ਪਟਿਆਲਾ (ਬਲਜਿੰਦਰ)- ਪਟਿਆਲਾ ਵਿਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਲੋਅਰ ਮਾਲ ਅਤੇ ਸਥਿਤ ਹੋਲੋ ਗਰਾਊਂਡ ਦੇ ਸਾਹਮਣੇ ਕੋਲੀ ਢਾਬੇ ਦੇ ਵਰਕਰ ਦਾ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਜੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਥਾਣਾ ਕਤਵਾਲੀ ਦੇ ਐੱਸ. ਐੱਚ. ਓ. ਜਸਪ੍ਰੀਤ ਸਿੰਘ ਕਾਹਲੋ ਅਤੇ ਥਾਣਾ ਸਬਜੀ ਮੰਡੀ ਦੇ ਐੱਸ. ਐੱਚ. ਓ. ਗੁਰਪਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ 'ਚ ਸਜਾਇਆ ਗਿਆ ਨਗਰ ਕੀਰਤਨ
ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਝਗੜਾ ਬਿੱਲ ਨੂੰ ਲੈ ਕੇ ਹੋਇਆ ਅਤੇ ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਕੇ ਤੋਂ ਫਰਾਰ ਹੋ ਗਏ ਪੁਲਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 4 ਨਵੰਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁੱਟਮਾਰ ਕਰਨ ਦੇ ਦੋਸ਼ਾਂ ’ਚ ਅੱਧਾ ਦਰਜਨ ਨਾਮਜ਼ਦ
NEXT STORY