Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    12:21:43 AM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਕੈਬਨਿਟ 'ਚ ਵੱਡੇ ਫੈਸਲਿਆਂ 'ਤੇ ਮੋਹਰ! ਦੋਖੋ ਕੀ-ਕੀ ਹੋਏ ਐਲਾਨ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ 'ਚ ਵੱਡੇ ਫੈਸਲਿਆਂ 'ਤੇ ਮੋਹਰ! ਦੋਖੋ ਕੀ-ਕੀ ਹੋਏ ਐਲਾਨ

  • Edited By Baljit Singh,
  • Updated: 02 Jun, 2025 08:17 PM
Punjab
big decisions approved in punjab cabinet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਨਵੀਂ ਨੀਤੀ ਦਾ ਮੰਤਵ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ। ਇਸ ਸੋਧੀ ਸਕੀਮ ਨੂੰ ਜ਼ਮੀਨ ਮਾਲਕਾਂ ਨੂੰ ਵਧੇਰੇ ਬਦਲ ਮੁਹੱਈਆ ਕਰ ਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਗਰੁੱਪ ਹਾਊਸਿੰਗ ਅਤੇ ਯੋਜਨਾਬੱਧ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਾਂ ਜੋ ਆਖ਼ਰਕਾਰ ਆਮ ਆਦਮੀ ਨੂੰ ਲਾਭ ਪਹੁੰਚ ਸਕੇ। ਇਸ ਨੀਤੀ ਨੂੰ ਸਮੁੱਚੀ ਪ੍ਰਕਿਰਿਆ ਵਿੱਚ ਹਰੇਕ ਭਾਈਵਾਲ ਨੂੰ ਜੋੜ ਦੇ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਘੜਿਆ ਗਿਆ ਹੈ।

ਇਹ ਨਵੀਂ ਨੀਤੀ ਸੂਬੇ ਵਿੱਚ ਵੱਡੀ ਤਬਦੀਲੀ ਦਾ ਸਬੱਬ ਬਣੇਗੀ ਕਿਉਂਕਿ ਇਹ ਕਿਸਾਨਾਂ ਨੂੰ ਵੱਡੇ ਲਾਭ ਪ੍ਰਦਾਨ ਕਰੇਗੀ। ਕਿਸਾਨਾਂ ਦਾ ਹੋਰ ਸ਼ੋਸ਼ਣ ਨਹੀਂ ਹੋਵੇਗਾ ਅਤੇ ਇਸ ਨੀਤੀ ਤਹਿਤ ਕਿਸਾਨਾਂ ਨੂੰ ਸਿੱਧੇ ਤੌਰ `ਤੇ ਕਰੋੜਾਂ ਰੁਪਏ ਦਾ ਲਾਭ ਹੋਵੇਗਾ। ਕੋਈ ਵੀ ਨਿੱਜੀ ਡਿਵੈਲਪਰ ਜਾਂ ਭੂ-ਮਾਫੀਆ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰ ਸਕਦਾ ਕਿਉਂਕਿ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਕਿਸਾਨਾਂ ਨੂੰ ਪ੍ਰਾਈਵੇਟ ਡਿਵੈਲਪਰਾਂ ਦੁਆਰਾ ਕੀਤੇ ਜਾਣ ਵਾਲੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਿਆ ਜਾਵੇ। ਇਸ ਨੀਤੀ ਤਹਿਤ ਪੂਰਾ ਅਧਿਕਾਰ ਕਿਸਾਨ ਕੋਲ ਹੈ ਅਤੇ ਇਹ 100 ਫੀਸਦੀ ਕਿਸਾਨ ਦਾ ਫੈਸਲਾ ਹੋਵੇਗਾ ਕਿ ਸਰਕਾਰ ਨੂੰ ਜ਼ਮੀਨ ਦੇਣੀ ਹੈ ਜਾਂ ਨਹੀਂ। ਕਿਸਾਨ ਜਾਂ ਤਾਂ ਆਪਣੀ ਜ਼ਮੀਨ ਰੱਖ ਸਕਦੇ ਹਨ ਅਤੇ ਖੇਤੀ ਜਾਰੀ ਰੱਖ ਸਕਦੇ ਹਨ ਜਾਂ ਇਸ ਨੂੰ ਵੇਚਣ ਦੀ ਚੋਣ ਕਰ ਸਕਦੇ ਹਨ। ਪਹਿਲਾਂ ਵਾਂਗ ਜ਼ਬਰਦਸਤੀ ਕੋਈ ਜ਼ਮੀਨ ਐਕੁਆਇਰ ਨਹੀਂ ਹੋਵੇਗੀ।
 
ਕਿਸਾਨ ਦੀ ਲਿਖਤੀ ਸਹਿਮਤੀ (ਐਨ.ਓ.ਸੀ.) ਤੋਂ ਬਿਨਾਂ ਕੋਈ ਕਾਰਵਾਈ ਨਹੀਂ ਹੋਵੇਗੀ ਅਤੇ ਜ਼ਮੀਨ ਸਿੱਧੇ ਤੌਰ `ਤੇ ਸਰਕਾਰ ਨੂੰ ਦਿੱਤੀ ਜਾਵੇਗੀ, ਪ੍ਰਾਈਵੇਟ ਡਿਵੈਲਪਰਾਂ ਨੂੰ ਨਹੀਂ। ਸਰਕਾਰ ਜ਼ਮੀਨ ਦਾ ਪੂਰੀ ਤਰ੍ਹਾਂ ਵਿਕਾਸ ਕਰੇਗੀ ਅਤੇ ਕਿਸਾਨਾਂ ਨੂੰ ਪਲਾਟ ਵਾਪਸ ਕਰੇਗੀ ਅਤੇ ਇਨ੍ਹਾਂ ਪਲਾਟਾਂ ਵਿੱਚ ਸੜਕਾਂ, ਬਿਜਲੀ ਅਤੇ ਪਾਣੀ ਦੇ ਕੁਨੈਕਸ਼ਨ, ਸੀਵਰੇਜ ਪਾਈਪ, ਸਟਰੀਟ ਲਾਈਟਾਂ ਅਤੇ ਪਾਰਕ ਵਰਗੀਆਂ ਸਾਰੀਆਂ ਸਹੂਲਤਾਂ ਸ਼ਾਮਲ ਹੋਣਗੀਆਂ। ਇਨ੍ਹਾਂ ਪਲਾਟਾਂ ਦੀ ਕੀਮਤ ਮਾਰਕੀਟ ਭਾਅ ਤੋਂ ਚਾਰ ਗੁਣਾ ਵੱਧ ਹੋਵੇਗੀ। ਹਰੇਕ ਕਿਸਾਨ ਨੂੰ ਸਰਕਾਰ ਤੋਂ ਇਕ ਲਿਖਤੀ ਦਸਤਾਵੇਜ਼ ਪ੍ਰਾਪਤ ਹੋਵੇਗਾ ਅਤੇ ਇਸ ਪੱਤਰ ਵਿੱਚ ਕਿਸਾਨ ਦੇ ਪੂਰੇ ਹੱਕ ਦਾ ਸਪੱਸ਼ਟ ਤੌਰ `ਤੇ ਜ਼ਿਕਰ ਹੋਵੇਗਾ। ਕਿਸਾਨ 500 ਵਰਗ ਗਜ਼ ਦੇ ਦੋ ਪਲਾਟ ਪ੍ਰਾਪਤ ਕਰਨ ਦੀ ਚੋਣ ਕਰ ਸਕਦੇ ਹਨ ਅਤੇ ਕਿਸਾਨਾਂ ਨੂੰ ਉਹ ਪਲਾਟ ਰੱਖਣ ਜਾਂ ਵੇਚਣ ਦੀ ਪੂਰੀ ਆਜ਼ਾਦੀ ਹੋਵੇਗੀ। ਲਾਭ ਸਿਰਫ਼ ਇਕ ਏਕੜ ਤੱਕ ਸੀਮਿਤ ਨਹੀਂ ਹੈ ਅਤੇ ਕਿਸਾਨ ਜਿੰਨੀ ਜ਼ਿਆਦਾ ਦਾ ਯੋਗਦਾਨ ਪਾਉਂਦਾ ਹੈ, ਉਨਾ ਹੀ ਜ਼ਿਆਦਾ ਮੁਨਾਫ਼ਾ ਹੋਵੇਗਾ।

ਇਸ ਤੋਂ ਇਲਾਵਾ ਭਾਈਵਾਲੀ ਰਾਹੀਂ ਵਾਧੂ ਲਾਭ ਹੋਣਗੇ ਕਿਉਂਕਿ ਜੇ ਕੋਈ ਕਿਸਾਨ ਨੌਂ ਏਕੜ ਦਾ ਯੋਗਦਾਨ ਪਾਉਂਦਾ ਹੈ ਤਾਂ ਉਸ ਨੂੰ ਤਿੰਨ ਏਕੜ ਵਿਕਸਤ ਗਰੁੱਪ ਹਾਊਸਿੰਗ ਜ਼ਮੀਨ ਮਿਲੇਗੀ। ਜੇ ਕਈ ਕਿਸਾਨ ਸਰਕਾਰ ਲਈ 50 ਏਕੜ ਜ਼ਮੀਨ ਇਕੱਠੀ ਕਰਦੇ ਹਨ ਤਾਂ ਉਨ੍ਹਾਂ ਨੂੰ ਬਦਲੇ ਵਿੱਚ 30 ਏਕੜ ਪੂਰੀ ਤਰ੍ਹਾਂ ਵਿਕਸਤ ਜ਼ਮੀਨ ਮਿਲੇਗੀ। ਇਹ ਨੀਤੀ ਭੂਮੀ ਮਾਫ਼ੀਆ ਰਾਜ ਦੇ ਅੰਤ ਅਤੇ ਗੈਰ-ਕਾਨੂੰਨੀ ਕਲੋਨੀਆਂ `ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਦੀ ਵਿਵਸਥਾ ਕਰਦੀ ਹੈ। 


ਕਲੋਨੀਆਂ ਨੂੰ ਜਾਰੀ ਲਾਇਸੰਸਾਂ ਦੇ ਅੰਸ਼ਕ ਸਮਰਪਣ ਅਤੇ ਅੰਸ਼ਕ ਰੱਦ ਕਰਨ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ), 1995 ਦੇ ਤਹਿਤ ਕਲੋਨੀਆਂ ਨੂੰ ਜਾਰੀ ਕੀਤੇ ਗਏ ਲਾਇਸੈਂਸਾਂ ਦੇ ਅੰਸ਼ਕ ਸਮਰਪਣ ਅਤੇ ਅੰਸ਼ਕ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤਦੀ ਹੈ। ਇਸ ਦੇ ਨਾਲ ਹੀ ਵਜ਼ਾਰਤ ਨੇ ਉਦਯੋਗਿਕ ਪਾਰਕ ਪ੍ਰੋਜੈਕਟਾਂ ਨੂੰ ਜਾਰੀ ਕੀਤੀਆਂ ਗਈਆਂ ਪ੍ਰਵਾਨਗੀਆਂ ਦੇ ਅੰਸ਼ਕ ਰੱਦ ਕਰਨ ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਬਾਰੇ ਇਕ ਨੀਤੀ 10 ਮਾਰਚ, 2025 ਨੂੰ ਨੋਟੀਫਾਈ ਕੀਤੀ ਗਈ ਸੀ ਜੋ ਪਾਪਰਾ ਐਕਟ ਅਧੀਨ ਕਲੋਨੀਆਂ ਵਿਕਸਤ ਕਰਨ ਲਈ ਲਾਇਸੈਂਸਾਂ ਦੇ ਸਮਰਪਣ ਅਤੇ ਉਦਯੋਗਿਕ ਪਾਰਕਾਂ ਲਈ ਪ੍ਰਵਾਨਗੀਆਂ ਨਾਲ ਸਬੰਧਤ ਹੈ। ਇਹ ਫੈਸਲਾ ਕੁਝ ਸ਼ਰਤਾਂ ਅਧੀਨ ਲਾਇਸੰਸਸ਼ੁਦਾ ਖੇਤਰਾਂ ਦੇ ਅੰਸ਼ਕ ਸਮਰਪਣ ਦੇ ਨਾਲ-ਨਾਲ ਅਜਿਹੇ ਪ੍ਰਾਜੈਕਟਾਂ ਲਈ ਲਾਇਸੈਂਸਾਂ ਨੂੰ ਅੰਸ਼ਕ ਮੁਅੱਤਲ ਜਾਂ ਰੱਦ ਕਰਨ ਦੀ ਆਗਿਆ ਦੇਵੇਗਾ।

ਪਲਾਟਾਂ ਦੀ ਯਕਮੁਸ਼ਤ ਅਦਾਇਗੀ ਕਰਨ ਵਾਲੇ ਅਲਾਟੀਆਂ ਲਈ ਰਿਆਇਤਾਂ ਨੂੰ ਪ੍ਰਵਾਨਗੀ
ਰਿਹਾਇਸ਼ੀ, ਵਪਾਰਕ ਅਤੇ ਹੋਰ ਜਾਇਦਾਦਾਂ ਦੇ ਪਲਾਟਾਂ ਦੇ ਅਲਾਟੀਆਂ ਅਤੇ ਬੋਲੀਕਾਰਾਂ ਨੂੰ ਕੁੱਲ ਰਕਮ ਦੀ 75 ਫੀਸਦੀ ਰਕਮ ਦੀ ਯਕਮੁਸ਼ਤ ਅਦਾਇਗੀ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਮੰਤਰੀ ਮੰਡਲ ਨੇ ਅਲਾਟੀਆਂ ਨੂੰ ਕਈ ਰਿਆਇਤਾਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ। ਅਲਾਟੀਆਂ ਨੂੰ ਯਕਮੁਸ਼ਤ ਅਦਾਇਗੀ ਦੇ ਬਦਲੇ ਪਲਾਟ/ਸਾਈਟ ਦੀ ਕੀਮਤ 'ਤੇ 15 ਫੀਸਦੀ ਛੋਟ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਕੋ ਵੇਲੇ ਆਮਦਨ ਇਕੱਠੀ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਡਿਫਾਲਟਰਾਂ ਦੀ ਸੂਚੀ ਵੀ ਘਟੇਗੀ। 

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਈ.ਡੀ.ਸੀ., ਸੀ.ਐਲ.ਯੂ. 'ਚ ਵਾਧੇ ਨੂੰ ਪ੍ਰਵਾਨਗੀ
ਮਾਲੀਆ ਪੈਦਾ ਕਰਕੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਮਨੋਰਥ ਨਾਲ ਮੰਤਰੀ ਮੰਡਲ ਨੇ ਰੀਅਲ ਅਸਟੇਟ ਪ੍ਰੋਮੋਟਰਾਂ ’ਤੇ ਲਾਗੂ ਹੁੰਦੀਆਂ ਬਾਹਰੀ ਵਿਕਾਸ ਦਰਾਂ (ਈ.ਡੀ.ਸੀ.), ਜ਼ਮੀਨ ਵਰਤੋਂ ਬਾਰੇ ਤਬਦੀਲੀ (ਸੀ.ਐਲ.ਯੂ.) ਦੀਆਂ ਦਰਾਂ, ਲਾਇਸੈਂਸ ਫੀਸ (ਐਲ.ਐਫ.) ਅਤੇ ਹੋਰ ਦਰਾਂ ਨੂੰ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਪ੍ਰਮੋਟਰਾਂ ਨੂੰ ਪਾਪਰਾ ਅਧੀਨ ਕਲੋਨੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮੈਗਾ ਪ੍ਰੋਜੈਕਟ ਨੀਤੀ ਅਧੀਨ ਮੈਗਾ ਪ੍ਰੋਜੈਕਟਾਂ ਲਈ ਬਾਹਰੀ ਵਿਕਾਸ ਚਾਰਜ (ਈ.ਡੀ.ਸੀ) ਜਮ੍ਹਾਂ ਕਰਨ ਦੀ ਲੋੜ ਹੁੰਦੀ ਹੈ। ਇਨ੍ਹਾਂ ਦਰਾਂ ਵਿੱਚ ਤਬਦੀਲੀ ਕਰਨ ਲਈ ਆਖਰੀ ਵਾਰ 06 ਮਈ, 2016 ਨੂੰ ਨੋਟੀਫਾਈ ਕੀਤਾ ਗਿਆ ਸੀ ਜਿਸ ਵਿੱਚ ਇਹ ਧਾਰਾ ਵੀ ਜੋੜੀ ਗਈ ਸੀ ਕਿ ਇਕ ਅਪ੍ਰੈਲ ਤੋਂ ਹਰ ਸਾਲ 10 ਫੀਸਦੀ ਦੀ ਦਰ ਨਾਲ ਇਨ੍ਹਾਂ ਦਰਾਂ ਵਿੱਚ ਵਾਧਾ ਹੋਵੇਗਾ। ਹਾਲਾਂਕਿ, ਕੁਝ ਸਾਲਾਂ ਲਈ ਸਰਕਾਰ ਨੇ ਇਸ ਵਾਧੇ ਨੂੰ ਮੁਆਫ ਕਰ ਦਿੱਤਾ ਸੀ। ਇਨ੍ਹਾਂ ਦਰਾਂ ਵਿੱਚ ਇਕ ਅਪ੍ਰੈਲ, 2020 ਤੋਂ ਵਾਧਾ ਕੀਤਾ ਗਿਆ ਸੀ ਅਤੇ ਸਾਲ 2016 ਤੋਂ ਲਗਭਗ 77 ਫੀਸਦੀ ਦਾ ਵਾਧਾ ਹੋਇਆ ਹੈ। ਇਸ ਫੈਸਲੇ ਨਾਲ ਸੀ.ਐਲ.ਯੂ. ਦਰਾਂ,  ਈ.ਡੀ.ਸੀ. ਦਰਾਂ ਅਤੇ ਲਾਇਸੰਸ ਫੀਸ ਵਿੱਚ ਇਕ ਅਪ੍ਰੈਲ, 2026 ਤੋਂ ਹਰੇਕ ਸਾਲ 10 ਫੀਸਦੀ ਦਾ ਵਾਧਾ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • Punjab Cabinet
  • Big Announcements
  • Punjab Government
  • ਪੰਜਾਬ
  • ਪੰਜਾਬ ਕੈਬਨਿਟ
  • ਵੱਡੇ ਐਲਾਨ
  • ਪੰਜਾਬ ਸਰਕਾਰ

ਟਕਸਾਲੀ ਅਕਾਲੀ ਆਗੂ ਮਾਸਟਰ ਕਿਸ਼ਨ ਸਿੰਘ ਨੀਲਾ ਨਰੋਆ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁਖ

NEXT STORY

Stories You May Like

  • medical college  medical hospital  faridkot hospital
    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ ਮਾਮਲਾ
  • will the punjab congress s infighting end today
    ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ
  • cbi raids 5 places including chandigarh ludhiana
    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ
  • ucc will be implemented in madhya pradesh
    ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼
  • orders to dismiss these punjab employees
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ
  • big incident in punjab
    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ ਕੀ ਹੋਇਆ? ਵੀਡੀਓ ਕਰ ਦੇਵੇਗੀ ਹੈਰਾਨ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ ਪ੍ਰਦਰਸ਼ਨ
  • school  teacher  children  slap  indian law
    ਕੀ ਅਧਿਆਪਕ ਬੱਚੇ ਨੂੰ ਮਾਰ ਸਕਦਾ ਹੈ ਥੱਪੜ? ਜਾਣੋ ਕੀ ਕਹਿੰਦਾ ਹੈ ਭਾਰਤੀ ਕਾਨੂੰਨ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +