Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:14:09 PM

  • electrical companies raw material expensive

    ਇਲੈਕਟ੍ਰੀਕਲ ਕੰਪਨੀਆਂ ਦੀ ਵਧੀ ਮੁਸ਼ਕਿਲ, ਏਅਰ...

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

  • holiday in schools holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ...

  • naib singh saini  akali dal punar surjit

    ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਵੱਡੀ ਖ਼ਬਰ : 27 ਅਗਸਤ ਨੂੰ 'ਪੰਜਾਬ' ਬੰਦ ਦਾ ਐਲਾਨ! ਸੂਬਾ ਵਾਸੀਆਂ ਨੂੰ ਝੱਲਣੀ ਪਵੇਗੀ ਪਰੇਸ਼ਾਨੀ

PUNJAB News Punjabi(ਪੰਜਾਬ)

ਵੱਡੀ ਖ਼ਬਰ : 27 ਅਗਸਤ ਨੂੰ 'ਪੰਜਾਬ' ਬੰਦ ਦਾ ਐਲਾਨ! ਸੂਬਾ ਵਾਸੀਆਂ ਨੂੰ ਝੱਲਣੀ ਪਵੇਗੀ ਪਰੇਸ਼ਾਨੀ

  • Edited By Babita,
  • Updated: 17 Aug, 2026 10:45 AM
Roopnagar-Nawanshahr
big news punjab bandh announced on august 27
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਚਮਕੌਰ ਸਾਹਿਬ (ਕੌਸ਼ਲ) : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਦੀ ਇਤਿਹਾਸਕ ਚੰਡੀਗੜ੍ਹ ਰੈਲੀ ਸਮੇਂ ਅਗਲੇ ਸੰਘਰਸ਼ ਵਜੋਂ 27 ਅਗਸਤ ਨੂੰ ਅਧਿਆਪਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਬੰਦ ਕਰਨ ਦੇ ਐਲਾਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜੱਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ। ਜਿਸ ’ਚ 27 ਅਗਸਤ ਦੇ ਪੰਜਾਬ ਬੰਦ ਸਮੇਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਐਕਸ਼ਨ ਦੀ ਤਿਆਰੀ ਲਈ 17, 18 ਅਤੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭਾਗੀ ਮੁਖੀਆਂ ਨੂੰ ਸਮੂਹਿਕ ਛੁੱਟੀ ਦੇ ਨੋਟਿਸ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 17-18 ਤਾਰੀਖ਼ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ, ਜਾਰੀ ਹੋਈ ਚਿਤਾਵਨੀ, ਪੜ੍ਹੋ ਆਪਣੇ ਜ਼ਿਲ੍ਹੇ ਦਾ ਹਾਲ

ਮੀਟਿੰਗ ’ਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੁਖਵਿੰਦਰ ਸਿੰਘ ਚਾਹਲ ਅਤੇ ਗੁਰਬਿੰਦਰ ਸਿੰਘ ਸਸਕੌਰ, ਧਰਮਿੰਦਰ ਸਿੰਘ ਭੰਗੂ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਸੁਰਿੰਦਰ ਕੁਮਾਰ ਪੁਆਰੀ, ਜਿੰਦਰ ਪਾਇਲਟ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਵਿਕਰਮ ਦੇਵ ਸਿੰਘ, ਮਹਿੰਦਰ ਕੌੜਿਆਂ ਵਾਲੀ, ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਨਵਪ੍ਰੀਤ ਬੱਲੀ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਦਿਗਵਿਜੇਪਾਲ ਸ਼ਰਮਾ, ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਦੇ ਲਛਮਣ ਸਿੰਘ ਨਬੀਪੁਰ, ਬੀ.ਐੱਡ. ਅਧਿਆਪਕ ਫਰੰਟ ਦੇ ਹਰਵਿੰਦਰ ਸਿੰਘ ਬਿਲਗਾ, ਮਾਸਟਰ ਕੇਡਰ ਯੂਨੀਅਨ ਦੇ ਹਰਭਜਨ ਸਿੰਘ, ਜਗਜੀਤ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ ਭੁੱਲਰ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 7 ਅਫ਼ਸਰਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST

ਇਸ ਤੋਂ ਇਲਾਵਾ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਹਰਜਿੰਦਰ ਪਾਲ ਸਿੰਘ ਪੰਨੂ, ਗੁਰਿੰਦਰ ਸਿੰਘ ਘੁੱਕੇਵਾਲੀ, ਜਗਨੰਦਨ ਸਿੰਘ, ਅਧਿਆਪਕ ਦਲ ਦੇ ਗੁਰਜੰਟ ਸਿੰਘ ਵਾਲੀਆ, ਹਰਜੰਟ ਸਿੰਘ ਬੋਡੇ, 3704 ਅਧਿਆਪਕ ਯੂਨੀਅਨ ਦੇ ਹਰਜਿੰਦਰ ਸਿੰਘ, ਬੀ.ਐੱਡ. ਅਧਿਆਪਕ ਫਰੰਟ ਦੇ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਅਧਿਆਪਕ ਦਲ ਪੰਜਾਬ ਦੇ ਸਤਨਾਮ ਸਿੰਘ ਰੰਧਾਵਾ, ਰਵਿੰਦਰਜੀਤ ਸਿੰਘ ਪੰਨੂ, 6635 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸਲਿੰਦਰ ਕੰਬੋਜ, ਐਲੀਮੈਂਟਰੀ ਟੀਚਰ ਯੂਨੀਅਨ ਦੇ ਗੁਰਿੰਦਰ ਸਿੰਘ ਸਿੱਧੂ, ਲੈਕਚਰਾਰ ਯੂਨੀਅਨ ਦੇ ਦਵਿੰਦਰ ਸਿੰਘ, ਸੀ.ਐਂਡ ਵੀ ਅਧਿਆਪਕ ਯੂਨੀਅਨ ਦੇ ਸੁਖਜਿੰਦਰ ਸਿੰਘ ਹਰੀਕਾ, ਐੱਸ.ਐੱਲ.ਏ. ਯੂਨੀਅਨ ਦੇਪਤਵੰਤ ਸਿੰਘ ਆਦਿ ਹਾਜ਼ਰ ਸਨ। ਜੱਥੇਬੰਦੀਆਂ ਵਲੋਂ ਉਕਤ ਫ਼ੈਸਲਾ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਲਿਆ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Punjab bandh
  • August 27
  • teachers organizations
  • ਪੰਜਾਬ ਬੰਦ
  • 27 ਅਗਸਤ
  • ਅਧਿਆਪਕ ਜੱਥੇਬੰਦੀਆਂ

ਪੰਜਾਬ 'ਚ 17-18 ਤਾਰੀਖ਼ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ, ਜਾਰੀ ਹੋਈ ਚਿਤਾਵਨੀ, ਪੜ੍ਹੋ ਆਪਣੇ ਜ਼ਿਲ੍ਹੇ ਦਾ ਹਾਲ

NEXT STORY

Stories You May Like

  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • offices will be open on sundays too
    ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ! ਪੰਜਾਬੀਓ ਹੋ ਜਾਓ ALERT, 15 ਤਾਰੀਖ਼ ਮਗਰੋਂ ਪਵੇਗੀ ਵੱਡੀ ਮੁਸੀਬਤ
  • molbio diagnostics ipo to open on august 10  price per share
    ਮੋਲਬੀਓ ਡਾਇਗਨੋਸਟਿਕਸ ਦਾ IPO 10 ਅਗਸਤ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਕੀਮਤ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • barnala protest notice
      ਬਰਨਾਲਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਕੁੜੀਆਂ ਨੇ ਲਾਏ ਗੰਭੀਰ ਦੋਸ਼!...
    • tipper and truck  violent collision  father of two children
      ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ’ਚ ਇਕ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ...
    • 2 punjab police officers suspended with immediate effect
      ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ...
    • youth attack case
      ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
    • attention applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • youth students missing
      ਕਾਲਜ ਪੜ੍ਹਨ ਗਏ 2 ਨੌਜਵਾਨ ਵਿਦਿਆਰਥੀ ਭੇਤਭਰੇ ਢੰਗ ਨਾਲ ਲਾਪਤਾ
    • firing case
      ਗੁਰੂਹਰਸਹਾਏ ਦੇ ਪਿੰਡ 'ਚ ਚੱਲੀ ਗੋਲੀ, ਵਿਅਕਤੀ ਹੋਇਆ ਗੰਭੀਰ ਜ਼ਖਮੀ
    • fire in khanna
      ਖੰਨਾ ਵਿਚ ਚੱਲਦੀ ਕਾਰ ਨੂੰ ਲੱਗ ਗਈ ਅੱਗ
    • harbhajan singh is embroiled in controversy again
      ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +