ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਟ੍ਰਾਈਡੈਂਟ ਗਰੁੱਪ ਵਲੋਂ ਪੰਜਾਬ 'ਚ 2000 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਗਿਆ ਹੈ। ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ 20 ਸਾਲਾਂ ਬਾਅਦ ਪੰਜਾਬ 'ਚ ਅਜਿਹਾ ਵਾਤਾਵਰਣ ਦੇਖਿਆ ਹੈ, ਜੋ ਇੰਡਸਟਰੀ ਲਈ ਫ਼ਾਇਦੇਮੰਦ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਅਤੇ RC ਨੂੰ ਲੈ ਕੇ ਵੱਡੀ ਰਾਹਤ, ਲੱਖਾਂ ਵਾਹਨ ਮਾਲਕਾਂ ਨੂੰ...
ਉਨ੍ਹਾਂ ਕਿਹਾ ਕਿ ਟ੍ਰਾਈਡੈਂਟ ਗਰੁੱਪ ਪੰਜਾਬ ਸਰਕਾਰ ਦੀ ਹੀ ਦੇਣ ਹੈ ਅਤੇ ਇੱਥੋਂ ਹੀ ਅਸੀਂ ਹਿੰਦੋਸਤਾਨ ਦੀਆਂ ਵੱਖ-ਵੱਖ ਥਾਵਾਂ 'ਤੇ ਗਏ। ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬੀਆਂ ਅਤੇ ਪੰਜਾਬ ਦੀ ਇੰਡਸਟਰੀ ਲਈ ਵੱਡਾ ਐਲਾਨ ਇਕ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਵੇਂ ਨਿਵੇਸ਼ ਨਾਲ ਪੰਜਾਬ ਦੇ 2000 ਲੋਕਾਂ ਨੂੰ ਰੁਜ਼ਗਾਰ ਮਿਲੇਗਾ, ਜਿਨ੍ਹਾਂ 'ਚੋਂ ਜ਼ਿਆਦਾਤਰ ਔਰਤਾਂ ਸ਼ਾਮਲ ਹੋਣਗੀਆਂ।
ਇਹ ਵੀ ਪੜ੍ਹੋ : Punjab : RSS ਆਗੂ ਦੇ ਪੁੱਤ ਦਾ ਕਤਲ ਕਰਨ ਵਾਲੇ ਮਾਸਟਰਮਾਈਂਡ ਦਾ ਐਨਕਾਊਂਟਰ, ਚੱਲੀਆਂ ਗੋਲੀਆਂ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ DGP ਗੌਰਵ ਯਾਦਵ ਨੇ SSP ਗੁਰਦਾਸਪੁਰ ਆਦਿੱਤਿਆ ਦੀ ਕੀਤੀ ਪ੍ਰਸ਼ੰਸਾ, ਕੀਤਾ ਖ਼ਾਸ ਟਵੀਟ
NEXT STORY