Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    8:39:17 PM

  • viral video case  gurugram police registers fir

    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR...

  • gurugram police action confirms congress claims khaira

    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ...

  • gold and silver prices fell  etf also broke  know why

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ...

  • manish tiwari on punjab congress

    ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਦਲਣ ਦੀਆਂ ਚਰਚਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਦਾਦੀ ਦੇ ਭੋਗ 'ਤੇ ਆਏ ਪੋਤੇ ਦਾ ਬੇਰਹਿਮੀ ਨਾਲ ਕਤਲ! ਰੋਂਦਾ-ਕੁਰਲਾਉਂਦਾ ਰਹਿ ਗਿਆ ਪਰਿਵਾਰ

PUNJAB News Punjabi(ਪੰਜਾਬ)

ਦਾਦੀ ਦੇ ਭੋਗ 'ਤੇ ਆਏ ਪੋਤੇ ਦਾ ਬੇਰਹਿਮੀ ਨਾਲ ਕਤਲ! ਰੋਂਦਾ-ਕੁਰਲਾਉਂਦਾ ਰਹਿ ਗਿਆ ਪਰਿਵਾਰ

  • Edited By Anmol Tagra,
  • Updated: 13 Nov, 2025 04:03 PM
Sangrur-Barnala
big incident in punjab
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਪੁਨੀਤ): ਬਰਨਾਲਾ ਅੰਦਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਬਰਨਾਲਾ ਦੇ ਰਾਮਬਾਗ ਰੋਡ ਉੱਤੇ ਇਕ ਖਾਲੀ ਪਲਾਟ ਵਿਚੋਂ 22 ਸਾਲਾ ਨੌਜਵਾਨ ਦੀ ਖੂਨ ਨਾਲ ਲੱਥਪਥ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲਣ ਦਾ ਹੈ। ਮ੍ਰਿਤਕ ਦੀ ਪਛਾਣ ਰਾਹੀ ਬਸਤੀ, ਬਰਨਾਲਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਪੁੱਤਰ ਸੋਮੀ ਸਿੰਘ ਵਜੋਂ ਹੋਈ ਹੈ। ਸੁਰਿੰਦਰ ਸਿੰਘ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਸੀ, ਅਤੇ ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਹਿਮਾਚਲ ਪ੍ਰਦੇਸ਼ ਵਿਚ ਬੱਸਾਂ ਦੀਆਂ ਬਾਡੀਆਂ ਲਾਉਣ ਦਾ ਕੰਮ ਕਰਦਾ ਸੀ ਅਤੇ ਆਪਣੀ ਦਾਦੀ ਦੇ ਭੋਗ ਲਈ ਪਿਛਲੇ 8 ਦਿਨਾਂ ਤੋਂ ਬਰਨਾਲਾ ਆਪਣੇ ਘਰ ਪਹੁੰਚਿਆ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 1,20,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ

ਸਰੀਰ 'ਤੇ ਦਿਖੇ ਕੁੱਟਮਾਰ ਦੇ ਨਿਸ਼ਾਨ

ਪਰਿਵਾਰਕ ਮੈਂਬਰਾਂ ਮੁਤਾਬਕ, ਸੁਰਿੰਦਰ ਸਿੰਘ ਪਿਛਲੇ ਤਿੰਨ ਦਿਨਾਂ ਤੋਂ ਘਰੋਂ ਲਾਪਤਾ ਸੀ, ਜਿਸ ਦੀ ਸੂਚਨਾ ਬਰਨਾਲਾ ਪੁਲਸ ਨੂੰ ਵੀ ਦਿੱਤੀ ਗਈ ਸੀ। ਉਸ ਨੂੰ ਕੁਝ ਨੌਜਵਾਨ ਘਰੋਂ ਬੁਲਾ ਕੇ ਲੈ ਗਏ ਸਨ, ਪਰ ਉਹ ਵਾਪਸ ਨਹੀਂ ਪਰਤਿਆ। ਘਟਨਾ ਸਮੇਂ ਮ੍ਰਿਤਕ ਦਾ ਮੋਬਾਈਲ ਫੋਨ ਘਰ ਹੀ ਪਿਆ ਸੀ। ਸੁਰਿੰਦਰ ਸਿੰਘ ਦੀ ਲਾਸ਼ ਖਾਲੀ ਪਲਾਟ ਵਿਚ ਕੰਧ ਨਾਲ ਪਈ ਮਿਲੀ ਹੈ। ਮ੍ਰਿਤਕ ਦੇ ਸਰੀਰ 'ਤੇ ਕੁੱਟਮਾਰ ਦੇ ਨਿਸ਼ਾਨ ਸਨ। ਉਸ ਦੇ ਮੂੰਹ, ਪੇਟ ਅਤੇ ਬਾਹਾਂ 'ਤੇ ਬੇਰਹਿਮੀ ਨਾਲ ਕੁੱਟਮਾਰ ਦੇ ਨਿਸ਼ਾਨ ਸਾਫ਼ ਦਿਖਾਈ ਦੇ ਰਹੇ ਸਨ, ਅਤੇ ਉਸ ਦਾ ਮੂੰਹ ਖੂਨ ਨਾਲ ਲੱਥਪੱਥ ਸੀ। ਮੌਕੇ 'ਤੇ ਲਾਸ਼ ਕੋਲੋਂ ਇਕ 'ਸਟਿੰਗ ਕੋਲਡ ਡਰਿੰਕ' ਅਤੇ ਇਕ ਮਾਚਿਸ ਦੀ ਡੱਬੀ ਵੀ ਦਿਖਾਈ ਦਿੱਤੀ। ਪਰਿਵਾਰ ਨੇ ਇਹ ਵੀ ਪੁਸ਼ਟੀ ਕੀਤੀ ਕਿ ਉਨ੍ਹਾਂ ਦਾ ਪੁੱਤ ਕੋਈ ਵੀ ਨਸ਼ਾ ਨਹੀਂ ਕਰਦਾ ਸੀ।

ਪਰਿਵਾਰ ਨੇ ਸਸਕਾਰ ਨਾ ਕਰਨ ਦਾ ਕੀਤਾ ਐਲਾਨ

ਪਰਿਵਾਰਕ ਮੈਂਬਰਾਂ ਨੇ ਪੱਕੇ ਤੌਰ 'ਤੇ ਇਹ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਦਾਦੀ ਦੇ ਭੋਗ 'ਤੇ ਆਏ ਇਕਲੌਤੇ ਪੋਤੇ ਦੀ ਮੌਤ ਤੋਂ ਬਾਅਦ ਘਰ ਵਿਚ ਮਾਤਮ ਦਾ ਮਾਹੌਲ ਹੈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਿਤਾ ਸੋਮੀ ਸਿੰਘ ਅਤੇ ਸਤਨਾਮ ਸਿੰਘ ਨੇ ਪ੍ਰਸ਼ਾਸਨ ਤੋਂ ਜਲਦ ਇਨਸਾਫ਼ ਦੀ ਮੰਗ ਕਰਦੇ ਹੋਏ ਕਿਹਾ ਕਿ ਕਾਤਲ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਪਰਿਵਾਰ ਨੇ ਪ੍ਰਸ਼ਾਸਨ 'ਤੇ ਸਵਾਲ ਚੁੱਕਦੇ ਹੋਏ ਚੇਤਾਵਨੀ ਦਿੱਤੀ ਕਿ ਜੇਕਰ ਪੁਲਸ ਨੇ ਕੋਈ ਕਾਰਵਾਈ ਨਾ ਕੀਤੀ ਅਤੇ ਦੋਸ਼ੀ ਗ੍ਰਿਫਤਾਰ ਨਾ ਕੀਤੇ ਤਾਂ ਮ੍ਰਿਤਕ ਦੀ ਲਾਸ਼ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਤੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਉਨ੍ਹਾਂ ਬਰਨਾਲਾ ਅੰਦਰ ਸ਼ਰੇਆਮ ਹੋ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਸੁਰੱਖਿਆ ਪ੍ਰਬੰਧਾਂ 'ਤੇ ਵੀ ਸਵਾਲ ਖੜ੍ਹੇ ਕੀਤੇ।

ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਹੁਣ ਕੀਤੀ ਇਹ 'ਗ਼ਲਤੀ' ਤਾਂ ਕੱਟਿਆ ਜਾਵੇਗਾ 25 ਹਜ਼ਾਰ ਰੁਪਏ ਦਾ ਚਾਲਾਨ, FIR ਵੀ ਹੋਵੇਗੀ ਦਰਜ

ਵਾਰ-ਵਾਰ ਫ਼ੋਨ ਕਰਨ 'ਤੇ ਵੀ ਨਹੀਂ ਆਈ ਐਂਬੂਲੈਂਸ

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਸ ਮੁਲਾਜ਼ਮ ਸਤਨਾਮ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਸਰਕਾਰੀ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਪੋਸਟ-ਮਾਰਟਮ ਲਈ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ, ਇਕ ਹੈਰਾਨੀਜਨਕ ਤੱਥ ਇਹ ਵੀ ਸਾਹਮਣੇ ਆਇਆ ਕਿ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਘਟਨਾ ਸਥਾਨ 'ਤੇ ਐਂਬੂਲੈਂਸ ਨਹੀਂ ਪਹੁੰਚੀ। ਮਜਬੂਰਨ, ਪਰਿਵਾਰਕ ਮੈਂਬਰਾਂ ਨੂੰ ਮ੍ਰਿਤਕ ਸੁਰਿੰਦਰ ਸਿੰਘ ਦੀ ਲਾਸ਼ ਨੂੰ ਪੁਲਸ ਦੀ ਗੱਡੀ ਵਿਚ ਰੱਖ ਕੇ ਹਸਪਤਾਲ ਲਿਆਉਣਾ ਪਿਆ।

 

  • Punjab
  • Big Incident
  • Barnala
  • Himachal Pardesh

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਹਲਕੇ ’ਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

NEXT STORY

Stories You May Like

  • murder of a young man  amritsar police
    ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਲਾਸ਼ ਡਰੇਨ ਕਿਨਾਰੇ ਸੁੱਟੀ
  • punjabi family murdered in america
    ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ ਨਾਲ ਭੁੰਨਿਆ
  • family 3 members incident
    ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ ਸਨਸਨੀ
  • migrant labour brutally murdered his wife
    ਹਾਜੀਪੁਰ 'ਚ ਭੱਠੇ 'ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
  • boy brutally murdered after being cornered on the road in patiala
    ਪਟਿਆਲਾ ਵਿਖੇ ਰਸਤੇ 'ਚ ਘੇਰ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
  • rampage vaan zandjkipper in meowal
    ਮੀਓਵਾਲ ’ਚ ਰੇਤ ਦੇ ਟਿੱਪਰ ਦਾ ਤਾਂਡਵ: 25 ਸਾਲਾ ਨੌਜਵਾਨ ਨੂੰ ਬੇਰਹਿਮੀ ਨਾਲ ਕੁਚਲਿਆ, ਪਰਿਵਾਰ ਨੇ ਲਾਇਆ ਜਾਮ
  • youtuber  family dispute
    Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ
  • sri darbar sahib sikh family railway station
    ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਿਵਾਰ ਨਾਲ ਸਟੇਸ਼ਨ 'ਤੇ ਹਾਦਸਾ, ਅੰਮ੍ਰਿਤਧਾਰੀ ਲੜਕੇ ਦੀ ਮੌਤ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nihang singhs return from uttarakhand gurdwara sahib
      ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ...
    • bricks in punjab  price of bricks
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • center s big decision regarding punjab s borders
      ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ...
    • doni bal gang jalandhar police
      ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
    • ludhiana clash fir
      ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ
    • punjab young boy dies due to scorching heat
      ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
    • kewal singh dhillon statement
      ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ...
    • markets will remain closed for 4 days
      ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +