Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:56:07 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ, ਨਵੀਂ ਭਰਤੀ ਕਰਨ ਜਾ ਰਹੇ CM ਮਾਨ! (ਵੀਡੀਓ)

PUNJAB News Punjabi(ਪੰਜਾਬ)

ਪੰਜਾਬ 'ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੱਡੀ ਖ਼ਬਰ, ਨਵੀਂ ਭਰਤੀ ਕਰਨ ਜਾ ਰਹੇ CM ਮਾਨ! (ਵੀਡੀਓ)

  • Edited By Babita,
  • Updated: 04 Mar, 2025 02:11 PM
Chandigarh
big news amidst tehsildars strike in punjab
  • Share
    • Facebook
    • Tumblr
    • Linkedin
    • Twitter
  • Comment

ਖਰੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਖਰੜ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੜਤਾਲ 'ਤੇ ਗਏ ਰੈਵਿਨਿਊ ਅਧਿਕਾਰੀ ਸਿੱਧਾ-ਸਿੱਧਾ ਕਹਿ ਰਹੇ ਹਨ ਕਿ ਵਿਜੀਲੈਂਸ ਨੇ ਜਿਹੜੇ ਸਾਡੇ ਅਧਿਕਾਰੀ ਭ੍ਰਿਸ਼ਟਾਚਾਰ 'ਚ ਫੜ੍ਹੇ ਹਨ, ਉਹ ਮਾਮਲਾ ਕਲੀਅਰ ਕਰੋ ਤਾਂ ਅਸੀਂ ਕੰਮ ਕਰਾਂਗੇ ਪਰ ਸਾਡੀ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਹ ਅਧਿਕਾਰੀ ਸਮੂਹਿਕ ਛੁੱਟੀ ਲੈ ਕੇ ਕਹਿੰਦੇ ਹਨ ਕਿ ਅਸੀਂ ਲੋਕਾਂ ਦਾ ਕੰਮ ਰੋਕ ਦਿਆਂਗੇ ਤਾਂ ਅਸੀਂ ਸਾਰੇ ਪੰਜਾਬ ਦੀਆਂ ਤਹਿਸੀਲਾਂ 'ਚ ਨਾਇਬ ਤਹਿਸੀਲਦਾਰਾਂ ਨੂੰ, ਕਾਨੂੰਗੋ ਨੂੰ ਅਤੇ ਹੋਰਾਂ ਨੂੰ ਵੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਡਰੋਨਾਂ ਰਾਹੀਂ ਨਹੀਂ ਆ ਸਕੇਗਾ ਨਸ਼ਾ! ਸਰਕਾਰ ਨੇ ਲੱਭ ਲਿਆ ਤੋੜ

ਮੁੱਖ ਮੰਤਰੀ ਨੇ ਕਿਹਾ ਕਿ ਲੋੜ ਪਈ ਤਾਂ ਅਸੀਂ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਵੀ ਇਹ ਅਧਿਕਾਰ ਦੇ ਦੇਵਾਂਗੇ ਪਰ ਇਹ ਲੋਕ ਇਹ ਨਾ ਸਮਝਣ ਕਿ ਇਹ ਸਰਕਾਰ ਨੂੰ ਬਲੈਕਮੇਲ ਕਰ ਲੈਣਗੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਦੀਆਂ ਕੋਈ ਜਾਇਜ਼ ਮੰਗ ਹੋਣ ਤਾਂ ਮੈਂ ਮੰਨ ਲਵਾਂ। ਮੈਂ ਉਨ੍ਹਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਨਾ ਮੈਂ ਜ਼ਿੰਦਗੀ 'ਚ ਕੋਈ ਪੈਸਾ ਖਾਧਾ ਹੈ ਅਤੇ ਨਾ ਹੀ ਮੇਰੇ 'ਤੇ ਕੋਈ ਇਲਜ਼ਾਮ ਹੈ। ਜੇਕਰ ਉਕਤ ਅਧਿਕਾਰੀ ਸਮੂਹਿਕ ਛੁੱਟੀ ਤੋਂ ਨਹੀਂ ਆਉਂਦੇ ਤਾਂ ਸਮੂਹਿਕ ਛੁੱਟੀ ਉਨ੍ਹਾਂ ਨੂੰ ਮੁਬਾਰਕ, ਸਾਡੇ ਕੋਲ ਹਰ ਬੜੇ ਨਵੇਂ ਬੰਦੇ ਹਨ, ਅਸੀਂ ਉਨ੍ਹਾਂ ਨੂੰ ਰੱਖ ਲਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਸਮੂਹਿਕ ਛੁੱਟੀ 'ਤੇ ਜਾਣ ਵਾਲਿਆਂ 'ਤੇ ਕਿਸੇ ਤਰ੍ਹਾਂ ਦੀ ਨਰਮਾਈ ਨਹੀਂ ਵਰਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਔਖੀ ਘੜੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਔਖੇ-ਸੌਖੇ ਕੱਢਣੇ ਪੈਣਗੇ ਦਿਨ

ਜੇਕਰ ਉਹ ਬਿਲਕੁਲ ਆਪਣੀ ਜਗ੍ਹਾ 'ਤੇ ਸਹੀ ਹਨ ਤਾਂ ਸਮੂਹਿਕ ਛੁੱਟੀ ਵਾਪਸ ਨਾ ਲੈਣ ਕਿਉਂਕਿ ਮੇਰੇ ਕੋਲ ਹਜ਼ਾਰਾਂ ਮੁੰਡੇ-ਕੁੜੀਆਂ ਦੀਆਂ ਅਰਜ਼ੀਆਂ ਪਈਆਂ ਹਨ, ਜਿਹੜੇ ਨਾਇਬ ਤਹਿਸੀਲਦਾਰ ਤੇ ਤਹਿਸੀਲਦਾਰ ਬਣਨ ਲਈ ਤਿਆਰ ਹਨ। ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ 'ਚ ਨਵੇਂ ਤਹਿਸੀਲਦਾਰਾਂ ਤੇ ਪਟਵਾਰੀਆਂ ਦੀਆਂ ਭਰਤੀਆਂ ਵਾਸਤੇ ਏਜੰਡਾ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਦੁਖੀ ਹੋ ਗਏ ਹਾਂ, ਇਨ੍ਹਾਂ ਤੋਂ। ਹੁਣ ਇਹ ਛੁੱਟੀ ਤੋਂ ਬਾਅਦ ਜਦੋਂ ਆਉਣਗੇ ਤਾਂ ਉਨ੍ਹਾਂ ਨੇ ਕਿੱਥੇ ਜੁਆਇਨ ਕਰਨਾ ਹੈ ਅਤੇ ਕਦੋਂ ਜੁਆਇਨ ਕਰਨਾ ਹੈ ਜਾਂ ਜੁਆਇਨ ਨਹੀਂ ਕਰਨਾ, ਇਹ ਲੋਕ ਦੱਸਣਗੇ। ਉਨ੍ਹਾਂ ਕਿਹਾ ਕਿ ਮੈਂ 2-3 ਹੋਰ ਤਹਿਸੀਲਾਂ 'ਚ ਜਾਵਾਗਾਂ। ਤਹਿਸੀਲਾਂ ਦਾ ਕੋਈ ਕੰਮ ਨਹੀਂ ਰੁਕੇਗਾ। ਕਿਸਾਨਾਂ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਕਾਰਨ ਪੰਜਾਬ ਧਰਨਿਆਂ ਵਾਲੀ ਸਟੇਟ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਤੋਂ ਮੀਟਿੰਗ ਦੌਰਾਨ ਪੁੱਛਿਆ ਕਿ ਪਰਸੋ (5 ਮਾਰਚ) ਵਾਲੇ ਮੋਰਚੇ ਦਾ ਕੀ ਕਰਨਾ ਹੈ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਮੋਰਚਾ ਤਾਂ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੋਰਚਾ ਜਾਰੀ ਰੱਖਣਾ ਹੈ ਤਾਂ ਫਿਰ ਮੇਰੇ ਨਾਲ ਮੀਟਿੰਗ ਕਰਨਾ ਦਾ ਕੀ ਫ਼ਾਇਦਾ। ਉਨ੍ਹਾਂ ਕਿਹਾ ਕਿ ਮੇਰੀ ਨਰਮਾਈ ਨੂੰ ਇਹ ਨਾ ਸਮਝਿਆ ਜਾਵੇ ਕਿ ਮੈਂ ਐਕਸ਼ਨ ਨਹੀਂ ਲੈ ਸਕਦਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 

  • CM Mann
  • Tehsildars
  • Strike
  • Big Warning
  • ਮੁੱਖ ਮੰਤਰੀ ਮਾਨ
  • ਤਹਿਸੀਲਦਾਰ
  • ਹੜਤਾਲ
  • ਵੱਡੀ ਚਿਤਾਵਨੀ

ਤਰਨਤਾਰਨ ਪੁਲਸ ਵੱਲੋਂ ਫਰਜ਼ੀ ਐਨਕਾਊਂਟਰ! ਸਜ਼ਾ ਭੁਗਤਣਗੇ 2 ਅਫ਼ਸਰ

NEXT STORY

Stories You May Like

  • will government buses run in punjab today or not
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ
  • cm yogi employees jobs  recruitment
    9.5 ਸਾਲਾਂ 'ਚ 9.5 ਲੱਖ ਨੌਕਰੀਆਂ; CM ਯੋਗੀ ਦਾ ਵੱਡਾ ਦਾਅਵਾ- UP ਦੇ ਅੱਧੇ ਤੋਂ ਵੱਧ ਮੁਲਾਜ਼ਮ ਸਾਡੀ ਸਰਕਾਰ 'ਚ ਭਰਤੀ
  • cm suvendu makes a major announcement
    'ਸੰਤਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਭੇਜਾਂਗੇ ਜੇਲ', CM ਸ਼ੁਭੇਂਦੂ ਨੇ ਕਰ 'ਤਾ ਵੱਡਾ ਐਲਾਨ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • double engine government will be formed in punjab cm saini
    ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: CM ਸੈਣੀ
  • bihar  sub inspector recruitment students  police
    ਬਿਹਾਰ ਸਬ ਇੰਸਪੈਕਟਰ ਭਰਤੀ ਹੰਗਾਮਾ: ਬੈਰੀਕੇਡ ਤੋੜ CM ਰਿਹਾਇਸ਼ ਵੱਲ ਵਧੇ ਵਿਦਿਆਰਥੀ, ਪੁਲਸ ਅਲਰਟ
  • major accident on lake tanganyika
    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ ਟੰਗਾਨਿਕਾ ਝੀਲ 'ਚ ਡੁੱਬੀ, 41 ਲੋਕਾਂ ਦੀ ਮੌਤ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +