Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    3:43:17 PM

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਦਿਆਰਥੀ ਖਿਡਾਰੀਆਂ ਦੇ ਹਿੱਤ ’ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ

PUNJAB News Punjabi(ਪੰਜਾਬ)

ਵਿਦਿਆਰਥੀ ਖਿਡਾਰੀਆਂ ਦੇ ਹਿੱਤ ’ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ

  • Edited By Anuradha,
  • Updated: 01 Apr, 2023 06:38 PM
Ludhiana
big decision of punjab government
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸਕੂਲੀ ਵਿਦਿਆਰਥੀਆਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਉਣ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਸਕੂਲ ਸਟੇਟ ਖੇਡਾਂ ਦੇ ਤਗਮਾ ਜੇਤੂਆਂ ਨੂੰ ਇਸ ਵਾਰ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ’ਚ ਵਾਧੂ ਅੰਕ ਦੇਣ ਵੱਲ ਕਦਮ ਵਧਾਏ ਹਨ। ਇਸ ਬਾਰੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਪੋਰਟਸ ਕੋਆਰਡੀਨੇਟਰਾਂ ਨੂੰ ਪੱਤਰ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਵਿਭਾਗ ਦੇ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤਗਮਾ ਜੇਤੂਆਂ 10ਵੀਂ ਅਤੇ 12ਵੀਂ ਦੇ ਵਿਦਿਆਰਥੀ ਖਿਡਾਰੀਆਂ ਨੂੰ ਵਾਧੂ ਖੇਡ ਅੰਕ ਦਿੱਤੇ ਜਾਣੇ ਹਨ, ਜਿਸ ਦੇ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਟੇਟ ਖੇਡਾਂ ਦੇ ਤਮਗਾ ਜੇਤੂ ਵਿਦਿਆਰਥੀਆਂ ਦੀ ਆਨਲਾਈਨ ਐਂਟਰੀ ਕਰਨ ਲਈ ਸਪੋਰਟਸ ਮਾਰਕਸ ਐਂਟਰੀ ਪੋਰਟਲ ਬਣਾਇਆ ਗਿਆ ਹੈ, ਜਿਸ ਵਿਚ 66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23 ਦੇ ਜੇਤੂਆਂ ਦੀ ਸੂਚਨਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਪੋਰਟਸ ਕੋਆਰਡੀਨੇਟਰ ਵਲੋਂ ਭਾਰੀ ਜਾਣੀ ਹੈ।

ਇਹ ਵੀ ਪੜ੍ਹੋ : ਮੌਸਮ ਦੇ ਤੇਵਰ ਦੇਖ ਕੇ ਕਿਸਾਨਾਂ ਦੇ ਫੁੱਲੇ ਸਾਹ, ਅਰਦਾਸਾਂ ਲਈ ਉੱਠੇ ਹੱਥ

ਖੇਡ ਪਾਲਿਸੀ 2021 ਮੁਤਾਬਕ ਅੰਤਰ ਜ਼ਿਲ੍ਹਾ ਖੇਡ ਦੇ ਜੇਤੂ ਖਿਡਾਰੀਆਂ ਨੂੰ ਪਹਿਲਾ ਸਥਾਨ ਹਾਸਲ ਕਰਨ ’ਤੇ 15, ਦੂਜਾ ਸਥਾਨ ਪ੍ਰਾਪਤ ਕਰਨ ’ਤੇ 12 ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਨੂੰ 9 ਅੰਕ ਦਿੱਤੇ ਜਾਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਟੇਟ ਖੇਡਾਂ ਦਾ ਕੋਈ ਜੇਤੂ ਖਿਡਾਰੀ ਵਾਧੂ ਖੇਡ ਅੰਕ ਪ੍ਰਾਪਤ ਕਰਨ ਤੋਂ ਵਾਂਝਾ ਰਹਿੰਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ.) ਅਤੇ ਸਪੋਰਟਸ ਕੋਆਰਡੀਨੇਟਰ ਦੀ ਹੋਵੇਗੀ।

ਇਹ ਵੀ ਪੜ੍ਹੋ : ਅਹਿਮ ਬਦਲਾਅ : ਬਿਜਲੀ ਦਰਾਂ ਵਧਣਗੀਆਂ, 15 ਸਾਲ ਪੁਰਾਣੇ ਸਰਕਾਰੀ ਵਾਹਨ ਹੋਣਗੇ ਬੰਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Students
  • players
  • Punjab government
  • decision
  • ਵਿਦਿਆਰਥੀ
  • ਖਿਡਾਰੀਆਂ
  • ਪੰਜਾਬ ਸਰਕਾਰ
  • ਫੈਸਲਾ

ਜ਼ਿਆਦਾ Porn Movies ਦੇਖਣ ਦੇ ਕੀ ਹੁੰਦੇ ਨੇ ਨੁਕਸਾਨ? ਜਾਣੋ

NEXT STORY

Stories You May Like

  • now education will be available only up to 12th in mardese
    ਹੁਣ ਮਰਦਸੇ 'ਚ 12 ਤੱਕ ਹੀ ਹੋਵੇਗੀ ਪੜ੍ਹਾਈ, ਯੋਗੀ ਸਰਕਾਰ ਦਾ ਵੱਡਾ ਫੈਸਲਾ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • argentina players   behavior after world cup final unacceptable  spain coach
    ਵਿਸ਼ਵ ਕੱਪ ਫਾਈਨਲ ਤੋਂ ਬਾਅਦ ਅਰਜਨਟੀਨਾ ਦੇ ਖਿਡਾਰੀਆਂ ਦਾ ਵਤੀਰਾ ਮਨਜ਼ੂਰ ਨਹੀਂ : ਸਪੇਨ ਦਾ ਕੋਚ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • bihar government  s big decision
    ਬਿਹਾਰ ਸਰਕਾਰ ਦਾ ਵੱਡਾ ਫੈਸਲਾ: NEET ਪੇਪਰ ਲੀਕ ਪ੍ਰਦਰਸ਼ਨਕਾਰੀਆਂ 'ਤੇ ਦਰਜ ਸਾਰੇ ਕੇਸ ਹੋਣਗੇ ਵਾਪਸ
  • modi government  s big decision on pm kisan samman nidhi
    ਕਿਸਾਨਾਂ ਲਈ ਖੁਸ਼ਖਬਰੀ! ਪੀਐੱਮ ਕਿਸਾਨ ਸਨਮਾਨ ਨਿਧੀ 'ਤੇ ਮੋਦੀ ਸਰਕਾਰ ਦਾ ਵੱਡਾ ਫੈਸਲਾ
  • cjp  delhi government  weekend  liquor shops closed
    ਵੀਕਐਂਡ 'ਤੇ ਰਾਤ 8 ਵਜੇ ਹੀ ਬੰਦ ਹੋਣਗੇ ਠੇਕੇ, ਦਿੱਲੀ ਸਰਕਾਰ ਨੇ ਲਿਆ ਵੱਡਾ ਫੈਸਲਾ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • beware of those who set off firecrackers on the bullet motorcycles
      ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ 'ਚ ਖ਼ੁਦ ਦੌੜ ਕੇ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • gurdaspur police s major operation more than 100 accused arrested
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • uproar in the vidhan sabha over ashwani sharma  s statement about girls and boys
      ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ...
    • raja warring meeting
      ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • the case of being taken to a hotel in the name of treatment
      ਇਲਾਜ ਦੇ ਨਾਂ ’ਤੇ ਹੋਟਲ ਲੈ ਜਾਣ ਦਾ ਮਾਮਲਾ: 4 ਮੁਲਜ਼ਮ ਨਿਆਇਕ ਹਿਰਾਸਤ ’ਚ ਭੇਜੇ
    • punjab vidhan sabha session
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +