Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    1:24:09 AM

  • online game unites hearts

    ਆਨਲਾਈਨ ਗੇਮ ਨੇ ਮਿਲਾਏ ਦਿਲ: ਕਰਨਾਟਕ ਤੋਂ ਨੌਜਵਾਨ...

  • gold silver price crash

    ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ...

  • two teachers killed bus collides with truck in rohtas

    ਵਿਦਿਅਕ ਦੌਰੇ 'ਤੇ ਜਾ ਰਹੀ ਬੱਸ ਹਾਦਸੇ ਦੀ ਸ਼ਿਕਾਰ!...

  • encounter between police and robbers on mall road in bathinda  5 arrested

    ਬਠਿੰਡਾ ਦੇ ਮਾਲ ਰੋਡ ’ਤੇ ਪੁਲਸ ਤੇ ਲੁਟੇਰਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਚੋਣਾਂ ਤੋਂ ਪਹਿਲਾਂ ਪੰਜਾਬ 'ਚ ਵੱਡੀ ਵਾਰਦਾਤ! ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

PUNJAB News Punjabi(ਪੰਜਾਬ)

ਚੋਣਾਂ ਤੋਂ ਪਹਿਲਾਂ ਪੰਜਾਬ 'ਚ ਵੱਡੀ ਵਾਰਦਾਤ! ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

  • Edited By Shivani Attri,
  • Updated: 13 Dec, 2025 05:14 PM
Roopnagar-Nawanshahr
big incident in punjab before elections businessman brutally murdered
  • Share
    • Facebook
    • Tumblr
    • Linkedin
    • Twitter
  • Comment

ਬਲਾਚੌਰ/ਪੋਜੇਵਾਲ (ਤਰਸੇਮ ਕਟਾਰੀਆ, ਤ੍ਰਿਪਾਠੀ)- ਚੋਣਾਂ ਤੋਂ ਇਕ ਦਿਨ ਪਹਿਲਾਂ ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਲਾਚੌਰ ਇਲਾਕੇ ਅੰਦਰ ਉਸ ਵੇਲੇ ਦਹਿਸ਼ਤ ਦਾ ਮਹੌਲ ਬਣ ਗਿਆ ਜਦ ਬਲਾਚੌਰ ਦੇ ਸੁੱਜੋਵਾਲ ਰੋਡ 'ਤੇ ਸਥਿਤ ਖਾਲਸਾ ਫਾਰਮ ਨੇੜੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਕਰਨ ਮਗਰੋਂ ਉਕਤ ਵਿਅਕਤੀ ਦੀ ਲਾਸ਼ ਕਾਰ ਵਿਚ ਰੱਖ ਕੇ ਅੱਗ ਲਗਾ ਦਿੱਤੀ।

ਇਹ ਅੱਧ ਸੜੀ ਲਾਸ਼ ਆਪ ਮੁਹਾਰੇ ਹੀ ਬੜੇ ਹੀ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਗਵਾਹੀ ਭਰ ਰਹੀ ਹੈ। ਕਾਤਲਾਂ ਵੱਲੋਂ ਇਸ ਕਤਲ ਦਾ ਸਬੂਤ ਮਿਟਾਉਣ ਦੇ ਇਰਾਦੇ ਨਾਲ ਕਤਲ ਕਰਨ ਉਪਰੰਤ ਲਾਸ਼ ਨੂੰ ਕਾਰ ਵਿੱਚ ਰੱਖ ਕੇ ਅੱਗ ਲਗਾਈ ਗਈ ਹੈ। ਸੂਚਨਾ ਮਿਲਦੇ ਹੀ ਥਾਣਾ ਸਿਟੀ ਬਲਾਚੌਰ ਦੇ ਮੁੱਖ ਅਫ਼ਸਰ ਇੰਸਪੈਕਟਰ ਰਾਜਪਰਵਿੰਦਰ ਕੌਰ ਮੌਕੇ ਪੁਲਸ ਪਾਰਟੀ ਸਮੇਤ ਪੁੱਜੇ, ਜਿਨ੍ਹਾਂ ਵੱਲੋਂ ਲਾਸ਼ ਅਤੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। 

ਇਹ ਵੀ ਪੜ੍ਹੋ: ਜਲੰਧਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ! ਜਾਣੋ ਕਿਹੜੀਆਂ-ਕਿਹੜੀਆਂ ਚੀਜ਼ਾਂ 'ਤੇ ਰਹੇਗੀ ਰੋਕ

ਇਸ ਸਬੰਧੀ ਅੱਗੇ ਜਾਣਕਾਰੀ ਦਿੰਦੇ ਇੰਸਪੈਕਟਰ ਰਾਜਪਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਜੋ ਖ਼ਾਲਸਾ ਫਾਰਮ ਬਲਾਚੌਰ ਨੇੜੇ ਇਹ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਨਵਾਂਸ਼ਹਿਰ ਦੇ ਪ੍ਰਸਿੱਧ ਕਰਿਆਨਾ ਕਾਰੋਬਾਰੀ ਰਵਿੰਦਰ ਸੋਬਤੀ ਵਜੋਂ ਹੋਈ ਹੈ ਅਤੇ ਮ੍ਰਿਤਕ ਦੇ ਪੁੱਤਰ ਸੁਮਿਤ ਸੋਬਤੀ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਰਵਿੰਦਰ ਵਪਾਰ ਮੰਡਲ ਦਾ ਉੱਪ ਪ੍ਰਧਾਨ ਵੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਸੁਮਿਤ ਸੋਬਤੀ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਉਸ ਦਾ ਪਿਤਾ ਆਪਣੀ ਕਾਰ ਵਿੱਚ ਸਵਾਰ ਹੋ ਕੇ ਬੰਗਾ ਰੋਡ ਤੋਂ ਘਰੇਲੂ ਕੰਮ ਵਾਲੀ ਔਰਤ ਨੂੰ ਲੈਣ ਗਿਆ ਸੀ ਅਤੇ ਜਦ ਉਹ ਦੇਰ ਰਾਤ ਵਾਪਸ ਨਾ ਆਏ ਤਾਂ ਉਨ੍ਹਾਂ ਵੱਲੋਂ ਵਾਰ-ਵਾਰ ਆਪਣੇ ਪਿਤਾ ਦੇ ਫੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ।

ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ

ਇੰਸਪੈਕਟਰ ਰਾਜਪਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਆਈ ਟਵੰਟੀ ਕਾਰ ਖਾਲਸਾ ਫਾਰਮ ਨਜ਼ਦੀਕ ਸੜਕ ਕਿਨਾਰੇ ਪੋਲ ਨਾਲ ਟਕਰਾਈ ਹੋਈ ਹੈ ਅਤੇ ਉਸ ਵਿੱਚ ਅੱਗ ਲੱਗੀ ਹੋਈ ਹੈ। ਜਿਨ੍ਹਾਂ ਵੱਲੋਂ ਤੁਰੰਤ ਮੌਕੇ 'ਤੇ ਪੁੱਜ ਕੇ ਆਪਣੀ ਟੀਮ ਦੀ ਮਦਦ ਨਾਲ ਅੱਗ ਨੂੰ ਬੁਝਾਇਆ ਅਤੇ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਫੋਰੈਂਸਿਕ ਮਾਹਿਰਾ ਦੀ ਟੀਮ ਵੱਲੋਂ ਸਬੂਤਾਂ ਨੂੰ ਇਕੱਠੇ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਅਤੇ ਫੋਨ ਕਾਲ ਡਿਟੇਲਾਂ ਨੂੰ ਵੀ ਖੰਗਾਲਿਆ ਜਾਵੇਗਾ ਅਤੇ ਜਲਦੀ ਹੀ ਕਾਤਲ ਪੁਲਸ ਗ੍ਰਿਫ਼ਤ ਵਿੱਚ ਹੋਣਗੇ।

ਵਪਾਰ ਮੰਡਲ ਦੇ ਉੱਪ ਪ੍ਰਧਾਨ ਦੇ ਬੇਰਹਿਮੀ ਨਾਲ ਕਤਲ ਕਾਰਨ ਵਪਾਰੀਆਂ ਵਿੱਚ ਡਰ ਦਾ ਮਾਹੌਲ
ਵਪਾਰ ਮੰਡਲ ਦੇ ਉੱਪ ਪ੍ਰਧਾਨ ਰਵਿੰਦਰ ਸੋਬਤੀ ਦੇ ਬੇਰਹਿਮੀ ਨਾਲ ਕਤਲ ਨੇ ਨਵਾਂਸ਼ਹਿਰ ਵਿੱਚ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਵਪਾਰ ਮੰਡਲ ਦੇ ਪ੍ਰਧਾਨ ਚਿੰਟੂ ਅਰੋੜਾ ਨੇ ਕਿਹਾ ਕਿ ਵਪਾਰੀ ਦੇ ਬੇਰਹਿਮੀ ਨਾਲ ਕਤਲ ਨੇ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ, ਅਤੇ ਇਸ ਘਟਨਾ ਨੇ ਵਪਾਰੀਆਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਤਲ ਦੇ ਮਾਮਲੇ ਨੇ ਸਾਬਤ ਕਰ ਦਿੱਤਾ ਹੈ ਕਿ ਅਪਰਾਧੀ ਕਿਸਮ ਦੇ ਲੋਕਾਂ ਵਿੱਚ ਪੁਲਿਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ।
ਪੁਲਸ ਦੁਆਰਾ ਸ਼ੱਕੀ ਕਾਤਲ ਨੂੰ ਲਿਆ ਹਿਰਾਸਤ
ਪੁਲਸ ਸੂਤਰਾਂ ਅਨੁਸਾਰ, ਪੁਲਿਸ ਕਤਲ ਦੇ ਮਾਮਲੇ ਨੂੰ ਸੁਲਝਾਉਣ ਦੇ ਬਹੁਤ ਨੇੜੇ ਹੈ, ਜਿਸ ਨੇ ਸ਼ੁਰੂਆਤ ਵਿੱਚ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਪਛਾਣ ਕੀਤੀ ਹੈ ਅਤੇ ਇਕ ਸ਼ੱਕੀ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਅਨੁਸਾਰ ਕਤਲ ਕੇਸ ਵਿੱਚ ਇਕ ਔਰਤ ਦਾ ਸੰਬੰਧ ਹੋਣ ਦਾ ਸ਼ੱਕ ਦੱਸਿਆ ਜਾ ਰਿਹਾ ਹੈ।
ਜਾਨਕਾਰੀ ਅਨੁਸਾਰ ਮ੍ਰਿਤਕ ਦਾ ਕਤਲ ਨਵਾਂਸ਼ਹਿਰ ਵਿੱਚ ਹੀ ਕੀਤਾ ਗਿਆ ਸੀ। ਕਾਤਲ ਬਲਾਚੌਰ ਖੇਤਰ ਵਿੱਚ ਇਕ ਖੱਡ ਵਿਚ ਲਾਸ਼ ਨੂੰ ਸੁੱਟਣ ਵਾਲੇ ਸਨ ਕਿ ਘਬਰਾਹਟ ਵਿੱਚ ਗੱਡੀ ਇਕ ਖੰਭੇ ਨਾਲ ਟਕਰਾ ਗਈ। ਜਿਸ 'ਤੇ ਕਾਤਲਾਂ ਨੇ ਗੱਡੀ ਛੱਡ ਕੇ ਲਾਸ਼ ਦੀ ਪਛਾਣ ਮਿਟਾਉਣ ਲਈ ਉਸ ਨੂੰ ਅੱਗ ਲਗਾ ਦਿੱਤੀ ਪਰ ਇਹ ਪੂਰੀ ਤਰ੍ਹਾਂ ਸੜਨ ਵਿੱਚ ਅਸਫ਼ਲ ਰਹੀ। ਸੰਪਰਕ ਕਰਨ 'ਤੇ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਕਿਹਾ ਕਿ ਪੁਲਸ ਇਸ ਗੁੱਥੀ ਨੂੰ ਸੁਲਝਾਉਣ ਦੇ ਨੇੜੇ ਹੈ ਅਤੇ ਐਤਵਾਰ ਨੂੰ ਇਕ ਪ੍ਰੈੱਸ ਕਾਨਫ਼ਰੰਸ ਵਿੱਚ ਇਸ ਦਾ ਖੁਲਾਸਾ ਕਰ ਸਕਦੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big incident
  • elections
  • Businessman
  • brutally murdered
  • ਵੱਡੀ ਵਾਰਦਾਤ
  • ਕਾਰੋਬਾਰੀ
  • ਕਤਲ
  • ਬਲਾਚੌਰ

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ

NEXT STORY

Stories You May Like

  • big incident in punjab boy murdered in marriage palace
    ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ
  • another hindu businessman brutally murdered
    ਬੰਗਲਾਦੇਸ਼ 'ਚ ਚੋਣਾਂ ਤੋਂ ਪਹਿਲਾਂ ਖ਼ੂਨੀ ਖੇਡ! ਇਕ ਹੋਰ ਹਿੰਦੂ ਵਪਾਰੀ ਦਾ ਬੇਰਹਿਮੀ ਨਾਲ ਕਤਲ
  • punjab  youth  family
    ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਦਾ ਕਤਲ
  • ex soldier stabbed to death over old enmity
    ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ ਸਾਬਕਾ ਫੌਜੀ ਦਾ ਕਿਰਚ ਮਾਰ ਕੇ ਕਤਲ
  • dehradun  businessman  attack
    ਦੇਹਰਾਦੂਨ 'ਚ ਮੁੜ ਵਾਪਰੀ ਵਾਰਦਾਤ: ਦਿਨ-ਦਿਹਾੜੇ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ
  • another big incident in jalandhar looted cash worth lakhs in pash area
    ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ ਜਲੰਧਰ 'ਚ ਇਕ ਹੋਰ ਵੱਡੀ ਵਾਰਦਾਤ
  • big incident in moga
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਦਿਨ-ਦਿਹਾੜੇ ਮਜ਼ਦੂਰਾਂ 'ਤੇ ਚਲਾ ਦਿੱਤੀਆਂ ਗੋਲ਼ੀਆਂ
  • deputy cm in punjab
    ਵੱਡੀ ਖ਼ਬਰ: ਪੰਜਾਬ 'ਚ ਲਾਏ ਜਾਣਗੇ 2 ਡਿਪਟੀ CM! ਚੋਣਾਂ ਤੋਂ ਪਹਿਲਾਂ 'ਆਪ' 'ਚ ਵੱਡੀ ਹਲਚਲ
  • four fake police employees arrested in jalandhar
    ਜਲੰਧਰ 'ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ...
  • giani harpreet singh reveals the secrets land of punjab gurudwaras
    SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ :...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
Trending
Ek Nazar
australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal big announcements
      'ਪੰਜਾਬ 'ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ ਮਿਲਣਗੇ 3100 ਰੁਪਏ', ਸੁਖਬੀਰ...
    • sukhpal singh khaira statement on moga rally
      ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
    • dera beas  baba gurinder singh dhillon
      ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰ...
    • raja warring attacks the central and punjab governments from mansa rally
      ਮਾਨ ਸਰਕਾਰ ਦੇ '1000 ਰੁਪਏ' ਵਾਲੇ ਦਾਅਵੇ 'ਤੇ ਭੜਕੇ ਰਾਜਾ ਵੜਿੰਗ, ਰੈਲੀ 'ਚ...
    • patiala  girl  family
      ਸਹੁਰਿਆਂ ਨੇ ਬੇਰਹਿਮੀ ਨਾਲ ਕਤਲ ਕੀਤੀ ਨੂੰਹ, ਭਰਾ ਕਹਿੰਦਾ ਸਾਡਾ ਤਾਂ ਫੋਨ ਚੱਕਣਾ...
    • girl  peas  patiala
      ਪੰਜਾਬ : ਛਿਲਕੇ ਸਮੇਤ ਮਟਰ ਖਾਣ ਨਾਲ ਕੁੜੀ ਦੀ ਮੌਤ
    • punjab school education collapsed
      ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ, ਸਿੱਖਿਆ ਮੰਤਰੀ ਨੇ ਕਿਹਾ- 'ਮੇਰਾ ਦਿਲ...
    • if rahul gandhi doesn t have time for us navjot kaur sidhu
      'ਜੇ ਰਾਹੁਲ ਗਾਂਧੀ ਕੋਲ ਸਾਡੇ ਲਈ ਟਾਈਮ ਨਹੀਂ, ਅਸੀਂ ਵੀ ਵਿਹਲੇ ਨਹੀਂ": ਨਵਜੋਤ...
    • fraudster arrested in ludhiana
      ਸ਼ੇਅਰ ਮਾਰਕੀਟ ਵਿਚ ਇੰਨਵੈਸਟਮੈਂਟ ਦੇ ਨਾਂ 'ਤੇ ਧੋਖਾਧੜੀ ਕਰਨ ਵਾਲਾ ਕਾਬੂ
    • prostitution exposed in punjab boys and girls arrested
      Punjab 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਮੁੰਡੇ-ਕੁੜੀਆਂ ਫੜੇ, ਬੈੱਡਾਂ ਹੇਠ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +