Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    11:23:02 AM

  • sensational case in punjab

    ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ...

  • gold silver prices increased know how much the prices

    Gold-Silver ਦੀਆਂ ਕੀਮਤਾਂ ਚੜ੍ਹੀਆਂ, ਜਾਣੋ ਕਿੰਨੇ...

  • punjabi community in australia

    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ...

  • alarm bell for electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

  • Edited By Shivani Attri,
  • Updated: 12 Jul, 2026 12:36 PM
Patiala
big incident in punjab gym trainer shot
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ)- ਪਟਿਆਲਾ ਸ਼ਹਿਰ ਦੇ ਐੱਸ. ਐੱਸ. ਟੀ. ਨਗਰ ਵਿਖੇ ਦਿਨ-ਦਿਹਾੜੇ ਜਿਮ ਟਰੇਨਰ ਸਿਮਰ ਭਟਨਾਗਰ 'ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ। ਗਨੀਮਤ ਇਹ ਰਹੀ ਕਿ ਜਿਮ ਟਰੇਨਰ ਵਾਲ-ਵਾਲ ਬਚ ਗਿਆ। ਹਮਲੇ ਦੌਰਾਨ ਚੱਲੀ ਇਕ ਗੋਲ਼ੀ ਉਨ੍ਹਾਂ ਦੀ ਕਾਰ 'ਚ ਜਾ ਫਸੀ। ਘਟਨਾ ਦੀ ਸੂਚਨਾ ਮਿਲਣ ਮਗਰੋਂ ਥਾਣਾ ਲਾਹੌਰੀ ਗੇਟ ਦੇ ਐੱਸ. ਐੱਚ. ਓ. ਇੰਸ. ਸੌਰਵ ਸੱਭਰਵਾਲ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਪੀੜਤ ਨੂੰ ਨਾਲ ਲੈ ਕੇ ਸੀ. ਸੀ. ਟੀ. ਵੀ. ਫੁਟੇਜ ਤੋਂ ਇਲਾਵਾ ਵੱਖ-ਵੱਖ ਐਂਗਲਾਂ ਤੋਂ ਇਸ ਦੀ ਜਾਂਚ ਸ਼ੁਰੂ ਕੀਤੀ।

ਇਸ ਸਬੰਧੀ ਇੰਸ. ਸੌਰਵ ਸੱਭਰਵਾਲ ਨੇ ਦੱਸਿਆ ਕਿ ਇਸ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਇਸ ਮਾਮਲੇ 'ਚ ਕਿਸੇ ਵੀ ਐਂਗਲ ਨੂੰ ਨਹੀਂ ਛੱਡਣਾ ਚਾਹੁੰਦੀ ਅਤੇ ਜਲਦ ਹੀ ਕਿਸੇ ਨਤੀਜੇ 'ਤੇ ਵੀ ਪਹੁੰਚਣਗੇ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਇਸ ਤਰ੍ਹਾਂ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ

ਦੂਜੇ ਪਾਸੇ ਸਿਮਰ ਭਟਨਾਗਰ ਨੇ ਦੱਸਿਆ ਕਿ ਉਹ ਬੀਤੇ ਦਿਨ ਜਿਮ ਤੋਂ ਘਰ ਵਾਪਸ ਆ ਰਹੇ ਸਨ। ਜਿਵੇਂ ਹੀ ਉਹ ਮੜ੍ਹੀਆਂ ਵਾਲਾ ਰੋਡ ਤੋਂ ਐੱਸ. ਐੱਸ. ਟੀ. ਨਗਰ ਵੱਲ ਮੁੜੇ, ਇਕ ਸਫ਼ੈਦ ਰੰਗ ਦੀ ਪੁਰਾਣੇ ਮਾਡਲ ਦੀ ਫਾਰਚੂਨਰ ਨੇ ਉਨ੍ਹਾਂ ਦੀ ਕਾਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਿਮਰ ਦਾ ਦੋਸ਼ ਹੈ ਕਿ ਫਾਰਚੂਨਰ 'ਚ ਤਿੰਨ ਵਿਅਕਤੀ ਸਵਾਰ ਸਨ। ਇਨ੍ਹਾਂ ’ਚੋਂ ਦੋ ਨੇ ਪੁਲਸ ਵਰਗੀ ਵਰਦੀ ਪਹਿਨੀ ਹੋਈ ਸੀ, ਜਦਕਿ ਤੀਜਾ ਵਿਅਕਤੀ ਸਫ਼ਾਰੀ ਸੂਟ ’ਚ ਸੀ। ਉਨ੍ਹਾਂ ਮੁਤਾਬਕ ਦੋਸ਼ੀਆਂ ਨੇ ਪਹਿਲਾਂ ਦੋ ਤੋਂ ਤਿੰਨ ਹਵਾਈ ਫਾਇਰ ਕੀਤੇ। ਇਸ ਤੋਂ ਬਾਅਦ ਉਹ ਵਾਹਨ ਤੋਂ ਹੇਠਾਂ ਉਤਰ ਕੇ ਆਪਸ 'ਚ ਗੱਲਬਾਤ ਕਰਦੇ ਹੋਏ ਕਹਿੰਦੇ ਸੁਣੇ ਗਏ, “ਅਰੇ, ਇਹ ਤਾਂ ਕੋਈ ਹੋਰ ਹੈ। ਇਸ ਤੋਂ ਬਾਅਦ ਤਿੰਨੇ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ: ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ

ਸਿਮਰ ਭਟਨਾਗਰ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਨੀ ਜਾਂ ਪੁਰਾਣੀ ਰੰਜਿਸ਼ ਨਹੀਂ ਹੈ। ਉਹ ਇਕ ਜਿਮ ’ਚ ਕੋਚ ਵਜੋਂ ਕੰਮ ਕਰਦਾ ਹੈ ਅਤੇ ਨਾਲ ਹੀ ਇਕ ਮੈਡੀਕਲ ਕੰਪਨੀ ’ਚ ਵੀ ਨੌਕਰੀ ਕਰਦਾ ਹੈ। ਸਿਮਰ ਦੇ ਪਿਤਾ ਨਰੇਸ਼ ਕੁਮਾਰ ਨੇ ਕਿਹਾ ਕਿ ਪਰਿਵਾਰ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਪੁਲਸ ਮਾਮਲਾ ਚੱਲ ਰਿਹਾ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਕੁਝ ਦਿਨ ਪਹਿਲਾਂ ਪ੍ਰੋ. ਸੀੜਾ 'ਤੇ ਵੀ ਹੋਈ ਸੀ ਫਾਇਰਿੰਗ
ਕੁਝ ਦਿਨ ਪਹਿਲਾਂ ਪਟਿਆਲਾ ਦੇ ਸਮਾਜ ਸੇਵਕ ਅਤੇ ਪ੍ਰੋ. ਸੁਮੇਰ ਸਿੰਘ ਸੀੜਾ 'ਤੇ ਵੀ ਫਾਇਰਿੰਗ ਹੋਈ। ਹਾਲਾਂਕਿ ਉਨ੍ਹਾਂ 'ਤੇ ਫਾਇਰਿੰਗ ਖੰਨਾ ਦੇ ਕੋਲ ਹਾਈਵੇਅ 'ਤੇ ਹੋਈ ਪਰ ਜਦੋਂ ਉਹ ਘਰ ਪਹੁੰਚ ਗਏ ਸਨ ਤਾਂ ਉਨ੍ਹਾਂ ਤੋਂ ਫ਼ੋਨ 'ਤੇ ਫਿਰੌਤੀ ਵੀ ਮੰਗੀ ਗਈ ਸੀ। ਇਸ ਮਾਮਲੇ 'ਚ ਵੀ ਪੁਲਸ ਨੂੰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ। ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਨਾਲ ਸ਼ਹਿਰ 'ਚ ਡਰ ਦਾ ਵਾਤਾਵਰਣ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Big incident in Punjab
  • Gym trainer shot
  • ਪੰਜਾਬ ਚ ਵੱਡੀ ਵਾਰਦਾਤ
  • ਜਿਮ ਟਰੇਨਰ
  • ਫਾਇਰਿੰਗ

ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

NEXT STORY

Stories You May Like

  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • major incident in punjab retired soldier shoots shopkeeper
    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ
  • father and son showroom owner patiala
    ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • firing in firozpur
    ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
  • two people arrested with heroin and narcotics
    ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • major incident punjabi man shot dead in canada
    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
Trending
Ek Nazar
daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • student raped on the pretext of marriage
      ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਨਾਹ, ਅਸ਼ਲੀਲ ਫੋਟੋਆਂ ਬਣਾ ਕੀਤਾ...
    • checking in gurdaspur
      ਬੰਬ ਦੀ ਧਮਕੀ ਦੇ ਮੱਦੇਨਜ਼ਰ ਹਾਈ ਅਲਰਟ ’ਤੇ ਹੋਈ ਗੁਰਦਾਸਪੁਰ ਪੁਲਸ
    • punjab boy fortune
      ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ ਡੇਢ ਕਰੋੜ ਰੁਪਏ!
    • gaushala electricity bills waived off
      ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼
    • bsf action in punjab
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 28,00,00,000 ਰੁਪਏ ਦੀ ਹੈਰੋਇਨ
    • brother sister punjab
      ਸਹੁਰਿਓਂ ਆ ਕੇ ਛੋਟੇ ਭਰਾ ਦੇ ਘਰ ਨਹੀਂ ਗਈ ਭੈਣ! ਭੜਕੇ ਭਰਾ ਨੇ ਤੋੜ'ਤੀ ਲੱਤ
    • health department action 1 000 kg of paneer and 68 kg of milk cream seized
      ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
    • heavy rain alert in 7 districts punjab
      ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
    • mother and son accident family
      ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
    • firing in ludhiana
      ਲੁਧਿਆਣਾ ਦੀ ਦਾਣਾ ਮੰਡੀ 'ਚ ਫ਼ਾਇਰਿੰਗ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +