Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    9:43:29 PM

  • gt vs csk   ipl 2026

    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ,...

  • malkit nita s book on italian language in punjabi launched

    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ...

  • maruti suzuki price hike

    ਮਾਰੂਤੀ ਸੁਜ਼ੂਕੀ ਦਾ ਵੱਡਾ ਝਟਕਾ! 1 ਜੂਨ ਤੋਂ...

  • gt vs csk ipl 2026

    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡਾ ਖੁਲਾਸਾ: ਇਹ ਰਸਤੇ ਅਪਣਾ ਅਮਰੀਕਾ ਪਹੁੰਚੇ ਮੋਸਟ ਵਾਂਟੇਡ ਗੈਂਗਸਟਰ, ਜਲੰਧਰ ਨਾਲ ਜੁੜੇ ਤਾਰ

PUNJAB News Punjabi(ਪੰਜਾਬ)

ਵੱਡਾ ਖੁਲਾਸਾ: ਇਹ ਰਸਤੇ ਅਪਣਾ ਅਮਰੀਕਾ ਪਹੁੰਚੇ ਮੋਸਟ ਵਾਂਟੇਡ ਗੈਂਗਸਟਰ, ਜਲੰਧਰ ਨਾਲ ਜੁੜੇ ਤਾਰ

  • Edited By Shivani Attri,
  • Updated: 30 Nov, 2024 03:02 PM
Jalandhar
big disclosure most wanted gangsters reached america
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਗੈਂਗਸਟਰਾਂ ਨੇ ਨੈੱਟਵਰਕ ਚਲਾਉਣ ਲਈ ਨਵਾਂ ਟਿਕਾਣਾ ਬਣਾ ਲਿਆ ਹੈ, ਜਿਸ ਦਾ ਖ਼ੁਲਾਸਾ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸ਼ੂਟਰ ਹਰਸ਼ ਚਿੰਟੂ ਨੇ ਪੁੱਛਗਿੱਛ ਦੌਰਾਨ ਕੀਤਾ ਹੈ। ਉਹ ਲਾਰੈਂਸ ਬਿਸ਼ਨੋਈ ਦਾ ਸਭ ਤੋਂ ਵੱਡਾ ਗੈਂਗਸਟਰ ਵੀ ਹੈ। ਉਸ ਨੇ ਗੈਂਗਸਟਰਾਂ ਬਾਰੇ ਹੈਰਾਨੀਜਨਕ ਖ਼ੁਲਾਸੇ ਕਰਦਿਆਂ ਕਿਹਾ ਕਿ ਭਾਰਤ ਤੋਂ ਫਰਾਰ ਹੋਏ ਗੈਂਗਸਟਰ ਡੌਂਕੀ ਰੂਟ ਜ਼ਰੀਏ ਅਮਰੀਕਾ ਪਹੁੰਚ ਰਹੇ ਹਨ।

ਦੱਸ ਦੇਈਏ ਕਿ ਗੈਂਗਸਟਰ ਹਰਸ਼ ਚਿੰਟੂ ਨੂੰ ਦੁਬਈ ਤੋਂ ਡਿਪੋਰਟ ਕੀਤਾ ਗਿਆ ਸੀ ਅਤੇ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਉਸ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਦੱਸ ਦੇਈਏ ਕਿ ਏਜੰਸੀਆਂ ਨੇ ਇਸ ਨੂੰ ਫੜ ਕੇ ਭਾਰਤ ਨੂੰ ਸੌਂਪ ਦਿੱਤਾ ਹੈ। ਉਸ ਨੇ ਦੱਸਿਆ ਕਿ ਉਹ ਪਹਿਲਾਂ ਭਾਰਤ ਤੋਂ ਸ਼ਾਰਜਹਾਂ ਅਤੇ ਫਿਰ ਬਾਕੂ ਤੋਂ ਯੂਰਪ ਦੇਸ਼ ਗਿਆ, ਜਿੱਥੋਂ ਉਸ ਨੇ ਡੌਂਕੀ ਦਾ ਰਸਤਾ ਅਪਣਾ ਕੇ ਅਮਰੀਕਾ ਵਿਚ ਐਂਟਰੀ ਕਰਨੀ ਸੀ। ਹਰਸ਼ ਚਿੰਟੂ ਦਿੱਲੀ ਦੇ ਅਲੀਪੁਰ ਪਿੰਡ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ

PunjabKesari

ਦੱਸ ਦਈਏ ਕਿ 26 ਮਾਰਚ ਨੂੰ ਉਕਤ ਸ਼ੂਟਰ ਚਿੰਟੂ ਨੇ ਜਲੰਧਰ ਤੋਂ ਪਾਸਪੋਰਟ ਬਣਵਾਇਆ ਸੀ, ਜਿਸ ਵਿਚ ਉਸ ਦਾ ਨਾਂ ਪ੍ਰਦੀਪ ਕੁਮਾਰ ਲਿਖਿਆ ਹੋਇਆ ਹੈ। ਉਸ ਨੇ ਦੱਸਿਆ ਕਿ ਹੋਰ ਖ਼ਤਰਨਾਕ ਗੈਂਗਸਟਰ ਵੀ ਜਾਅਲੀ ਪਾਸਪੋਰਟ ਬਣਾ ਕੇ ਅਮਰੀਕਾ ਜਾਣ ਦੀ ਯੋਜਨਾ ਬਣਾ ਰਹੇ ਹਨ। ਦੱਸ ਦੇਈਏ ਕਿ ਦਿੱਲੀ ਦੇ ਨਜਫ਼ਗੜ੍ਹ 'ਚ ਦੋਹਰਾ ਕਤਲ ਕਰਨ ਤੋਂ ਬਾਅਦ ਹਰਸ਼ ਚਿੰਟੂ ਫਰਜ਼ੀ ਪਾਸਪੋਰਟ ਬਣਾ ਕੇ ਡੰਕੀ ਰਸਤੇ ਅਮਰੀਕਾ 'ਚ ਦਾਖ਼ਲ ਹੋਣਾ ਚਾਹੁੰਦਾ ਸੀ।

ਇਹ ਵੀ ਪੜ੍ਹੋ-ਇਸ ਵਾਰ ਨਗਰ ਨਿਗਮ ਚੋਣਾਂ ’ਚ ਉੱਠੇਗਾ ਦਲ-ਬਦਲੂਆਂ ਦਾ ਮੁੱਦਾ, 20 ਆਗੂਆਂ 'ਤੇ ਲੱਗ ਚੁਕਿਐ ਟੈਗ

ਖ਼ਤਰਨਾਕ ਗੋਲਡੀ ਬਰਾੜ, ਅਨਮੋਲ ਬਿਸ਼ਨੋਈ, ਰੋਹਿਤ ਗੋਦਾਰਾ, ਪਵਨ ਬਿਸ਼ਨੋਈ, ਮੌਂਟੀ ਮਾਨ, ਹਿਮਾਂਸ਼ੂ ਭਾਈ ਸਮੇਤ ਕਈ ਲੋੜੀਂਦੇ ਅਪਰਾਧੀ ਡੌਂਕੀ ਰੂਟ ਰਾਹੀਂ ਅਮਰੀਕਾ ਵਿੱਚ ਰਹਿੰਦੇ ਹਨ ਅਤੇ ਉਥੋਂ ਆਪਣਾ ਨੈੱਟਵਰਕ ਚਲਾ ਰਹੇ ਹਨ। ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਅਮਰੀਕਾ ਕਿਸੇ ਵੀ ਲੋੜੀਂਦੇ ਅਪਰਾਧੀ ਨੂੰ ਆਸਾਨੀ ਨਾਲ ਭਾਰਤ ਨੂੰ ਸੌਂਪਣ ਲਈ ਤਿਆਰ ਨਹੀਂ ਹੈ। ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤੀ ਗੈਂਗਸਟਰ ਕੈਨੇਡਾ ਅਤੇ ਖਾੜੀ ਦੇਸ਼ਾਂ ਰਾਹੀਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Big Disclosure
  • Most Wanted Gangsters
  • reached
  • America
  • Gangster Harsh Chintu
  • ਅਮਰੀਕਾ
  • ਮੋਸਟ ਵਾਂਟੇਡ ਗੈਂਗਸਟਰ
  • ਜਲੰਧਰ
  • ਕੁਨੈਕਸ਼ਨ

ਕਪੂਰਥਲਾ ਵਿਖੇ 5 ਦੇਸੀ ਪਿਸਤੌਲਾਂ ਤੇ 3 ਜ਼ਿੰਦਾ ਰੌਂਦ ਸਣੇ 3 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ! ਪੁਲਸ ਮੁਲਾਜ਼ਮ ਨਾਲ ਜੁੜੇ ਤਾਰ
  • amritsar police arrests accused with 4 pistols and heroin
    ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ
  • 3 accused arrested for throwing hand grenade in gurdaspur
    ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ
  • big murder case of gangster sukha kahlwan  s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
  • hantavirus can live 6 years in human sperm
    ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ ਖੁਲਾਸਾ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbery in ludhiana
      ਸਹੁਰਿਆਂ ਤੋਂ ਪਰਤ ਰਹੇ ਹੋਜ਼ਰੀ ਕਾਰੋਬਾਰੀ ਨੂੰ ਲੁਟੇਰਿਆਂ ਨੇ ਘੇਰਿਆ, ਲਾਇਸੈਂਸੀ...
    • vigilance bureau action
      20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ...
    • stay application  da of employees  sunil jakhar
      ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ :...
    • sri anandpur sahib  agampur bridge
      ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ...
    • khuyan toll plaza  slip free  indian farmers unity
      29 ਮਈ ਨੂੰ ਖੂਈਆਂ ਟੋਲ ਪਲਾਜ਼ਾ ਰਹੇਗਾ ਪਰਚੀ ਮੁਕਤ: ਭਾਰਤੀ ਕਿਸਾਨ ਏਕਤਾ ਵੱਲੋਂ...
    • a terrible fire engulfed a father and son
      ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ...
    • power supply to these villages of punjab cut off amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
    • fire in firozpur
      ਸ਼ਾਰਟ ਸਰਕਟ ਕਾਰਨ ਸ਼ੈਲਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਬਾਰਦਾਨਾ ਸੜ ਕੇ ਸੁਆਹ
    • drug smuglers arrested
      75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +