ਚੰਡੀਗੜ੍ਹ : ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਹੁਣ ਮੰਤਰੀ ਨਹੀਂ ਰਹੇ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਵਲੋਂ ਸੋਸ਼ਲ ਮੀਡੀਆ 'ਤੇ ਇਸ ਤੋਂ ਪਹਿਲਾਂ ਇਕ ਪੋਸਟ ਵੀ ਸਾਂਝੀ ਕੀਤੀ ਗਈ ਸੀ ਕਿ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਲਈ ਮਿਹਨਤ ਜਾਰੀ ਹੈ

ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਪੰਜਾਬੀਆਂ ਲਈ ਆਖ਼ਰੀ ਮੌਕਾ, ਜੇਕਰ ਹੁਣ ਨਾ ਕੀਤਾ ਇਹ ਕੰਮ ਤਾਂ...
ਉਹ ਪੰਜਾਬ ਦੇ ਲੋਕਾਂ ਦੀ ਭਲਾਈ ਕਰਦੇ ਰਹਿਣਗੇ। ਦੱਸਣਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੁਧਿਆਣਾ ਪੱਛਮੀ ਤੋਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆ ਗਏ ਨਵੇਂ ਹੁਕਮ, ਨਹੀਂ ਮਿਲੇਗੀ ਕਿਸੇ ਤਰ੍ਹਾਂ ਦੀ ਛੋਟ
ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ ਹੈ। ਸੂਤਰਾਂ ਦੇ ਮੁਤਾਬਕ ਮੰਤਰੀ ਸੰਜੀਵ ਅਰੋੜਾ ਨੂੰ ਐੱਨ. ਆਰ. ਆਈ. ਅਤੇ ਇੰਡਸਟਰੀ ਵਿਭਾਗ ਸੌਂਪਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮਾਡਲ ਬੀਬੀ ਨੂੰ ਵੀਡੀਓ ਬਣਾਉਣੀ ਪੈ ਗਈ ਮਹਿੰਗੀ, ਹੋ ਗਈ ਕਾਰਵਾਈ
NEXT STORY