Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    2:38:42 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਫੌਜਾ ਸਿੰਘ ਮਾਮਲੇ 'ਚ ਵੱਡੀ ਅਪਡੇਟ! ਟੱਕਰ ਮਾਰਨ ਵਾਲੀ Fortuner ਦੀ ਹੋਈ ਪਛਾਣ

PUNJAB News Punjabi(ਪੰਜਾਬ)

ਫੌਜਾ ਸਿੰਘ ਮਾਮਲੇ 'ਚ ਵੱਡੀ ਅਪਡੇਟ! ਟੱਕਰ ਮਾਰਨ ਵਾਲੀ Fortuner ਦੀ ਹੋਈ ਪਛਾਣ

  • Edited By Baljit Singh,
  • Updated: 15 Jul, 2025 09:57 PM
Punjab
big in the fauja singh case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹਾਜਨ) : ਅੰਤਰਰਾਸ਼ਟਰੀ ਦੌੜਾਕ ਫ਼ੌਜਾ ਸਿੰਘ ਦੀ ਬੀਤੀ ਦੇਰ ਸ਼ਾਮ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਫੌਜਾ ਸਿੰਘ ਨੂੰ ਟੱਕਰ ਮਾਰਣ ਵਾਲੀ ਫਾਰਚੂਨਰ ਗੱਡੀ ਦੀ ਪਛਾਣ ਕਰ ਲਈ ਗਈ ਹੈ। ਇਸ ਗੱਡੀ ਦਾ ਨੰਬਰ PB 20 C 7100 ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸ ਦੌਰਾਨ CCTV ਫੁਟੇਜ ਤੇ ਗੱਡੀ ਦੀ ਹੈੱਡਲਾਈਟ ਦੇ ਟੁਕੜਿਆਂ ਤੋਂ ਅਹਿਮ ਸੁਰਾਗ ਮਿਲੇ ਹਨ। ਇਸ ਦੌਰਾਨ ਪੁਲਸ ਦੀਆਂ ਵੱਖ-ਵੱਖ ਟੀਮਾਂ ਦੋਸ਼ੀ ਦੀ ਤਲਾਸ਼ 'ਚ ਲੱਗੀਆਂ ਹਨ। ਘਟਨਾ ਨੂੰ ਲੈ ਕੇ ਥਾਣਾ ਆਦਮਪੁਰ 'ਚ FIR ਦਰਜ ਕੀਤੀ ਗਈ ਹੈ।

PunjabKesari

ਦੱਸ ਦਈਏ ਕਿ 100 ਸਾਲ ਤੋਂ ਵੱਧ ਉਮਰ ਦੇ ਅੰਤਰਰਾਸ਼ਟਰੀ ਦੌੜਾਕ ਫ਼ੌਜਾ ਸਿੰਘ ਦੀ ਦੇਰ ਸ਼ਾਮ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹਾਲਤ ’ਚ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਦਾ ਸ਼ਿਕਾਰ ਹੋਣ ਵਾਲੇ ਦੌੜਾਕ ਫ਼ੌਜਾ ਸਿੰਘ ਦੀ ਆਖਰੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਬੀਤੇ ਦਿਨ ਦੁਪਹਿਰ 3.07 ਮਿੰਟ 'ਤੇ ਫ਼ੌਜਾ ਸਿੰਘ ਆਪਣੇ ਘਰੋਂ ਨਿਕਲ ਕੇ ਹਾਈਵੇਅ ਵੱਲ ਜਾਂਦੇ ਵਿਖਾਈ ਦੇ ਰਹੇ ਹਨ।

PunjabKesari

ਜ਼ਿਕਰਯੋਗ ਹੈ ਕਿ 1 ਅਪ੍ਰੈਲ 1911 ਜਨਮੇ ਫ਼ੌਜਾ ਸਿੰਘ 16 ਅਕਤੂਬਰ 2011 ਨੂੰ ਟੋਰਾਂਟੋ ਮੈਰਾਥਨ 8 ਘੰਟੇ 11 ਮਿੰਟ ਤੇ 6 ਸਕਿੰਟ ’ਚ ਪੂਰੀ ਕਰਕੇ ਵਿਸ਼ਵ ਦੇ ਪਹਿਲੇ 100 ਸਾਲਾ ਬਜ਼ੁਰਗ ਦੌੜਾਕ ਬਣੇ ਸਨ ਪਰ ਗਿੰਨੀਜ਼ ਵਰਲਡ ਰਿਕਾਰਡਜ਼ ਨੇ ਇਸ ਰਿਕਾਰਡ ਨੂੰ ਮਾਨਤਾ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਕੋਲ ਜਨਮ ਸਰਟੀਫਿਕੇਟ ਨਹੀਂ ਸੀ। ਬਾਅਦ ’ਚ ਉਨ੍ਹਾਂ ਨੇ ਆਪਣਾ ਬ੍ਰਿਟਿਸ਼ ਪਾਸਪੋਰਟ ਅਤੇ ਮਹਾਰਾਣੀ ਐਲਿਜ਼ਬੇਥ ਵੱਲੋਂ 100ਵੇਂ ਜਨਮ ਦਿਨ ’ਤੇ ਭੇਜੀ ਚਿੱਠੀ ਵਿਖਾਈ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ’ਚ ਦਰਜ ਹੋਇਆ ਸੀ।  ਉਨ੍ਹਾਂ ਨੇ 2000 ਵਿਚ 89 ਸਾਲ ਦੀ ਉਮਰ ’ਚ ਲੰਡਨ ਮੈਰਾਥਨ ਤੋਂ ਦੌੜਾਕ ਦੀ ਸ਼ੁਰੂਆਤ ਕੀਤੀ ਸੀ। 2003 ’ਚ 92 ਸਾਲ ਦੀ ਉਮਰ ’ਚ ਉਨ੍ਹਾਂ ਨੇ 90 ਸਾਲਾਂ ਤੋਂ ਉਪਰ ਬਾਬਿਆਂ ਦੀ ਦੌੜ ’ਚ 5 ਘੰਟੇ 40 ਮਿੰਟਾਂ ਦਾ ਵਿਸ਼ਵ ਰਿਕਾਰਡ ਬਣਾਇਆ। ਇਸੇ ਸਾਲ ਲੰਡਨ ਮੈਰਾਥਨ ’ਚ ਉਨ੍ਹਾਂ ਨੇ ਦੌੜ 6 ਘੰਟੇ 2 ਮਿੰਟ ’ਚ ਪੂਰੀ ਕੀਤੀ। ਇਸ ਤਰ੍ਹਾਂ ਉਨ੍ਹਾਂ ਨੇ ਮੈਰਾਥਨਜ਼ ’ਚ ਹਿੱਸਾ ਲੈਣਾ ਜਾਰੀ ਰੱਖਿਆ ਅਤੇ 2012 ਤਕ ਉਨ੍ਹਾਂ ਨੇ 6 ਲੰਡਨ ਮੈਰਾਥਨਜ਼ ਹਿੱਸਾ ਲਿਆ। ਦੋ ਕੈਨੇਡੀਆਈ ਮੈਰਾਥਨਜ਼, ਨਿਊਯਾਰਕ ਮੈਰਾਥਨਜ਼ ਅਤੇ ਅਨੇਕਾਂ ਹਾਫ਼ ਮੈਰਾਥਨਜ਼ ’ਚ ਹਿੱਸਾ ਲਿਆ।

ਉਨ੍ਹਾਂ ਦੀਆਂ ਮੈਰਾਥਨਜ਼ ਦੇ ਖੇਤਰ ’ਚ ਪ੍ਰਾਪਤੀਆਂ ਦੀ ਬਦੌਲਤ 13 ਨਵੰਬਰ 2003 ਨੂੰ ਅਮਰੀਕਾ ਦੇ ਗਰੁੱਪ ਨੈਸ਼ਨਲ ਐਥਨਿਕ ਕੋਲੇਸ਼ਨ ਨੇ 'ਏਲਿਸ ਆਈਲੈਂਡ ਮੈਡਲ ਆਫ਼ ਆਨਰ' ਨਾਲ ਸਨਮਾਨਤ ਕੀਤਾ ਸੀ। ਯੂ. ਕੇ. ਆਧਾਰਿਤ ਇਕ ਸੰਗਠਨ ਵਲੋਂ ਉਨ੍ਹਾਂ ਨੂੰ 'ਪ੍ਰਾਈਡ ਆਫ਼ ਇੰਡੀਆ' ਦਾ ਖਿਤਾਬ ਵੀ ਦਿੱਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Runner
  • Fauja Singh
  • Fortuner
  • case registered
  • ਦੌੜਾਕ
  • ਫੌਜਾ ਸਿੰਘ
  • ਫਾਰਚੂਨਰ
  • ਕੇਸ ਦਰਜ

ਨਗਰ ਨਿਗਮ ਦੀ ਸਖ਼ਤੀ! ਨਾਜਾਇਜ਼ ਉਸਾਰੀਆਂ ਲਈ ਬਿਲਡਿੰਗ ਇੰਸਪੈਕਟਰਾਂ, ਏ.ਟੀ.ਪੀਜ਼ ਹੋਣਗੇ ਜ਼ਿੰਮੇਵਾਰ

NEXT STORY

Stories You May Like

  • body found in canal identified
    ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
  • nepali national identified
    ਕੁਵੈਤ 'ਚ ਮਾਰੇ ਗਏ ਨੇਪਾਲੀ ਵਿਅਕਤੀ ਦੀ ਹੋਈ ਪਛਾਣ
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • dsp satbir singh bains suspended
    ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
  • big on the fitness of the injured star play
    TEAM INDIA ਲਈ ਖ਼ੁਸ਼ਖ਼ਬਰੀ! ਧਾਕੜ ਖਿਡਾਰੀ ਦੀ ਵਾਪਸੀ ਨਾਲ ਜੁੜੀ ਵੱਡੀ ਅਪਡੇਟ
  • big on hardik pandya s fitness
    ਭਾਰਤ ਦੇ ਸਟਾਰ ਖਿਡਾਰੀ ਦੀ ਫਿੱਟਨੈੱਸ 'ਤੇ ਵੱਡੀ ਅਪਡੇਟ ! ਜਾਣੋ ਕਦੋਂ ਕਰੇਗਾ ਵਾਪਸੀ
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +