Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    4:17:58 PM

  • japan to america stock markets are in turmoil a miracle happened in india

    ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ...

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਕਿਸਾਨਾਂ ਲਈ ਵੱਡੀ ਅਪਡੇਟ, ਹੁਣੇ ਕਰਵਾ ਲਓ ਆਹ KYC, ਖਾਤੇ 'ਚ ਆਉਣਗੇ ਹਜ਼ਾਰਾਂ ਰੁਪਏ

PUNJAB News Punjabi(ਪੰਜਾਬ)

ਕਿਸਾਨਾਂ ਲਈ ਵੱਡੀ ਅਪਡੇਟ, ਹੁਣੇ ਕਰਵਾ ਲਓ ਆਹ KYC, ਖਾਤੇ 'ਚ ਆਉਣਗੇ ਹਜ਼ਾਰਾਂ ਰੁਪਏ

  • Edited By DILSHER,
  • Updated: 19 Jul, 2024 08:59 PM
Firozpur-Fazilka
big for farmers for kyc
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ: ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ l ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ 6 ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l

ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ “ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ” ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ l ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ ਖਾਦਾਂ, ਬੀਜਾਂ ਅਤੇ ਦਵਾਈਆਂ ਆਦਿ ਦੇ ਖੇਤੀ ਕੰਮਾਂ ਲਈ ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ, ਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ਪੈਦਾਵਾਰ ਤੇ ਕੀਤੇ ਜਾਂਦੇ ਖਰਚੇ ਦੀ ਕੁਝ ਹੱਦ ਤੱਕ ਪੂਰਤੀ ਕੀਤੀ ਜਾ ਸਕੇ l

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ 1,78,328 ਕਿਸਾਨ ਇਸ ਯੋਜਨਾ ਲਈ ਯੋਗ ਹਨ ਅਤੇ 95,388 ਕਿਸਾਨਾਂ ਦੀ ਈ-ਕੇਵਾਈਸੀ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ 82,940 ਕਿਸਾਨਾਂ ਦੀ ਈ-ਕੇਵਾਈਸੀ ਦੀ ਪ੍ਰਕਿਰਿਆ ਬਕਾਇਆ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਈ ਕੇ ਵਾਈ ਸੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਕਿਸਾਨਾਂ ਨਾਲ ਟੈਲੀਫੋਨ ਰਾਹੀਂ ਅਤੇ ਨਿੱਜੀ ਤੌਰ ਤੇ ਸੰਪਰਕ ਕਰਕੇ ਈ ਕੇ ਵਾਈ ਸੀ ਮੁਕੰਮਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ l

ਉਨ੍ਹਾਂ ਦੱਸਿਆ ਕਿ ਯੋਗ ਕਿਸਾਨਾਂ ਨੂੰ 18ਵੀਂ ਕਿਸ਼ਤ ਪ੍ਰਾਪਤ ਕਰਨ ਲਈ ਈ ਕੇ ਵਾਈ ਸੀ ਕਰਵਾ ਲੈਣੀ ਚਾਹੀਦੀ ਹੈl ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਬਾਕੀ ਰਹਿੰਦੇ ਕਿਸਾਨ 18ਵੀ ਕਿਸ਼ਤ ਪੈਣ ਤੋਂ ਪਹਿਲਾਂ ਪਿੰਡ ਵਿੱਚ ਮੌਜੂਦ ਸੀਐਚਸੀ (ਸਾਂਝਾ ਸੇਵਾ ਕੇਂਦਰ )ਕੇਂਦਰ ਜਾਂ ਮੋਬਾਈਲ ਰਾਹੀਂ ਜਾਂ ਪ੍ਰਧਾਨ ਮੰਤਰੀ ਕਿਸਾਨ ਐਪ ਰਾਹੀਂ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ।

ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ। ਜਿਨ੍ਹਾਂ ਕਿਸਾਨਾਂ ਨੇ ਆਪਣੀ ਜ਼ਮੀਨ ਦੀ ਅਜੇ ਤੱਕ ਲੈਂਡ ਸੀਡਿੰਗ (ਤਸਦੀਕ) ਦਰੁਸਤ ਨਹੀਂ ਕਰਵਾਈ ਹੈ, ਉਹ ਕਿਸਾਨ ਮੁੱਖ ਖੇਤੀਬਾੜੀ ਦਫ਼ਤਰ ਫਾਜ਼ਿਲਕਾ ਵਿਖੇ ਆ ਕੇ ਆਪਣੀ ਜ਼ਮੀਨ ਦੀ ਤਸਦੀਕ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਕਿਸ਼ਤਾਂ ਤਸਦੀਕ ਨਾ ਹੋਣ ਕਾਰਨ ਬਕਾਇਆ ਪਈਆਂ ਹਨ, ਉਹ ਆਪਣੀ ਜ਼ਮੀਨ ਦੀ ਪੜਤਾਲ ਕਰਵਾ ਕੇ ਉਕਤ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਚਾਹੀਦਾ ਹੈ ਕਿ ਲਾਭਪਾਤਰੀ ਦਾ ਮੌਤ ਸਰਟੀਫਿਕੇਟ ਅਤੇ ਬਿਨੈਪਤਰ ਨਜ਼ਦੀਕੀ ਖੇਤੀਬਾੜੀ ਦਫਤਰ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਮ੍ਰਿਤਕ ਲਾਭਪਾਤਰੀ ਦੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣl

  • ਕਿਸਾਨ ਸਨਮਾਨ ਨਿਧੀ ਯੋਜਨਾ
  • Farmers
  • KYC
  • India
  • Yojna
  • ਕਿਸਾਨ
  • ਭਾਰਤ ਸਰਕਾਰ

ਪਰਲਜ਼ ਘੁਟਾਲੇ 'ਚ ਬੇਲਾ ਵਿਸਟਾ ਦਾ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਵਿਜੀਲੈਂਸ ਬਿਊਰੋ ਵਲੋਂ ਮੁੰਬਈ ਤੋਂ ਗ੍ਰਿਫ਼ਤਾਰ

NEXT STORY

Stories You May Like

  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ ਤੱਕ ਵੱਡੀ ਅਪਡੇਟ
  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • ind vs wi   big on arshdeep singh  s injury
    IND vs WI : ਅਰਸ਼ਦੀਪ ਸਿੰਘ ਦੀ ਇੰਜਰੀ 'ਤੇ ਆਈ ਵੱਡੀ ਅਪਡੇਟ, ਫੈਸਲਾਕੁੰਨ ਮੈਚ 'ਚ ਖੇਡਣ 'ਤੇ ਸ਼ੰਕੇ
  • president of india droupadi murmu to visit punjab
    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • woman  s mobile stolen after she collapsed on the road due to ill health
    ਤਬੀਅਤ ਵਿਗੜਨ ਕਾਰਨ ਸੜਕ ’ਤੇ ਡਿੱਗੀ ਮਹਿਲਾ ਦਾ ਮੋਬਾਈਲ ਚੋਰੀ, ਖਾਤੇ ’ਚੋਂ ਉੱਡੇ 4.94 ਲੱਖ ਰੁਪਏ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strong response in adampur to the   punjab bandh
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
    • prostitution racket busted under the guise of a hotel
      ਹੋਟਲ ਦੀ ਆੜ ਹੇਠ ਦੇਹ ਵਪਾਰ ਦਾ ਪਰਦਾਫਾਸ਼, ਮੈਨੇਜਰ ਸਮੇਤ 5 ਗ੍ਰਿਫ਼ਤਾਰ
    • three person arrested with weapons in punjab module busted
      ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼
    • restrictions issued by the additional district magistrate
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • farmers protest in kapurhala
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਰਹੇ ਮੁਕੰਮਲ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • punjab bandh incident
      'ਪੰਜਾਬ ਬੰਦ' ਦੌਰਾਨ ਵੱਡੀ ਘਟਨਾ; ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਮੌਤ! ਲੋਕਾਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • heroin case
      ਪੁਲਸ ਨੇ ਪਿੰਡ ਮੱਬੋ ਕੇ ਨੇੜਿਓਂ 1 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ
    • these schools are threatened during punjab bandh
      'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +