Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:33:08 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਸੰਗਰੂਰ ਦੇ ਝਾੜੋਂ ਪਿੰਡ ਦਾ ਵੱਡਾ ਫ਼ੈਸਲਾ, ਸੋਸ਼ਲ ਮੀਡੀਆ 'ਤੇ ਰੱਜ ਕੇ ਹੋ ਰਹੀ ਪੰਚਾਇਤ ਦੀ ਤਾਰੀਫ਼

SANGRUR-BARNALA News Punjabi(ਸੰਗਰੂਰ-ਬਰਨਾਲਾ)

ਸੰਗਰੂਰ ਦੇ ਝਾੜੋਂ ਪਿੰਡ ਦਾ ਵੱਡਾ ਫ਼ੈਸਲਾ, ਸੋਸ਼ਲ ਮੀਡੀਆ 'ਤੇ ਰੱਜ ਕੇ ਹੋ ਰਹੀ ਪੰਚਾਇਤ ਦੀ ਤਾਰੀਫ਼

  • Updated: 24 Dec, 2022 05:50 PM
Sangrur
big decision of village against drugs
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) :  ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਨੌਜਵਾਨਾਂ ਅਤੇ ਪੰਚਾਇਤ ਨੇ ਸਾਂਝੇ ਤੌਰ 'ਤੇ ਪਿੰਡ ਵਿੱਚ ਤੰਬਾਕੂ, ਬੀੜੀ, ਸਿਗਰਟ ਤੇ ਜਰਦੇ ਦੀ ਵਿਕਰੀ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ  ਹੈ।  ਇਸ ਮਾਮਲੇ ਨੂੰ ਲੈ ਕੇ ਬਾਕਾਇਦਾ ਪਿੰਡ ਦੀ ਪੰਚਾਇਤ ਅਤੇ ਨੌਜਵਾਨ ਕਲੱਬ ਵੱਲੋਂ ਲਿਖਤੀ ਤੌਰ 'ਤੇ ਮਤਾ ਪਾਸ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਹੁਣ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਕੱਟਣ ਵਾਲੇ ਅਧਿਕਾਰੀਆਂ ਦੀ ਆਵੇਗੀ ਸ਼ਾਮਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਵੈਲਫੇਅਰ ਸਪੋਰਟਸ ਕਲੱਬ ਦੇ ਪ੍ਰਧਾਨ, ਸਰਪੰਚ ਅਤੇ  ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਨਸ਼ਿਆਂ ਦੇ ਵਧ ਰਹੇ ਕਹਿਰ ਦੇ ਚੱਲਦਿਆਂ ਪਿੰਡ ਦੀਆਂ ਦੁਕਾਨਾਂ ਉੱਤੇ ਤੰਬਾਕੂ, ਬੀੜੀ, ਸਿਗਰਟ, ਜਰਦੇ ਦੀ ਵਿਕਰੀ ਉੱਤੇ 1 ਜਨਵਰੀ 2023 ਤੋਂ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਦੁਕਾਨਦਾਰ ਇਸ ਦੀ ਉਲੰਘਣਾ ਕਰੇਗਾ ਉਸ ਨੂੰ 5000 ਰੁਪਏ ਜੁਰਮਾਨਾ ਅਤੇ 7 ਦਿਨਾਂ ਲਈ ਦੁਕਾਨ ਬੰਦ ਰਖਵਾਈ ਜਾਵੇਗੀ। 

ਇਹ ਵੀ ਪੜ੍ਹੋ:ਕੋਰੋਨਾ ਦੇ ਨਵੇਂ ਵੇਰੀਐਂਟ ਬੀ. ਐੱਫ-7 ਦੀ ਦਹਿਸ਼ਤ ਨਾਲ ਸਹਿਮੇ ਲੋਕ, ਜਾਣੋ ਕੀ ਹਨ ਲੱਛਣ ਤੇ ਬਚਾਅ

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਸਕੂਲ  ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਖ਼ਿਲਾਫ਼ ਦੀ ਕਾਰਵਾਈ ਕੀਤੀ ਜਾਵੇਗੀ। ਪੰਚਾਇਤ ਅਤੇ ਕਲੱਬ ਦੇ ਆਗੂਆਂ ਵੱਲੋਂ ਲਏ ਗਏ ਇਸ ਫ਼ੈਸਲੇ ਦੀ ਆਮ ਲੋਕਾਂ ਵੱਲੋਂ ਭਰਵੀਂ ਪ੍ਰਸੰਸਾ ਕੀਤੀ ਜਾ ਰਹੀ ਹੈ । ਲੋਕਾਂ ਵੱਲੋਂ ਇਨ੍ਹਾਂ ਫ਼ੈਸਲਿਆਂ ਨੂੰ ਸੋਸ਼ਲ ਮੀਡੀਆ 'ਤੇ ਵੀ ਵੱਡੀ ਪੱਧਰ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਲੋਕ ਪੰਚਾਇਤ ਦੀ ਤਾਰੀਫ਼ ਕਰ ਰਹੇ ਹਨ। ਇਸ ਮੌਕੇ ਸਰਪੰਚ ਚਰਨਜੀਤ ਕੌਰ ਅਤੇ ਪੰਚ ਸਾਹਿਬਾਨ ਮੌਜੂਦ ਸਿੰਘ। 

ਇਹ ਵੀ ਪੜ੍ਹੋ: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ 'ਚ ਨਵਾਂ ਮੋੜ, ਕਾਰਜਕਾਰਨੀ ਕਮੇਟੀ ਭੰਗ

ਨੋਟ ਪੰਚਾਇਤ ਦੇ ਇਸ ਫ਼ੈਸਲੇ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Drug
  • Punjab
  • Panchayat
  • Decision
  • Cigarette
  • Tobacco
  • Fine
  • ਨਸ਼ਾ
  • ਪੰਜਾਬ
  • ਪੰਚਾਇਤ
  • ਫ਼ੈਸਲਾ
  • ਸਿਗਰਟ
  • ਤੰਬਾਕੂ
  • ਜੁਰਮਾਨਾ

ਪਤੰਗ ਉਡਾਉਂਦਿਆਂ ਵਾਪਰੇ ਹਾਦਸੇ ਨੇ ਘਰ 'ਚ ਵਿਛਾ ਦਿੱਤੇ ਸੱਥਰ, ਦੋ ਭੈਣਾਂ ਦੇ 14 ਸਾਲਾ ਇਕਲੌਤੇ ਭਰਾ ਦੀ ਮੌਤ

NEXT STORY

Stories You May Like

  • harish rawat  mother  photograph  ed office  social media
    ਗਲ਼ੇ 'ਚ ਮਾਂ ਦੀ ਤਸਵੀਰ ਪਾ ਕੇ ED ਦੇ ਦਫ਼ਤਰ ਪਹੁੰਚੇ ਹਰੀਸ਼ ਰਾਵਤ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ
  • people of this border village in punjab took a tough decision
    ਪੰਜਾਬ ਦੇ ਇਸ ਸਰਹੱਦੀ ਪਿੰਡ ਦੇ ਲੋਕਾਂ ਨੇ ਲਿਆ ਸਖ਼ਤ ਫੈਸਲਾ, ਪੰਚਾਇਤ ਵੱਲੋਂ ਮਤਾ ਪਾਸ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • now banks will work for only 5 days notification going viral
    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • punjab  highcourt  s major decision for government employees
    ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਇਨਫਲੂਐਂਸਰ ਬਾਰੇ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • drug supplier arrested
      ਨਸ਼ਾ ਸਪਲਾਈ ਕਰਨ ਵਾਲੀ ਔਰਤ ਕਾਬੂ
    • fire in malerkotla
      ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ! ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ...
    • malerkotla news
      ਕਿਰਪਾਨ ਨਾਲ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
    • gulzar singh family latter
      ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜੀ ਲਿਖੀ ਚਿੱਠੀ
    • sangrur hospital news
      ਸੰਗਰੂਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ...
    • government holiday in punjab on monday too
      ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
    • de addiction center  youth  dead body
      ਨਸ਼ਾ ਛੁਡਾਊ ਕੇਂਦਰ ਤੋਂ ਪਰਤੇ 27 ਸਾਲਾ ਨੌਜਵਾਨ ਦੀ ਮਿਲੀ ਲਾਸ਼, ਲੱਤ ’ਚ ਲੱਗੀ ਸੀ...
    • mahal kalan news
      ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਮੌਤ, ਬਾਂਹ 'ਚ ਲੱਗੀ...
    • mela incident
      ਪੰਜਾਬ: ਮੇਲੇ 'ਚ ਭਿਆਨਕ ਹਾਦਸਾ! 2 ਸ਼ਰਧਾਲੂਆਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +