Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    4:50:16 AM

  • late night hooliganism naked dance

    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ, ਤੇਲ ਕੰਪਨੀਆਂ ਦਾ ਨਵਾਂ ਬਿਆਨ ਆਇਆ ਸਾਹਮਣੇ (ਵੀਡੀਓ)

PUNJAB News Punjabi(ਪੰਜਾਬ)

ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ, ਤੇਲ ਕੰਪਨੀਆਂ ਦਾ ਨਵਾਂ ਬਿਆਨ ਆਇਆ ਸਾਹਮਣੇ (ਵੀਡੀਓ)

  • Edited By Babita,
  • Updated: 21 Apr, 2026 05:06 PM
Chandigarh
big news about the supply of petrol diesel and lpg
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਸ਼ ਮਹਾਜਨ) : ਚੰਡੀਗੜ੍ਹ 'ਚ ਈਂਧਣ ਅਤੇ ਐੱਲ. ਪੀ. ਜੀ. ਸਪਲਾਈ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸ਼ਹਿਰ 'ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਈਂਧਣ ਅਤੇ ਐੱਲ. ਪੀ. ਜੀ. ਸਪਲਾਈ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਈਂਧਣ ਉਪਲੱਬਧਤਾ ਨੂੰ ਲੈ ਕੇ ਚਿੰਤਾਵਾਂ ਦਰਮਿਆਨ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ. ਓ. ਸੀ. ਐੱਲ.) ਪੰਜਾਬ ਰਾਜ ਦਫ਼ਤਰ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਰਾਜ ਪ੍ਰਮੁੱਖ ਆਸ਼ੂਤੋਸ਼ ਗੁਪਤਾ, ਜੋ ਪੰਜਾਬ 'ਚ ਤੇਲ ਉਦਯੋਗ ਦੇ ਰਾਜ ਪੱਧਰੀ ਕੋ-ਆਰਡੀਨੇਟਰ ਵੀ ਹਨ, ਨੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਨਾਗਰਿਕਾਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਪੈਟਰੋਲੀਅਮ ਉਤਪਾਦਾਂ ਅਤੇ ਐੱਲ. ਪੀ. ਜੀ. ਦੀ ਸਪਲਾਈ ਸਥਿਰ ਅਤੇ ਢੁੱਕਵੀਂ ਬਣੀ ਹੋਈ ਹੈ। ਉਨ੍ਹਾਂ ਨੇ ਸਪਲਾਈ 'ਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਹੋਣ ’ਤੇ ਜ਼ੋਰ ਦਿੱਤਾ ਅਤੇ ਖ਼ਪਤਕਾਰਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ। ਸੁਸ਼ਾਂਤ ਕੁਮਾਰ, ਸਟੇਟ ਲੈਵਲ ਕੋ-ਆਰਡੀਨੇਟਰ (ਐੱਸ. ਐੱਲ. ਸੀ.), ਚੰਡੀਗੜ੍ਹ ਅਤੇ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ਲਈ ਐੱਲ. ਪੀ. ਜੀ. ਇੰਚਾਰਜ, ਕਾਨਫਰੰਸ ਦੌਰਾਨ ਮੌਜੂਦ ਰਹੇ। ਤੇਲ ਮਾਰਕਿਟਿੰਗ ਕੰਪਨੀਆਂ ਨੇ ਦੁਹਰਾਇਆ ਕਿ ਚੰਡੀਗੜ੍ਹ 'ਚ ਪੈਟਰੋਲੀਅਮ ਉਤਪਾਦਾਂ ਅਤੇ ਐੱਲ. ਪੀ. ਜੀ. ਦੀ ਸਪਲਾਈ ਸਥਿਰ ਅਤੇ ਮੌਜੂਦਾ ਮੰਗ ਪੂਰੀ ਕਰਨ ਲਈ ਕਾਫੀ ਹੈ। ਮੋਟਰ ਸਪਿਰਿਟ (ਐੱਮ. ਐੱਸ.) ਅਤੇ ਹਾਈ-ਸਪੀਡ ਡੀਜ਼ਲ (ਐੱਚ. ਐੱਸ. ਡੀ.) ਦਾ ਸਟਾਕ ਯੂ. ਟੀ. 'ਚ ਆਮ ਹੈ। ਆਸ਼ੂਤੋਸ਼ ਗੁਪਤਾ ਨੇ ਕਿਹਾ ਈਂਧਣਾਂ ਦੀ ਉਪਲੱਬਧਤਾ ਨੂੰ ਲੈ ਕੇ ਕੋਈ ਚਿੰਤਾ ਦਾ ਵਿਸ਼ਾ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਭਾਰਤ ਦੀ ਐੱਲ. ਪੀ. ਜੀ. ਸਪਲਾਈ ਸਥਿਰ ਬਣੀ ਹੋਈ ਹੈ ਅਤੇ ਗਲੋਬਲ ਐਨਰਜੀ ਬਜ਼ਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਚੱਲ ਰਹੇ ਭੂ-ਰਾਜਨੀਤਕ ਘਟਨਕ੍ਰਮਾਂ ਦੇ ਬਾਵਜੂਦ ਘਰੇਲੂ ਖ਼ਪਤਕਾਰਾਂ ਤੱਕ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਕਰੀਬੀ ਨਿਗਰਾਨੀ ਕੀਤੀ ਜਾ ਰਹੀ ਹੈ। ਘਰੇਲੂ ਐੱਲ. ਪੀ. ਜੀ. ਨੂੰ ਸਰਵਉੱਚ ਤਰਜ਼ੀਹ ਦਿੱਤੀ ਗਈ ਹੈ। ਤੇਲ ਮਾਰਕਿਟਿੰਗ ਕੰਪਨੀਆਂ ਨੇ ਚੰਡੀਗੜ੍ਹ ਦੇ ਘਰਾਂ 'ਚ ਐੱਲ. ਪੀ. ਜੀ. ਦੀ ਨਿਰਵਿਘਨ ਸਪਲਾਈ ਬਣਾਏ ਰੱਖੀ ਹੈ। ਗਾਹਕਾਂ ਨੂੰ ਰੀਫਿਲ ਬੁਕਿੰਗ ਲਈ ਐੱਸ. ਐੱਮ. ਐੱਸ. ਅਤੇ ਆਈ. ਵੀ. ਆਰ. ਐੱਸ. ਜਿਹੇ ਡਿਜੀਟਲ ਤਰੀਕਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਸੁਸ਼ਾਂਤ ਕੁਮਾਰ ਨੇ ਸੂਚਿਤ ਕੀਤਾ ਕਿ ਵਰਤਮਾਨ 'ਚ ਕਰੀਬ 89.4 ਫ਼ੀਸਦੀ ਬੁਕਿੰਗਜ਼ ਡਿਜੀਟਲ ਮੋਡ ਤੋਂ ਪ੍ਰਾਪਤ ਹੋ ਰਹੀਆਂ ਹਨ ਅਤੇ ਨਾਲ ਹੀ ਡਿਲੀਵਰੀ ਅਥੈਂਟੀਕੇਸ਼ਨ ਕੋਡ (ਡੀ. ਏ. ਸੀ.-ਓ. ਟੀ. ਪੀ.) ਦੀ ਵਰਤੋਂ ਨਾਲ ਅਸਲ ਗਾਹਕਾਂ ਤੱਕ ਵੰਡ ਨੂੰ ਯਕੀਨੀ ਬਣਾਇਆ ਦਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ : ਆਧਾਰ ਕਾਰਡ ਦੀ ਅਪਡੇਟ ਬਾਰੇ ਆਇਆ ਵੱਡਾ ਫ਼ੈਸਲਾ, UIDAI ਨੇ ਕੀਤਾ ਅਹਿਮ ਐਲਾਨ
 

ਇਸ ਤੋਂ ਇਲਾਵਾ ਆਸ਼ੂਤੋਸ਼ ਗੁਪਤਾ ਨੇ ਗੁਆਂਢੀ ਸੂਬਿਆਂ ਦੇ ਤੁਲਨਾਤਮਕ ਅੰਕੜੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਕਰੀਬ 94 ਫ਼ੀਸਦੀ ਐੱਲ. ਪੀ. ਜੀ. ਬੁਕਿੰਗਸ ਡਿਜੀਟਲ ਮੋਡ ਤੋਂ ਪ੍ਰਾਪਤ ਹੋ ਰਹੇ ਹਨ, ਡੀ. ਏ. ਸੀ. ਪਾਲਣਾ ਲਗਭਗ 91 ਫ਼ੀਸਦੀ ਹੈ। ਹਿਮਾਚਲ ਪ੍ਰਦੇਸ਼ 'ਚ ਲਗਭਗ 91 ਫ਼ੀਸਦੀ ਬੁਕਿੰਗਸ ਡਿਜੀਟਲ ਹਨ, ਜਦੋਂ ਕਿ ਡੀ. ਏ. ਸੀ. ਪਾਲਣਾ ਲਗਭਗ 85 ਫ਼ੀਸਦੀ ਹੈ, ਜੋ ਅਸਲ ਖ਼ਪਤਕਾਰਾਂ ਤੱਕ ਵੰਡ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਦੱਸਿਆ ਕਿ ਕੁੱਝ ਐੱਲ. ਪੀ. ਜੀ. ਡਿਸਟ੍ਰੀਬਿਊਟਰਾਂ ਦੀਆਂ ਸ਼ਿਕਾਇਤਾਂ ਸੋਸ਼ਲ ਮੀਡੀਆ ਅਤੇ ਪ੍ਰਤੱਖ ਗਾਹਕ ਫੀਡਬੈਕ ਰਾਹੀਂ ਪ੍ਰਾਪਤ ਹੋਈਆਂ ਹਨ। ਕਾਲਾਬਜ਼ਾਰੀ ਅਤੇ ਜਮ੍ਹਾਂਖੋਰੀ ਨੂੰ ਰੋਕਣ ਲਈ ਚੰਡੀਗੜ੍ਹ 'ਚ ਐੱਲ. ਪੀ. ਜੀ. ਡਿਸਟ੍ਰੀਬਿਊਟਰਾਂ ਦੀ ਅਚਾਨਕ ਜਾਂਚ ਕਰਨ ਲਈ ਮਲਟੀ-ਟਾਸਕਿੰਗ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਗਲਤ ਡਿਸਟ੍ਰੀਬਿਊਟਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਆਸ਼ੂਤੋਸ਼ ਗੁਪਤਾ ਨੇ ਦੁਹਰਾਇਆ ਕਿ ਤੇਲ ਮਾਰਕਿਟਿੰਗ ਕੰਪਨੀਆਂ ਐੱਲ. ਪੀ. ਜੀ. ਦੀ ਸਹਿਜ ਉਪਲੱਬਧਤਾ ਨੂੰ ਯਕੀਨੀ ਬਣਾਉਣ, ਵੰਡ ਵਿੱਚ ਪਾਰਦਰਸ਼ਤਾ ਬਣਾਏ ਰੱਖਣ ਅਤੇ ਕਾਲਾਬਜ਼ਾਰੀ ਦੇ ਖ਼ਿਲਾਫ਼ ਸਖ਼ਤ ਉਪਾਅ ਲਾਗੂ ਕਰਨ ਦੇ ਪ੍ਰਤੀ ਆਪਣੀ ਵਚਨਬੱਧਤਾ ਦੁਹਰਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Petrol
  • diesel
  • LPG supply
  • oil companies
  • big statement
  • ਪੈਟਰੋਲ
  • ਡੀਜ਼ਲ
  • ਐੱਲਪੀਜੀ ਸਪਲਾਈ
  • ਤੇਲ ਕੰਪਨੀਆਂ
  • ਵੱਡਾ ਬਿਆਨ

ਬਾਘਾ ਪੁਰਾਣਾ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਖੂਨੀ ਝੜਪ, ਵੀਡੀਓ ਵਾਇਰਲ

NEXT STORY

Stories You May Like

  • major on petrol diesel lpg oil companies demand price hike
    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ ਕੰਪਨੀਆਂ ਨੇ ਸਰਕਾਰ ਨੂੰ ਕੀਤੀ ਮੰਗ
  • will the otp for lpg cylinder delivery end hc gives instructions
    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
  • limit imposed on purchase of petrol diesel in kerala
    ਪੈਟਰੋਲ-ਡੀਜ਼ਲ ਦੀ ਖ਼ਰੀਦ 'ਤੇ ਲੱਗੀ ਲਿਮਟ, ਜਾਣੋ ਹੁਣ ਕੇਰਲ 'ਚ ਕਿੰਨਾ ਮਿਲੇਗਾ ਤੇਲ
  • petrol diesel prices may be hiked before may 15
    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਨਤਾ 'ਤੇ ਪਏਗਾ ਵੱਡਾ ਬੋਝ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • tomatoes oil and lpg ruined the kitchen budget plate
    ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ ਤੁਹਾਡੀ ਥਾਲੀ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • petrol and diesel prices may increase
    ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ ਕਿੰਨਾ ਵਧੇਗਾ ਭਾਅ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar national highway  major accident
      ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ
    • kandhawala road jammed
      Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
    • accident in ludhiana
      ਸੜਕ ਹਾਦਸੇ ਨੇ ਖੋਹਿਆ ਘਰ ਦਾ ਸਹਾਰਾ: ਕੰਮ ਤੋਂ ਪਰਤ ਰਹੇ ਸਾਈਕਲ ਸਵਾਰ ਨੂੰ...
    • sir schedule punjab
      ਪੰਜਾਬ ਵਿਚ SIR ਦਾ ਸ਼ਡਿਊਲ ਜਾਰੀ
    • accident in ludhiana
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • boy shot dead in amritsar
      ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
    • visa fraud in ludhiana
      ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
    • accident in ludhiana
      ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +