Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:33:23 PM

  • 4 punjabis us road rage

    ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ...

  • nepal airlines apologized

    ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ!...

  • return kohinoor to india

    'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ...

  • holiday in punjab

    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਅਹਿਮ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਅਹਿਮ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

  • Edited By Babita,
  • Updated: 26 Feb, 2026 10:21 AM
Chandigarh
big good news for the people of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਚੁੱਕਦਿਆਂ ਕੇਂਦਰੀ ਰੇਲ ਮੰਤਰਾਲੇ ਨੇ ਕੌਲੀ ਤੋਂ ਸਰਾਏ ਬੰਜਾਰਾ ਤੱਕ ਨਵੀਂ ਬਾਈਪਾਸ ਰੇਲ ਲਾਈਨ ਬਣਾਉਣ ਲਈ ਫਾਈਨਲ ਲੋਕੇਸ਼ਨ ਸਰਵੇ (ਐੱਫ. ਐੱਲ. ਐੱਸ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਲਾਈਨ ਰਾਜਪੁਰਾ ਰੇਲਵੇ ਸਟੇਸ਼ਨ ਨੂੰ ਬਾਈਪਾਸ ਕਰੇਗੀ, ਜਿਸ ਨਾਲ ਖੇਤਰ ’ਚ ਰੇਲ ਸੰਚਾਲਣ ਹੋਰ ਸੁਚਾਰੂ ਅਤੇ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਲਈ ਰਣਨੀਤਕ ਤੌਰ ’ਤੇ ਬਹੁਤ ਮਹੱਤਵਪੂਰਨ ਹੈ ਅਤੇ ਇਸ ਨਾਲ ਯਾਤਰੀਆਂ ਅਤੇ ਮਾਲ ਗੱਡੀਆਂ ਦੋਹਾਂ ਨੂੰ ਵੱਡਾ ਲਾਭ ਮਿਲੇਗਾ। ਨਵੀਂ ਬਾਈਪਾਸ ਲਾਈਨ ਬਣਨ ਤੋਂ ਬਾਅਦ ਪਟਿਆਲਾ ਅਤੇ ਲੁਧਿਆਣਾ ਦਰਮਿਆਨ ਚੱਲਣ ਵਾਲੀਆਂ ਕਈ ਰੇਲਾਂ ਨੂੰ ਰਾਜਪੁਰਾ ਸਟੇਸ਼ਨ ’ਚ ਦਾਖ਼ਲ ਹੋਣ ਦੀ ਲੋੜ ਨਹੀਂ ਰਹੇਗੀ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਚਿੰਤਾ ਭਰੀ ਖ਼ਬਰ! ਪੰਜਾਬ ਸਰਕਾਰ ਦੀਆਂ ਨਵੀਆਂ ਸਕੀਮਾਂ ਨਾਲ ਵਿਗੜਨਗੇ ਵਿੱਤੀ ਹਾਲਾਤ

ਇਸ ਨਾਲ ਰੇਲਾਂ ਦਾ ਰੂਟ ਛੋਟਾ ਹੋਵੇਗਾ ਅਤੇ ਯਾਤਰਾ ਸਮੇਂ ’ਚ ਮਹੱਤਵਪੂਰਨ ਕਮੀ ਆਵੇਗੀ। ਨਾਲ ਹੀ ਰਾਜਪੁਰਾ ਜੰਕਸ਼ਨ ’ਤੇ ਭੀੜਭਾੜ ਵੀ ਘਟੇਗੀ, ਜਿਸ ਨਾਲ ਸਮੁੱਚੀ ਆਪ੍ਰੇਸ਼ਨਲ ਕੁਸ਼ਲਤਾ ’ਚ ਸੁਧਾਰ ਆਵੇਗਾ। ਜੰਕਸ਼ਨਾਂ ’ਤੇ ਵੱਧਦੀ ਟ੍ਰੈਫਿਕ ਕਾਰਨ ਕਈ ਵਾਰ ਰੇਲਾਂ ਨੂੰ ਬੇਵਜ੍ਹਾ ਰੁਕਣਾ ਪੈਂਦਾ ਹੈ। ਬਾਈਪਾਸ ਲਾਈਨ ਇਸ ਸਮੱਸਿਆ ਦਾ ਲੰਬੇ ਸਮੇਂ ਲਈ ਹੱਲ ਸਾਬਤ ਹੋ ਸਕਦੀ ਹੈ। ਇਸ ਬਾਈਪਾਸ ਦੀ ਇਕ ਹੋਰ ਵੱਡੀ ਖ਼ਾਸੀਅਤ ਇਹ ਹੈ ਕਿ ਇਹ ਪਹਿਲਾਂ ਹੀ ਮਨਜ਼ੂਰ ਕੀਤੀ ਗਈ ਰਾਜਪੁਰਾ–ਮੋਹਾਲੀ ਰੇਲ ਲਾਈਨ ਨਾਲ ਸਿੱਧੀ ਅਤੇ ਸੁਚਾਰੂ ਕੁਨੈਕਟੀਵਿਟੀ ਪ੍ਰਦਾਨ ਕਰੇਗੀ। ਇਸ ਨਾਲ ਖੇਤਰੀ ਰੇਲ ਸੰਪਰਕ ਹੋਰ ਮਜ਼ਬੂਤ ਹੋਵੇਗਾ ਤੇ ਨਵੀਆਂ ਯਾਤਰੀ ਅਤੇ ਮਾਲ ਗੱਡੀਆਂ ਚਲਾਉਣ ਦੇ ਬਦਲ ਵੀ ਵਧਣਗੇ। ਇਸ ਨਾਲ ਉਦਯੋਗਿਕ ਤੇ ਵਪਾਰਕ ਗਤੀਵਿਧੀਆਂ ਨੂੰ ਵੀ ਤਾਕਤ ਮਿਲੇਗੀ ਕਿਉਂਕਿ ਤੇਜ਼ ਰੇਲ ਕੁਨੈਕਟੀਵਿਟੀ ਮਾਲ ਢੁਆਈ ਨੂੰ ਹੋਰ ਆਸਾਨ ਤੇ ਘੱਟ ਖ਼ਰਚੀਲਾ ਬਣਾਉਂਦੀ ਹੈ।

ਇਹ ਵੀ ਪੜ੍ਹੋ : ਰੋਪੜ ਦੀ ਅਧਿਆਪਕਾ ਲਈ 'ਚਮਤਕਾਰ'! ਸਾਲਾਂ ਦੀ ਖਾਮੋਸ਼ੀ ਮਗਰੋਂ ਸੁਣੀਆਂ ਆਵਾਜ਼ਾਂ
ਮਾਲ ਢੋਆਈ ਤੇ ਉਦਯੋਗ ਲਈ ਵੀ ਵੱਡਾ ਲਾਭ
ਪੰਜਾਬ ਦੇ ਉਦਯੋਗਿਕ ਖੇਤਰਾਂ ਲਈ ਇਹ ਪ੍ਰਾਜੈਕਟ ਖ਼ਾਸ ਤੌਰ ’ਤੇ ਲਾਭਦਾਇਕ ਮੰਨਿਆ ਜਾ ਰਿਹਾ ਹੈ। ਨਵੀਂ ਬਾਈਪਾਸ ਲਾਈਨ ਨਾਲ ਰੇਲਾਂ ਦੀ ਆਵਾਜਾਈ ਹੋਰ ਤੇਜ਼ ਤੇ ਬਿਨਾਂ ਰੁਕਾਵਟ ਤੋਂ ਹੋ ਸਕੇਗੀ, ਜਿਸ ਨਾਲ ਲਾਜਿਸਟਿਕ ਖ਼ਰਚੇ ਘਟਣ ਦੀ ਸੰਭਾਵਨਾ ਹੈ। ਰੇਲਵੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਜਦੋਂ ਜੰਕਸ਼ਨ ਸਟੇਸ਼ਨਾਂ ’ਤੇ ਭੀੜ ਘਟਦੀ ਹੈ ਤਾਂ ਨੈੱਟਵਰਕ ਦੀ ਸਮਰੱਥਾ ਆਪਣੇ ਆਪ ਵੱਧ ਜਾਂਦੀ ਹੈ, ਜਿਸ ਨਾਲ ਹੋਰ ਰੇਲਾਂ ਨੂੰ ਸਮੇਂ ’ਤੇ ਚਲਾਉਣਾ ਆਸਾਨ ਹੋ ਜਾਂਦਾ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਪਹਿਲ ਪੰਜਾਬ ’ਚ ਰੇਲ ਸੇਵਾਵਾਂ ਨੂੰ ਆਧੁਨਿਕ ਤੇ ਭਰੋਸੇਯੋਗ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਇਸ ਬਾਈਪਾਸ ਦੇ ਤਿਆਰ ਹੋਣ ਨਾਲ ਯਾਤਰੀਆਂ ਨੂੰ ਘੱਟ ਸਮੇਂ ’ਚ ਤੇਜ਼ ਯਾਤਰਾ ਦਾ ਲਾਭ ਮਿਲੇਗਾ ਤੇ ਰੇਲਾਂ ਦੀ ਸਮਾਂ-ਸਾਰਨੀ ਹੋਰ ਪਾਬੰਦੀ ਨਾਲ ਚੱਲੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ’ਚ ਰੇਲਵੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਨਿਵੇਸ਼ ਕਰ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ’ਚ ਰੇਲ ਯਾਤਰਾ ਹੋਰ ਸੁਵਿਧਾਜਨਕ ਬਣ ਸਕੇ।
ਪੰਜਾਬ ਦੇ ਰੇਲਵੇ ਇਨਫ੍ਰਾਸਟਰਕਚਰ ਦੇ ਵਿਕਾਸ ਲਈ ਮੀਲ ਪੱਥਰ
ਕੌਲੀ–ਸਰਾਏ ਬੰਜਾਰਾ ਬਾਈਪਾਸ ਲਾਈਨ ਨੂੰ ਮਨਜ਼ੂਰੀ ਮਿਲਣਾ ਪੰਜਾਬ ਦੇ ਰੇਲਵੇ ਇਨਫ੍ਰਾਸਟਰਕਚਰ ਦੇ ਵਿਕਾਸ ਲਈ ਇਕ ਮੀਲ ਪੱਥਰ ਵਜੋਂ ਦੇਖਿਆ ਜਾ ਰਿਹਾ ਹੈ। ਇਹ ਪ੍ਰਾਜੈਕਟ ਨਾ ਸਿਰਫ਼ ਯਾਤਰੀ ਆਵਾਜਾਈ ਨੂੰ ਤੇਜ਼ ਕਰੇਗਾ, ਸਗੋਂ ਮਾਲ ਢੁਆਈ, ਉਦਯੋਗਿਕ ਵਿਕਾਸ ਤੇ ਖੇਤਰੀ ਸੰਪਰਕ ਨੂੰ ਵੀ ਨਵੀਂ ਰਫ਼ਤਾਰ ਦੇਵੇਗਾ। ਇਸ ਤਰ੍ਹਾਂ ਦੇ ਬਾਈਪਾਸ ਪ੍ਰਾਜੈਕਟ ਭਵਿੱਖ ’ਚ ਪੰਜਾਬ ਦੇ ਰੇਲ ਨੈੱਟਵਰਕ ਨੂੰ ਹੋਰ ਸਮਰੱਥ ਤੇ ਮੁਕਾਬਲੇਯੋਗ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ, ਜਿਸ ਨਾਲ ਯਾਤਰੀਆਂ ਨੂੰ ਤੇਜ਼, ਸਰਲ ਤੇ ਹੋਰ ਭਰੋਸੇਯੋਗ ਰੇਲ ਸੇਵਾਵਾਂ ਮਿਲਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Kauli Sarai Banjara Bypass
  • Central Government
  • New Bypass Rail Line
  • Approval
  • Ravneet Singh Bittu
  • Rajpura Railway Station
  • ਕੌਲੀ ਸਰਾਏ ਬੰਜਾਰਾ ਬਾਈਪਾਸ
  • ਕੇਂਦਰ ਸਰਕਾਰ
  • ਨਵੀਂ ਬਾਈਪਾਸ ਰੇਲ ਲਾਈਨ
  • ਮਨਜ਼ੂਰੀ
  • ਰਵਨੀਤ ਸਿੰਘ ਬਿੱਟੂ
  • ਰਾਜਪੁਰਾ ਰੇਲਵੇ ਸਟੇਸ਼ਨ

ਪੰਜਾਬ 'ਚ ਮੌਸਮ ਨੇ ਮਾਰੀ ਪਲਟੀ ! ਵਿਛ ਗਈ ਧੁੰਦ ਦੀ ਚਾਦਰ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

NEXT STORY

Stories You May Like

  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • centre approves procurement of potatoes
    ਕੇਂਦਰ ਨੇ 6,500.90 ਰੁਪਏ ਪ੍ਰਤੀ ਟਨ ’ਤੇ ਆਲੂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ
  • central government  punjab farmers  wheat crop
    ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ
  • big good news for lakhs of ration card holders of punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮੁਫ਼ਤ ਕਣਕ ਨੂੰ ਲੈ ਕੇ ਵਿਭਾਗ ਨੇ ਲਿਆ ਨਵਾਂ ਫ਼ੈਸਲਾ
  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • punjab villages news
    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
  • jammu kashmir  road projects  shivraj singh chouhan  omar abdullah
    J&K ਨੂੰ ਵਿਕਾਸ ਦੀ ਵੱਡੀ ਸੌਗਾਤ; ਸ਼ਿਵਰਾਜ ਚੌਹਾਨ ਨੇ 3,566 ਕਰੋੜ ਰੁਪਏ ਦੇ ਸੜਕ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sikh boy hit by speeding tipper then dies
      ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • punjabi deport from australia
      ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ ਦਿੱਲੀ, ਦੇਖੋ ਪੂਰੀ LIST
    • these shops will remain closed in amritsar till july 6 to 9
      ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
    • three indian oil tankers catch fire in jalandhar
      ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
    • big news related to post matric scholarship in punjab
      ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ...
    • 9 year old innocent death case
      ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
    • terrible accident on fazilka ferozepur flyover
      ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਭਿਆਨਕ ਹਾਦਸਾ, ਘੁੰਮ ਕੇ ਆ ਰਹੇ ਪਰਿਵਾਰ ਦੀ...
    • shambhu railway track case
      ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਵੱਡੀ ਕਾਰਵਾਈ: RDX, ਹੈਂਡ ਗ੍ਰਨੇਡ ਸਣੇ ਵੱਡੀ...
    • education department takes tough decision for punjab schools
      ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +