਇਆ ਰਾਸ਼ੀ 'ਤੇ ਵਿਆਜ ਦੇਣ ਦੇ ਮੁੱਦੇ 'ਤੇ ਵਿਚਾਰ ਕੀਤਾ ਜਾਵੇਗਾ। ਇਹ ਫ਼ੈਸਲਾ ਨਿਰਮਲ ਸਿੰਘ ਧਨੇਆ ਸਮੇਤ ਹੋਰ ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨਾਂ 'ਤੇ ਆਇਆ ਹੈ। ਪਟੀਸ਼ਨਾਂ 'ਚ ਦਲੀਲ ਦਿੱਤੀ ਗਈ ਸੀ ਕਿ ਸਾਲ 2016 ਤੋਂ ਹੁਣ ਤਕ ਲਗਭਗ 35,000 ਪੈਨਸ਼ਨਰ ਆਪਣਾ ਬਕਾਇਆ ਲਾਭ ਲੈਣ ਦਾ ਇੰਤਜ਼ਾਰ ਕਰਦੇ-ਕਰਦੇ ਦੁਨੀਆ ਛੱਡ ਚੁੱਕੇ ਹਨ। ਛੇਵੇਂ ਤਨਖ਼ਾਹ ਕਮਿਸ਼ਨ ਨੇ ਵੀ ਸਿਫ਼ਾਰਸ਼ ਕੀਤੀ ਸੀ ਕਿ ਡੀ. ਏ. ਦੇ ਭੁਗਤਾਨ 'ਚ ਕੋਈ ਸਮੇਂ ਦਾ ਪਾੜਾ ਨਹੀਂ ਹੋਣਾ ਚਾਹੀਦਾ ਕਿਉਂਕਿ ਇਸ ਨਾਲ ਮਹਿੰਗਾਈ ਵਿਰੁੱਧ ਇਸ ਦੀ ਪ੍ਰਭਾਵਸ਼ੀਲਤਾ ਖ਼ਤਮ ਹੋ ਜਾਂਦੀ ਹੈ। ਅਦਾਲਤ ਨੇ ਇਸ ਮਨੁੱਖੀ ਪੱਖ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਦੇਰੀ ਨਾਲ ਭੁਗਤਾਨ ਕਰਨ ਨਾਲ ਮਹਿੰਗਾਈ ਭੱਤੇ ਦਾ ਮੂਲ ਉਦੇਸ਼ ਹੀ ਖ਼ਤਮ ਹੋ ਜਾਂਦਾ ਹੈ, ਇਸ ਲਈ ਸਮੇਂ ਸਿਰ ਭੁਗਤਾਨ ਲਾਜ਼ਮੀ ਹੈ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Punjab
  • government employee
  • pensioner
  • big decision
  • Highcourt
  • ਪੰਜਾਬ
  • ਸਰਕਾਰੀ ਮੁਲਾਜ਼ਮ
  • ਪੈਨਸ਼ਨਰ
  • ਵੱਡਾ ਫ਼ੈਸਲਾ
  • ਹਾਈਕੋਰਟ

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ ਮੀਂਹ, ਭਿਆਨਕ ਬਣੇ ਹਾਲਾਤ

NEXT STORY

Stories You May Like

  • state pensioners punjab employees
    ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ
  • big relief for punjab employees
    ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
  • government employee pensioner
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਤਿਹਾਸਕ ਫੈ਼ਸਲਾ, ਮਿਲੇਗਾ 'ਬੰਪਰ' DA
  • punjab haryana highcourt s big decision in kotkapura firing case
    ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ ਦਾ ਸਾਰਾ ਰਿਕਾਰਡ ਹੁਣ...
  • sixth pay commission  punjab employees
    ਪੰਜਾਬ : ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਪਿਆ ਪੰਗਾ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਵਧੀ ਮੁਸ਼ਕਲ
  • employees   salaries  punjab employees
    ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • old notes high court new currency
    ਪੁਰਾਣੇ ਨੋਟਾਂ ਦੇ ਬਦਲੇ ਮਿਲਣਗੇ ਨਵੇਂ ਨੋਟ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • big good news for lakhs of ration card holders of punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮੁਫ਼ਤ ਕਣਕ ਨੂੰ ਲੈ ਕੇ ਵਿਭਾਗ ਨੇ ਲਿਆ ਨਵਾਂ ਫ਼ੈਸਲਾ
  • senior bjp leader and former rajya sabha member tarun vijay interview
    ਪੱਛਮੀ ਬੰਗਾਲ 'ਚ ਜਿੱਤ ਦਾ ਝੰਡਾ ਲਹਿਰਾਏਗੀ ਭਾਜਪਾ : ਤਰੁਣ ਵਿਜੇ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
Trending
Ek Nazar
clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dengue and chikungunya  advisory issued
      ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
    • cctv  punjab police  high court seeks response
      ਥਾਣੇ ’ਚ ਸੀ. ਸੀ. ਟੀ. ਵੀ. ਨਾ ਲਾਉਣ ’ਤੇ ਫਸੀ ਪੰਜਾਬ ਪੁਲਸ, ਹਾਈ ਕੋਰਟ ਮੰਗਿਆ...
    • there was an uproar in a college in chandigarh
      ਚੰਡੀਗੜ੍ਹ ਦੇ ਕਾਲਜ 'ਚ ਮਚੀ ਹਾਹਾਕਾਰ, ਕਰਾਇਆ ਗਿਆ ਖ਼ਾਲੀ, ਹਰ ਪਾਸੇ ਪੁਲਸ ਹੀ ਪੁਲਸ
    • rich youth sex trafficking in punjab
      ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ ਅਮੀਰ ‘ਨਵਾਬਜ਼ਾਦੇ’ ਨਿਸ਼ਾਨੇ...
    • punjab police asi s son dies of heart attack wedding to be held on may 5
      ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
    • sirsa launches sharp attack on opponents
      ਮਹਿਲਾਵਾਂ ਦੇ ਹੱਕਾਂ 'ਚ ਰੋੜਾ ਬਣੇ ਵਿਰੋਧੀ, ਸਾਰਿਆਂ ਨੇ ਮਿਲ ਕੇ ਬਿੱਲ ਰੋਕਣ ਦਾ...
    • student agitation resurfaces in pu
      PU 'ਚ ਵਿਦਿਆਰਥੀ ਅੰਦੋਲਨ ਫਿਰ ਉੱਭਰਿਆ, ਪੰਜਵੇਂ ਦਿਨ ਵੀ ਭੁੱਖ-ਹੜਤਾਲ ਜਾਰੀ
    • nooran sisters father needs money for treatment
      ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
    • heatwave in punjab
      ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ...
    • clashed erupt at wedding function in jalandhar
      ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +