Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    1:11:03 PM

  • a major accident devastated a happy family

    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ...

  • big news regarding 9 municipal corporation elections in punjab

    ਪੰਜਾਬ 'ਚ 9 ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ...

  • important news for those travelling on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ...

  • no tax on depositing cash kept at home in bank

    ਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰੋਂ ਬਰਗਰ ਖਾਣ ਗਏ ਮੁੰਡੇ ਨੂੰ ਮਿਲੀ ਮੌਤ

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰੋਂ ਬਰਗਰ ਖਾਣ ਗਏ ਮੁੰਡੇ ਨੂੰ ਮਿਲੀ ਮੌਤ

  • Edited By Gurminder Singh,
  • Updated: 07 Nov, 2024 01:06 PM
Amritsar
big incident in amritsar burger
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਦੀਵਾਲੀ ਦੀ ਰਾਤ ਹੋਈ ਕੁੱਟਮਾਰ ਕਾਰਣ ਜੇਰੇ ਇਲਾਜ ਨੌਜਵਾਨ ਦੀ ਮੌਤ ਹੋ ਗਈ। ਮਾਮਲਾ ਅੰਮ੍ਰਿਤਸਰ ਦੇ ਕਟੜਾ ਆਹਲੂਵਾਲੀਆ ਦਾ ਹੈ। ਜਿੱਥੇ ਸੁਨਿਆਰੇ ਦੀ ਦੁਕਾਨ 'ਤੇ ਕੰਮ ਕਰਨ ਵਾਲਾ 23 ਸਾਲਾ ਸ਼ੁਭਮ ਲਈ ਦੀਵਾਲੀ ਦੀ ਰਾਤ ਕਾਲ ਬਣ ਕੇ ਆਈ ਅਤੇ ਇਕ ਝਗੜੇ ਨੂੰ ਛੁਡਾਉਂਦਿਆਂ ਝਗੜਾ ਕਰਨ ਵਾਲੇ ਨੌਜਵਾਨਾ ਵਲੋਂ ਸ਼ੁਭਮ ਨੂੰ ਹੀ ਨਿਸ਼ਾਨਾ ਬਣਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ। ਜਿਸ ਦੀ ਬੀਤੀ ਰਾਤ ਦੌਰਾਨੇ ਇਲਾਜ ਮੌਤ ਹੋ ਗਈ। ਪੀੜਤ ਪਰਿਵਾਰ ਵਲੋਂ ਨੌਜਵਾਨ ਪੁੱਤ ਦੀ ਮੌਤ ਦੇ ਮਾਮਲੇ ਵਿਚ ਇਨਸਾਫ ਦੀ ਗੁਹਾਰ ਲਗਾਉਂਦਿਆਂ ਦੋਸ਼ੀਆ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ 'ਚ ਹੈਰਾਨ ਕਰਨ ਵਾਲੀ ਘਟਨਾ

ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਅਤੇ ਭਰਾ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਉਨ੍ਹਾਂ ਦਾ ਬੇਟਾ ਘਰੋਂ ਬਰਗਰ ਖਾਣ ਲਾਲਾ ਵਾਲੀ ਗਲੀ ਗਿਆ ਸੀ। ਜਿਥੇ ਕੁਝ ਨੌਜਵਾਨ ਇਕ ਲੜਕੇ ਦੀ ਕੁੱਟਮਾਰ ਕਰ ਰਹੇ ਸਨ ਅਤੇ ਜਦੋਂ ਸ਼ੁਭਮ ਨੇ ਝਗੜਾ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਲੋਂ ਉਸ ਨੂੰ ਹੀ ਨਿਸ਼ਾਨਾ ਬਣਾ ਕੇ ਤੇਜ਼ਧਾਰ ਹਥਿਆਰਾ ਨਾਲ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਜਿਸ ਦੀ ਅੱਜ ਮੌਤ ਹੋ ਗਈ ਹੈ। ਝਗੜੇ ਵਾਲੀ ਜਗ੍ਹਾ ਤੋਂ ਸੁਰਾਗ ਦੇਖ ਪੁਲਸ ਨੂੰ ਇਕ ਨੌਜਵਾਨ ਫੜਾਇਆ ਸੀ ਪਰ ਉਸਨੂੰ ਪੁਲਸ ਨੇ ਛੱਡ ਦਿੱਤਾ ਹੈ ਅਤੇ ਪੁਲਸ ਸਾਡੀ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਸੰਬਧੀ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਹਰਸ਼ਨਦੀਪ ਸਿੰਘ ਨੇ ਦੱਸਿਆ ਕਿ ਉਹ ਮੌਕੇ 'ਤੇ ਪਹੁੰਚੇ ਹਨ ਪਰਿਵਾਰ ਦੇ ਬਿਆਨ ਕਲਮਬੱਧ ਕਰਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਹੋਇਆ ਵੱਡਾ ਧਮਾ ਕਾ, ਕੰਬ ਗਿਆ ਪੂਰਾ ਇਲਾਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big incident in Amritsar
  • murder of youth
  • murder in Punjab
  • Burger
  • ਅੰਮ੍ਰਿਤਸਰ ਵਿਚ ਵੱਡੀ ਵਾਰਦਾਤ
  • ਨੌਜਵਾਨ ਦਾ ਕਤਲ
  • ਪੰਜਾਬ ਵਿਚ ਕਤਲ
  • ਬਰਗਰ

ਘਰ ਨੂੰ ਅੱਗ ਲਾਉਣ ਵਾਲੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • major incident in muktsar sahib mahant murdered with sharp weapons
    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਮਹੰਤ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • major incident in bathinda
    ਬਠਿੰਡਾ 'ਚ ਵੱਡੀ ਵਾਰਦਾਤ! ਗੁਆਂਢੀਆਂ ਨੇ ਕੁੱਟ-ਕੁੱਟ ਮਾਰ 'ਤਾ ਨੌਜਵਾਨ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • major incident in ludhiana
    ਲੁਧਿਆਣਾ 'ਚ ਵੱਡੀ ਵਾਰਦਾਤ: ਭਰਾ ਮੋਟਰਸਾਈਕਲ 'ਤੇ ਬੈਠਾ ਰਿਹਾ, ਲੁਟੇਰੇ ਗਹਿਣਿਆਂ ਤੇ ਨਕਦੀ ਵਾਲਾ ਬੈਗ ਉਡਾ ਲੈ ਗਏ
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ ਸਾਮਾਨ ਵੀ ਬਰਾਮਦ
  • pakistani spy caught in amritsar before black out
    ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ ਜਾਸੂਸ'
  • firing in front of gurdwara sahib in italy
    ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ ਸੇਵਾਦਾਰਾਂ ਦੀ ਮੌਤ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
Trending
Ek Nazar
big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • important news for those travelling on government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ...
    • punjab police ferozpur
      ਪੰਜਾਬ: ਸਾਢੇ 17 ਕਰੋੜ ਰੁਪਏ ਦੇ ਨਸ਼ੇ ਸਮੇਤ ਫੜੇ ਗਏ 2 ਵੱਡੇ ਤਸਕਰ, ਇੰਝ ਚੜ੍ਹੇ...
    • a masked thief came to activa and caused a big incident
      ਐਕਟਿਵਾ 'ਤੇ ਆਇਆ ਨਕਾਬਪੋਸ਼ ਚੋਰ ਕਰ ਗਿਆ ਵੱਡਾ ਕਾਂਡ, CCTV 'ਚ ਕੈਦ ਹਰਕਤਾਂ
    • punjab employees state government
      ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
    • massive fire engulfs power lines in grover colony
      ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
    • threat to blow up panjab university and dc office with bomb
      ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ 'ਚ...
    • punjab politics update
      ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ
    • government holiday declared in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ...
    • big announcement for punjab shopkeepers
      ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ...
    • big news related to the suspended dig bhullar case
      ਮੁਅੱਤਲ DIG ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ED ਨੇ ਕੀਤੀ ਛਾਪੇਮਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +