Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    8:09:57 AM

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

  • bathinda  drug addict  father daughter

    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ...

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ

PUNJAB News Punjabi(ਪੰਜਾਬ)

ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ

  • Edited By Anmol Tagra,
  • Updated: 05 Oct, 2026 03:30 PM
Bathinda-Mansa
big incident in punjab
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ): ਜ਼ਿਲ੍ਹੇ ਦੇ ਪਿੰਡ ਹਰਰਾਇਪੁਰ ਵਿਚ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਜ਼ਮੀਨ ’ਤੇ ਪੋਲ ਲਗਾ ਕੇ ਤਾਰਾਂ ਲਗਾਉਣ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਵਿਚ 33 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਮੌਜੂਦ ਜਗਸੀਰ ਸਿੰਘ ਅਤੇ ਲਵਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ।

6-7 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਪਹੁੰਚੇ ਹਮਲਾਵਰ

ਮ੍ਰਿਤਕ ਦੇ ਭਰਾ ਸਿਕੰਦਰ ਸਿੰਘ ਵੱਲੋਂ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਐਤਵਾਰ ਸ਼ਾਮ ਕਰੀਬ 4:30 ਵਜੇ ਉਹ ਹਰਰਾਇਪੁਰ ਸਥਿਤ ਜ਼ਮੀਨ ’ਤੇ ਪਹੁੰਚਿਆ। ਉੱਥੇ ਹਰਪ੍ਰੀਤ ਸਿੰਘ, ਜਗਸੀਰ ਸਿੰਘ, ਲਵਪ੍ਰੀਤ ਸਿੰਘ, ਲਖਵੀਰ ਸਿੰਘ ਅਤੇ ਹੋਰ ਵਿਅਕਤੀ ਜ਼ਮੀਨ ਦੀ ਸਫ਼ਾਈ ਕਰਨ ਦੇ ਨਾਲ ਪੋਲ ਲਗਾ ਕੇ ਤਾਰਾਂ ਲਗਾਉਣ ਦਾ ਕੰਮ ਕਰ ਰਹੇ ਸਨ। ਇਸੇ ਦੌਰਾਨ 6-7 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਅਮਨਦੀਪ ਸਿੰਘ ਉਰਫ਼ ਅਮਨਾ ਅਤੇ ਉਸ ਦੇ ਸਾਥੀ ਮੌਕੇ ’ਤੇ ਪਹੁੰਚੇ। ਸ਼ਿਕਾਇਤ ਮੁਤਾਬਕ ਉਨ੍ਹਾਂ ਦੇ ਹੱਥਾਂ ਵਿਚ ਟਕੂਏ, ਲੋਹੇ ਦੀਆਂ ਰਾਡਾਂ, ਪਾਈਪ, ਡੰਡੇ ਅਤੇ ਹੋਰ ਹਥਿਆਰ ਸਨ।

ਸਿਰ ’ਚ ਟਕੂਆ ਮਾਰ ਕੇ ਹਰਪ੍ਰੀਤ ਨੂੰ ਸੁੱਟਿਆ

ਸਿਕੰਦਰ ਸਿੰਘ ਨੇ ਦੋਸ਼ ਲਾਇਆ ਕਿ ਅਮਨਦੀਪ ਸਿੰਘ ਉਰਫ਼ ਅਮਨਾ ਨੇ ਲਲਕਾਰਾ ਮਾਰਦਿਆਂ ਜ਼ਮੀਨ ’ਤੇ ਕਬਜ਼ਾ ਕਰਨ ਦੀ ਗੱਲ ਕਹੀ ਅਤੇ ਹਰਪ੍ਰੀਤ ਸਿੰਘ ਦੇ ਸਿਰ ’ਤੇ ਟਕੂਏ ਨਾਲ ਵਾਰ ਕਰ ਦਿੱਤਾ। ਵਾਰ ਲੱਗਣ ਕਾਰਨ ਹਰਪ੍ਰੀਤ ਸਿੰਘ ਜ਼ਮੀਨ ’ਤੇ ਡਿੱਗ ਪਿਆ। ਇਸ ਤੋਂ ਬਾਅਦ ਹੋਰ ਹਮਲਾਵਰਾਂ ਨੇ ਵੀ ਹਰਪ੍ਰੀਤ ਸਿੰਘ, ਜਗਸੀਰ ਸਿੰਘ ਅਤੇ ਲਵਪ੍ਰੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਦੋਸ਼ ਹੈ ਕਿ ਹਮਲਾਵਰਾਂ ਨੇ ਜਗਸੀਰ ਸਿੰਘ ਦੀ ਸਵਿਫਟ ਕਾਰ ਦੀ ਵੀ ਭੰਨਤੋੜ ਕੀਤੀ ਅਤੇ ਕੁਝ ਸਮੇਂ ਬਾਅਦ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ।

ਗੋਨਿਆਣਾ ਤੋਂ ਬਠਿੰਡਾ ਕੀਤਾ ਰੈਫਰ, ਹਸਪਤਾਲ ਪਹੁੰਚਦਿਆਂ ਹੀ ਮੌਤ

ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਪਹਿਲਾਂ ਸਿਵਲ ਹਸਪਤਾਲ ਗੋਨਿਆਣਾ ਮੰਡੀ ਲਿਜਾਇਆ ਗਿਆ। ਹਰਪ੍ਰੀਤ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ, ਪਰ ਬਠਿੰਡਾ ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਗਸੀਰ ਸਿੰਘ ਅਤੇ ਲਵਪ੍ਰੀਤ ਸਿੰਘ ਦਾ ਇਲਾਜ ਜਾਰੀ ਹੈ।

ਜਗਸੀਰ ਤੇ ਅਮਨਦੀਪ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਜ਼ਮੀਨੀ ਵਿਵਾਦ

ਡੀ.ਐੱਸ.ਪੀ. ਭੁੱਚੋ ਪ੍ਰਿਤਪਾਲ ਸਿੰਘ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ਖ਼ਮੀ ਜਗਸੀਰ ਸਿੰਘ ਅਤੇ ਮੁਲਜ਼ਮ ਅਮਨਦੀਪ ਸਿੰਘ ਉਰਫ਼ ਅਮਨਾ ਵਿਚਕਾਰ ਲੰਬੇ ਸਮੇਂ ਤੋਂ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਪੁਲਸ ਮੁਤਾਬਕ ਇਸੇ ਰੰਜਿਸ਼ ਕਾਰਨ ਹਮਲਾ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

12 ਨਾਮਜ਼ਦ, ਕੁਝ ਅਣਪਛਾਤਿਆਂ ਖ਼ਿਲਾਫ਼ ਵੀ ਕੇਸ

ਥਾਣਾ ਨੇਹੀਆਂਵਾਲਾ ਪੁਲਸ ਨੇ ਸਿਕੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਮਨਦੀਪ ਸਿੰਘ ਉਰਫ਼ ਅਮਨਾ ਸਮੇਤ 12 ਨਾਮਜ਼ਦ ਵਿਅਕਤੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਕੁੱਟਮਾਰ, ਧਮਕੀਆਂ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਅਨੁਸਾਰ ਨਾਮਜ਼ਦ ਮੁਲਜ਼ਮਾਂ ਵਿਚ ਅਮਨਦੀਪ ਸਿੰਘ ਉਰਫ਼ ਅਮਨਾ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਤੋਸੀ ਸਿੰਘ, ਰਾਜੀ ਪ੍ਰਧਾਨ, ਕਾਂਤੇ ਦਾ ਭਰਾ, ਹਰਿੰਦਰ ਸਿੰਘ, ਮੇਲਾ ਸਿੰਘ, ਜਾਕੀ, ਕੌਰ ਸਿੰਘ, ਨਿੱਕਾ ਫੌਜੀ, ਅਮਨਦੀਪ ਦੀ ਵਰਕਸ਼ਾਪ ’ਤੇ ਕੰਮ ਕਰਨ ਵਾਲਾ ਵਿਅਕਤੀ ਅਤੇ ਹਰਮਨ ਸਿੰਘ ਦੇ ਨਾਂ ਸਾਹਮਣੇ ਆਏ ਹਨ। ਪੁਲਸ ਵੱਲੋਂ ਮੁਲਜ਼ਮਾਂ ਦੀ ਭੂਮਿਕਾ ਦੀ ਪੁਸ਼ਟੀ ਕਰਨ ਦੇ ਨਾਲ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

  • Punjab
  • Bathinda
  • Big Incident

ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ! ਮਾਮਲਾ ਜਾਣ ਉੱਡਣਗੇ ਹੋਸ਼

NEXT STORY

Stories You May Like

  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • shots fired at a salon in pathankot
    ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • manipur incident
    ਮਣੀਪੁਰ ’ਚ ਵੱਡੀ ਵਾਰਦਾਤ ! ਅੱਲ੍ਹੜ ਉਮਰੇ ਨਾਗਾ ਮੁੰਡੇ ਦਾ ਗੋਲੀ ਮਾਰ ਕੇ ਕਤਲ
  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • murder in sahnewal
    ਸਾਹਨੇਵਾਲ 'ਚ ਵਿਅਕਤੀ ਦਾ ਕਿਰਚਾਂ ਮਾਰ ਕੇ ਕਤਲ
  • play  boy  knife  faridabad  police  fir
    ਖੇਡ-ਖੇਡ 'ਚ ਵਿਵਾਦ ਮਗਰੋਂ ਮੁੰਡੇ ਨੇ 12 ਸਾਲਾ ਜਵਾਕ ਦਾ ਚਾਕੂ ਮਾਰ ਕੀਤਾ ਕਤਲ
  • youth murder case
    ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • husband wife news
      ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ...
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • pargat singh rahul gandhi
      ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • ludhiana cctv footage
      ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ...
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +