Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:55:01 PM

  • canada updates immigration rules

    ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ...

  • punjab student arshdeep singh

    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ...

  • faridkot police  police raid

    ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ...

  • us iran reach agreement

    ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ

  • Edited By Shivani Attri,
  • Updated: 18 Jan, 2026 12:16 PM
Jalandhar
big encounter in punjab jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ, ਮਹੇਸ਼)- ਪੰਜਾਬ ਵਿਚ ਪੁਲਸ ਵੱਲੋਂ ਸਵੇਰੇ-ਸਵੇਰੇ ਵੱਡਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿਖੇ ਡਰੋਲੀ ਕਲਾਂ ਵਿਚ ਪੁਲਸ ਅਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ। ਇਹ ਐਨਕਾਊਂਟਰ ਬਾਵਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਹਰ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਦੇ ਮਾਮਲੇ ਵਿਚ ਕੀਤਾ ਗਿਆ ਹੈ। ਪੁਲਸ ਨੇ 48 ਘੰਟਿਆਂ ਦੇ ਵਿਚ ਦੋ ਮੁਲਜ਼ਮਾਂ ਨੂੰ ਐਨਕਾਊਂਟਰ ਦੌਰਾਨ ਦਬੋਚਿਆ।  PunjabKesari

ਗੁਪਤ ਸੂਚਨਾ ਪਾ ਕੇ ਮੁਲਜ਼ਮ ਨੂੰ ਫੜਨ ਗਈ ਪੁਲਸ 'ਤੇ ਬਦਮਾਸ਼ ਨੇ ਗੋਲ਼ੀਆਂ ਚਲਾਈਆਂ। ਹਰਵਿੰਦਰ ਸਿੰਘ ਵਿਰਕ ਸੀਨੀਅਰ ਪੁਲਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਕਿ 16 ਜਨਵਰੀ  ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਕਤਲ ਦੀ ਘਟਨਾ ਵਾਪਰੀ, ਜਿਸ ਵਿੱਚ ਕੇਸਰ ਧਾਮੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸੇ ਦੇ ਸਬੰਧ ਵਿੱਚ ਥਾਣਾ ਆਦਮਪੁਰ ਵਿਖੇ ਇੱਕ ਮੁਕਦਮਾ ਨੰਬਰ 08 ਮਿਤੀ 16 ਜਨਵਰੀ ਨੂੰ ਧਾਰਾ 103, 3 (5)BNS, 25-54-59 ਅਸਲਾ ਐਕਟ ਅਧੀਨ ਦਰਜ ਕੀਤੀ ਗਈ ਸੀ ਅਤੇ ਜਾਂਚ ਨੂੰ ਅੰਜਾਮ ਦੇਣ ਲਈ ਐੱਸ. ਐੱਸ. ਪੀ. ਜਲੰਧਰ ਦਿਹਾਤੀ ਦੁਆਰਾ ਕਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਹ ਕਾਰਵਾਈ ਡੀ ਐੱਸ. ਪੀ. ਸਬ-ਡਿਵੀਜ਼ਨ ਆਦਮਪੁਰ, ਰਾਜੀਵ ਕੁਮਾਰ ਦੀ ਨਿਗਰਾਨੀ ਹੇਠ ਡੀ. ਐੱਸ. ਪੀ. (ਤਫਤੀਸ਼) ਇੰਦਰਜੀਤ ਸਿੰਘ ਸੈਣੀ, ਇੰਸਪੈਕਟਰ ਰਵਿੰਦਰਪਾਲ ਸਿੰਘ, ਐੱਸ. ਐੱਚ. ਓ. ਆਦਮਪੁਰ ਅਤੇ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ. ਆਈ. ਏ. ਸਟਾਫ, ਵਿਸ਼ੇਸ਼ ਤੌਰ 'ਤੇ ਗਠਿਤ ਟੀਮਾਂ ਦੀ ਸ਼ਮੂਲੀਅਤ ਨਾਲ ਕੀਤੀ ਗਈ।
 

PunjabKesari

ਐੱਸ. ਐੱਸ. ਪੀ. ਜਲੰਧਰ ਦਿਹਾਤੀ ਨੇ ਦੱਸਿਆ ਕਿ 18 ਜਨਵਰੀ 2026 ਨੂੰ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਤਲ ਕਰਨ ਤੋਂ ਬਾਅਦ, ਦੋਸ਼ੀਆਂ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਨੇੜੇ ਇਕ ਮੋਟਰ (ਪੰਪ) ਦੇ ਨੇੜੇ ਆਪਣੇ ਹਥਿਆਰ ਲੁਕਾਏ ਸਨ ਅਤੇ ਉਨ੍ਹਾਂ ਨੂੰ ਵਾਪਸ ਲੈਣ ਲਈ ਉੱਥੇ ਪਹੁੰਚਣ ਦੀ ਸੰਭਾਵਨਾ ਸੀ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਇਕ ਗੁਪਤ ਕਾਰਵਾਈ ਸ਼ੁਰੂ ਕੀਤੀ।

ਜਦੋਂ ਪੁਲਸ ਪਾਰਟੀ ਜਿਸ ਵਿੱਚ ਏ. ਐੱਸ. ਆਈ. ਦੀਆ ਚੰਦ (ਥਾਣਾ ਆਦਮਪੁਰ), ਏ. ਐੱਸ. ਆਈ. ਮਨਦੀਪ (ਸੀ. ਆਈ. ਏ), ਕਾਂਸਟੇਬਲ ਸੋਨੀ ਕੁਮਾਰ, ਡਰਾਈਵਰ ਸਿਪਾਹੀ ਅਮਨਦੀਪ ਸਿੰਘ ਅਤੇ ਪੀ. ਐੱਚ. ਜੀ. ਨੀਨਾ ਰਾਣੀ ਸ਼ਾਮਲ ਸਨ, ਡਰੋਲੀ ਵਾਲੇ ਪਾਸੇ ਤੋਂ ਮੌਕੇ 'ਤੇ ਪਹੁੰਚ ਰਹੇ ਸਨ ਤਾਂ ਇਸੇ ਦੌਰਾਨ ਦੋਸ਼ੀ ਮੌਕੇ 'ਤੇ ਪਹੁੰਚੇ, ਲੁਕੇ ਹੋਏ ਹਥਿਆਰ ਬਰਾਮਦ ਕੀਤੇ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਪੁਲਸ ਪਾਰਟੀ 'ਤੇ ਗੋਲੀਬਾਰੀ ਕੀਤੀ।

ਮੁਲਜ਼ਮਾਂ ਵੱਲੋਂ ਚਲਾਈਆਂ ਗਈਆਂ ਤਿੰਨ ਗੋਲ਼ੀਆਂ ਵਿੱਚੋਂ, ਇਕ ਗੋਲ਼ੀ ਆਦਮਪੁਰ ਥਾਣੇ ਦੀ ਸਕਾਰਪੀਓ ਗੱਡੀ ਦੇ ਸੱਜੇ ਪਾਸੇ ਲੱਗੀ, ਇਕ ਦਰੱਖ਼ਤ ਨਾਲ ਟਕਰਾ ਗਈ ਅਤੇ ਇਕ ਨਿਸ਼ਾਨਾ ਖੁੰਝ ਗਈ। ਸਵੈ-ਰੱਖਿਆ ਵਿੱਚ ਅਤੇ ਮੁਲਜ਼ਮਾਂ ਨੂੰ ਫੜਨ ਲਈ, ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਅਤੇ ਤੁਰੰਤ ਡਾਕਟਰੀ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਚੰਦਰ ਸ਼ੇਖਰ, ਵਾਸੀ ਪਿੰਡ ਡਵਿਡਾ ਅਹਰਾਣਾ ਅਤੇ ਜਸਪਾਲ ਸਿੰਘ ਵਾਸੀ ਪਿੰਡ ਡਰੋਲੀ ਕਲਾਂ ਵਜੋਂ ਹੋਈ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਪੁਲਸ ਨੇ ਦੋ ਪਿਸਤੌਲ (.32 ਬੋਰ), 03 ਜ਼ਿੰਦਾ ਕਾਰਤੂਸ, 03 ਖਾਲੀ ਖੋਲ ਅਤੇ ਅਪਰਾਧ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ।ਹੋਰ ਬਰਾਮਦਗੀ ਦੀ ਸੰਭਾਵਨਾ ਹੈ। ਮੁਲਜ਼ਮਾਂ ਦੇ ਅਪਰਾਧਿਕ ਪਿਛੋਕੜ ਦੀ ਪੁਸ਼ਟੀ ਕੀਤੀ ਜਾ ਰਹੀ ਹੈ, ਅਤੇ ਮਾਮਲੇ ਵਿੱਚ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਪੈ ਰਹੀਆਂ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Big encounter
  • Punjab jalandhar
  • ਵੱਡਾ ਐਨਕਾਊਂਟਰ
  •  ਪੁਲਸ
  • ਬਦਮਾਸ਼
  • ਮੁਠਭੇੜ
  • ਗੋਲ਼ੀਆਂ

ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਪੈ ਰਹੀਆਂ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ

NEXT STORY

Stories You May Like

  • gunfire rang out at a house in amritsar
    ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • famous khanna dhaba
    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ ਤਾੜ-ਤਾੜ ਚੱਲੀਆਂ ਗੋਲੀਆਂ
  • karol bagh incident
    ਕਰੋਲ ਬਾਗ 'ਚ ਵਾਪਰੀ ਵੱਡੀ ਵਾਰਦਾਤ! ਚੱਲੀਆਂ ਤਾੜ-ਤਾੜ ਗੋਲੀਆਂ, ਕੰਬ ਗਿਆ ਪੂਰਾ ਇਲਾਕਾ
  • bloody clash erupts between two factions in crp colony in phagwara
    ਫਗਵਾੜਾ 'ਚ ਚੱਲੀਆਂ ਤਲਵਾਰਾਂ, ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • 4 gangsters   associates arrested after police encounter
    ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
  • 3 people arrested in drug cases
    ਨਸ਼ੇ ਦੇ ਮਾਮਲਿਆਂ 'ਚ 3 ਲੋਕ ਗ੍ਰਿਫ਼ਤਾਰ, ਸ਼ਰਾਬ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • e challan  update
      ਪੰਜਾਬ: ਇਨ੍ਹਾਂ 46 ਥਾਵਾਂ 'ਤੇ ਕੈਮਰਿਆਂ ਰਾਹੀਂ ਚਾਲਾਨ ਕੱਟਣ ਦਾ ਕੰਮ ਸ਼ੁਰੂ,...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • fraud case
      25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • immediate holiday declared in this school in jalandhar
      ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
    • ludhiana businessman call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 1 ਕਰੋੜ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • shots fired at poultry farm after ransom was not paid
      ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
    • ed raids 12 places in chandigarh mohali
      ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ...
    • punjab pensioners pension portal pensioners
      ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
    • 2 people arrested with drug capsules
      ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +