Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    6:05:13 PM

  • yellow alert issued for heavy rain in many districts

    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ...

  • pm modi in punjab

    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ...

  • indians win lottery in uae

    UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਨਬੱਸ ਤੇ ਪੰਜਾਬ ਰੋਡਵੇਜ਼ ਨੂੰ ਲੈ ਕੇ ਵੱਡੀ ਖ਼ਬਰ, ਟਰਾਂਸਪੋਰਟ ਮੰਤਰੀ ਦਾ ਅਹਿਮ ਬਿਆਨ ਆਇਆ ਸਾਹਮਣੇ

PUNJAB News Punjabi(ਪੰਜਾਬ)

ਪਨਬੱਸ ਤੇ ਪੰਜਾਬ ਰੋਡਵੇਜ਼ ਨੂੰ ਲੈ ਕੇ ਵੱਡੀ ਖ਼ਬਰ, ਟਰਾਂਸਪੋਰਟ ਮੰਤਰੀ ਦਾ ਅਹਿਮ ਬਿਆਨ ਆਇਆ ਸਾਹਮਣੇ

  • Edited By Gurminder Singh,
  • Updated: 12 Jun, 2025 11:22 AM
Chandigarh
big news about punbus and punjab roadways
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ 5375.65 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਹੈ ਜੋ ਕਿ ਸੂਬਾ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਦਾ ਪ੍ਰਮਾਣ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਦੇ ਗੈਰ-ਵਪਾਰਕ ਵਿੰਗ, ਪਨਬੱਸ ਅਤੇ ਰੋਡਵੇਜ਼ ਅਤੇ ਪੈਪਸੂ ਨੇ ਮਾਲੀਆ ਸੰਗ੍ਰਹਿ ਵਿਚ ਕਾਫ਼ੀ ਵਾਧਾ ਦਰਜ ਕੀਤਾ ਹੈ, ਜੋ ਕਿ ਵਿਭਾਗ ਦੇ ਵਿੱਤੀ ਪ੍ਰਦਰਸ਼ਨ ਨੂੰ ਵਧਾਉਣ ਦੇ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਮਾਲੀਆ ਇਕੱਠਾ ਕਰਨ ਨੂੰ ਵਧਾਉਣ ਅਤੇ ਜਨਤਾ ਲਈ ਆਪਣੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਵੱਡੀ ਖਬਰ : ਹੁਣ ਪੰਜਾਬ ਆਉਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ "ਤੇ ਲੱਗੇਗਾ ਐਂਟਰੀ ਟੈਕਸ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿਚ, ਟਰਾਂਸਪੋਰਟ ਵਿਭਾਗ ਦੇ ਗੈਰ ਵਪਾਰਕ ਵਿੰਗ (ਐੱਸ.ਟੀ.ਸੀ.) ਨੇ 9037.49 ਕਰੋੜ ਦਾ ਕੁੱਲ ਮਾਲੀਆ ਪੈਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2019-2020, 2022-2021 ਅਤੇ 2021-2022 ਦੌਰਾਨ ਪੈਦਾ ਹੋਇਆ ਮਾਲੀਆ 5825.38 ਕਰੋੜ ਸੀ। ਉਨ੍ਹਾਂ ਸੂਬਾ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਲ 2022-2023, 2023-2024 ਅਤੇ 2024-2025 ਦੌਰਾਨ 3212.11 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਗਿਆ ਹੈ, ਜੋ ਕਿ ਇਕ ਰਿਕਾਰਡ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ HDFC Bank ਨਾਲ ਤੋੜੇ ਸਬੰਧ, ਨਹੀਂ ਹੋਵੇਗਾ ਕੋਈ ਲੈਣ-ਦੇਣ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਅਤੇ ਪੰਜਾਬ ਰੋਡਵੇਜ਼ ਨੇ ਸਾਲ 2019-2022 ਦੇ 1332.03 ਕਰੋੜ ਰੁਪਏ ਦੇ ਮੁਕਾਬਲੇ ਸਾਲ 2022-2025 ਦੇ ਤਿੰਨ ਸਾਲਾਂ ਦੌਰਾਨ 2323.21 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਤਰ ਕੀਤਾ ਹੈ ਜੋ ਕਿ 990.91 ਕਰੋੜ ਰੁਪਏ ਜ਼ਿਆਦਾ ਹੈ। ਭੁੱਲਰ ਨੇ ਦੱਸਿਆ ਕਿ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਨੇ ਸਾਲ 2019-2022 ਤੱਕ ਦੇ 1721.52 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ ਸਾਲ 2022-2025 ਦੌਰਾਨ 2894.15 ਕਰੋੜ ਦਾ ਮਾਲੀਆ ਇਕੱਤਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਸਾਲ 2022-2025 ਦਾ ਮਾਲੀਆ 1172.63 ਕਰੋੜ ਵੱਧ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 30 ਤਾਰੀਖ਼ ਦੀ ਦਿੱਤੀ ਡੈੱਡਲਾਈਨ, ਸਖ਼ਤ ਹੁਕਮ ਹੋਏ ਜਾਰੀ

ਭੁੱਲਰ ਨੇ ਅੱਗੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਇਹ ਪ੍ਰਭਾਵਸ਼ਾਲੀ ਵਾਧਾ ਵਿਭਾਗ ਦੀ ਆਪਣੇ ਮਾਲੀਆ ਸੰਗ੍ਰਹਿ ਵਿਧੀਆਂ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਸਰਬਪੱਖੀ ਵਿਕਾਸ ਦੀ ਦਿਸ਼ਾ ‘ਚ ਨਿਰੰਤਰ ਅੱਗੇ ਵਧ ਰਿਹਾ ਹੈ, ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ 3 ਸਾਲਾ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ‘ਚ ਕੰਮ ਕਰ ਰਹੀ ਹੈ।  

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • PUNBUS
  • Punjab Roadways
  • Transport Minister
  • Government of Punjab
  • ਪਨਬੱਸ
  • ਪੰਜਾਬ ਰੋਡਵੇਜ਼
  • ਟਰਾਂਸਪੋਰਟ ਮੰਤਰੀ
  • ਪੰਜਾਬ ਸਰਕਾਰ

ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ

NEXT STORY

Stories You May Like

  • big relief for travel on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ
  • transport department vehicle blacklist
    ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • important news for pilgrims going on amarnath yatra
    ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਸੁਰੱਖਿਆ ਨੂੰ ਲੈ ਕੇ...
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • big news regarding da and arrears of 8 lakh employees of punjab
    ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ ਪੰਜਾਬ-ਹਰਿਆਣਾ ਹਾਈਕੋਰਟ 'ਚ...
  • viral video case acp naveen sharma s statement has come to light
    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ ਆਇਆ ਸਾਹਮਣੇ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gold worth rs 70 66 400 seized from another passenger at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ
    • former chief minister charanjit channi called a meeting
      ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ...
    • big news regarding da and arrears of 8 lakh employees of punjab
      ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ...
    • sri sahib two brother
      ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ...
    • punjab bjp appointments in punjab
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • theft in longowal
      ਕਿਸਾਨ ਦੇ ਘਰੋਂ 25 ਤੋਲੇ ਸੋਨਾ ਤੇ ਨਕਦੀ ਚੋਰੀ
    • big incident in punjab
      ਪੰਜਾਬ: ਤਿੰਨ ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ ਅਣਹੋਣੀ, 18 ਘੰਟਿਆਂ ਬਾਅਦ ਲੱਭੀ...
    • central jail ferozpur
      ਕੇਂਦਰੀ ਜੇਲ੍ਹ ਦੇ ਬਾਹਰੋਂ ਥਰੋ ਰਾਹੀਂ ਸੁੱਟੇ ਨਸ਼ੀਲੇ ਪਦਾਰਥ
    • snatching in khanna
      ਸ਼ਾਪਿੰਗ ਕਰਨ ਆਈ ਔਰਤ ਨਾਲ ਹੋਈ ਲੁੱਟ! ਗਲੇ 'ਚੋਂ ਸੋਨੇ ਦੀ ਚੇਨ ਲਾਹ ਕੇ ਲੈ ਗਏ...
    • gurdaspur fear of disaster in the rains
      ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ ਦਾ ਖ਼ਤਰਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +