Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    12:32:42 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਫਗਵਾੜਾ 'ਚ ਸਾਈਬਰ ਠੱਗਾਂ ਦਾ ਵੱਡਾ ਕਾਂਡ: ਇਨਵੈਸਟਮੈਂਟ ਦੇ ਨਾਂ ’ਤੇ ਇੱਕ ਹੋਰ ਵਿਅਕਤੀ ਤੋਂ 35 ਲੱਖ ਦੀ ਲੁੱਟ

PUNJAB News Punjabi(ਪੰਜਾਬ)

ਫਗਵਾੜਾ 'ਚ ਸਾਈਬਰ ਠੱਗਾਂ ਦਾ ਵੱਡਾ ਕਾਂਡ: ਇਨਵੈਸਟਮੈਂਟ ਦੇ ਨਾਂ ’ਤੇ ਇੱਕ ਹੋਰ ਵਿਅਕਤੀ ਤੋਂ 35 ਲੱਖ ਦੀ ਲੁੱਟ

  • Edited By Sandeep Kumar,
  • Updated: 20 Apr, 2026 07:36 AM
Kapurthala-Phagwara
big incident of cyber thugs in phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਜ਼ਿਲ੍ਹਾ ਕਪੂਰਥਲਾ ਵਿਚ ਮਾਸੂਮ ਲੋਕਾਂ ਨਾਲ ਇਨਵੈਸਟਮੈਂਟ ਦੇ ਨਾਂ ’ਤੇ ਸ਼ਾਤਰ ਸਾਈਬਰ ਠੱਗਾਂ ਵਲੋਂ ਲੱਖਾਂ ਰੁਪਏ ਦੀ ਧੋਖਾਧੇਹੀ ਕਰਨ ਦੇ ਮਾਮਲੇ ਨਿਰੰਤਰ ਜਾਰੀ ਹਨ। ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੀ ਸਾਈਬਰ ਕ੍ਰਾਈਮ ਪੁਲਸ ਟੀਮ ਨੂੰ ਅਣਪਛਾਤੇ ਸਾਈਬਰ ਠੱਗਾਂ ਵਲੋਂ ਹੁਣ ਇਕ ਹੋਰ ਲੱਖਾਂ ਰੁਪਏ ਦੀ ਵੱਡੀ ਸਾਈਬਰ ਠੱਗੀ ਕਰਨ ਦੀ ਸੂਚਨਾ ਮਿਲੀ ਹੈ। ਲਲਿਤ ਕੁਮਾਰ ਵਾਸੀ ਜ਼ਿਲ੍ਹਾ ਕਪੂਰਥਲਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਖੁਲਾਸਾ ਕੀਤਾ ਹੈ ਕਿ ਉਸ ਨੂੰ ਇਨਵੈਸਟਮੈਂਟ ਦਾ ਝਾਂਸਾ ਦੇ ਕੇ ਅਣਪਛਾਤੇ ਸਾਈਬਰ ਠੱਗਾਂ ਨੇ ਕਰੀਬ 35,08,931 ਰੁਪਏ ਦੀ ਆਨਲਾਈਨ ਸਾਈਬਰ ਠੱਗੀ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਵਾਈਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ

ਪੁਲਸ ਨੇ ਲਲਿਤ ਕੁਮਾਰ ਦੀ ਸ਼ਿਕਾਇਤ ’ਤੇ ਸਾਈਬਰ ਕ੍ਰਾਈਮ ਸੈੱਲ ਵਿੱਚ ਬੀ. ਐੱਨ. ਐੱਸ. ਦੀ ਧਾਰਾ 318(4), 319(2) ਅਤੇ 66 ਡੀ. ਆਈ. ਟੀ. ਐਕਟ 2000 ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਫਗਵਾੜਾ ਸਮੇਤ ਜ਼ਿਲ੍ਹਾ ਕਪੂਰਥਲਾ ’ਚ ਬੀਤੇ 5 ਦਿਨਾਂ ਅੰਦਰ ਕਰੀਬ 26,82,727 ਰੁਪਏ ਦੀਆਂ 2 ਆਨਲਾਈਨ ਠੱਗੀਆਂ ਹੋਣ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਸੀ, ਜਿਸ ਸਬੰਧੀ ਪੁਲਸ ਨੇ ਮਾਮਲੇ ਦਰਜ ਕੀਤੇ ਹਨ। ਅਜੇ ਉਕਤ ਮਾਮਲਿਆਂ ਦੀ ਜਾਂਚ ਜਾਰੀ ਹੀ ਸੀ ਕਿ ਠੱਗਾਂ ਨੇ ਇਕ ਹੋਰ ਵੱਡੀ ਠੱਗੀ ਨੂੰ ਅੰਜਾਮ ਦੇ ਦਿੱਤਾ। ਹੁਣ ਜ਼ਿਲ੍ਹੇ ਵਿਚ ਇਕ ਹਫ਼ਤੇ ਅੰਦਰ ਹੀ 61,91,658 ਰੁਪਏ ਦੀ ਸਾਈਬਰ ਠੱਗੀ ਦੇ 3 ਮਾਮਲੇ ਸਾਹਮਣੇ ਆ ਚੁੱਕੇ ਹਨ। ਪੁਲਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਪੁਲਸ ਸਾਰੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਸ਼ਾਤਰ ਠੱਗ ਜਲਦ ਗ੍ਰਿਫਤਾਰ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Phagwara
  • Cyber fraud
  • Greed for investment
  • Loot of lakhs
  • Case registered
  • ਫਗਵਾੜਾ
  • ਸਾਈਬਰ ਠੱਗੀ
  • ਇਨਵੈਸਟਮੈਂਟ ਦਾ ਲਾਲਚ
  • ਲੱਖਾਂ ਦੀ ਲੁੱਟ
  • ਕੇਸ ਦਰਜ

ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

NEXT STORY

Stories You May Like

  • fraud case in hoshiarpur
    ਕੈਨੇਡਾ ਤੋਂ ਫਰਜ਼ੀ ਭਤੀਜਾ ਬਣ ਕੇ ਸਾਈਬਰ ਠੱਗਾਂ ਨੇ ਲਾਇਆ 8.50 ਲੱਖ ਦਾ ਰਗੜਾ
  • overturned  35 passengers  bus
    ਛੱਤੀਸਗੜ੍ਹ ਦੇ ਬਲੋਦ 'ਚ ਪਲਟ ਗਈ 35 ਸਵਾਰੀਆਂ ਨਾਲ ਭਰੀ ਬੱਸ, 1 ਦੀ ਮੌਤ, 17 ਜ਼ਖਮੀ
  • cyber fraudster cash fire home
    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ ਗਈਆਂ ਨੋਟਾਂ ਦੀਆਂ ਥੱਦੀਆਂ
  • tarang shakti  exercise  american f 35  fighter jet  jodhpur
    ਜੋਧਪੁਰ 'ਚ 'ਤਰੰਗ ਸ਼ਕਤੀ' ਅਭਿਆਸ 'ਚ ਅਮਰੀਕੀ F-35 ਸਣੇ ਕਈ ਦੇਸ਼ਾਂ ਦੇ ਲੜਾਕੂ ਜਹਾਜ਼ ਲੈਣਗੇ ਹਿੱਸਾ
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • cyber threat
    ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'
  • us approves f 35 fighter jets to saudi arabia
    ਸਾਊਦੀ ਅਰਬ ਨੂੰ ਅਮਰੀਕਾ ਦੇਵੇਗਾ 48 F-35 ਫਾਈਟਰ ਜੈੱਟ , 24.3 ਅਰਬ ਡਾਲਰ 'ਚ ਹੋਇਆ ਸਮਝੌਤਾ
  • food safety wing takes major action during the festive season
    ਤਿਉਹਾਰਾਂ ਦੇ ਸੀਜ਼ਨ 'ਚ ਫੂਡ ਸੇਫਟੀ ਵਿੰਗ ਦਾ ਵੱਡਾ ਐਕਸ਼ਨ, ਫਗਵਾੜਾ 'ਚ ਸਵੀਟ ਸ਼ਾਪਸ ਤੇ ਬੇਕਰੀਆਂ 'ਤੇ ਚੈਕਿੰਗ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +