Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:50:03 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ 'ਚ ਵੱਡਾ ਐਨਕਾਊਂਟਰ!  ਕਾਰ ਸਵਾਰ ਤਸਕਰਾਂ ਦੀ ਪੁਲਸ ਨਾਲ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਐਨਕਾਊਂਟਰ!  ਕਾਰ ਸਵਾਰ ਤਸਕਰਾਂ ਦੀ ਪੁਲਸ ਨਾਲ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ

  • Edited By Shivani Attri,
  • Updated: 25 Jul, 2025 02:01 PM
Kapurthala-Phagwara
big encounter in punjab kapurthala
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ/ਸੁਲਤਾਨਪੁਰ ਲੋਧੀ (ਭੂਸ਼ਣ/ਮਹਾਜਨ/ਧੀਰ)- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਫੱਤੂਢੀਂਗਾ ਅਧੀਨ ਆਉਂਦੇ ਪਿੰਡ ਖੀਰਾਂਵਾਲੀ ਨੇੜੇ ਨਸ਼ੇ ਦੀ ਖੇਪ ਦੇ ਨਾਲ ਅੰਮ੍ਰਿਤਸਰ ਵੱਲੋਂ ਆ ਰਹੇ 2 ਨਸ਼ਾ ਤਸਕਰਾਂ ਨਾਲ ਕਪੂਰਥਲਾ ਪੁਲਸ ਦਾ ਮੁਕਾਬਲਾ ਹੋਇਆ। ਇਸ ਦੌਰਾਨ ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਪਿੱਛਾ ਕਰ ਰਹੀ ਪੁਲਸ ਟੀਮ 'ਤੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਦੌਰਾਨ ਇਕ ਨਸ਼ਾ ਤਸਕਰ ਲੱਤ ਵਿੱਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਕਪੂਰਥਲਾ ਪੁਲਸ ਨੇ ਦੋਵਾਂ ਨਸ਼ਾ ਤਸਕਰਾਂ ਨੂੰ ਹਥਿਆਰਾਂ ਅਤੇ ਨਸ਼ੇ ਦੀ ਖੇਪ ਨਾਲ ਗ੍ਰਿਫ਼ਤਾਰ ਕਰ ਲਿਆ ਹੈ

ਇਹ ਵੀ ਪੜ੍ਹੋ:  ਪੰਜਾਬ 'ਚ ਸਕੂਲ ਬੱਸਾਂ ਤੇ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਨਵੇਂ ਹੁਕਮ ਜਾਰੀ

ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਗੌਰਵ ਤੂਰਾ ਦੇ ਹੁਕਮਾਂ 'ਤੇ ਜ਼ਿਲ੍ਹੇ ਭਰ ਵਿੱਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਪੂਰਥਲਾ ਪੁਲਸ ਨੂੰ ਵੀਰਵਾਰ ਦੇਰ ਰਾਤ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਤੋਂ ਇਕ ਕਾਰ ਵਿੱਚ ਆ ਰਹੇ ਦੋ ਨਸ਼ਾ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਲੈ ਕੇ ਆ ਰਹੇ ਹਨ, ਜਿਸ 'ਤੇ ਜਦੋਂ ਕਪੂਰਥਲਾ ਪੁਲਸ ਨੇ ਮੁਲਜ਼ਮਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਕਾਰ ਵਿੱਚ ਸਵਾਰ ਦੋਵੇਂ ਮੁਲਜ਼ਮਾਂ ਨੇ ਭੱਜਣ ਦੇ ਇਰਾਦੇ ਨਾਲ ਪੁਲਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਦੌਰਾਨ ਪੁਲਸ ਕਰਮਚਾਰੀ ਵਾਲ-ਵਾਲ ਬਚ ਗਏ। 

ਇਹ ਵੀ ਪੜ੍ਹੋ: ਨੌਜਵਾਨ ਦੀ ਕੁੱਟਮਾਰ ਕਰ ਲਾਹੇ ਕੱਪੜੇ ਤੇ ਖਿੱਚੀਆਂ ਤਸਵੀਰਾਂ, ਫਿਰ ਤੜਕਸਾਰ ਚੁੱਕਿਆ ਖ਼ੌਫ਼ਨਾਕ ਕਦਮ

ਪੁਲਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਇਕ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਤਸਕਰਾਂ ਦੇ ਵੱਡੇ ਨਸ਼ਾ ਤਸਕਰਾਂ ਨਾਲ ਸੰਬੰਧ ਹਨ ਅਤੇ ਉਨ੍ਹਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਤੋਂ ਨਾਜਾਇਜ਼ ਹਥਿਆਰ ਅਤੇ ਹੈਰੋਇਨ ਦੀ ਖੇਪ ਵੀ ਮਿਲੀ। ਦੋਵੇਂ ਮੁਲਜ਼ਮ ਕਿਸੇ ਖਾਸ ਵਿਅਕਤੀ ਨੂੰ ਬਰਾਮਦ ਡਰੱਗ ਦੀ ਸਪਲਾਈ ਦੇਣ ਜਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਤਸਕਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਵਿਅਕਤੀ ਕੌਣ ਸੀ ਅਤੇ ਕਿੱਥੇ ਰਹਿੰਦਾ ਹੈ।  ਜੇਕਰ ਪੁਲਸ ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਤਸਕਰਾਂ ਦੀ ਨਿਸ਼ਾਨਦੇਹੀ ’ਤੇ ਇਕ ਵੱਡੇ ਡਰੱਗ ਨੈਟਵਰਕ ਦਾ ਪਰਦਾਫਾਸ਼ ਹੋ ਸਕਦਾ ਹੈ, ਜਿਸ ਦੇ ਤਾਰ ਸਰਹੱਦ ਪਾਰ ਨਾਲ ਜੁੜੇ ਹੋ ਸਕਦੇ ਹਨ। ਫਿਲਹਾਲ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਦਾ ਦੌਰ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਮਾਂ ਦੀਆਂ ਅੱਖਾਂ ਸਾਹਮਣੇ ਤੜਫ਼-ਤੜਫ਼ ਕੇ ਧੀ ਦੀ ਮੌਤ, ਚਾਵਾਂ ਨਾਲ ਜਾ ਰਹੀ ਸੀ ਟਿਊਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big encounter
  • Punjab police
  • kapurthala
  • ਵੱਡਾ ਐਨਕਾਊਂਟਰ
  • ਮੁਠਭੇੜ
  • ਤਸਕਰ
  • ਪੁਲਸ
  • ਗੋਲ਼ੀਆਂ

ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !

NEXT STORY

Stories You May Like

  • us food festival incident
    ਫੂਡ ਫੈਸਟੀਵਲ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਅਮਰੀਕਾ ਪੁਲਸ ਨੂੰ ਪਈਆਂ ਭਾਜੜਾਂ
  • encounter in mohali
    ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ ਚਲਾਉਣ ਵਾਲੇ ਨਸ਼ਾ ਤਸਕਰਾਂ ਨੂੰ...
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • police who went to arrest drug smugglers were shot at indiscriminately
    ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ ਤਾਬੜਤੋੜ ਗੋਲੀਆਂ
  • accident in punjab drani jathani
    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • firing in firozpur
    ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vikramjit sahney vice chairman
      ਡਾ. ਵਿਕਰਮਜੀਤ ਸਾਹਨੀ ਨੂੰ ਅੰਤਰਰਾਸ਼ਟਰੀ ਸੰਸਥਾਵਾਂ ’ਚ ਮਿਲੀ ਉਪ-ਚੇਅਰਮੈਨ ਦੀ...
    • nepali citizen arrested with opium
      ਸਵਾ ਕਿੱਲੋ ਅਫ਼ੀਮ ਸਮੇਤ ਨੇਪਾਲੀ ਨਾਗਰਿਕ ਗ੍ਰਿਫ਼ਤਾਰ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • shocking incident in ludhiana
      ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ ਨੇ ਖੰਭੇ ਨਾਲ ਬੰਨ੍ਹ ਕੇ...
    • issues related to the people resonate in the punjab vidhan sabha
      ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ ਜ਼ਮੀਨਾਂ ਦੀ ਤਕਸੀਮ ਦਾ ਮੁੱਦਾਂ, ਵਿਧਾਇਕਾਂ ਨੇ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • mahindra pickup stolen in jalandhar
      ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
    • traffic block to remain at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ 8 ਅਗਸਤ ਤੋਂ 6 ਸਤੰਬਰ ਤੱਕ ਰਹੇਗਾ ਟ੍ਰੈਫਿਕ ਬਲਾਕ
    • the robbers showed no mercy
      ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ...
    • a big blow to thousands of families
      ਹਜ਼ਾਰਾਂ ਪਰਿਵਾਰਾਂ ਨੂੰ ਵੱਡਾ ਝਟਕਾ! ਚੰਡੀਗੜ੍ਹ ਦੇ 22 ਪਿੰਡਾਂ 'ਚ ਲਾਲ ਡੋਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +