Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    9:27:05 AM

  • 5 assembly seats  1 lok sabha seat  by elections

    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ...

  • west bengal assembly seats  by elections

    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ...

  • da hike  dearness allowance  hike  employees

    ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ...

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ! ਸਹਿਮ ਗਏ ਲੋਕ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ! ਸਹਿਮ ਗਏ ਲੋਕ

  • Edited By Anmol Tagra,
  • Updated: 10 Jun, 2026 02:52 PM
Sangrur-Barnala
big incident in barnala
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਪਿੰਡ ਫਰਵਾਹੀ ਵਿਖੇ ਉਸ ਸਮੇਂ ਇਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਘਟਨਾ ਸਾਹਮਣੇ ਆਈ, ਜਦੋਂ ਸਥਿਤ ਇਕ ਏ.ਸੀ. ਅਤੇ ਇਲੈਕਟ੍ਰਾਨਿਕ ਦੀ ਦੁਕਾਨ ਵਿਚ ਅਚਾਨਕ ਇਕ ਬਹੁਤ ਹੀ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਤੋਂ ਬਾਅਦ ਦੁਕਾਨ ਨੂੰ ਲੱਗੀ ਅੱਗ ਨੇ ਮਿੰਟਾਂ-ਸਕਿੰਟਾਂ ’ਚ ਹੀ ਇੰਨਾ ਭਿਆਨਕ ਰੂਪ ਧਾਰੇ ਲਿਆ ਕਿ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦੀ ਕੀਮਤ ਦਾ ਨਵਾਂ ਤੇ ਪੁਰਾਣਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਇਸ ਦੀ ਗੂੰਜ ਦੂਰ-ਦੂਰ ਤੱਕ ਸੁਣਾਈ ਦਿੱਤੀ ਅਤੇ ਆਸ-ਪਾਸ ਦੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਆਲੇ-ਦੁਆਲੇ ਦੀਆਂ ਦੁਕਾਨਾਂ ਦੇ ਟੁੱਟੇ ਸ਼ੀਸ਼ੇ, ਇਲਾਕੇ ’ਚ ਮਚੀ ਹਾਹਾਕਾਰ

ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਇਹ ਧਮਾਕਾ ਇੰਨਾ ਖਤਰਨਾਕ ਸੀ ਕਿ ਇਸ ਦੇ ਝਟਕੇ ਅਤੇ ਦਬਾਅ ਕਾਰਨ ਆਸ-ਪਾਸ ਦੀਆਂ ਗੁਆਂਢੀ ਦੁਕਾਨਾਂ ਦੇ ਬਾਹਰ ਲੱਗੇ ਹੋਏ ਸ਼ੀਸ਼ੇ ਵੀ ਟੁੱਟ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਦੁਕਾਨਦਾਰ ਅਤੇ ਯਾਤਰੀ ਤੁਰੰਤ ਹਰਕਤ ’ਚ ਆ ਗਏ। ਦੁਕਾਨ ’ਚੋਂ ਨਿਕਲਦੀਆਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਗੁਬਾਰ ਨੂੰ ਦੇਖ ਕੇ ਪਿੰਡ ’ਚ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਨੇ ਬਿਨਾਂ ਸਮਾਂ ਗਵਾਏ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਪਰ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਸ ’ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਕਾਫੀ ਜੱਦੋਂ-ਜਹਿਦ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਉਪਰ ਕਾਬੂ ਪਾਇਆ।

ਰੋਟੀ ਖਾਣ ਘਰ ਗਿਆ ਸੀ ਦੁਕਾਨ ਮਾਲਕ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨ ਮਾਲਕ ਸੰਦੀਪ ਸਿੰਘ ਸੋਨੀ ਨੇ ਭਰੇ ਮਨ ਤੇ ਨਮ ਅੱਖਾਂ ਨਾਲ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਦੁਪਹਿਰ ਦੇ ਸਮੇਂ ਆਪਣੇ ਘਰ ਰੋਟੀ ਖਾਣ ਲਈ ਗਿਆ ਹੋਇਆ ਸੀ। ਅਜੇ ਉਹ ਘਰ ਹੀ ਸੀ ਕਿ ਨੇੜਲੇ ਦੁਕਾਨਦਾਰਾਂ ਦਾ ਉਸ ਨੂੰ ਫੋਨ ਆਇਆ ਕਿ ਉਸ ਦੀ ਦੁਕਾਨ ਦੇ ਅੰਦਰ ਇਕ ਬਹੁਤ ਵੱਡਾ ਬਲਾਸਟ ਹੋਇਆ ਹੈ ਅਤੇ ਦੁਕਾਨ ਨੂੰ ਭਿਆਨਕ ਅੱਗ ਲੱਗ ਚੁੱਕੀ ਹੈ। ਦੁਕਾਨ ਮਾਲਕ ਸੰਦੀਪ ਸਿੰਘ ਸੋਨੀ ਦੇ ਬੋਲ ਮੈਨੂੰ ਜਿਵੇਂ ਹੀ ਫੋਨ ਆਇਆ, ਮੈਂ ਸਭ ਕੁਝ ਛੱਡ ਕੇ ਦੁਕਾਨ ਵੱਲ ਭੱਜਿਆ ਪਰ ਜਦੋਂ ਮੈਂ ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਮੇਰੀਆਂ ਅੱਖਾਂ ਅੱਗੇ ਅੰਧੇਰਾ ਛਾ ਗਿਆ। ਦੁਕਾਨ ਅੰਦਰ ਅੱਗ ਬੁਰੀ ਤਰ੍ਹਾਂ ਲਪਟਾਂ ਮਾਰ ਰਹੀ ਸੀ ਅਤੇ ਮੇਰੀਆਂ ਸਾਲਾਂ ਦੀ ਮਿਹਨਤ ਮੇਰੀਆਂ ਅੱਖਾਂ ਦੇ ਸਾਹਮਣੇ ਸੜ ਰਹੀ ਸੀ।

7 ਤੋਂ 8 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ

ਪੀੜਤ ਦੁਕਾਨਦਾਰ ਸੰਦੀਪ ਸਿੰਘ ਨੇ ਦੱਸਿਆ ਕਿ ਗਰਮੀਆਂ ਦਾ ਸੀਜ਼ਨ ਹੋਣ ਕਰ ਕੇ ਦੁਕਾਨ ’ਚ ਗਾਹਕਾਂ ਲਈ ਭਾਰੀ ਮਾਤਰਾ ’ਚ ਨਵਾਂ ਸਾਮਾਨ ਲਿਆਂਦਾ ਹੋਇਆ ਸੀ। ਇਸ ਅਗਨਕਾਂਡ ’ਚ ਦੁਕਾਨ ਅੰਦਰ ਪਏ ਮਹਿੰਗੇ ਏ. ਸੀ., ਫਰਿੱਜ, ਐੱਲ.ਸੀ.ਡੀ. ਅਤੇ ਹਾਲ ਹੀ ’ਚ ਗਾਹਕਾਂ ਦੀ ਮੰਗ ’ਤੇ ਮੰਗਵਾਏ ਗਏ ਨਵੇਂ ਸੀ.ਸੀ.ਟੀ.ਵੀ. ਕੈਮਰੇ ਸਣੇ ਬਿਜਲੀ ਦਾ ਹੋਰ ਤਮਾਮ ਕੀਮਤੀ ਸਾਮਾਨ ਸੜ ਕੇ ਸੁਆਹ ਦੀ ਢੇਰੀ ਬਣ ਗਿਆ ਹੈ। ਇਸ ਤੋਂ ਇਲਾਵਾ ਰਿਪੇਅਰਿੰਗ ਲਈ ਆਇਆ ਲੋਕਾਂ ਦਾ ਪੁਰਾਣਾ ਸਾਮਾਨ ਵੀ ਪੂਰੀ ਤਰ੍ਹਾਂ ਨਸ਼ਟ ਹੋ ਗਿਆ। ਸੰਦੀਪ ਸਿੰਘ ਅਨੁਸਾਰ ਇਸ ਹਾਦਸੇ ’ਚ ਉਸ ਦਾ ਤਕਰੀਬਨ 7 ਤੋਂ 8 ਲੱਖ ਰੁਪਏ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ, ਜਿਸ ਨੇ ਉਸ ਨੂੰ ਆਰਥਿਕ ਤੌਰ ’ਤੇ ਬੁਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ।

ਪ੍ਰਸ਼ਾਸਨ ਤੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ

ਇਸ ਘਟਨਾ ਤੋਂ ਬਾਅਦ ਪਿੰਡ ਫਰਵਾਹੀ ਤੇ ਆਸ-ਪਾਸ ਦੇ ਇਲਾਕੇ ਦੇ ਦੁਕਾਨਦਾਰਾਂ ’ਚ ਗਹਿਰੇ ਦੁੱਖ ਦਾ ਮਾਹੌਲ ਹੈ। ਸਮੂਹ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਪੀੜਤ ਸੰਦੀਪ ਸਿੰਘ ਸੋਨੀ ਨਾਲ ਹਮਦਰਦੀ ਪ੍ਰਗਟਾਈ ਹੈ। ਪਿੰਡ ਦੇ ਮੋਹਤਬਰ ਵਿਅਕਤੀਆਂ ਤੇ ਦੁਕਾਨਦਾਰਾਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਗਰੀਬ ਤੇ ਮਿਹਨਤੀ ਦੁਕਾਨਦਾਰ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ/ਜਾਂਚ ਕਰਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣਾ ਰੋਜ਼ਗਾਰ ਦੁਬਾਰਾ ਖੜ੍ਹਾ ਕਰ ਸਕੇ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ ਪਰ ਮੁੱਢਲੇ ਤੌਰ ’ਤੇ ਇਸ ਦਾ ਕਾਰਨ ਸ਼ਾਰਟ ਸਰਕਟ ਜਾਂ ਗੈਸ ਸਿਲੰਡਰ/ਕੰਪ੍ਰੈਸਰ ਦਾ ਲੀਕ ਹੋਣਾ ਮੰਨਿਆ ਜਾ ਰਿਹਾ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ।
 

  • Punjab
  • Barnala
  • Farwahi Village
  • Electronics Shop

ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, 2027 ਲਈ ਬਣਾਉਣਗੇ ਰਣਨੀਤੀ

NEXT STORY

Stories You May Like

  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • spa center  prostitution  girls
    ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਜਾਂਚ 'ਚ ਹੋਇਆ ਵੱਡਾ ਖ਼ੁਲਾਸਾ
  • people flocked to buy this company electric cars
    ਇਸ ਕੰਪਨੀ ਦੀਆਂ ਇਲੈਕਟ੍ਰਿਕ ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! ਇਕ ਮਹੀਨੇ 'ਚ ਵੇਚ 'ਤੀਆਂ ਲੱਖ ਤੋਂ ਵੱਧ ਗੱਡੀਆਂ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
  • people of this border village in punjab took a tough decision
    ਪੰਜਾਬ ਦੇ ਇਸ ਸਰਹੱਦੀ ਪਿੰਡ ਦੇ ਲੋਕਾਂ ਨੇ ਲਿਆ ਸਖ਼ਤ ਫੈਸਲਾ, ਪੰਚਾਇਤ ਵੱਲੋਂ ਮਤਾ ਪਾਸ
  • over 1 crore people purchase fastag annual pass
    ਇਸ ਸਰਕਾਰੀ ਸਕੀਮ ਨੂੰ ਟੁੱਟ ਕੇ ਪੈ ਗਏ ਲੋਕ, 1 ਕਰੋੜ ਤੋਂ ਵੱਧ ਲੋਕਾਂ ਨੇ ਖਰੀਦਿਆ FASTag ਦਾ ਸਾਲਾਨਾ ਪਾਸ
  • people flocked to this powerhouse bike
    ਇਸ ਧਾਕੜ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਮਿਲੇ ਇੰਨੇ ਆਰਡਰ ਕਿ ਕੰਪਨੀ ਨੂੰ ਰੋਕਣੀ ਪੈ ਗਈ ਬੁਕਿੰਗ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jakhar speaks on handing over probe into the   aap   government  s corruption
      'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ,...
    • court orders for a cbi probe against the cmo and the chief minister  s osd
      ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ...
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • sgpc member passed away
      SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ...
    • kewal singh dhillon
      ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ:...
    • husband wife news
      ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • pargat singh rahul gandhi
      ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +