Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:49:31 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ

PUNJAB News Punjabi(ਪੰਜਾਬ)

ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ

  • Edited By Shivani Attri,
  • Updated: 24 Oct, 2024 06:22 PM
Chandigarh
big news akali dal will not contest the by election
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਇਸ ਵਾਰ ਕੋਈ ਵੀ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਵੱਡਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾਂ ਪ੍ਰਧਾਨ ਦੀ ਅਹਿਮ ਮੀਟਿੰਗ ਹੋਈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਇਸ ਵਾਰ 4 ਸੀਟਾਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਜਾਣਗੇ। ਮੀਟਿੰਗ 'ਚ ਚਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ ਨੂੰ ਲੈ ਕੇ ਚਰਚਾ ਹੋਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਦਲਜੀਤ ਚੀਮਾ ਨੇ ਕਿਹਾ ਕਿ ਕੱਲ੍ਹ ਜੋ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ੍ਰੀ ਗਿਆਨੀ ਰਘਬੀਰ ਸਿੰਘ ਦਾ ਆਇਆ ਸੀ ਕਿ ਕੋਈ ਵੀ ਤਨਖ਼ਾਹੀਆ ਸਿੱਖ ਤਨਖ਼ਾਹ ਪੂਰੀ ਕਰਨ ਤਕ ਤਨਖ਼ਾਹੀਆ ਹੀ ਰਹਿੰਦਾ ਹੈ। 

ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ

ਤਨਖ਼ਾਹੀਆ ਹੋਣ ਤੱਕ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਨਹੀਂ ਕਰ ਸਕਦੇ ਹਨ ਤਾਂ ਕੁਦਰਤੀ ਗੱਲ ਹੈ ਕਿ ਜੇਕਰ ਪ੍ਰਚਾਰ ਨਹੀਂ ਹੋਵੇਗਾ ਤਾਂ ਜ਼ਿਮਨੀ ਚੋਣ ਵੀ ਪਾਰਟੀ ਨਹੀਂ ਲੜੇਗੀ। ਇਸ ਸਬੰਧੀ ਸਾਰਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਨੈਤਿਕ ਜ਼ਿੰਮੇਵਾਰੀ ਪਾਰਟੀ ਦੇ ਤੌਰ 'ਤੇ ਲਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਨੂੰ ਹੁਕਮ ਮਤਲਬ ਪਾਰਟੀ ਨੂੰ ਹੁਕਮ ਹੈ। 

PunjabKesari

ਇਹ ਵੀ ਪੜ੍ਹੋ- ਭੋਗਪੁਰ ਦੇ ਜਸਪਾਲ ਸਿੰਘ ਦੇ ਕਤਲ ਦਾ ਮੁੱਖ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ, DGP ਦਾ ਵੱਡਾ ਖ਼ੁਲਾਸਾ

ਵਰਕਰਾਂ ਦੀ ਇੱਛਾ ਸੀ ਕਿ ਸੁਖਬੀਰ ਬਾਦਲ ਗਿੱਦੜਬਾਹਾ ਤੋਂ ਚੋਣ ਲੜਨ। ਮੈਂ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ। 30 ਅਗਸਤ ਨੂੰ ਪ੍ਰਧਾਨ ਨੂੰ ਤਨਖ਼ਾਹੀਆ ਐਲਾਨਿਆ ਗਿਆ ਸੀ। ਉਹ 31 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਪਰ ਕਾਫੀ ਸਮਾਂ ਬੀਤ ਚੁੱਕਾ ਸੀ। ਕਈ ਵਾਰ ਸਿੰਘ ਸਾਹਿਬ ਨੂੰ ਫ਼ੈਸਲਾ ਦੇਣ ਦੀ ਬੇਨਤੀ ਕੀਤੀ ਗਈ। ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ। ਪੰਥ ਵਿਰੋਧੀ ਸ਼ਕਤੀਆਂ ਖ਼ਿਲਾਫ਼ ਡਟ ਕੇ ਲੜਾਂਗੇ। ਪੰਥਕ ਹਿੱਤਾਂ ਨੂੰ ਵੇਖਦੇ ਹੋਏ ਚੋਣਾਂ ਵਿਚ ਹਿੱਸਾ ਨਹੀਂ ਲਿਆ ਜਾਵੇਗਾ। ਸਾਨੂੰ ਜਥੇਦਾਰ ਸਾਹਿਬਾਨ ਦੇ ਫ਼ੈਸਲੇ ਦਾ ਇੰਤਜ਼ਾਰ ਹੈ। 

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਘੱਟ ਗਿਣਤੀਆਂ ਖ਼ਿਲਾਫ਼ ਸਾਜ਼ਿਸ਼ਾਂ ਚੱਲ ਰਹੀਆਂ ਹਨ। ਅਕਾਲੀ ਦਲ ਨੂੰ ਲੀਡਰ ਰਹਿਤ ਕਰਨ ਲਈ ਵੀ ਸਾਜ਼ਿਸ਼ਾਂ ਚੱਲ ਰਹੀਆਂ ਹਨ। ਪੰਜਾਬ ਤੋਂ ਬਾਹਰ ਜੋ ਤਖ਼ਤ ਸਨ, ਉਨ੍ਹਾਂ ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਦਿੱਲੀ ਕਮੇਟੀ 'ਤੇ ਕਬਜ਼ਾ ਕਰ ਲਿਆ ਗਿਆ ਹੈ। ਹਰਿਆਣਾ 'ਚ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ। ਹੁਣ ਪੰਜਾਬ 'ਚ ਬਹੁਤ ਕੋਸ਼ਿਸ਼ ਹੋ ਰਹੀਆਂ ਹਨ। ਪਾਰਟੀ ਦਾ ਹਿੱਸਾ ਰਹੇ ਲੋਕਾਂ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਪਿਛਲੇ ਸਮੇਂ ਸ਼ਿਕਾਇਤ ਦਿੱਤੀ ਗਈ। 

PunjabKesari

ਕੱਲ੍ਹ ਆਇਆ ਸੀ ਸੁਖਬੀਰ ਸਿੰਘ ਬਾਦਲ 'ਤੇ ਇਹ ਫ਼ੈਸਲਾ 
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਵਿਚ ਛੋਟ ਨਹੀਂ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਬੀਤੇ ਦਿਨੀਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ 7 ਮੈਂਬਰੀ ਵਫ਼ਦ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਸੁਖਬੀਰ ਬਾਦਲ ਨੂੰ ਸਿਆਸੀ ਸਰਗਰਮੀਆਂ ਵਿਚ ਛੋਟ ਦੇਣ ਦੀ ਅਪੀਲ ਕੀਤੀ ਗਈ ਸੀ ਪਰ ਇਹ ਛੋਟ ਨਹੀਂ ਦਿੱਤੀ ਗਈ ਹੈ। ਜਥੇਦਾਰ ਨੇ ਆਖਿਆ ਸੀ ਕਿ ਕੋਈ ਵੀ ਤਨਖ਼ਾਹੀਆ ਸਿੱਖ ਤਨਖ਼ਾਹ ਪੂਰੀ ਕਰਨ ਤਕ ਤਨਖ਼ਾਹੀਆ ਹੀ ਰਹਿੰਦਾ ਹੈ। ਜਥੇਦਾਰ ਨੇ ਆਖਿਆ ਹੈ ਕਿ ਇਸ ਸੰਬੰਧੀ ਦੀਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਕੀਤੀ ਜਾਵੇਗੀ ਅਤੇ ਇਸ ਬਾਬਤ ਅਗਲਾ ਫ਼ੈਸਲਾ ਲਿਆ ਜਾਵੇਗਾ। 

ਇਹ ਵੀ ਪੜ੍ਹੋ-  ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ

ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਵਿਚ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਤਨਖ਼ਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ, ਉਸ ਨੂੰ ਪਰਭਾਸ਼ਿਤ ਕਰਨਾ ਹਰ ਸਿੱਖ ਲਈ ਜ਼ਰੂਰੀ ਹੈ ਜਦੋਂ ਤੱਕ ਸਿੰਘ ਸਾਹਿਬਾਨ ਵਲੋਂ ਫ਼ਸੀਲ ਤੋਂ ਉਕਤ ਸਿੱਖ ਤਨਖ਼ਾਹ ਨਹੀਂ ਲਗਵਾ ਲੈਂਦਾ ਉਦੋਂ ਤਕ ਉਹ ਤਨਖ਼ਾਹੀਆਂ ਹੀ ਰਹਿੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਡੀ ਆਪਣੀ ਵੱਡੀ ਸੰਸਥਾ ਇਸ ਦੇ ਕੰਮਕਾਜ ਵਿਚ ਸਰਕਾਰਾਂ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਨਿੱਜੀ ਤੌਰ 'ਤੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਸੌਂਪਦਿਆਂ ਆਖਿਆ ਸੀ ਕਿ ਜਥੇਦਾਰ ਸਾਹਿਬ ਵਲੋਂ ਜਿਹੜੀ ਵੀ ਸਜ਼ਾ ਉਨ੍ਹਾਂ ਨੂੰ ਲਗਾਈ ਜਾਵੇਗੀ ਉਹ ਨਿਮਾਣੇ ਸਿੱਖ ਵਜੋਂ ਪ੍ਰਵਾਨ ਕਰਨਗੇ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Big news
  • Akali Dal
  • by-election
  • dr daljeet singh cheema
  • ਵੱਡੀ ਖ਼ਬਰ
  • ਅਕਾਲੀ ਦਲ
  • ਜ਼ਿਮਨੀ ਚੋਣ
  • ਡਾ ਦਲਜੀਤ ਸਿੰਘ ਚੀਮਾ

ਪ੍ਰੇਮੀ ਤੋਂ ਦੁਖੀ ਹੋ ਕੇ ਕੁੜੀ ਨੇ ਨਿਗਲੀ ਜ਼ਹਿਰੀਲੀ ਚੀਜ਼, ਹਾਲਤ ਨਾਜ਼ੁਕ

NEXT STORY

Stories You May Like

  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • akali dal rally
    ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
  • manjit singh malakpur becomes national working president of youth akali dal
    ਮਨਜੀਤ ਸਿੰਘ ਮਲਕਪੁਰ ਬਣੇ ਯੂਥ ਅਕਾਲੀ ਦਲ ਦੇ ਕੌਮੀ ਵਰਕਿੰਗ ਪ੍ਰਧਾਨ
  • akali dal delegation to meet governor today
    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ ਵਿਚਾਰ-ਚਰਚਾ
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ ਪੰਜਾਬ ਦੇ'
  • malkit hundal becomes senior vice president of sad punnar surjit
    ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਬਣੇ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • theft in dana mandi
      ਦਾਣਾ ਮੰਡੀ ’ਚ ਮੁੜ ਹੋਈ ਚੋਰੀ, ਨਸ਼ੇੜੀਆਂ ਦੇ ਵਧਦੇ ਖੌਫ਼ ਤੋਂ ਲੋਕ ਪ੍ਰੇਸ਼ਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +