Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    10:41:11 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਲੰਧਰ ਜ਼ਿਮਨੀ ਚੋਣ 'ਚੋਂ ਵੱਡੇ ਲੀਡਰ ਗ਼ਾਇਬ, ਸੂਬਾ ਨੇਤਾਵਾਂ ਦੇ ਹੱਥ ਕਮਾਨ

PUNJAB News Punjabi(ਪੰਜਾਬ)

ਜਲੰਧਰ ਜ਼ਿਮਨੀ ਚੋਣ 'ਚੋਂ ਵੱਡੇ ਲੀਡਰ ਗ਼ਾਇਬ, ਸੂਬਾ ਨੇਤਾਵਾਂ ਦੇ ਹੱਥ ਕਮਾਨ

  • Updated: 24 Apr, 2023 12:41 PM
Chandigarh
big leaders are leaders absent from jalandhar by election
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ(ਰਮਨਜੀਤ): ਪੰਜਾਬ ਵਿਚ ਜਲੰਧਰ ਲੋਕ ਸਭਾ ਹਲਕੇ ਦੀ ਉਪ ਚੋਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਗਾਇਬ ਰਹਿਣਗੇ। ਭਾਜਪਾ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਜੋ ਸੂਚੀ ਚੋਣ ਕਮਿਸ਼ਨ ਨੂੰ ਭੇਜੀ ਹੈ, ਉਸ ਵਿਚ ਇਨ੍ਹਾਂ ਤੋਂ ਇਲਾਵਾ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਨਾਂ ਵੀ ਸ਼ਾਮਲ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ :  ਪੰਜਾਬ 'ਚ ਲਾਪਤਾ ਹੋ ਗਏ 10,000 ਤੋਂ ਜ਼ਿਆਦਾ ਲੋਕ, ਜਲੰਧਰ ਦੇ ਅੰਕੜੇ ਹੈਰਾਨੀਜਨਕ

ਇਸ ਸੂਚੀ ਵਿਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਅਨੁਰਾਗ ਠਾਕੁਰ, ਗਜੇਂਦਰ ਸ਼ੇਖਾਵਤ ਅਤੇ ਹਰਦੀਪ ਪੁਰੀ ਦਾ ਨਾਂ ਤਾਂ ਹੈ ਪਰ ਉਪਰੋਕਤ ਸੀਨੀਅਰ ਨੇਤਾ ਇਸ ਸੂਚੀ ਤੋਂ ਬਾਹਰ ਹਨ। ਇਸ ਤੋਂ ਇਹ ਵੀ ਲੱਗਦਾ ਹੈ ਕਿ ਭਾਜਪਾ ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਦੁਚਿੱਤੀ ਵਿਚ ਹੈ। ਸ਼ਾਇਦ ਪਾਰਟੀ ਨਹੀ ਚਾਹੁੰਦੀ ਕਿ ਉਸ ਦੇ ਸੀਨੀਅਰ ਨੇਤਾ ਅਜਿਹੀ ਸੀਟ ’ਤੇ ਪ੍ਰਚਾਰ ਕਰਨ ਜਾਣ ਜਿੱਥੇ ਸੰਭਾਵਨਾ ਘੱਟ ਹੋਵੇ।

ਇਹ ਵੀ ਪੜ੍ਹੋ : 'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਬਿਆਨ ਆਇਆ ਸਾਹਮਣੇ

ਭਾਜਪਾ ਨੇ ਸਟਾਰ ਪ੍ਰਚਾਰਕਾਂ ਵਿਚ ਜ਼ਿਆਦਾਤਰ ਸੂਬੇ ਦੇ ਨੇਤਾਵਾਂ ਨੂੰ ਹੀ ਜਗ੍ਹਾ ਦਿੱਤੀ ਹੈ। ਇਸ ਵਿਚ ਵੀ ਜ਼ਿਆਦਾਤਰ ਕਾਂਗਰਸ ਤੋਂ ਆਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਰਗੇ ਨੇਤਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਵਿਚ ਮੰਤਰੀ ਰਹੇ ਕੁਝ ਨੇਤਾਵਾਂ ਨੂੰ ਵੀ ਸਟਾਰ ਪ੍ਰਚਾਰਕਾਂ ਵਿਚ ਸ਼ਾਮਲ ਕੀਤਾ ਗਿਆ ਹੈ। ਪਰਦੇ ਦੇ ਪਿੱਛੇ ਭਾਜਪਾ ਵਿਚ ਕੀ ਚੱਲ ਰਿਹਾ ਹੈ, ਇਹ ਪਾਰਟੀ ਵਿਚ ਨਾ ਤਾਂ ਪੁਰਾਣੇ ਨੇਤਾਵਾਂ ਨੂੰ ਪਤਾ ਹੈ ਤੇ ਨਾ ਨਵੇਂ ਸ਼ਾਮਲ ਹੋਏ ਨੇਤਾਵਾਂ ਨੂੰ।

ਇਹ ਵੀ ਪੜ੍ਹੋ : ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਮੁੜ ਪੁਰਾਣੇ ਪੈਟਰਨ 'ਤੇ ਨਿਕਲੇ ਨਵਜੋਤ ਸਿੱਧੂ

ਦੂਜੇ ਪਾਸੇ ਕਾਂਗਰਸ ਨੇ ਵੀ ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ, ਰਾਹੁਲ ਗਾਂਧੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਵੀ ਸਟਾਰ ਪ੍ਰਚਾਰਕਾਂ ਵਿਚ ਸ਼ਾਮਲ ਨਹੀਂ ਕੀਤਾ ਹੈ। ਸੂਬੇ ਦੇ ਨੇਤਾਵਾਂ ਤੋਂ ਇਲਾਵਾ ਹੋਰ ਸੂਬਿਆਂ ਵਿਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਜਲੰਧਰ ਉਪ ਚੋਣ ਵਿਚ ਆਪਣਾ ਸਟਾਰ ਪ੍ਰਚਾਰਕ ਬਣਾਇਆ ਹੈ।

ਇਹ ਵੀ ਪੜ੍ਹੋ : 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਸਹੀ ਸਾਬਤ ਹੋਇਆ ਵਿਭਾਗ ਦਾ ਇਹ ਫਾਰਮੂਲਾ

ਭਾਜਪਾ ਅਤੇ ਕਾਂਗਰਸ ਵਲੋਂ ਆਪਣੇ ਸੀਨੀਅਰ ਨੇਤਾਵਾਂ ਨੂੰ ਜਲੰਧਰ ਉਪ ਚੋਣ ਵਿਚ ਆਪਣੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਤੋਂ ਦੂਰ ਰੱਖਣ ਤੋਂ ਲੱਗਦਾ ਹੈ ਕਿ ਦੋਵੇਂ ਹੀ ਪਾਰਟੀਆਂ ਇਸ ਉਪ ਚੋਣ ਨੂੰ ਲੈ ਕੇ ਖਾਸ ਗੰਭੀਰ ਨਹੀਂ ਹਨ।

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Jalandhar
  • By-Election
  • Leader
  • ਜਲੰਧਰ
  • ਲੋਕ ਸਭਾ
  • ਜ਼ਿਮਨੀ ਚੋਣ

ਭਰਾ ਦੀ ਕੁੱਟਮਾਰ ਹੁੰਦੀ ਦੇਖ ਛਡਵਾਉਣ ਗਈ ਭੈਣ ਨੂੰ ਹਮਲਾਵਰਾਂ ਨੇ ਦਿੱਤੀ ਦਰਦਨਾਕ ਮੌਤ, ਕਾਰ ਨਾਲ ਦਰੜਿਆ

NEXT STORY

Stories You May Like

  • why is sindh facing a major hiv outbreak among children
    ਪਾਕਿ ਦਾ ਸਿੰਧ ਸੂਬਾ ਬੱਚਿਆਂ ਵਿੱਚ HIV ਦੇ ਵੱਡੇ ਪ੍ਰਕੋਪ ਦਾ ਸਾਹਮਣਾ ਕਿਉਂ ਕਰ ਰਿਹਾ ਹੈ?
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ ਨੂੰ ਸੱਦਾ
  • ram mandir sit kiran s
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡੀ ਕਾਰਵਾਈ ; IG ਕਿਰਨ ਐੱਸ. ਦੇ ਹੱਥ ਨਵੀਂ SIT ਦੀ ਕਮਾਨ
  • britain changes prime minister without election
    ਬ੍ਰਿਟੇਨ ਨੇ ਬਿਨਾਂ ਚੋਣ ਬਦਲਿਆ ਪ੍ਰਧਾਨ ਮੰਤਰੀ ! ਬਰਨਮ ਸੰਭਾਲੇਗਾ ਦੇਸ਼ ਦੀ ਕਮਾਨ, ਜਾਣੋ ਪਲਟੀ ਬਾਜ਼ੀ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • sunil jakhar statement
    ਸੁਨੀਲ ਜਾਖੜ ਨੇ ਸੂਬਾ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਬੋਲੇ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +