Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    5:30:12 PM

  • punjabi person in italy

    ਇਟਲੀ ਤੋਂ ਦੁੱਖਦਾਇਕ ਖ਼ਬਰ, ਪੰਜਾਬੀ ਵਿਅਕਤੀ ਦੀ ਕੰਮ...

  • upi users mdr will not be levied on these 7 types of payments

    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7...

  • nayab singh saini statement

    ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ,...

  • kewal singh dhillon s statement drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ 'ਚ ਵੱਡੀ ਵਾਰਦਾਤ! ਘਰ 'ਚ ਵੜ ਕੇ ਟੱਬਰ ਦੇ ਮੂਹਰੇ ਹੀ ਮਾਰ'ਤਾ ਮੁੰਡਾ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ! ਘਰ 'ਚ ਵੜ ਕੇ ਟੱਬਰ ਦੇ ਮੂਹਰੇ ਹੀ ਮਾਰ'ਤਾ ਮੁੰਡਾ

  • Edited By Anmol Tagra,
  • Updated: 30 Aug, 2026 12:51 PM
Sangrur-Barnala
big incident in punjab
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ (ਜ਼ਹੂਰ)- ਸਥਾਨਕ ਗੋਬਿੰਦ ਨਗਰ ਦੀ ਗਲੀ ਨੰਬਰ-13 ’ਚ ਰੰਜਿਸ਼ਨ ਕੁਝ ਵਿਅਕਤੀਆਂ ਵੱਲੋਂ ਇਕ ਘਰ ’ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ-ਰੋੜਿਆਂ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖੂਨੀ ਝੜਪ ’ਚ ਘਰ ਦਾ ਮਾਲਕ ਅਨਿਲ ਪ੍ਰਸਾਦ, ਉਸ ਦਾ ਭਰਾ ਸੰਦੀਪ ਪ੍ਰਸਾਦ ਅਤੇ ਦੋ ਭਤੀਜੇ ਆਕਾਸ਼ ਕੁਮਾਰ (17) ਤੇ ਰੋਹਿਤ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਮਾਲੇਰਕੋਟਲਾ ਲਿਜਾਇਆ ਗਿਆ, ਜਿੱਥੇ ਆਕਾਸ਼ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਦੂਜੇ ਪਾਸੇ ਰੋਹਿਤ ਕੁਮਾਰ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ ਹੈ।

ਸ਼ਿਕਾਇਤਕਰਤਾ ਅਨਿਲ ਪ੍ਰਸਾਦ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਘਰ ’ਚ ਮੌਜੂਦ ਸੀ। ਇਸ ਦੌਰਾਨ ਗਲੀ ’ਚ ਕੁਝ ਨੌਜਵਾਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਹੁਲੜਬਾਜ਼ੀ ਅਤੇ ਗਾਲੀ-ਗਲੋਚ ਕਰ ਰਹੇ ਸਨ। ਜਦੋਂ ਪਰਿਵਾਰਕ ਮੈਂਬਰਾਂ ਨੇ ਬਾਹਰ ਆ ਕੇ ਉਨ੍ਹਾਂ ਨੂੰ ਰੋਕਿਆ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਤੈਸ਼ ’ਚ ਆ ਗਏ ਅਤੇ ਆਪਣੇ ਹੋਰ ਹਥਿਆਰਬੰਦ ਸਾਥੀਆਂ ਨੂੰ ਨਾਲ ਲੈ ਕੇ ਜ਼ਬਰਦਸਤੀ ਘਰ ਅੰਦਰ ਦਾਖ਼ਲ ਹੋ ਗਏ।

ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਸੁਰਿੰਦਰ ਕੁਮਾਰ ਉਰਫ਼ ਸ਼ਿਵਾ ਕੋਲ ਕ੍ਰਿਪਾਨ ਵਰਗਾ ਤੇਜ਼ਧਾਰ ਹਥਿਆਰ ਸੀ। ਉਸ ਨਾਲ ਕੁਲਦੀਪ ਸਿੰਘ ਉਰਫ਼ ਕੁੱਲੀ, ਪਵਨ ਕੁਮਾਰ ਉਰਫ਼ ਲੱਡੂ, ਸੋਨੀ, ਹਮਜ਼ਾ, ਸਾਹਿਲ ਉਰਫ਼ ਕੱਛੂ ਅਤੇ ਸੁਟਰ ਸਮੇਤ ਕਈ ਹੋਰ ਅਣਪਛਾਤੇ ਵਿਅਕਤੀਆਂ ਨੇ ਦਾਤਰਾਂ, ਤਲਵਾਰਾਂ ਅਤੇ ਇੱਟਾਂ-ਰੋੜਿਆਂ ਨਾਲ ਪਰਿਵਾਰ ’ਤੇ ਹਮਲਾ ਕਰ ਦਿੱਤਾ। ਰੌਲਾ ਸੁਣ ਕੇ ਗੁਆਂਢੀ ਸੁਨੀਲ ਕੁਮਾਰ ਅਤੇ ਇਮਰਾਨ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੂੰ ਦੇਖ ਕੇ ਹਮਲਾਵਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ-1 ਮਾਲੇਰਕੋਟਲਾ ਦੀ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਨੰਬਰ 0215 ਦਰਜ ਕਰ ਲਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਫ਼ਰਾਰ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

  • Punjab
  • Malerkotla
  • Gobind Nagar

NRI ਦੇ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੀਮਤੀ ਸਾਮਾਨ ਕੀਤਾ ਚੋਰੀ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • three members of the same family shot dead in bokaro
    ਵੱਡੀ ਵਾਰਦਾਤ: ਘਰ 'ਚ ਵੜ ਕੇ ਇੱਕੋ ਪਰਿਵਾਰ ਦੇ 3 ਜੀਆਂ 'ਤੇ ਚਲਾਈਆਂ ਗੋਲੀਆਂ
  • big incident
    ਕੁੜੀ ਦਾ ਇਨਕਾਰ ਨਾ ਸੁਣ ਸਕਿਆ ਮੁੰਡਾ ! ਫ਼ਿਰ ਘਰ 'ਚ ਵੜ ਕੇ ਜੋ ਕੀਤਾ...
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • bank  robbers  employees  eyes  chili powder  maharashtra police
    ਬੈਂਕ 'ਚ ਮੂੰਹ ਬੰਨ੍ਹ ਕੇ ਵੜ ਆਏ ਲੁਟੇਰੇ ! ਮੁਲਾਜ਼ਮਾਂ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਕਰ ਗਏ ਵੱਡੀ ਵਾਰਦਾਤ
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • fir case
    ਘਰ 'ਚ ਵੜ ਕੇ ਤੋੜਭੰਨ ਕਰਨ ਵਾਲੇ 22 ਵਿਅਕਤੀਆਂ 'ਤੇ ਪਰਚਾ ਦਰਜ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
Trending
Ek Nazar
veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • youth murder case
      ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
    • extortion  firing  cctv
      ਫਿਰੌਤੀ ਨੂੰ ਲੈ ਫਾਇਰਿੰਗ ਕਰਨ ਆਏ ਬਦਮਾਸ਼ਾਂ ਕੋਲੋਂ ਨਹੀਂ ਚੱਲੀ ਗੋਲੀ
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • teacher death case
      ਬਠਿੰਡਾ 'ਚ ਅਧਿਆਪਕ ਦੀ ਮੌਤ ਬਾਰੇ ਨਿਆਇਕ ਜਾਂਚ ਦਾ ਵੱਡਾ ਖ਼ੁਲਾਸਾ
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • investigation case
      ਸੰਤ ਕਬੀਰ ਨਗਰ ’ਚ ਘਰ ’ਚੋਂ ਲੱਖਾਂ ਦਾ ਸੋਨਾ ਗਾਇਬ, ਜਾਂਚ ’ਚ ਜੁੱਟੀ ਪੁਲਸ
    • breakthrough in case of 4 year old keshav kidnapping in jalandhar
      ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
    • shivraj singh chauhan
      PM ਮੋਦੀ ਤੇ ਅਮਿਤ ਸ਼ਾਹ ਨੇ ਲਿਆ ਹੈ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ: ਸ਼ਿਵਰਾਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +