ਮੋਗਾ (ਕਸ਼ਿਸ਼)- ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਪ੍ਰਾਪਤ ਹੋਈ ਹੈ, ਜਿੱਥੋਂ ਦੇ ਬਾਘਾਪੁਰਾਣਾ ਸ਼ਹਿਰ ਵਿਖੇ ਇਕ 24 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਬਾਘਾਪੁਰਾਣਾ ਦੀ ਦਲੀਪ ਬਸਤੀ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਨੇ ਮਨਪ੍ਰੀਤ ਸਿੰਘ ਉਰਫ਼ ਕਾਂਚਾ ਪੁੱਤਰ ਨਿਰਭੈ ਸਿੰਘ ਦਾ ਕਿਸੇ ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਵਾਰਦਾਤ ਦੀ ਸੂਚਨਾ ਮਿਲਣ 'ਤੇ ਬਾਘਾਪੁਰਾਣਾ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਮਾਪੇ ਕਰਦੇ ਰਹੇ ਪੁੱਤ ਦੀ ਉਡੀਕ, ਕਈ ਘੰਟਿਆਂ ਬਾਅਦ ਵੀ ਨਾ ਪਹੁੰਚਿਆ ਘਰ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇੰਟਰਨੈਸ਼ਨਲ ਟੀਮ ਦੇ 'ਥੰਮ੍ਹ' ਜਾਣੇ ਜਾਂਦੇ ਕਬੱਡੀ ਖਿਡਾਰੀ ਨੇ ਸੜਕ ਕੰਢੇ ਸਫੈਦੇ ਨਾਲ ਫਾਹਾ ਲਾ ਕੇ ਕੀਤੀ ਖ਼ੁਦ.ਕੁਸ਼ੀ
NEXT STORY