ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਅਸਤੀਫਾ ਦੇ ਦੇਣ ਦੀ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ।
ਇਹ ਵੀ ਪੜ੍ਹੋ- ਸਾਢੇ ਚਾਰ ਸਾਲਾਂ 'ਚ ਕੰਮ ਨਾ ਕਰਨ ਕਰਕੇ ਬੌਖਲਾਈ ਪੰਜਾਬ ਕਾਂਗਰਸ: ਚੁੱਘ
ਦੱਸ ਦੇਈਏ ਕਿ ਉਹ ਪੰਜਾਬ ਸਰਕਾਰ ਵੱਲੋਂ ਹਾਈਕੋਰਟ 'ਚ ਐਡਵੋਕੇਟ ਜਨਰਲ ਦਾ ਅਹੁੱਦਾ ਸੰਭਾਲ ਰਹੇ ਸਨ, ਜਿਸ ਅਹੁੱਦੇ ਤੋਂ ਉਨ੍ਹਾਂ ਨੇ ਅੱਜ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਕਈ ਵੱਡੇ ਮਾਮਲਿਆਂ ਦੀ ਪੈਰਵੀ ਕੀਤੀ ਜਾ ਰਹੀ ਸੀ ਅਤੇ ਕਈ ਵਾਰ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਵੱਖ-ਵੱਖ ਤਰ੍ਹਾਂ ਦੇ ਸਵਾਲ ਵੀ ਉੱਠਦੇ ਰਹੇ ਹਨ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾਂਦੀ ਰਹੀ ਹੈ।
ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ASI ਕੀਤਾ ਕਾਬੂ
NEXT STORY