Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    8:37:48 PM

  • gst team  s action a direct attack on media freedom  rao

    GST ਟੀਮ ਦੀ ਕਾਰਵਾਈ ਮੀਡੀਆ ਦੀ ਆਜ਼ਾਦੀ 'ਤੇ ਸਿੱਧਾ...

  • manoranjan kalia s big statement regarding navjot kaur sidhu s return to bjp

    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ...

  • aap government afraid of media s truth

    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ,...

  • punjab government  s continuous attack on media is unconstitutional  khanna

    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਕੰਬਿਆ ਇਹ ਇਲਾਕਾ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਕੰਬਿਆ ਇਹ ਇਲਾਕਾ

  • Edited By Shivani Attri,
  • Updated: 02 Jun, 2025 06:06 PM
Kapurthala-Phagwara
big incident in punjab
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਓਬਰਾਏ)- ਕਪੂਰਥਲਾ ਵਿਚ ਸ਼ੇਖੂਪੁਰ-ਦੰਦਪੁਰ ਰੋਡ 'ਤੇ ਦੇਰ ਰਾਤ ਲੁਟੇਰਿਆਂ ਨੇ ਇਕ ਨੌਜਵਾਨ ਨੂੰ ਗੋਲ਼ੀ ਮਾਰ ਕੇ ਬਾਈਕ ਅਤੇ ਨਕਦੀ ਲੁੱਟ ਲਈ। ਇਸ ਘਟਨਾ ਦੌਰਾਨ ਲੱਤ 'ਤੇ ਗੋਲ਼ੀ ਲੱਗਣ ਕਾਰਨ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਖ਼ਮੀ ਦੀ ਪਛਾਣ ਭਵਾਨੀਪੁਰ ਵਾਸੀ ਲਵਪ੍ਰੀਤ ਦੇ ਰੂਪ ਵਿਚ ਹੋਈ ਹੈ। ਜ਼ਖ਼ਮੀ ਦਾ ਇਲਾਜ ਚੱਲ ਰਿਹਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਜ਼ਖ਼ਮੀ ਨੌਜਵਾਨ ਲਵਪ੍ਰੀਤ ਪੁੱਤਰ ਗੁਰਦੇਵ ਰਾਮ ਵਾਸੀ ਭਵਾਨੀਪੁਰ ਦੇ ਪਰਿਵਾਰਕ ਮੈਂਬਰਾਂ ਨੇ ਐਤਵਾਰ ਰਾਤ 8 ਵਜੇ ਦੇ ਕਰੀਬ ਲਵਪ੍ਰੀਤ ਆਪਣੇ ਸਾਥੀ ਕਰਨਦੀਪ ਨਾਲ ਦੇਰ ਰਾਤ ਭਵਾਨੀਪੁਰ ਤੋਂ ਸ਼ੇਖੂਪੁਰ ਵੱਲ ਜਾ ਰਹੇ ਸਨ। ਜਦੋਂ ਉਹ ਦੰਦੂਪੁਰ ਨਹਿਰ ਕੋਲ ਪਹੁੰਚੇ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਪਹਿਲਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਲੱਤ ਮਾਰ ਕੇ ਦੋਵਾਂ ਨੂੰ ਹੇਠਾਂ ਸੁੱਟ ਲਿਆ।

PunjabKesari

ਇਸ ਦੌਰਾਨ ਜਦੋਂ ਉਨ੍ਹਾਂ ਦੀ ਲੁਟੇਰਿਆਂ ਨਾਲ ਹੱਥੋਂਪਾਈ ਹੋਈ ਤਾਂ ਇਸ ਦੌਰਾਨ ਕਥਿਤ ਤੌਰ 'ਤੇ ਇਕ ਲੁਟੇਰੇ ਨੇ ਫਾਇਰਿੰਗ ਕਰ ਦਿੱਤੀ, ਜੋ ਲਵਪ੍ਰੀਤ ਦੀ ਲੱਤ ਵਿਚ ਲੱਗੀ। ਜਿਸ ਕਰਕੇ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਇਸ ਉਪਰੰਤ ਲੁਟੇਰੇ ਕੁਝ ਨਕਦੀ ਅਤੇ ਉਨ੍ਹਾਂ ਦਾ ਮੋਟਰਸਾਈਕਲ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ।  ਇਸ ਦੀ ਸੂਚਨਾ ਮਿਲਣ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ,  ਜਿੱਥੇ ਡਿਊਟੀ 'ਤੇ ਤਾਇਨਾਤ ਡਾ. ਜਸ਼ਨ ਵੱਲੋਂ ਜ਼ਖ਼ਮੀ ਨੌਜਵਾਨ ਦੇ ਲੱਤ 'ਤੇ ਗੋਲ਼ੀ ਲੱਗੀ ਹੋਣ ਕਾਰਨ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ। 

PunjabKesari

ਇਹ ਵੀ ਪੜ੍ਹੋ: ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ ਛੱਡਣ ਲਈ...

ਨਿੱਜੀ ਹਸਪਤਾਲ ਦੇ ਡਾ. ਜੇ. ਐੱਸ. ਥਿੰਦ ਨੇ ਦੱਸਿਆ ਕਿ ਲਵਪ੍ਰੀਤ ਦੀ ਲੱਤ ਵਿਚੋਂ ਆਪ੍ਰੇਸ਼ਨ ਕਰਕੇ ਗੋਲ਼ੀ ਕੱਢ ਦਿੱਤੀ ਗਈ ਹੈ ਅਤੇ ਉਸ ਦਾ ਇਲਾਜ ਜਾਰੀ ਹੈ। ਇਸ ਸਬੰਧੀ ਜਦੋਂ ਡੀ. ਐੱਸ. ਪੀ. ਦੀਪਕ ਕਰਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਲਵਪ੍ਰੀਤ ਅਤੇ ਉਸਦੇ ਸਾਥੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ: ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big incident
  • Punjab
  • ਵੱਡੀ ਵਾਰਦਾਤ
  • ਫਾਇਰਿੰਗ
  • ਸ਼ੇਖੂਪੁਰ ਦੰਦਪੁਰ
  • ਨੌਜਵਾਨ
  • ਗੋਲ਼ੀ

ATM ਯੂਜ਼ਰਸ ਨੂੰ ਝਟਕਾ, ਨਕਦੀ ਕਢਵਾਉਣਾ ਹੋਵੇਗਾ ਮਹਿੰਗਾ, ਜਾਣੋ ਕਦੋਂ ਲਾਗੂ ਹੋਣਗੇ ਨਵੇਂ ਚਾਰਜ

NEXT STORY

Stories You May Like

  • shots fired in jalandhar s buta mandi
    ਗੁਰਪੁਰਬ ਤੋਂ ਪਹਿਲਾਂ ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ
  • punjab  youth  family
    ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਦਾ ਕਤਲ
  • municipal corporation tubewell operator murdered with sharp weapons
    ਪੰਜਾਬ 'ਚ ਵੱਡੀ ਵਾਰਦਾਤ!  ਨਗਰ ਨਿਗਮ ਦੇ ਟਿਊਬਵੈੱਲ ਆਪ੍ਰੇਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
  • controversy over kite flying in amritsar gunfire erupts
    ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
  • ex soldier stabbed to death over old enmity
    ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ ਸਾਬਕਾ ਫੌਜੀ ਦਾ ਕਿਰਚ ਮਾਰ ਕੇ ਕਤਲ
  • sun fly shop robbery in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਪੋਰਟਸ ਦੀ ਦੁਕਾਨ 'ਤੇ ਲੱਖਾਂ ਦੀ ਚੋਰੀ, ਘਟਨਾ CCTV 'ਚ ਹੋਈ ਕੈਦ
  • hail will fall in punjab on january 31
    ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ
  • suspected explosive device found bds deployed
    ਜੰਮੂ-ਕਸ਼ਮੀਰ : ਸ਼ੱਕੀ IED ਮਿਲਣ ਨਾਲ ਹੜਕੰਪ, ਸੁਰੱਖਿਆ ਬਲਾਂ ਨੇ ਇਲਾਕਾ ਕੀਤਾ ਸੀਲ
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
  • punjab government  s continuous attack on media is unconstitutional  khanna
    ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
  • aap government trying to suppress truth jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
  • manik goyal on punjab kesari raid
    ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
  • sushil kumar rinku statement
    ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aap government trying to suppress truth jairam thakur
      ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
    • ex soldier stabbed to death over old enmity
      ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ ਸਾਬਕਾ ਫੌਜੀ ਦਾ ਕਿਰਚ ਮਾਰ ਕੇ...
    • manik goyal on punjab kesari raid
      ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
    • aam aadmi party  punjab government  us trade agreement
      US ਟਰੇਡ ਸਮਝੌਤੇ 'ਤੇ  ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ 'ਆਪ' : ਪ੍ਰਿਤਪਾਲ...
    • sushil kumar rinku statement
      ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ
    • flipkart delivery boy robbed
      Flipkart ਦੇ Delivery Boy ਨਾਲ ਹੋਈ ਲੁੱਟ, ਪਾਰਸਲ ਖੋਹ ਕੇ ਲੈ ਗਏ ਲੁਟੇਰੇ
    • punjab toll plaza
      ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ 'ਤੇ ਲੱਗਿਆ 'ਪ੍ਰਾਈਵੇਟ ਟੈਕਸ'! ਵਾਹਨ...
    • kunwar vijay pratap spoke in favor of punjab kesari
      ਪੰਜਾਬ ਕੇਸਰੀ ਦੇ ਹੱਕ 'ਚ ਆਏ ਕੁੰਵਰ ਵਿਜੇ ਪ੍ਰਤਾਪ, ਕਿਹਾ- 'ਸਰਕਾਰ ਨੇ ਸਾਰੇ...
    • lights will remain off in these areas of punjab tomorrow
      ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਰਹੇਗੀ ਬੱਤੀ ਬੰਦ
    • punjab government  raja warring  bhagwant mann  raid
      ਨਾਕਾਮੀਆਂ ਨੂੰ ਸੁਧਾਰਨ ਦੀ ਬਜਾਏ ਮੀਡੀਆ 'ਤੇ ਹਮਲਾ ਕਰ ਰਹੀ AAP, ਪੰਜਾਬ ਸਭ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +