Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    1:58:07 PM

  • major smuggling operation across border busted in punjab

    ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ...

  • fear of long power cuts in punjab

    ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ...

  • a unique incident that happened in this village surprised everyone

    ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ...

  • bjp hindu leader punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਥਾਣੇ ਨੇੜੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਥਾਣੇ ਨੇੜੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ

  • Edited By Shivani Attri,
  • Updated: 07 Aug, 2025 07:05 PM
Ludhiana-Khanna
big incident in punjab bullets fired near police station
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ/ਰਿਸ਼ੀ)- ਹੈਬੋਵਾਲ ਅਧੀਨ ਆਉਂਦੇ ਜਗਤਪੁਰੀ ਚੌਂਕੀ ਦੇ ਇਲਾਕੇ ’ਚ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਦੋਵਾਂ ਧਿਰਾਂ ਨੇ ਇਕ-ਦੂਜੇ ’ਤੇ ਗੋਲ਼ੀਆਂ ਚਲਾਈਆਂ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵੱਲੋਂ ਇਕ ਦਰਜਨ ਦੇ ਕਰੀਬ ਗੋਲ਼ੀਆਂ ਚਲਾਈਆਂ ਗਈਆਂ। ਜਾਂਚ ਦੌਰਾਨ ਪੁਲਸ ਨੂੰ ਮੌਕੇ ਤੋਂ ਖਾਲੀ ਖੋਲ ਵੀ ਮਿਲੇ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪੈ ਸਕਦੈ ਭਾਰੀ ਮੀਂਹ

PunjabKesari

ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਝਗੜਾ 2 ਵਾਹਨਾਂ ਦੀ ਟੱਕਰ ਕਾਰਨ ਹੋਇਆ ਹੈ, ਜਦਕਿ ਲੋਕਾਂ ਦਾ ਕਹਿਣਾ ਹੈ ਕਿ ਰੂਪੇਸ਼ ਅਤੇ ਪ੍ਰਿਯਾਂਸ਼ੂ ਦੇ ਗੁੱਟਾਂ ਵਿਚਕਾਰ ਪੁਰਾਣੀ ਰੰਜਿਸ਼ ਹੈ। ਪੁਲਸ ਨੇ ਇਕ ਧਿਰ ਦੀ ਕਾਰ ਜ਼ਬਤ ਕਰ ਲਈ ਹੈ ਅਤੇ ਦੂਜੇ ਧੜੇ ਦੇ 5 ਨੌਜਵਾਨਾਂ ਨੂੰ ਹਿਰਾਸਤ ’ਚ ਲੈ ਲਿਆ। ਜਾਂਚ ਤੋਂ ਬਾਅਦ ਪੁਲਸ ਨੇ ਦੇਰ ਰਾਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਰੂਪੇਸ਼ ਅਤੇ ਪ੍ਰਿਯਾਂਸ਼ੂ ਦੇ ਗਰੁੱਪਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਹੈ। ਬੁੱਧਵਾਰ ਸਵੇਰੇ ਰੰਜਿਸ਼ ਕਾਰਨ ਦੋਵੇਂ ਇਕੱਠੇ ਹੋ ਗਏ ਅਤੇ ਇਸ ਦੌਰਾਨ ਦੂਜੇ ਗਰੁੱਪ ਦੇ ਲੋਕਾਂ ਨੇ ਰੂਪੇਸ਼ ਦੇ ਗਰੁੱਪ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਰੂਪੇਸ਼ ਦੇ ਹੱਥ ’ਤੇ ਗੰਭੀਰ ਸੱਟਾਂ ਲੱਗੀਆਂ। ਇਸ ਸਬੰਧੀ ਰੂਪੇਸ਼ ਦੁਪਹਿਰ ਨੂੰ ਸ਼ਿਕਾਇਤ ਕਰਨ ਲਈ ਪੁਲਸ ਕੋਲ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਵਿਚ ਜਾਰੀ ਹੋਏ ਵਿਸ਼ੇਸ਼ ਹੁਕਮ, ਸਕੂਲਾਂ ਵਿਚ ਛੁੱਟੀ...

ਸ਼ਾਮ ਦਾ ਸਮਾਂ ਪੁਲਸ ਚੌਂਕੀ ਨੇੜੇ ਤੈਅ ਹੋਇਆ
ਸੂਤਰਾਂ ਦਾ ਕਹਿਣਾ ਹੈ ਕਿ ਸਵੇਰੇ ਹੋਈ ਲੜਾਈ ਤੋਂ ਬਾਅਦ ਦੋਵਾਂ ਗਰੁੱਪਾਂ ਨੇ ਸ਼ਾਮ 5 ਵਜੇ ਸੰਗਮ ਚੌਂਕ ਨੇੜੇ ਇਕ-ਦੂਜੇ ਦੇ ਸਾਹਮਣੇ ਆਉਣ ਦਾ ਸਮਾਂ ਤੈਅ ਕੀਤਾ। ਦੋਵੇਂ ਗਰੁੱਪ ਪੁਲਸ ਤੋਂ ਕਿੰਨੇ ਨਿਡਰ ਹਨ, ਇਹ ਉਨ੍ਹਾਂ ਵੱਲੋਂ ਮੁਲਾਕਾਤ ਲਈ ਨਿਰਧਾਰਿਤ ਜਗ੍ਹਾ ਤੋਂ ਪਤਾ ਲੱਗ ਸਕਦਾ ਹੈ, ਕਿਉਂਕਿ ਜਗਤਪੁਰੀ ਪੁਲਸ ਚੌਂਕੀ ਸੰਗਮ ਚੌਂਕੀ ਤੋਂ ਥੋੜ੍ਹੀ ਦੂਰੀ ’ਤੇ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ

ਉਥੇ ਪਹੁੰਚਣ ਤੋਂ ਬਾਅਦ ਆਪਸ ’ਚ ਬਹਿਸ ਕਰਦੇ ਹੋਏ ਦੋਵਾਂ ਧਿਰਾਂ ਨੇ ਗੋਲੀਆਂ ਚਲਾਈਆਂ। ਇਸ ਦੌਰਾਨ ਦਰੱਖਤਾਂ ਤੋਂ ਇਲਾਵਾ ਬੰਦ ਦੁਕਾਨਾਂ ਦੇ ਸ਼ਟਰਾਂ ’ਤੇ ਗੋਲ਼ੀਆਂ ਦੇ ਨਿਸ਼ਾਨ ਹਨ। ਜਗਤਪੁਰ ਚੌਂਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋ ਵਾਹਨਾਂ ਦੀ ਟੱਕਰ ਕਾਰਨ 2 ਗਰੁੱਪਾਂ ਵਿਚਕਾਰ ਝਗੜਾ ਹੋਇਆ ਹੈ ਅਤੇ ਦੋਵਾਂ ਧਿਰਾਂ ਵਲੋਂ ਕ੍ਰਾਸ ਫਾਇਰਿੰਗ ਕੀਤੀ ਗਈ ਹੈ। ਮੌਕੇ ’ਤੇ ਪਹੁੰਚ ਕੇ ਜਾਂਚ ਦੌਰਾਨ ਉਨ੍ਹਾਂ ਨੇ ਇਕ ਗੱਡੀ ਅਤੇ ਇਕ ਗਰੁੱਪ ਦੇ 5 ਲੋਕਾਂ ਨੂੰ ਹਿਰਾਸਤ ’ਚ ਲੈ ਲਿਆ ਹੈ। ਦੂਜੇ ਗਰੁੱਪ ਦੇ ਲੋਕ ਕਾਰ ਲੈ ਕੇ ਭੱਜ ਗਏ ਹਨ। ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਵਿਖੇ ਏਅਰਪੋਰਟ ਦੇ ਬਾਹਰ ਵੱਡਾ ਹਾਦਸਾ! ਮਹਿਲਾ ਦੀ ਮੌਤ, ਪਿਆ ਚੀਕ-ਚਿਹਾੜਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Big incident
  • Punjab
  • Bullets
  • fired
  • police station
  • ਵੱਡੀ ਵਾਰਦਾਤ
  • ਪੁਲਸ ਥਾਣਾ
  • ਗੋਲ਼ੀਆਂ

ਇਸ ਦਿਨ ਬੱਸਾਂ ਦਾ ਸਫ਼ਰ ਹੋਵੇਗਾ ਮੁਫ਼ਤ, ਪ੍ਰਸ਼ਾਸਨ ਨੇ ਕਰ 'ਤਾ ਵੱਡਾ ਐਲਾਨ

NEXT STORY

Stories You May Like

  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • ludhiana police station police officer
    ਲੁਧਿਆਣਾ ਦੇ ਪੁਲਸ ਥਾਣੇ 'ਚ ਹੋ ਗਿਆ ਵੱਡਾ ਵਾਕਾ, ਪੂਰੀ ਘਟਨਾ ਜਾਣ ਉਡਣਗੇ ਹੋਸ਼
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • major incident in tanda
    ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ ਦੀ ਨੋਕ ’ਤੇ ਖੋਹਿਆ ਮੋਬਾਈਲ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • gunfire erupts again in america
    ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ: 1 ਦੀ ਮੌਤ, ਪੁਲਸ ਅਧਿਕਾਰੀਆਂ ਸਣੇ 5 ਜ਼ਖਮੀ, ਯੂਨੀਵਰਸਿਟੀ 'ਚ ਲਾਕਡਾਊਨ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ ਇਲੈਕਟ੍ਰਾਨਿਕਸ ਮਾਲਕ ਦੇ 10 ਲੱਖ ਉਡਾਏ
  • elderly man dies after surgery
    ਚੁੱਲ੍ਹੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two youths had sexual intercourse with a girl  got her pregnant
      ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ...
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • fake cia personnel threatened the operator of padrino restaurant
      ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
    • cm bhagwant mann will meet sanjeev arora in jail today
      CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
    • investigation into suspicious drones seen flying at amritsar airport reveals
      ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
    • theft case
      ਪਰਿਵਾਰ ਸੁੱਤਾ ਰਿਹਾ, ਚੋਰ ਨਕਦੀ ਤੇ ਗਹਿਣੇ ਲੈ ਗਏ
    • nagar kirtan in sultanpur lodhi
      ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ...
    • state bank to recruit 12 000 appointments will be made for these posts
      ਖ਼ੁਸ਼ਖ਼ਬਰੀ ! SBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ ਲਈ ਬੈਂਕ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • swine flu is spreading in punjab
      ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +