Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:50:28 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ ਖੋਲ੍ਹੀ ਪੋਲ, ਬਿਨਾਂ ਰਸੀਦ ਵਸੂਲੇ ਜਾ ਰਹੇ ਪੈਸੇ!

PUNJAB News Punjabi(ਪੰਜਾਬ)

ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ ਖੋਲ੍ਹੀ ਪੋਲ, ਬਿਨਾਂ ਰਸੀਦ ਵਸੂਲੇ ਜਾ ਰਹੇ ਪੈਸੇ!

  • Edited By Sandeep Kumar,
  • Updated: 27 Apr, 2026 09:03 AM
Jalandhar
big explosion in jalandhar corporation  s tehbazari branch
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ) : ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਵਿਚ ਲੰਮੇ ਸਮੇਂ ਤੋਂ ਚੱਲ ਰਹੀਆਂ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਹੁਣ ਨਿਗਮ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਤਾਜ਼ਾ ਚੈਕਿੰਗ ਮੁਹਿੰਮ ਵਿਚ ਜੋ ਤੱਥ ਸਾਹਮਣੇ ਆਏ ਹਨ, ਉਨ੍ਹਾਂ ਨੇ ਪੂਰੇ ਸਿਸਟਮ ਦੀ ਪੋਲ ਖੋਲ੍ਹ ਦਿੱਤੀ ਹੈ। ਇਸੇ ਕਾਰਨ ਹੁਣ ਵਿਭਾਗ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਸੌਂਪਣ ਦੀ ਤਿਆਰੀ ਵੀ ਤੇਜ਼ ਕਰ ਦਿੱਤੀ ਗਈ ਹੈ। ਹਾਲ ਹੀ ਵਿਚ ਮੇਅਰ ਵਨੀਤ ਧੀਰ ਅਤੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ ’ਤੇ ਤਹਿਬਾਜ਼ਾਰੀ ਬ੍ਰਾਂਚ ਵਿਚ ਵੱਡਾ ਫੇਰਬਦਲ ਕਰਦੇ ਹੋਏ ਲਗਭਗ ਪੂਰੇ ਸਟਾਫ਼ ਨੂੰ ਬਦਲ ਦਿੱਤਾ ਗਿਆ। ਹਾਲਾਂਕਿ ਇਕ ਸੁਪਰਡੈਂਟ ਸੰਜੀਵ ਕਾਲੀਆ ਨੂੰ ਉਨ੍ਹਾਂ ਦੇ ਅਹੁਦੇ ’ਤੇ ਬਰਕਰਾਰ ਰੱਖਿਆ ਗਿਆ ਹੈ ਅਤੇ ਫਿਲਹਾਲ ਪੂਰੀ ਬ੍ਰਾਂਚ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਹਵਾਲੇ ਹੈ।

ਸੂਤਰਾਂ ਅਨੁਸਾਰ, ਸੁਪਰਡੈਂਟ ਸੰਜੀਵ ਕਾਲੀਆ ਨੇ ਬੀਤੇ ਦਿਨੀਂ ਆਪਣੀ ਟੀਮ ਨਾਲ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਨਾਮਦੇਵ ਚੌਕ, ਸਰਕਟ ਹਾਊਸ ਦੇ ਆਲੇ-ਦੁਆਲੇ ਅਤੇ ਬੱਸ ਸਟੈਂਡ ਖੇਤਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਲਗਭਗ 57 ਰੇਹੜੀ-ਖੋਖਾ ਸੰਚਾਲਕਾਂ ਨਾਲ ਗੱਲਬਾਤ ਕਰ ਕੇ ਤਹਿਬਾਜ਼ਾਰੀ ਫ਼ੀਸ ਦੀ ਵਸੂਲੀ ਅਤੇ ਰਸੀਦ ਆਦਿ ਬਾਰੇ ਜਾਣਕਾਰੀ ਜੁਟਾਈ ਗਈ। ਪਤਾ ਲੱਗਾ ਹੈ ਕਿ ਇਸ ਜਾਂਚ ਵਿਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਕੁੱਲ 57 ਵਿਚੋਂ ਸਿਰਫ 7-8 ਦੁਕਾਨਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੀਸ ਦੀ ਰਸੀਦ ਦਿੱਤੀ ਜਾਂਦੀ ਹੈ, ਜਦਕਿ ਲਗਭਗ 50 ਰੇਹੜੀ-ਖੋਖਾ ਸੰਚਾਲਕਾਂ ਨੇ ਆਨ-ਰਿਕਾਰਡ ਕਿਹਾ ਕਿ ਉਨ੍ਹਾਂ ਤੋਂ ਨਕਦ ਪੈਸੇ ਲਏ ਜਾਂਦੇ ਹਨ ਅਤੇ ਕੋਈ ਰਸੀਦ ਨਹੀਂ ਦਿੱਤੀ ਜਾਂਦੀ। ਇਹ ਰਿਪੋਰਟ ਤਿਆਰ ਕਰ ਕੇ ਮੇਅਰ ਅਤੇ ਕਮਿਸ਼ਨਰ ਨੂੰ ਸੌਂਪ ਦਿੱਤੀ ਗਈ ਹੈ, ਜਿਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਤਹਿਬਾਜ਼ਾਰੀ ਬ੍ਰਾਂਚ ਵਿਚ ਲੰਮੇ ਸਮੇਂ ਤੋਂ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਖੰਨਾ ਦੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਕਈ ਸਾਲਾਂ ਤੋਂ ਉੱਠ ਰਹੇ ਸਨ ਸਵਾਲ, ਹੁਣ ਕਾਰਵਾਈ ਤੇਜ਼

ਖ਼ਾਸ ਗੱਲ ਇਹ ਹੈ ਕਿ ਜਾਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਤੇ ਕਈ ਸਾਲਾਂ ਤੋਂ ਸਵਾਲ ਉੱਠ ਰਹੇ ਸਨ। ਅੱਜ ਤੱਕ ਕੋਈ ਵੀ ਮੇਅਰ ਜਾਂ ਕਮਿਸ਼ਨਰ ਇਸ ਬ੍ਰਾਂਚ ਵਿਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕਰ ਸਕਿਆ। ਹੁਣ ਜਾ ਕੇ ਮੇਅਰ ਵਨੀਤ ਧੀਰ ਅਤੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਇਸ ’ਤੇ ਸ਼ਿਕੰਜਾ ਕੱਸਿਆ ਹੈ। ਸੂਤਰਾਂ ਅਨੁਸਾਰ, ਜਲੰਧਰ ਨਿਗਮ ਹੁਣ ਤਹਿਬਾਜ਼ਾਰੀ ਦਾ ਪੂਰਾ ਕੰਮ ਪ੍ਰਾਈਵੇਟ ਕੰਪਨੀ ਨੂੰ ਸੌਂਪਣ ਦੀ ਯੋਜਨਾ ’ਤੇ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਪ੍ਰਸਤਾਵ ਤਹਿਤ ਨਿੱਜੀ ਕੰਪਨੀ ਨੂੰ ਸ਼ਹਿਰ ਵਿਚ ਲੱਗਣ ਵਾਲੀਆਂ ਸਾਰੀਆਂ ਰੇਹੜੀਆਂ-ਫੜ੍ਹੀਆਂ ਦਾ ਸਰਵੇਖਣ, ਗਿਣਤੀ ਅਤੇ ਫ਼ੀਸ ਦੀ ਵਸੂਲੀ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਵਿਚ 20-25 ਹਜ਼ਾਰ ਤੋਂ ਵੱਧ ਰੇਹੜੀਆਂ-ਫੜ੍ਹੀਆਂ ਚੱਲ ਰਹੀਆਂ ਹਨ, ਜਿਨ੍ਹਾਂ ਤੋਂ ਨਿਗਮ ਨੂੰ ਸਾਲਾਨਾ ਲਗਭਗ 20-25 ਕਰੋੜ ਰੁਪਏ ਦੀ ਆਮਦਨ ਹੋਣੀ ਚਾਹੀਦੀ ਹੈ। ਪਰ ਵਰਤਮਾਨ ਵਿਚ ਨਿਗਮ ਨੂੰ 2 ਕਰੋੜ ਰੁਪਏ ਵੀ ਨਹੀਂ ਮਿਲ ਪਾ ਰਹੇ ਹਨ। ਇਸ ਤੋਂ ਸਾਫ਼ ਸੰਕੇਤ ਮਿਲਦਾ ਹੈ ਕਿ ਮਾਲੀਏ (ਰੈਵੇਨਿਊ) ਦਾ ਵੱਡਾ ਹਿੱਸਾ ਸਿਸਟਮ ਵਿਚ ਹੀ ਕਿਧਰੇ ਗਾਇਬ ਹੋ ਰਿਹਾ ਹੈ। ਨਿਗਮ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਪ੍ਰਾਈਵੇਟ ਕੰਪਨੀ ਰਾਹੀਂ ਆਨਲਾਈਨ ਫ਼ੀਸ ਦੀ ਵਸੂਲੀ ਲਾਗੂ ਕਰਨ ਨਾਲ ਪਾਰਦਰਸ਼ਿਤਾ ਵਧੇਗੀ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ। ਨਾਲ ਹੀ ਫ਼ੀਸ ਨਾ ਦੇਣ ਵਾਲਿਆਂ ਖ਼ਿਲਾਫ਼ ਰੇਹੜੀਆਂ ਜ਼ਬਤ ਕਰਨ ਵਰਗੀ ਸਖ਼ਤ ਕਾਰਵਾਈ ਦਾ ਪ੍ਰਬੰਧ ਵੀ ਰੱਖਿਆ ਜਾਵੇਗਾ।

 ਇਹ ਵੀ ਪੜ੍ਹੋ : ਘਰ ਰੱਖਿਆ ਕੈਸ਼ ਬੈਂਕ 'ਚ ਜਮ੍ਹਾਂ ਕਰਵਾਉਣ 'ਤੇ ਨਹੀਂ ਲੱਗੇਗਾ ਟੈਕਸ, ITAT ਦਾ ਵੱਡਾ ਫੈਸਲਾ

ਫ਼ੋਨ ਕਾਲਾਂ ਰਾਹੀਂ ਵੀ ਖੁਲਾਸੇ ਹੋਣ ਦੀ ਉਮੀਦ

ਤਹਿਬਾਜ਼ਾਰੀ ਬ੍ਰਾਂਚ ਵਿਚ ਫੈਲੇ ਭ੍ਰਿਸ਼ਟਾਚਾਰ ਦੀ ਸੱਚਾਈ ਸਾਹਮਣੇ ਲਿਆਉਣ ਲਈ ਮੇਅਰ ਨੇ ਕਿਊ.ਆਰ. ਕੋਡ ਲੱਗੀਆਂ ਰੇਹੜੀਆਂ ਦੀ ਸੂਚੀ ਮੰਗਵਾ ਕੇ ਦੋ ਮਹਿਲਾ ਕਰਮਚਾਰੀਆਂ ਨੂੰ ਰੋਜ਼ਾਨਾ ਰੇਹੜੀ ਚਾਲਕਾਂ ਤੋਂ ਫ਼ੋਨ ’ਤੇ ਜਾਣਕਾਰੀ ਜੁਟਾਉਣ ਦੀ ਜ਼ਿੰਮੇਵਾਰੀ ਦਿੱਤੀ ਹੈ। ਮੁੱਢਲੀ ਜਾਂਚ ਵਿਚ ਕਈ ਚਾਲਕਾਂ ਨੇ ਸਵੀਕਾਰ ਕੀਤਾ ਹੈ ਕਿ ਉਨ੍ਹਾਂ ਤੋਂ ਮੌਕੇ ’ਤੇ ਨਕਦ ਵਸੂਲੀ ਕੀਤੀ ਜਾਂਦੀ ਹੈ, ਪਰ ਕੋਈ ਰਸੀਦ ਜਾਂ ਆਨਲਾਈਨ ਐਂਟਰੀ ਨਹੀਂ ਹੁੰਦੀ। ਮੇਅਰ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਬਿਆਨ ਲਿਖਤੀ ਰੂਪ ਵਿਚ ਦਰਜ ਕੀਤੇ ਜਾਣਗੇ ਅਤੇ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੋੜ ਪੈਣ ’ਤੇ ਐੱਫ. ਆਈ. ਆਰ. ਵੀ ਦਰਜ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਿੱਜੀ ਕੰਪਨੀ ਰਾਹੀਂ ਸਰਵੇਖਣ ਅਤੇ ਸਟ੍ਰੀਟ ਵੈਂਡਿੰਗ ਜ਼ੋਨ ਬਣਾਉਣ ਦੀਆਂ ਯੋਜਨਾਵਾਂ ’ਤੇ ਲੱਖਾਂ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਪਰ ਉਮੀਦ ਅਨੁਸਾਰ ਨਤੀਜੇ ਨਹੀਂ ਮਿਲੇ। ਅਜਿਹੀ ਸਥਿਤੀ ਵਿਚ ਹੁਣ ਨਿਗਮ ਇਕ ਵਾਰ ਫਿਰ ਨਵੀਂ ਰਣਨੀਤੀ ਨਾਲ ਸਿਸਟਮ ਨੂੰ ਪੂਰੀ ਤਰ੍ਹਾਂ ਬਦਲਣ ਦੀ ਦਿਸ਼ਾ ਵਿਚ ਅੱਗੇ ਵਧ ਰਿਹਾ ਹੈ।

ਉਧਰ, ਨਗਰ ਨਿਗਮ ਦੇ ਮੇਅਰ ਵਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਵਿਚ ਫੈਲੇ ਭ੍ਰਿਸ਼ਟਾਚਾਰ ਦੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੂਰੇ ਸਟਾਫ਼ ਨੂੰ ਬਦਲ ਦਿੱਤਾ ਗਿਆ ਹੈ ਅਤੇ ਨਕਦ ਵਸੂਲੀ ਨਾਲ ਜੁੜੇ ਜੋ ਰਿਕਾਰਡ ਸਾਹਮਣੇ ਆਏ ਹਨ, ਉਨ੍ਹਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਐੱਫ. ਆਈ. ਆਰ. ਦਰਜ ਕਰਵਾਈ ਜਾਵੇਗੀ। ਨਿਗਮ ਵਿਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਤਹਿਬਾਜ਼ਾਰੀ ਬ੍ਰਾਂਚ ਵਿਚ ਪਾਰਦਰਸ਼ਿਤਾ ਲਿਆਉਣਾ ਸਾਡੀ ਪਹਿਲੀ ਤਰਜੀਹ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Municipal Corporation
  • Tehbazari Branch
  • Open poll
  • Street vendors
  • Collection without receipt
  • ਨਗਰ ਨਿਗਮ
  • ਤਹਿਬਾਜ਼ਾਰੀ ਬ੍ਰਾਂਚ
  • ਖੁੱਲ੍ਹੀ ਪੋਲ
  • ਰੇਹੜੀ ਵਾਲੇ
  • ਬਿਨਾਂ ਰਸੀਦ ਵਸੂਲੀ

ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

NEXT STORY

Stories You May Like

  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ, ਤਹਿਬਾਜ਼ਾਰੀ ਵਿਭਾਗ ਦਾ ਕੋਈ ਕੰਟਰੋਲ ਨਹੀਂ
  • punjab politics gurpreet sekhon joins aap
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਲ
  • accident in barnala
    ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • a trolley hit a bicycle vendor
    ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਵੱਡਾ ਹਾਦਸਾ, ਟਰਾਲੇ ਨੇ ਸਾਈਕਲ ਰੇਹੜੀ ਸਵਾਰ ਮੁੰਡੇ ਨੂੰ ਮਾਰੀ ਟੱਕਰ, ਹੋਈ ਮੌਤ
  • massive explosion at bolivian military base
    ‘ਬੋਲੀਵੀਆ’ ਦੇ ਫ਼ੌਜੀ ਅੱਡੇ ’ਚ ਜ਼ੋਰਦਾਰ ਧਮਾਕਾ, 10 ਦੀ ਮੌਤ, 58 ਜ਼ਖਮੀ
  • young man opens itching shop
    ਨੌਜਵਾਨ ਨੇ ਖੋਲ੍ਹੀ 'ਖੁਜਲੀ ਕਰਨ ਦੀ ਦੁਕਾਨ', ਕਮਾਈ 14 ਲੱਖ ਰੁਪਏ ਮਹੀਨਾ!
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • theft in dana mandi
      ਦਾਣਾ ਮੰਡੀ ’ਚ ਮੁੜ ਹੋਈ ਚੋਰੀ, ਨਸ਼ੇੜੀਆਂ ਦੇ ਵਧਦੇ ਖੌਫ਼ ਤੋਂ ਲੋਕ ਪ੍ਰੇਸ਼ਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +