Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    5:38:07 PM

  • jpsc recruitment stay

    ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ !...

  • major police operation in amritsar

    ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5...

  • farmers   union  brother  state president

    ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ...

  • sant harchand singh longowal

    ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, UP ਨਾਲ ਜੁੜੇ ਤਾਰ ਤੇ ਨਵੀਂ CCTV ਆਈ ਸਾਹਮਣੇ

PUNJAB News Punjabi(ਪੰਜਾਬ)

ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, UP ਨਾਲ ਜੁੜੇ ਤਾਰ ਤੇ ਨਵੀਂ CCTV ਆਈ ਸਾਹਮਣੇ

  • Edited By Shivani Attri,
  • Updated: 09 Apr, 2025 01:29 PM
Jalandhar
big in the attack on manoranjan kalia s house
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਨੋਰੰਜਨ ਕਾਲੀਆ ਦੇ ਘਰ ਦੇ ਬਲਾਸਟ ਕੇਸ ਵਿੱਚ ਜਲੰਧਰ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੇ ਦਿੱਲੀ ਤੋਂ ਦੋ ਹੋਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਦੀ ਭੂਮਿਕਾ ਬਾਰੇ ਜਲੰਧਰ ਪੁਲਸ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਜਲੰਧਰ ਪੁਲਸ ਦੀ ਇਕ ਹੋਰ ਟੀਮ ਦਿੱਲੀ ਭੇਜ ਦਿੱਤੀ ਗਈ ਹੈ।

ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ

PunjabKesari

ਉਥੇ ਹੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਲਈ ਐੱਨ.ਆਈ. ਏ. ਜਲੰਧਰ ਆਵੇਗੀ। ਜਲੰਧਰ ਪੁਲਸ ਮੁਲਜ਼ਮਾਂ ਦੇ ਨੈੱਟਵਰਕ ਨੂੰ ਤੋੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਖਾਲਿਸਤਾਨ ਆਰਮਡ ਫੋਰਸ ਵੱਲੋਂ ਇਸ ਧਮਾਕੇ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਨਾ ਸਿਰਫ਼ ਜਲੰਧਰ ਪੁਲਸ ਸਗੋਂ ਕੇਂਦਰੀ ਏਜੰਸੀਆਂ ਵੀ ਜਾਂਚ ਵਿੱਚ ਸ਼ਾਮਲ ਹਨ। ਦੂਜੇ ਪਾਸੇ ਗ੍ਰਿਫ਼ਤਾਰ ਕੀਤੇ ਗਏ ਈ-ਰਿਕਸ਼ਾ ਚਾਲਕ ਸਤੀਸ਼, ਵਾਸੀ ਭਾਰਗਵ ਕੈਂਪ ਅਤੇ ਉਸ ਦੇ ਮਾਮੇ ਦੇ ਪੁੱਤਰ ਹੈਰੀ ਵਾਸੀ ਗੜਾ ਤੋਂ ਪੁੱਛਗਿੱਛ ਜਾਰੀ ਹੈ। ਕੁਝ ਦਿਨ ਪਹਿਲਾਂ ਦੋਵੇਂ ਜਲੰਧਰ ਵਿੱਚ ਰਹੇ ਸਨ ਅਤੇ ਕਾਲੀਆ ਦੇ ਘਰ ਦੀ ਰੇਕੀ ਕੀਤੀ ਸੀ।

ਜੇਕਰ ਸੂਤਰਾਂ ਦੀ ਮੰਨੀਏ ਤਾਂ ਜਿਸ UPI ਨੰਬਰ ਤੋਂ ਸਤੀਸ਼ ਨੂੰ ਪੈਸੇ ਭੇਜੇ ਗਏ ਸਨ, ਉਹ ਗਾਜ਼ੀਆਬਾਦ ਦਾ ਹੈ। ਕੁਝ ਇਨਪੁਟ ਵੀ ਮਿਲੇ ਹਨ, ਜਿਸ ਤੋਂ ਬਾਅਦ ਇਕ ਹੋਰ ਟੀਮ ਯੂ. ਪੀ. ਦੇ ਗਾਜ਼ੀਆਬਾਦ ਲਈ ਰਵਾਨਾ ਹੋ ਗਈ ਹੈ। ਪੰਜਾਬ ਪੁਲਸ ਦੇ ਡੀ. ਜੀ. ਪੀ. ਨੇ ਯੂ. ਪੀ. ਦੇ ਡੀ. ਜੀ. ਪੀ. ਅਤੇ ਸਰਕਾਰ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਚੌਕਸ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਤੇਜ਼ਤਰਾਰ ਅਧਿਕਾਰੀਆਂ ਦੀਆਂ ਟੀਮਾਂ ਗਾਜ਼ੀਆਬਾਦ ਭੇਜੀਆਂ ਗਈਆਂ ਹਨ।

ਇਹ ਵੀ ਪੜ੍ਹੋ: ਬੱਚਿਆਂ ਦੀਆਂ ਲੱਗ ਗਈਆਂ ਮੌਜਾਂ: ਪੰਜਾਬ 'ਚ ਫਿਰ ਆ ਗਈਆਂ ਲਗਾਤਾਰ ਤਿੰਨ ਛੁੱਟੀਆਂ

ਇਹ ਵੀ ਚਰਚਾ ਹੈ ਕਿ ਸਾਰੀ ਯੋਜਨਾ ਯੂ. ਪੀ. ਵਿੱਚ ਬੈਠ ਕੇ ਕੀਤੀ ਗਈ ਸੀ। ਇਸ ਤੋਂ ਪਹਿਲਾਂ ਇਕ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਸ ਨੇ ਯੂ. ਪੀ. ਦੇ ਪੀਲੀਭੀਤ ਵਿੱਚ ਇਕ ਮੁਕਾਬਲਾ ਕੀਤਾ ਸੀ। ਧਮਾਕੇ ਦੇ ਪੰਜਾਬੀ ਦੋਸ਼ੀ ਉਥੇ ਜਾ ਕੇ ਰੁਕੇ ਹੋਏ ਸਨ।  ਉਥੇ ਹੀ ਇਕ ਨਵੀਂ ਸੀ. ਸੀ. ਟੀ. ਵੀ. ਵੀ ਸਾਹਮਣੇ ਆਈ ਹੈ। ਜਿਸ ਵਿਚ ਇਹ ਪਤਾ ਲੱਗਾ ਹੈ ਕਿ ਹਮਲਾਵਰ ਨੇ ਹਮਲੇ ਤੋਂ ਬਾਅਦ ਦੋਮੋਰੀਆ ਪੁਲ ਦੇ ਕੋਲ ਰਾਤ 1.32 ਵਜੇ ਕੱਪੜੇ ਬਦਲੇ ਸਨ। ਕੱਪੜੇ ਬਦਲਣ ਮਗਰੋਂ ਉਹ ਜਲੰਧਰ ਰੇਲਵੇ ਸਟੇਸ਼ਨ ਵੱਲ ਗਿਆ ਸੀ।  ਸੀ. ਸੀ. ਟੀ. ਵੀ. ਵਿਚ ਵਿਖਾਈ ਦਿੰਦਾ ਹੈ ਕਿ ਕੱਪੜੇ ਬਦਲਣ ਮਗਰੋਂ ਹਮਲਾਵਰ ਬੈਗ ਲੈ ਕੇ ਪੈਦਲ ਹੀ ਰੇਲਵੇ ਸਟੇਸ਼ਨ ਵੱਲ ਜਾਂਦਾ ਹੈ। 

ਇਹ ਵੀ ਪੜ੍ਹੋ:  ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਪੁਲਸ ਹੱਥ ਲੱਗੇ ਅਹਿਮ ਸੁਰਾਗ, ਹੋਣਗੇ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big
  • Manoranjan Kalias house
  • attack
  • New CCTV
  • ਭਾਜਪਾ ਆਗੂ ਮਨੋਰੰਜਨ ਕਾਲੀਆ
  • ਵੱਡੀ ਅਪਡੇਟ
  • ਯੂਪੀ ਕੁਨੈਕਸ਼ਨ

ਗੈਰ-ਕਾਨੂੰਨੀ ਗਲੂ ਟਰੈਪ ਦੀ ਵਿਕਰੀ ਤੇ ਦੁਰਵਰਤੋਂ ’ਤੇ ਪਾਬੰਦੀ

NEXT STORY

Stories You May Like

  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • charanjit singh channi meeting vich venugopal
    ਚਰਨਜੀਤ ਚੰਨੀ ਦੀ ਹਾਈਕਮਾਂਡ ਨਾਲ ਹੋਈ ਮੀਟਿੰਗ ਮਗਰੋਂ ਸਾਹਮਣੇ ਆਈ ਵੱਡੀ ਅਪਡੇਟ
  • up mother and son die in stray animal attack
    ਯੂਪੀ: ਅਵਾਰਾ ਜਾਨਵਰਾਂ ਦੇ ਹਮਲੇ 'ਚ ਮਾਂ ਤੇ ਪੁੱਤਰ ਦੀ ਮੌਤ, ਪਿਆ ਚੀਕ-ਚਿਹਾੜਾ
  • big about bhakra pong and ranjit sagar dams
    ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ ਤਾਜ਼ਾ ਹਾਲਾਤ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • captain shubman gill to play first test against sri lanka  new update
    ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ ਖੇਡਣਗੇ ਕਪਤਾਨ ਸ਼ੁਭਮਨ ਗਿੱਲ! ਆਈ ਨਵੀਂ ਅਪਡੇਟ
  • bhabhi kamal kaur case update
    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ ਸਿੰਘ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big power to dcs
      ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs...
    • mobile phones recover
      ਜੇਕਰ ਤੁਹਾਡਾ ਫ਼ੋਨ ਹੋ ਜਾਵੇ ਚੋਰੀ ਤਾਂ ਤੁਰੰਤ ਕਰੋ ਇਹ ਕੰਮ; ਪੰਜਾਬ ਪੁਲਸ ਨੇ...
    • vikas  who drank acid thinking it was water  died after 5 months
      ਪਾਣੀ ਸਮਝ ਕੇ ਐਸਿਡ ਪੀਣ ਵਾਲੇ ਵਿਕਾਸ ਨੇ 5  ਮਹੀਨੇ ਬਾਅਦ ਤੋੜਿਆ ਦਮ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • naib singh saini  akali dal punar surjit
      ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ...
    • charanjit channi arrives at panjab university to give papers
      ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ...
    • sant harchand singh longowal
      ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ ਲੌਂਗੋਵਾਲ
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +