Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:02:25 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਦਿਵਿਆਂਗਜਨਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਤੋਹਫ਼ਾ

CHANDIGARH News Punjabi(ਚੰਡੀਗੜ੍ਹ)

ਦਿਵਿਆਂਗਜਨਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਤੋਹਫ਼ਾ

  • Updated: 05 Dec, 2023 04:54 PM
Chandigarh
big gift of the punjab government for the disabled
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਜਿੱਥੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਗਿਆ ਉੱਥੇ ਹੀ ਵੱਖ-ਵੱਖ ਵਿਭਾਗਾਂ 'ਚ ਪਦਉੱਨਤੀ ਵਾਲੀਆਂ 620 ਅਸਾਮੀਆਂ 'ਤੇ ਭਰਤੀ ਸਬੰਧੀ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ । ਇਸ ਦੀ ਜਾਣਕਾਰੀ ਇੱਥੇ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਮੌਕੇ ਦਿੱਤੀ। 

ਇਹ ਵੀ ਪੜ੍ਹੋ :  ਰਾਜੋਆਣਾ ਦੀ ਭੁੱਖ ਹੜਤਾਲ ਵਿਚਾਲੇ ਜਥੇਦਾਰ ਰਘਬੀਰ ਸਿੰਘ ਨੇ ਸੱਦੀ 5 ਤਖ਼ਤਾਂ ਦੇ ਜਥੇਦਾਰਾਂ ਦੀ ਬੈਠਕ

ਰਾਜ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਦਿਵਿਆਂਗਜਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ 'ਚ ਸਿੱਧੀ ਭਰਤੀ ਦੀਆਂ 1200 ਰਾਖਵੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਪਦਉੱਨਤੀ ਵਾਲੀਆਂ 620 ਅਸਾਮੀਆਂ ਸਬੰਧੀ ਕਾਰਵਾਈ ਤੇਜ਼ੀ ਨਾਲ ਚਲਾਈ ਜਾ ਰਹੀ ਹੈ।  

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦੇ ਰਹੀ 1 ਲੱਖ ਰੁਪਏ ਜਿੱਤਣ ਦਾ ਮੌਕਾ, ਤੁਸੀਂ ਵੀ ਕਰੋ ਇਹ ਕੰਮ

ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨ ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਨਾ ਸਮਝਣ, ਪੰਜਾਬ ਸਰਕਾਰ ਹਰ ਕਦਮ ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਆਪਣੇ ਆਪ ਨੂੰ ਅਧੂਰੇ ਨਹੀ ਸਮਝਣਾ ਚਾਹੀਦਾ, ਸਗੋਂ ਉਹ ਆਪਣੇ ਮਨੋਬਲ ਸਦਕਾ ਅੰਬਰਾਂ ਨੂੰ ਛੂਹ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 2,59,598 ਦਿਵਿਆਂਗ ਲਾਭਪਾਤਰੀਆਂ ਨੂੰ 478.47 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਦਿਵਿਆਂਗਜਨ ਹੀ ਨਹੀਂ ਸਗੋਂ ਉਹਨਾਂ ਦੇ ਬੱਚੇ ਵੀ ਸ਼ਾਮਲ ਹਨ।  ਕੈਬਨਿਟ ਮੰਤਰੀ ਨੇ ਦੱਸਿਆ ਕਿ ਨੇਤਰਹੀਣ ਦਿਵਿਆਂਗਜਨਾਂ ਲਈ ਲੁਧਿਆਣਾ ਵਿਖੇ ਬਲਾਇੰਡ ਸਕੂਲ ਨੂੰ ਅਪਗ੍ਰੇਡ ਕਰਕੇ ਹੁਣ 12ਵੀਂ ਕਲਾਸ ਤੱਕ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ 1 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਸੁਧਾਰਿਆ ਜਾ ਰਿਹਾ ਹੈ। 

PunjabKesari

ਇਹ ਵੀ ਪੜ੍ਹੋ : 13 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਹਵਸ ਮਿਟਾਉਣ ਵਾਲਾ ਦਰਿੰਦਾ ਜਲੰਧਰ ਪੁਲਸ ਵੱਲੋਂ ਕਾਬੂ

ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਦੇ ਸਵੈ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਐੱਸ.ਸੀ. ਵਿਕਾਸ ਕਾਰਪੋਰੇਸ਼ਨ ਵੱਲੋਂ ਸਾਲ 2022-23 ਦੌਰਾਨ ਕੁੱਲ 59 ਕੇਸਾਂ ਤਹਿਤ 129.31 ਲੱਖ ਰੁਪਏ ਅਤੇ ਸਾਲ 2023-24 ਦੌਰਾਨ ਕੁੱਲ 46 ਕੇਸਾਂ ਤਹਿਤ 91.77 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਦਿਵਿਆਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਭਾਈਆਂ ਵਧੀਆ ਸੇਵਾਵਾਂ ਲਈ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਹਰਚਰਨ ਸਿੰਘ, ਡਾ. ਤੇਆਵਾਸਪ੍ਰੀਤ ਕੌਰ, ਡਾ. ਤਪਿੰਦਰ ਜੋਤ, ਸ੍ਰੀ ਰਵਿੰਦਰ ਸਿੰਘ ਸਹੋਤਾ, ਸ਼੍ਰੀ ਨਵਜੋਤ ਸਿੰਘ, ਮਾਤਾ ਗੁਜਰੀ ਭਲਾਈ ਕੇਂਦਰ ਬੁਢਲਾਡਾ, ਜਸਪ੍ਰੀਤ ਕੌਰ ਅਤੇ ਨਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੰਤੋਸ਼ ਰਾਣੀ ਅਤੇ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਨੂੰ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ :  ਐਕਸ਼ਨ 'ਚ ਜਲੰਧਰ ਪੁਲਸ ਕਮਿਸ਼ਨਰ ਸਵਪਨ ਸ਼ਰਮਾ, ਲਿਆ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Disability
  • Punjab Government
  • Vacancies
  • State Awards
  • Honours ​
  • ਦਿਵਿਆਂਗ
  • ਪੰਜਾਬ ਸਰਕਾਰ
  • ਅਸਾਮੀਆਂ
  • ਸਟੇਟ ਐਵਾਰਡ
  • ਸਨਮਾਨ

ਪੰਜਾਬ 'ਚ IAS/PCS ਅਧਿਕਾਰੀਆਂ ਦਾ ਵੱਡੇ ਪੱਧਰ 'ਤੇ ਤਬਾਦਲਾ, ਪੜ੍ਹੋ ਪੂਰੀ ਸੂਚੀ

NEXT STORY

Stories You May Like

  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • free entry  zoo no tickets
    ਫ੍ਰੀ 'ਚ ਕਰੋ ਚਿੜੀਆਘਰ ਦੀ ਸੈਰ ! ਸੈਣੀ ਸਰਕਾਰ ਨੇ ਸੂਬਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ
  • great news for government employees 8th pay commission
    ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
  • punjab government employees da
    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
  • major encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
  • migration australian government
    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
  • double engine government will be formed in punjab cm saini
    ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: CM ਸੈਣੀ
  • punjab  highcourt  s major decision for government employees
    ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • opium  individual  arrested
      ਲੈਹਲੀ ਪੁਆਇੰਟ ਤੋਂ 1 ਕਿੱਲੋ ਅਫੀਮ ਸਮੇਤ ਵਿਅਕਤੀ ਕਾਬੂ
    • gherao of sdm office by bharatiya kisan union
      5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
    • the government  s 7 member committee regarding the sri guru granth sahib
      ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਸਰਕਾਰ ਦੀ 7 ਮੈਂਬਰੀ ਕਮੇਟੀ 6...
    • court  accused  fugitive  arrested
      ਅਦਾਲਤ ਤੋਂ ਫਰਾਰ ਦੋਸ਼ੀ ਪੁਲਸ ਨੇ ਕੀਤਾ ਗ੍ਰਿਫ਼ਤਾਰ
    • cleanliness should become a daily civic responsibility for a developed india
      ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ
    • power of attorney  land  owner
      ਜਾਅਲੀ ਪਾਵਰ ਆਫ਼ ਅਟਾਰਨੀ ਬਣਾ ਕੇ ਕਰੋੜਾਂ ਦੀ ਜ਼ਮੀਨ ਖਰੀਦਣ ਦੇ ਮਾਮਲੇ ’ਚ 3 'ਤੇ...
    • terrible fire breaks out at uniform shop
      ਵਰਦੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • gandhi jayanti kewal singh dhillon seva sankalp abhiyan
      ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਦੀ ਅਗਵਾਈ 'ਚ ਚਲਾਈ ਗਈ ਸਵੱਛਤਾ ਮੁਹਿੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +