Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    10:59:23 PM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ 'ਚ ਵੱਡੀ ਵਾਰਦਾਤ! ਕਲੱਬ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਪਈਆਂ ਭਾਜੜਾਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ! ਕਲੱਬ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਪਈਆਂ ਭਾਜੜਾਂ

  • Edited By Shivani Attri,
  • Updated: 17 Aug, 2025 11:33 AM
Patiala
big incident in punjab shots fired in dj club
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ)-  ਪਟਿਆਲਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਸਿਵਲ ਲਾਈਨ ਦੇ ਅਧੀਨ ਪੈਂਦੇ ਗਰੈਂਡ ਪਾਰਕ ਦੇ ਸਾਹਮਣੇ ਬਣੇ ਸਟਰੀਟ ਕਲੱਬ ਦੇ ਬਾਊਂਸਰ ’ਤੇ ਬੀਤੀ ਰਾਤ ਤਾਬੜਤੋੜ ਫਾਇਰ ਕਰ ਦਿੱਤੀ ਗਈ, ਜਿਸ ’ਚੋਂ ਰਾਜਨ ਨਾਮ ਦੇ ਬਾਊਂਸਰ ਦੇ 2 ਗੋਲ਼ੀਆਂ ਇਕ ਬਾਂਹ ਵਿਚ ਲੱਗੀ ਅਤੇ ਦੂਜੀ ਪੇਟ ਨੂੰ ਛੂੰਹਦੀ ਹੋਈ ਲੰਘ ਗਈ, ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਇਲਾਜ ਲਈ ਪਹੁੰਚਾਇਆ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ

ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। ਜ਼ਖ਼ਮੀ ਦੇ ਭਰਾ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਇਕ ਸਟ੍ਰੀਟ ਕਲੱਬ ’ਚ ਐਂਟਰੀ ਮੈਨ ਵਜੋਂ ਕੰਮ ਕਰਦਾ ਹੈ। ਬੀਤੀ ਰਾਤ ਉਸ ਨੇ ਫੋਨ ਕਰਕੇ ਦੱਸਿਆ ਕਿ ਉਸ ਨੂੰ ਗੋਲ਼ੀ ਲੱਗ ਗਈ ਹੈ ਅਤੇ ਉਹ ਰਾਜਿੰਦਰਾ ਹਸਪਤਾਲ ਆ ਜਾਵੇ। ਜਦ ਉਹ ਹਸਪਤਾਲ ਪਹੁੰਚਿਆ ਤਾਂ ਇਲਾਜ ਕਰਵਾ ਰਹੇ ਭਰਾ ਨੇ ਦੱਸਿਆ ਕਿ ਕਲੱਬ ਰਾਤ 11 ਵਜੇ ਤੱਕ ਚੱਲਦਾ ਹੈ ਅਤੇ ਉਸ ਤੋਂ ਬਾਅਦ ਨਾ ਤਾਂ ਐਂਟਰੀ ਹੁੰਦੀ ਹੈ ਅਤੇ ਨਾ ਹੀ ਡੀਜੇ ਚਲਦਾ ਹੈ।

ਚਾਰ ਨੌਜਵਾਨਾਂ ਨੇ ਡੀਜੇ ਚਲਾਉਣ ਦੀ ਜ਼ਬਰਦਸਤੀ ਮੰਗ ਕੀਤੀ ਅਤੇ ਹੰਗਾਮਾ ਕੀਤਾ। ਉਹ ਸਾਰੇ ਨਸ਼ੇ ਦੀ ਹਾਲਤ ’ਚ ਸਨ। ਕਾਫ਼ੀ ਸਮਝਾਉਣ ਤੋਂ ਬਾਅਦ ਜਦ ਉਹ ਕਲੱਬ ਤੋਂ ਬਾਹਰ ਆਇਆ ਅਤੇ ਗੱਲ ਕਰਨ ਦੀ ਕੋਸ਼ਿਸ ਕੀਤੀ ਤਾਂ ਉਹ ਨੌਜਵਾਨ ਰਿਸੈਪਸ਼ਨ ਕਾਊਂਟਰ ’ਤੇ ਪਹੁੰਚ ਗਏ ਅਤੇ ਫਾਇਰਿੰਗ ਕਰ ਦਿੱਤੀ, ਜਿਹੜੀ ਕਿ ਸੀ. ਸੀ. ਟੀ. ਵੀ. ਫੁਟੇਜ਼ ਵਿਚ ਵੀ ਦੇਖੀ ਜਾ ਸਕਦੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 19 ਤਾਰੀਖ਼ ਤੱਕ ਭਾਰੀ ਮੀਂਹ ਦਾ Alert ! ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਉਨ੍ਹਾਂ ਦੱਸਿਆ ਕਿ ਇਕ ਗੋਲ਼ੀ ਉਸ ਦੇ ਭਰਾ ਦੀ ਬਾਂਹ ਵਿਚ ਲੱਗੀ ਅਤੇ ਦੂਜੀ ਪੇਟ ਨੂੰ ਛੂੰਹਦੀ ਹੋਈ ਲੰਘ ਗਈ। ਹਮਲਾਵਰ ਇੰਨੇ ਬੇਖ਼ੌਫ਼ ਸਨ ਕਿ ਜਦੋਂ ਉਹ ਅੰਦਰ ਭੱਜ ਗਿਆ ਤਾਂ ਪਿਛੇ ਭੱਜੇ ਅਤੇ ਜਦੋਂ ਉਨ੍ਹਾਂ ਨੂੰ ਦੁਬਾਰਾ ਅੰਦਰ ਨਾ ਲੱਭਿਆ ਤਾਂ ਹਮਲਾਵਰ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਸੂਚਨਾ ਦੇ ਮੁਤਾਬਕ ਪੁਲਸ ਨੇ ਕੁਝ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ।

ਇਸ ਸਬੰਧੀ ਡੀ. ਐੱਸ. ਪੀ. ਸਤਨਾਮ ਸਿੰਘ ਦਾ ਕਹਿਣਾ ਸੀ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਘਟਨਾ ਵਾਲੀ ਥਾਂ ’ਤੇ ਪਹੁੰਚੀ ਅਤੇ ਇਸ ਮਾਮਲੇ ਵਿਚ ਚਾਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੀ. ਸੀ. ਟੀ. ਵੀ. ਫੁਟੇਜ਼ ਦੀ ਮਦਦ ਨਾਲ ਹਮਲਾਵਰਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਪੁੱਛਗਿੱਛ ਲਈ ਕੁਝ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ।

ਇਹ ਵੀ ਪੜ੍ਹੋ: 'ਆਪ' ਵੱਲੋਂ ਪੰਜਾਬ 'ਚ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ, ਵੇਖੋ List

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Big incident
  • Punjab
  • shots fired
  • DJ club
  • ਵੱਡੀ ਵਾਰਦਾਤ
  • ਡੀ ਜੇ
  • ਸਟਰੀਟ ਕਲੱਬ
  • ਗੋਲ਼ੀਆਂ

ਪੰਜਾਬ 'ਚ ਅੱਜ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ

NEXT STORY

Stories You May Like

  • ullets fired at scan center in punjab noorpurbedi
    ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  • major incident in nawanshahr boy shot in crowded market
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
  • major incident in punjab 2 boys shot dead
    ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
  • bullets fired at subedar s house in punjab mahilpur
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ
  • shop reduced to ashes due to massive fire gas cylinder also exploded
    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • big incident in banga
    ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
  • firing in ludhiana
    ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ ਭਾਜੜਾਂ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • guru nagari amritsar city closed amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • missing nri murdered in amritsar
      ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +