Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    6:24:12 PM

  • weather likely to worsen in punjab

    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ...

  • gold worth 52 crores missing from government bank

    ਸਰਕਾਰੀ ਬੈਂਕ 'ਚੋਂ 52 ਕਰੋੜ ਦਾ ਸੋਨਾ ਗਾਇਬ, ਚੋਰੀ...

  • then you may get a notice from the it department

    ਬਿਨਾਂ ਸੋਚੇ ਘਰਵਾਲੀ ਨੂੰ ਦਿੱਤੀ ਵੱਡੀ ਰਕਮ ...ਤਾਂ...

  • this small share turned rs 1 lakh into rs 24 lakh

    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

PUNJAB News Punjabi(ਪੰਜਾਬ)

ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ

  • Edited By Harpreet Singh,
  • Updated: 22 Jun, 2024 11:08 PM
Sangrur-Barnala
big incident in punjab  man killed his mother  daughter and dog
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ)- ਅਕਾਲੀ ਆਗੂ ਅਤੇ ਕਾਲਾ ਮਾਹਿਰ ਸਟੇਡੀਅਮ ਦੇ ਸਾਬਕਾ ਪ੍ਰਧਾਨ ਕੁਲਵੀਰ ਸਿੰਘ ਮਾਨ ਵੱਲੋਂ ਆਪਣੀ ਧੀ, ਮਾਂ ਅਤੇ ਪਾਲਤੂ ਕੁੱਤੇ ਦਾ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਡੀ.ਐੱਸ.ਪੀ. ਸਤਬੀਰ ਸਿੰਘ ਤੇ ਥਾਣਾ ਸਿਟੀ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

ਕੁਲਵੀਰ ਸਿੰਘ ਮਾਨ ਪਿਛਲੇ ਕਾਫੀ ਲੰਬੇ ਸਮੇਂ ਤੋਂ ਡਿਪਰੈਸ਼ਨ ’ਚ ਰਹਿੰਦਾ ਸੀ। ਉਹ ਰਾਮ ਰਾਜਿਆ ਕਾਲੋਨੀ ’ਚ ਸੀ ਅਤੇ ਉਸ ਦੀ ਪਤਨੀ ਰਮਨਦੀਪ ਕੌਰ ਦੁੱਧ ਲੈਣ ਗਈ ਸੀ। ਪਤਨੀ ਦੇ ਘਰੋਂ ਜਾਣ ਤੋਂ ਬਾਅਦ ਕੁਲਵੀਰ ਨੇ ਆਪਣੀ ਕੋਠੀ ਦੇ ਦਰਵਾਜ਼ੇ ਬੰਦ ਕਰ ਲਏ ਅਤੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਪਹਿਲਾਂ ਆਪਣੀ ਧੀ ਨਿਮਰਤ ਅਤੇ ਫਿਰ ਮਾਂ ਬਲਵੰਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਘਰ ਦੇ ਪਾਲਤੂ ਕੁੱਤੇ ਨੂੰ ਵੀ ਗੋਲੀ ਮਾਰ ਦਿੱਤੀ। ਉਪਰੰਤ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ- 23 ਜੂਨ ਨੂੰ ਹੋਣ ਵਾਲੀ NEET-PG ਪ੍ਰੀਖਿਆ ਮੁਲਤਵੀ, ਨਵੀਂ ਤਾਰੀਖ਼ ਦਾ ਜਲਦ ਹੋਵੇਗਾ ਐਲਾਨ

ਜਦੋਂ ਉਸ ਦੀ ਪਤਨੀ ਰਮਨਦੀਪ ਕੌਰ ਘਰ ਆਈ ਤਾਂ ਅੰਦਰੋਂ ਦਰਵਾਜ਼ੇ ਬੰਦ ਸਨ। ਆਸੇ-ਪਾਸੇ ਦੇ ਲੋਕ ਅਤੇ ਉਸ ਦੀ ਪਤਨੀ ਦਰਵਾਜ਼ਾ ਤੋੜ ਕੇ ਘਰ ’ਚ ਦਾਖਲ ਹੋਏ ਤਾਂ ਵੱਖ-ਵੱਖ ਕਮਰਿਆਂ ’ਚ ਤਿੰਨਾਂ ਦੀਆਂ ਲਾਸ਼ਾਂ ਪਈਆਂ ਸਨ। ਅਜੇ ਤੱਕ ਘਟਨਾ ਸਬੰਧੀ ਕੋਈ ਪੁਖਤਾ ਜਾਣਕਾਰੀ ਨਹੀਂ ਹੈ ਕੀ ਕੁਲਵੀਰ ਨੇ ਇਸ ਘਟਨਾ ਨੂੰ ਕਿਉਂ ਅੰਜ਼ਾਮ ਦਿੱਤਾ।

ਥਾਣਾ ਸਿਟੀ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Akali Dal Leader
  • Murder

ਆਸਟ੍ਰੇਲੀਆ ਤੋਂ ਆਈ ਮੰਦਭਾਗ ਖ਼ਬਰ, ਪਤਨੀ ਕੋਲ ਗਏ ਪਤੀ ਦੀ ਭੇਤਭਰੀ ਹਾਲਤ 'ਚ ਹੋਈ ਮੌਤ

NEXT STORY

Stories You May Like

  • thief temple gold police
    ਚੋਰ ਨੇ ਰੱਬ ਦੇ ਘਰ ਨੂੰ ਵੀ ਨਾ ਬਖ਼ਸ਼ਿਆ ! ਲੈ ਗਿਆ 1 ਕਰੋੜ ਦਾ ਸੋਨਾ
  • major revelation in the case of lawyer shot dead in jalandhar
    ਜਲੰਧਰ 'ਚ ਗੋਲ਼ੀ ਮਾਰ ਕੇ ਕਤਲ ਕੀਤੇ ਵਕੀਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਖਿਡਾਰੀ ਦੀ ਮਾਂ ਨੇ ...
  • heartbreaking accident in phillaur
    ਫਿਲੌਰ 'ਚ ਰੂਹ ਕੰਬਾਊ ਹਾਦਸਾ, ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • live in couple
    ਘਰ ਛੱਡ ਬੁਆਏਫ੍ਰੈਂਡ ਨਾਲ ਰਹਿ ਰਹੀ ਸੀ ਪਤਨੀ ; ਪਤੀ ਨੇ ਦੋਵਾਂ ਨੂੰ ਦਿੱਤੀ ਰੂਹ ਕੰਬਾਊ ਮੌਤ
  • sarpanch shoots himself dead
    ਸਰਪੰਚ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਖ਼ੁਦ ਨੂੰ ਮਾਰੀ ਗੋਲੀ, ਮੌਤ
  • love marriage  torture then death
    ਰੂਹ ਕੰਬਾਊ ਮਾਮਲਾ: ਲਵ ਮੈਰਿਜ, ਟਾਰਚਰ ਤੇ ਫਿਰ ਮੌਤ
  • don  t forget to eat these vegetables in summer
    ਗਰਮੀਆਂ ’ਚ ਭੁੱਲ ਕੇ ਵੀ ਨਾ ਖਾਓ ਇਹ ਸਬਜ਼ੀਆਂ! ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ
  • pakistan makes asim munir a   field marshal
    ਨਾ ਤਾਂ ਜੰਗ ਜਿੱਤੀ  ਤੇ ਨਾ ਹੀ ਸਨਮਾਨ ਬਚਿਆ, ਫਿਰ ਵੀ ਪਾਕਿ ਨੇ ਅਸੀਮ ਮੁਨੀਰ ਨੂੰ  ਬਣਾਇਆ 'ਫੀਲਡ ਮਾਰਸ਼ਲ'
  • weather likely to worsen in punjab
    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • jalandhar panic situation
    ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
Trending
Ek Nazar
weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਪੰਜਾਬ ਦੀਆਂ ਖਬਰਾਂ
    • murder in khanna
      ਪੰਜਾਬ 'ਚ ਸਨਸਨੀਖੇਜ਼ ਵਾਰਦਾਤ! ਜੂਆ ਖੇਡਣ ਤੋਂ ਰੋਕਣ 'ਤੇ ਪਤੀ ਨੇ ਗਲ ਘੋਟ ਕੇ...
    • gold is going to become cheaper by rs 12 000 warning of a big fall
      12,000 ਰੁਪਏ ਸਸਤਾ ਹੋਣ ਜਾ ਰਿਹੈ Gold, ਵੱਡੀ ਗਿਰਾਵਟ ਦੀ ਚਿਤਾਵਨੀ! ਮਾਹਿਰਾਂ ਨੇ...
    • accident in sangrur
      ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ’ਤੇ ਦਰਦਨਾਕ ਹਾਦਸਾ! 3 ਲੋਕਾਂ ਦੀ ਹੋਈ ਦਰਦਨਾਕ...
    • accident in bhawanigarh
      ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ
    • shocking case in punjab
      ਪੰਜਾਬ 'ਚ ਹੈਰਾਨਜਨਕ ਮਾਮਲਾ, 9 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਦੇ  2 ਹਿੱਸੇ...
    • advocate dhami takes strict notice of sacrilege incident near sri darbar sahib
      ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ...
    • drug overdose punjab
      ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ! ਅਣਪਛਾਤਿਆਂ ਵਿਰੁੱਧ ਮਾਮਲਾ ਦਰਜ
    • punjab liquor shop
      ਹੱਦ ਹੋ ਗਈ! ਖੰਡੇ-ਕਿਰਪਾਨਾਂ ਦਿਖਾ ਕੇ ਲੁੱਟ ਕੇ ਲੈ ਗਏ ਸ਼ਰਾਬ ਦਾ ਠੇਕਾ
    • raja warring statement about sunil jakhar
      ਸੁਨੀਲ ਜਾਖੜ ਨੂੰ ਆਹ ਕੀ ਕਹਿ ਗਏ ਰਾਜਾ ਵੜਿੰਗ, ਖ਼ੁਦ ਹੀ ਸੁਣ ਲਓ (ਵੀਡੀਓ)
    • accident case
      ਬਿਜਲੀ ਦੇ ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 3 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +