Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    6:56:01 PM

  • pm modi visit to jalandhar land of doaba has become a launching pad for bjp

    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ...

  • punjab police employee found in an intoxicated state drug positive in dope test

    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ...

  • arrested sho gurinderjit nagra appears in court gets 3 day police remand

    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਗਲਾਡਾ 'ਚ ਕਰੋੜਾਂ ਦੀ ਪ੍ਰਾਪਰਟੀ ਹੜੱਪਣ ਦੀ ਵੱਡੀ ਖੇਡ, ਜਾਅਲੀ ਦਸਤਾਵੇਜ਼ਾਂ ਨਾਲ ਅਲਾਟ ਕਰਵਾਇਆ ਮਕਾਨ

PUNJAB News Punjabi(ਪੰਜਾਬ)

ਗਲਾਡਾ 'ਚ ਕਰੋੜਾਂ ਦੀ ਪ੍ਰਾਪਰਟੀ ਹੜੱਪਣ ਦੀ ਵੱਡੀ ਖੇਡ, ਜਾਅਲੀ ਦਸਤਾਵੇਜ਼ਾਂ ਨਾਲ ਅਲਾਟ ਕਰਵਾਇਆ ਮਕਾਨ

  • Edited By Sandeep Kumar,
  • Updated: 14 Mar, 2026 10:44 AM
Ludhiana-Khanna
big game of grabbing property worth crores in glada
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਗਲਾਡਾ ਵਿਚ ਜਾਅਲੀ ਦਸਤਾਵੇਜ਼ਾਂ ਦੇ ਸਹਾਰੇ ਸਰਕਾਰੀ ਜਾਇਦਾਦਾਂ ’ਤੇ ਕਬਜ਼ਾ ਕਰਨ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸ਼ਾਤਰ ਜਾਅਲਸਾਜ਼ਾਂ ਨੇ ਦਫਤਰ ਦੇ ਰਿਕਾਰਡ ਵਿਚ ਹੇਰਾਫੇਰੀ ਕਰਕੇ ਨਾ ਸਿਰਫ ਫਰਜ਼ੀ ਅਲਾਟਮੈਂਟ ਲੈਟਰ ਤਿਆਰ ਕੀਤੇ, ਸਗੋਂ ਲੱਖਾਂ ਰੁਪਏ ਦੀਆਂ ਬੈਂਕ ਰਸੀਦਾਂ ਵੀ ਜਾਅਲੀ ਬਣਾ ਦਿੱਤੀਆਂ। ਇਸ ਧੋਖਾਦੇਹੀ ਦਾ ਖੁਲਾਸਾ ਹੋਣ ਤੋਂ ਬਾਅਦ ਗਲਾਡਾ ਦੇ ਅਫਸਰ ਦੀ ਸ਼ਿਕਾਇਤ ’ਤੇ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮਾਮਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਗਲਾਡਾ ਦਫਤਰ ਨੂੰ ਸ਼ਿਕਾਇਤ ਨੰਬਰ 1080 (10 ਮਾਰਚ 2026) ਨੂੰ ਪ੍ਰਾਪਤ ਹੋਈ। ਜਾਂਚ ਵਿਚ ਪਾਇਆ ਗਿਆ ਕਿ ਅਣਪਛਾਤੇ ਵਿਅਕਤੀ ਨੇ ਮਕਾਨ ਨੰ. 273, ਐੱਮਆਈ.ਜੀ. ਫਲੈਟ, ਫੇਸ-3, ਦੁੱਗਰੀ ਨੂੰ ਮਹਿੰਦਰ ਸਿੰਘ ਦੇ ਨਾਮ ’ਤੇ ਅਲਾਟ ਦਿਖਾਉਣ ਲਈ ਇਕ ਫਰਜ਼ੀ ਪੱਤਰ (ਨੰਬਰ 7184, ਦਿਨ 20/11/1998) ਤਿਆਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਲਈ ਰਾਹ ਪੱਧਰਾ, ਏਅਰ ਇੰਡੀਆ ਵੱਲੋਂ ਹਫ਼ਤੇ 'ਚ 14 ਉਡਾਣਾਂ ਦਾ ਪ੍ਰਸਤਾਵ

ਜਦੋਂ ਵਿਭਾਗ ਨੇ ਆਪਣੇ ਰਿਕਾਰਡ ਦੀ ਗਹਿਰਾਈ ਨਾਲ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਇਸ ਪ੍ਰਾਪਰਟੀ ਨਾਲ ਸਬੰਧਤ ਕੋਈ ਵੀ ਰਕਮ ਗਲਾਡਾ ਦੇ ਖਾਤੇ ਵਿਚ ਜਮ੍ਹਾ ਹੀ ਨਹੀਂ ਹੋਈ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਜਾਅਲਸਾਜ਼ਾਂ ਨੇ ਵਿਭਾਗ ਦੀਆਂ ਅੱਖਾਂ ਵਿਚ ਧੂੜ ਝੋਕਣ ਲਈ ਰਸੀਦ ਬੁਕ ਨੰਬਰ 1305 ਅਤੇ ਰਸੀਦ ਨੰਬਰ 60 (ਦਿਨ 01//12/1998) ਦੀਆਂ ਜਾਲੀ ਕਾਪੀਆਂ ਫਾਇਲ ਵਿਚ ਲਗਾ ਦਿੱਤੀਆਂ ਸਨ। ਇਨ੍ਹਾਂ ਵਿਚ 300000 ਰੁਪਏ ਤੇ 1,34,000 ਰੁਪਏ (ਕੁਲ 4.34 ਲੱਖ ਰੁਪਏ) ਦੇ ਡ੍ਰਾਫਟ ਜਮ੍ਹਾ ਹੋਣ ਦਾ ਦਾਅਵਾ ਕੀਤਾ ਗਿਆ ਸੀ। ਅਕਾਊਂਟ ਸ਼ਾਖਾ ਦੀ ਰਿਪੋਰਟ ਵਿਚ ਸਾਫ ਹੋਇਆ ਕਿ ਗਲਾਡਾ ਦੇ ਬੈਂਕ ਖਾਤੇ ਵਿਚ ਅਜਿਹੀ ਕੋਈ ਰਾਸ਼ੀ ਕਦੇ ਆਈ ਹੀ ਨਹੀਂ। ਇੰਨਾ ਹੀ ਨਹੀਂ ਮਕਾਨ ਦੇ ਕਬਜ਼ੇ ਨਾਲ ਜੁੜੇ ਦਸਤਾਵੇਜ਼ ਵੀ ਪੂਰੀ ਤਰ੍ਹਾਂ ਫਰਜ਼ੀ ਪਾਏ ਗਏ। ਹਾਲ ਦੀ ਘੜੀ ਗਲਾਡਾ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਪੁਲਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ। 

ਪੁਲਸ ਨੂੰ ਸ਼ੱਕ ਹੈ ਕਿ ਇਸ ਵੱਡੀ ਖੇਡ ਵਿਚ ਵਿਭਾਗ ਦੇ ਹੀ ਕਿਸੇ ਅੰਦਰੂਨੀ ਅਧਿਕਾਰੀ ਜਾਂ ਪੁਰਾਣੇ ਮੁਲਾਜ਼ਮ ਦਾ ਹੱਥ ਹੋ ਸਕਦਾ ਹੈ ਜਿਸ ਨੇ ਦਹਾਕਿਆਂ ਪੁਰਾਣੇ ਰਿਕਾਰਡ ਵਿਚ ਸੰਨ੍ਹ ਲਾਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਕਈ ਹੋਰ ਵੱਡੇ ਨਾਵਾਂ ਦਾ ਖੁਲਾਸਾ ਹੋ ਸਕਦਾ ਹੈ ਜਿਨ੍ਹਾਂ ਨੇ ਜਾਅਲੀ ਕਾਗਜ਼ਾਂ ਦੇ ਜ਼ੋਰ ’ਤੇ ਬੇਸ਼ਕੀਮਤੀ ਜਾਇਦਾਦਾਂ ’ਤੇ ਕੁੰਡਲੀ ਮਾਰ ਰੱਖੀ ਹੈ।

ਇਹ ਵੀ ਪੜ੍ਹੋ : ਜੰਗ ਦਾ ਅਸਰ: ਜੈੱਟ ਫਿਊਲ ਦੀਆਂ ਕੀਮਤਾਂ 'ਚ ਰਿਕਾਰਡ 58% ਦਾ ਉਛਾਲ, ਹਵਾਈ ਸਫ਼ਰ ਹੋਵੇਗਾ ਹੋਰ ਮਹਿੰਗਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • GLADA
  • Property worth crores
  • Big game of usurpation
  • Fake documents
  • Allotment
  • ਗਲਾਡਾ
  • ਕਰੋੜਾਂ ਦੀ ਪ੍ਰਾਪਰਟੀ
  • ਹੜੱਪਣ ਦੀ ਵੱਡੀ ਖੇਡ
  • ਜਾਅਲੀ ਦਸਤਾਵੇਜ਼
  • ਅਲਾਟ

ਮਿਡਲ ਈਸਟ 'ਚ ਤਣਾਅ: UAE 'ਚ ਆਈ. ਸੀ. ਐੱਸ. ਈ. ਤੇ ਆਈ. ਐੱਸ. ਸੀ. ਦੀਆਂ ਬੋਰਡ ਪ੍ਰੀਖਿਆਵਾਂ ਰੱਦ

NEXT STORY

Stories You May Like

  • boy dies after being hit by cricket bat in moga
    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ
  • a cricketer died of a heart attack during an ongoing match
    ਚੱਲਦੇ ਮੈਚ 'ਚ ਧਾਕੜ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
  • fake currency case
    ਫਿਰੋਜਪੁਰ ਪੁਲਸ ਨੇ 17 ਲੱਖ ਦੀ ਜਾਅਲੀ ਕਰੰਸੀ ਨਾਲ 2 ਨੌਜਵਾਨਾਂ ਨੂੰ ਕੀਤਾ ਕਾਬੂ
  • heroin worth crores of rupees seized in punjab
    ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ 'ਚ ਜੁੱਟੀ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • india  s stature as a host in sports is rising  mandaviya
    ਖੇਡ ਮੇਜ਼ਬਾਨ ਵਜੋਂ ਭਾਰਤ ਦੀ ਭਰੋਸੇਯੋਗਤਾ ਵਧ ਰਹੀ ਹੈ: ਮਾਂਡਵੀਆ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal  s big statement in jaswant singh khalra case
      ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
    • arrested sho gurinderjit nagra appears in court gets 3 day police remand
      ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
    • prime minister  narendra modi  parampal kaur sidhu
      PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
    • gas mafia attack
      ਗੈਸ ਮਾਫੀਆ ਨੇ ਖੁਰਾਕ ਸਪਲਾਈ ਵਿਭਾਗ ਦੀ ਟੀਮ ’ਤੇ ਕੀਤਾ ਜਾਨਲੇਵਾ ਹਮਲਾ, ਅਫ਼ਸਰਾਂ...
    • accident case
      ਮੋਹਾਲੀ 'ਚ ਥਾਰ ਬਣੀ ਕਾਲ, ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
    • fire in ludhiana
      ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ...
    • double engine government  jagdeep singh nakai
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
    • read this news before voting
      Punjab : ਵੋਟ ਬਣਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, SIR ਨੂੰ ਲੈ ਨਵਾਂ ਸ਼ਡਿਊਲ...
    • bjp appointments
      ਭਾਜਪਾ ਪੰਜਾਬ ਨੇ ਸੂਬੇ ਭਰ 'ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ...
    • body found in sunam
      ਬਿਨਸ਼ਪੁਰਾ ਨੇੜੇ ਝਾੜੀਆਂ 'ਚੋਂ ਮਿਲੀ ਨੌਜਵਾਨ ਦੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +