Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 09, 2025

    7:59:37 AM

  • mountains heavy snowfall

    ਪਹਾੜਾਂ 'ਤੇ ਹੋਈ ਭਾਰੀ ਬਰਫ਼ਬਾਰੀ ਨੇ ਬਦਲਿਆ ਮੌਸਮ...

  • there will be peace in gaza now

    ਗਾਜ਼ਾ 'ਚ ਹੁਣ ਹੋਵੇਗੀ ਸ਼ਾਂਤੀ! ਟਰੰਪ ਦਾ ਵੱਡਾ...

  • britain will not relax visa rules for india

    ਭਾਰਤ ਲਈ ਵੀਜ਼ਾ ਨਿਯਮਾਂ ’ਚ ਢਿੱਲ ਨਹੀਂ ਦੇਵੇਗਾ...

  • new twist in zubin garg death case

    ਜ਼ੁਬੀਨ ਗਰਗ ਮੌਤ ਮਾਮਲੇ 'ਚ ਨਵਾਂ ਮੋੜ: ਸਿੰਗਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਯੂ-ਟਿਊਬਰ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਖ਼ਬਰ, ਫ਼ੌਜ ਦਾ ਜਵਾਨ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਲੰਧਰ 'ਚ ਯੂ-ਟਿਊਬਰ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਖ਼ਬਰ, ਫ਼ੌਜ ਦਾ ਜਵਾਨ ਗ੍ਰਿਫ਼ਤਾਰ

  • Edited By Shivani Attri,
  • Updated: 17 Apr, 2025 04:35 PM
Jalandhar
big news attacked on youtuber s house in jalandhar army jawan arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ’ਚ ਯੂ-ਟਿਊਬਰ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਸੰਧੂ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਹਮਲੇ ਦੇ ਮਾਮਲੇ ’ਚ ਭਾਰਤੀ ਫ਼ੌਜ ਦੇ ਰਾਜੌਰੀ ਦੇ ਨੁਸ਼ਹਿਰਾ ਸੈਕਟਰ ਤੋਂ ਸੁਖਚੈਨ ਸਿੰਘ ਫ਼ੌਜੀ ਨੂੰ ਜਲੰਧਰ ਦਿਹਾਤੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਵੱਡੀ ਗੱਲ ਇਹ ਸਾਹਮਣੇ ਆਈ ਹੈ ਗ੍ਰਨੇਡ ਸੁੱਟਣ ਵਾਲਿਆਂ ਨੂੰ ਭਾਰਤੀ ਫ਼ੌਜ ਦਾ ਫ਼ੌਜੀ ਗ੍ਰਨੇਡ ਚਲਾਉਣ ਦੀ ਟ੍ਰੇਨਿੰਗ ਦਿੰਦਾ ਸੀ। ਗ੍ਰਿਫ਼ਤਾਰ ਕੀਤਾ ਗਿਆ ਫ਼ੌਜੀ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਾਨ ਬਦਾਰ ਦਾ ਰਹਿਣ ਵਾਲਾ ਹੈ। 

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਹੁਕਮ ਜਾਰੀ, ਇਨ੍ਹਾਂ ਲਈ ਵਧੀ ਮੁਸੀਬਤ

ਦੱਸ ਦਈਏ ਕਿ ਯੂ-ਟਿਊਬਰ ਦੇ ਗ੍ਰਨੇਡ ਹਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਯਮੁਨਾ ਨਗਰ ਤੋਂ ਹਾਰਦਿਕ ਦੇ ਮੋਬਾਇਲ ਤੋਂ ਇਕ ਵੀਡੀਓ ਮਿਲੀ ਸੀ। ਸਿਖਲਾਈ ਨਾਲ ਸਬੰਧਤ ਸਬੂਤ ਇਕ ਮੋਬਾਇਲ ਵਿੱਚ ਮਿਲੇ ਹਨ। ਇਹ ਸਿਖਲਾਈ ਇੰਸਟਾਗ੍ਰਾਮ ਰਾਹੀਂ ਦਿੱਤੀ ਗਈ ਸੀ। ਇਹ ਵੀ ਜਾਣਕਾਰੀ ਹਾਸਲ ਹੋਈ ਹੈ ਕਿ ਗ੍ਰਨੇਡ ਕਿਵੇਂ ਚਲਾਉਣਾ ਹੈ ਕਿਵੇਂ ਸੁੱਟਣਾ ਹੈ ਸਬੰਧਤ ਜਾਣਕਾਰੀ ਜੀਸ਼ਾਨ ਅਖ਼ਤਰ ਤੋਂ ਮਿਲੀ ਸੀ। ਪੁਲਸ ਨੇ ਸੁਖਚੈਨ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ ਅਤੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੁਖਚੈਨ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ ਕਿ ਉਹ ਕਿਸ ਦੇ ਸੰਪਰਕ ਵਿੱਚ ਹੈ ਅਤੇ ਕਿਸ ਦੇ ਨਿਰਦੇਸ਼ਾਂ 'ਤੇ ਉਸ ਨੇ ਹਾਰਦਿਕ ਨੂੰ ਸਿਖਲਾਈ ਦਿੱਤੀ ਸੀ। ਖੈਰ ਦੂਜੇ ਪਾਸੇ ਕੇਂਦਰੀ ਏਜੰਸੀ ਐੱਨ. ਆਈ. ਏ. ਨੇ ਵੀ ਇਸ ਮਾਮਲੇ ਦੀ ਜਾਂਚ ਹੁਣ ਮੁਲਜ਼ਮਾਂ ਕੋਲੋਂ ਖ਼ੁਦ ਪੁੱਛਗਿੱਛ ਕਰ ਰਹੀ ਹੈ। 

ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਕਰੇਗੀ NIA,ਸਾਹਮਣੇ ਆਈਆਂ ਕਈ ਗੱਲਾਂ

ਅਦਾਲਤ ਨੇ ਫ਼ੌਜੀ ਨੂੰ 5 ਦਿਨਾਂ ਦੇ ਰਿਮਾਂਡ 'ਤੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਫ਼ੌਜੀ ਤੋਂ ਆਈ. ਬੀ. ਦੇ ਨਾਲ-ਨਾਲ ਸੁਰੱਖਿਆ ਏਜੰਸੀਆਂ ਵੀ ਪੁੱਛਗਿੱਛ ਕਰ ਰਹੀਆਂ ਹਨ। ਇਸ ਦੌਰਾਨ ਐੱਸ. ਆਈ. ਟੀ. ਮੁਖੀ ਐਸਪੀ ਸਰਬਜੀਤ ਰਾਏ ਨੇ ਕਿਹਾ ਕਿ ਫ਼ੌਜੀ ਨੂੰ ਰਿਮਾਂਡ 'ਤੇ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜਾਂਚ ਨਾਲ ਸਬੰਧਤ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਮਾਮਲਾ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਹਾਰਦਿਕ ਨੇ ਰਿਮਾਂਡ ਦੌਰਾਨ ਖ਼ੁਲਾਸਾ ਕੀਤਾ ਸੀ ਕਿ ਜ਼ੀਸ਼ਾਨ ਅਖ਼ਤਰ ਨੇ ਉਸ ਨੂੰ ਨਿਸ਼ਾਨਾ ਬਣਾਇਆ ਸੀ। ਉਸ ਨੂੰ ਇਕ ਇੰਸਟਾਗ੍ਰਾਮ ਤੋਂ ਇਕ ਲਿੰਕ ਮਿਲਿਆ। ਉਹ ਖ਼ੁਦ ਹੈਰਾਨ ਸੀ ਕਿ ਫ਼ੌਜ ਦੀ ਵਰਦੀ ਪਹਿਨੇ ਇਕ ਵਿਅਕਤੀ ਨੇ ਉਸ ਨੂੰ ਆਨਲਾਈਨ ਸਿਖਲਾਈ ਦਿੱਤੀ। ਹੱਥ ਵਿੱਚ ਗ੍ਰਨੇਡ ਫੜ ਕੇ, ਉਸ ਨੇ ਸਮਝਾਇਆ ਕਿ ਪਿੰਨ ਕਿਵੇਂ ਕੱਢਣਾ ਹੈ ਅਤੇ ਇਸ ਨੂੰ ਕਿਵੇਂ ਸੁੱਟਣਾ ਹੈ। ਹਾਰਦਿਕ ਨੇ ਖ਼ੁਲਾਸਾ ਕੀਤਾ ਸੀ ਕਿ ਉਸ ਨੂੰ ਸਿਖਲਾਈ ਦੇਣ ਵਾਲੇ ਵਿਅਕਤੀ ਨੇ ਉਸ ਨੂੰ ਕਿਹਾ ਸੀ ਕਿ ਉਹ ਫ਼ੌਜ ਤੋਂ ਹੈ ਅਤੇ ਕਦੇ ਵੀ ਗ਼ਲਤ ਸਿਖਲਾਈ ਨਹੀਂ ਦੇਵੇਗਾ। ਫ਼ੌਜੀ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਮਾਮਲੇ 'ਚ ਨਾਮਜ਼ਦ ਕੀਤਾ ਗਿਆ। ਹਾਰਦਿਕ ਦੇ ਮੋਬਾਇਲ ਵਿੱਚੋਂ ਲਿੰਕ ਮਿਲੇ ਸਨ।

ਇਹ ਵੀ ਪੜ੍ਹੋ: ਲੱਗ ਗਈਆਂ ਬੱਚਿਆਂ ਦੀਆਂ ਮੌਜਾਂ: ਪੰਜਾਬ 'ਚ ਭਲਕੇ ਤੋਂ ਆ ਗਈਆਂ ਛੁੱਟੀਆਂ

ਜ਼ਿਕਰਯੋਗ ਹੈ ਕਿ ਯੂ-ਟਿਊਬਰ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਸੰਧੂ ਦੇ ਘਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਹੁਣ ਤੱਕ ਸੱਤ ਮੁਲਜ਼ਮਾਂ ਨੂੰ ਪੰਜਾਬ ਪੁਲਸ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਹੁਣ 8ਵਾਂ ਮੁਲਜ਼ਮ ਪੁਲਸ ਦੇ ਅੜਿੱਤੇ ਆਇਆ ਹੈ। ਬੀਤੇ ਦਿਨੀਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਸੀ ਕਿ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਸੱਤਵੇਂ ਮੁਲਜ਼ਮ ਨੂੰ ਜਲੰਧਰ ਦੇ ਪਿੰਡ ਅਲੀਚੱਕ ਵਾਸੀ ਮਨਿੰਦਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਸੀ ਕਿ ਮੁਲਜ਼ਮ ਮਨਿੰਦਰ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਮੁਲਜ਼ਮ ਰੋਹਿਤ ਬਸਰਾ ਨੂੰ ਸੌਂਪਿਆ ਸੀ, ਜਿਸ ਨੇ ਅੱਗੇ 8 ਮਾਰਚ ਨੂੰ ਜੰਡੂ ਸਿੰਘਾ ’ਚ ਅੰਮ੍ਰਿਤਪ੍ਰੀਤ ਅਤੇ ਧੀਰਜ ਨੂੰ ਹਥਿਆਰ ਮੁਹੱਈਆ ਕਰਵਾਏ। ਗ੍ਰਿਫ਼ਤਾਰ ਮੁਲਜ਼ਮ ਮਨਿੰਦਰ ਖ਼ਿਲਾਫ਼ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ। ਜਲੰਧਰ ਦਿਹਾਤੀ ਪੁਲਸ ਵੱਲੋਂ ਇਸ ਮਾਮਲੇ ’ਚ ਸ਼ਾਮਲ 6 ਮੁਲਜ਼ਮਾਂ ਅੰਮ੍ਰਿਤਪ੍ਰੀਤ ਸਿੰਘ ਉਰਫ਼ ਸੁੱਖਾ, ਹਾਰਦਿਕ ਕੰਬੋਜ, ਧੀਰਜ ਕੁਮਾਰ, ਸੰਤੋਸ਼ ਕੁਮਾਰ ਉਰਫ਼ ਪਾਂਡੇ, ਲਕਸ਼ਮੀ ਅਤੇ ਰੋਹਿਤ ਬਸਰਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਚੱਲੇਗੀ ਹਨ੍ਹੇਰੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • YouTubers house
  • Jalandhar
  • army jawan
  • arrested
  • Navdeep Singh
  • Roger Sandhu
  • Social media influencer
  • ਜਲੰਧਰ
  • ਯੂ-ਟਿਊਬਰ
  • ਵੱਡੀ ਖ਼ਬਰ
  • ਫ਼ੌਜ
  • ਜਵਾਨ
  • ਗ੍ਰਿਫ਼ਤਾਰ
  • ਨਵਦੀਪ ਸਿੰਘ

ਅਕਾਲੀ ਦਲ ਵੱਲੋਂ ਟਿਕਟ ਮਿਲਣ 'ਤੇ ਪਰਉਪਕਾਰ ਸਿੰਘ ਘੁੰਮਣ ਦਾ ਪਹਿਲਾ ਬਿਆਨ

NEXT STORY

Stories You May Like

  • two army man on leave die in road accident
    ਪੰਜਾਬ 'ਚ ਵੱਡਾ ਹਾਦਸਾ! ਚਾਵਾਂ ਨਾਲ ਛੁੱਟੀ ਕੱਟਣ ਘਰ ਜਾ ਰਹੇ ਫ਼ੌਜ ਦੇ ਦੋ ਜਵਾਨਾਂ ਦੀ ਦਰਦਨਾਕ ਮੌਤ
  • jida blast case gurpreet was preparing a bomb at home
    ਘਰ 'ਚ ਬੰਬ ਤਿਆਰ ਕਰ ਰਿਹਾ ਸੀ ਗੁਰਪ੍ਰੀਤ! ਜੀਦਾ ਧਮਾਕਾ ਮਾਮਲੇ 'ਚ ਹੁਣ ਤੱਕ ਦੀ ਵੱਡੀ ਖ਼ਬਰ
  • jalandhar gambling robbery case one arrested  investigation may reveal new facts
    ਜਲੰਧਰ 'ਚ ਜੂਆ ਲੁੱਟ ਦੇ ਮਾਮਲੇ 'ਚ ਇਕ ਗ੍ਰਿਫ਼ਤਾਰ, ਜਾਂਚ 'ਚ ਹੋ ਸਕਦੇ ਨੇ ਵੱਡੇ ਖ਼ੁਲਾਸੇ
  • heartbreaking incident in jalandhar
    ਜਲੰਧਰ 'ਚ ਵੱਡੀ ਘਟਨਾ! ਘਰ ’ਚ ਲੱਗੀ ਭਿਆਨਕ ਅੱਗ, ਪਿਤਾ, ਪੁੱਤਰ ਤੇ ਪੋਤਾ ਸੜੇ, ਹਾਲਾਤ ਵੇਖ ਕੰਬੇ ਲੋਕ
  • major robbery at a gambling den in kishanpura jalandhar
    ਜਲੰਧਰ ਦੇ ਕਿਸ਼ਨਪੁਰਾ 'ਚ ਜੂਏ ਦੇ ਅੱਡੇ 'ਤੇ ਵੱਡੀ ਲੁੱਟ, ਫੈਲੀ ਸਨਸਨੀ
  • major revelation in grenade attack on former minister manoranjan kalia s house
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ 'ਚ ਵੱਡਾ ਖ਼ੁਲਾਸਾ! NIA ਦੀ ਚਾਰਜਸ਼ੀਟ 'ਚ ਖੁੱਲ੍ਹਿਆ...
  • advocate dhami took strict notice of the attack on gurdwara sahib
    ਐਡਵੋਕੇਟ ਧਾਮੀ ਨੇ ਰਾਜਸਥਾਨ ਦੇ ਮੰਡੀ ਗੋਲੂਵਾਲਾ 'ਚ ਗੁ. ਸਾਹਿਬ 'ਤੇ ਹੋਏ ਹਮਲੇ ਦਾ ਲਿਆ ਸਖ਼ਤ ਨੋਟਿਸ
  • court rules in favor of wife in divorce case
    9 ਸਾਲਾਂ ਤੋਂ ਚੱਲ ਰਹੇ ਤਲਾਕ ਦੇ ਮੁਕੱਦਮੇ ਦਾ ਅਦਾਲਤ ਨੇ ਪਤਨੀ ਦੇ ਹੱਕ ’ਚ ਸੁਣਾਇਆ ਫ਼ੈਸਲਾ
  • 20 applications selected for firecracker license
    ਨਿਰਪੱਖ ਤੇ ਪਾਰਦਰਸ਼ੀ ਲਕੀ ਡਰਾਅ ਰਾਹੀਂ ਪਟਾਖ਼ਾ ਲਾਈਸੈਂਸ ਪ੍ਰਕਿਰਿਆ ਲਈ 20...
  • 69th school state games boxing 2025 26 concluded in patiala
    69ਵੀਆਂ ਸਕੂਲ ਸਟੇਟ ਖੇਡਾਂ ਮੁੱਕੇਬਾਜ਼ੀ ਪਟਿਆਲਾ 'ਚ ਹੋਈਆਂ ਸੰਪੰਨ, ਜਲੰਧਰ ਦੀ...
  • major accident occurred in jalandhar involving the youth of amritsar
    ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ,...
  • punjab dsp arvinder singh suspended in mla raman arora case
    MLA ਰਮਨ ਅਰੋੜਾ ਦੇ ਮਾਮਲੇ 'ਚ ਪੰਜਾਬ ਦਾ DSP ਸਸਪੈਂਡ, ਜਾਣੋ ਕੀ ਹੈ ਪੂਰਾ ਮਾਮਲਾ
  • power cuts will no longer in punjab cm bhagwant mann makes a big announcement
    ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਨਹੀਂ ਲੱਗਣਗੇ Power Cut, CM ਮਾਨ ਨੇ...
  • big regarding punjab weather now cold weather will show its strength
    ਪੰਜਾਬ ਦੇ ਮੌਸਮ ਸਬੰਧੀ ਪੜ੍ਹੋ ਵੱਡੀ ਅਪਡੇਟ! ਹੁਣ ਠੰਡ ਵਿਖਾਏਗੀ ਆਪਣਾ ਜ਼ੋਰ, ਜਾਣੋ...
  • 1 accused arrested with heroin and 1 50 lakh drug money
    ਹੈਰੋਇਨ ਅਤੇ 1.50 ਲੱਖ ਡਰੱਗ ਮਨੀ ਸਮੇਤ 1 ਮੁਲਜ਼ਮ ਗ੍ਰਿਫ਼ਤਾਰ
  • boy dies after being run over by train
    ਜਲੰਧਰ 'ਚ ਵੱਡਾ ਹਾਦਸਾ, ਦੋ ਮਹੀਨੇ ਪਹਿਲਾਂ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਟਰੇਨ...
Trending
Ek Nazar
firecracker market to be set up in vacant plot near pathankot chowk in jalandhar

ਜਲੰਧਰ 'ਚ ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਨਿਗਮ ਵੱਲੋਂ NOC ਜਾਰੀ

jayanagar police station karnataka domestic violence mental harassment

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਸੀ ਪਤੀ! ਫੇਰ ਹੋ ਗਿਆ ਫੇਸਬੁੱਕ 'ਤੇ...

this rule of online transactions will change  rbi

ਬਦਲ ਜਾਵੇਗਾ Online ਲੈਣ-ਦੇਣ ਦਾ ਇਹ ਨਿਯਮ, RBI ਨੇ ਕੀਤਾ ਵੱਡਾ ਐਲਾਨ

son killed mother

'ਮੈਂ ਬੋਰ ਹੋ ਰਿਹਾ ਸੀ, ਇਸ ਲਈ ਮਾਂ ਨੂੰ ਮਾਰ 'ਤਾ...', ਪੁੱਤ ਦੇ ਖ਼ੌਫ਼ਨਾਕ...

grandmother got angry when she had girls

ਕੁੜੀਆਂ ਜੰਮਣ 'ਤੇ ਸੱਸ ਤੇ ਨਨਾਣਾਂ ਮਾਰਦੀਆਂ ਸੀ ਮੇਹਣੇ, ਤੰਗ ਆਈ ਔਰਤ ਨੇ ਗਲ ਲਾਈ...

winter body fitness healthy tips

Health Tips: ਸਰਦੀਆਂ 'ਚ ਸਰੀਰ ਨੂੰ ਫਿੱਟ ਤੇ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ...

punjab granthi singh trapped after seeing mobile add becomes victim of fraud

Punjab: ਲਾਟਰੀ ਦੇ ਲਾਲਚ 'ਚ ਫਸਿਆ ਗ੍ਰੰਥੀ ਸਿੰਘ, ਮੋਬਾਇਲ ਦੀ ਐਡ ਕਰਕੇ ਹੋ ਗਈ...

advisory issued for farmers in view of heavy rain in punjab

ਪੰਜਾਬ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ

spurious liquor continues in tarn taran

ਤਰਨਤਾਰਨ 'ਚ 'ਪਹਿਲੇ ਤੋੜ ਦੀ ਲਾਲ ਪਰੀ' ਦਾ ਸਿਲਸਿਲਾ ਜਾਰੀ, ਕਿਸੇ ਵੇਲੇ ਵੀ ਹੋ...

major orders issued in amritsar shops will remain closed

ਅੰਮ੍ਰਿਤਸਰ 'ਚ 6, 7 ਤੇ 8 ਅਕਤੂਬਰ ਤੱਕ ਜਾਰੀ ਹੋਏ ਵੱਡੇ ਹੁਕਮ, ਇਹ ਦੁਕਾਨਾਂ...

boyfriend called her to his room 3 friends

ਫੋਨ ਕਰ ਕਮਰੇ 'ਚ ਬੁਲਾਈ ਟੀਚਰ Girlfriend, ਮਗਰੇ ਸੱਦ ਲਏ ਤਿੰਨ ਯਾਰ ਤੇ ਫਿਰ...

dharma s murder case exposed

ਧਰਮਾ ਦੇ ਕਤਲ ਮਾਮਲੇ ਦਾ ਪਰਦਾਫਾਸ਼, ਆਸਟ੍ਰੇਲੀਆ ਬੈਠੇ ਗੈਂਗਸਟਰ ਦੇ ਇਸ਼ਾਰਿਆਂ ’ਤੇ...

human skeleton found during excavation of 50 year old house

50 ਸਾਲ ਪੁਰਾਣੇ ਘਰ ਦੀ ਖੁਦਾਈ ਦੌਰਾਨ ਮਿਲਿਆ ਮਨੁੱਖੀ ਕੰਕਾਲ, ਇਲਾਕੇ 'ਚ ਫੈਲੀ...

gym  exercise  home  health

ਜਿਮ ਨਹੀਂ ਜਾ ਸਕਦੇ ਤਾਂ ਘਰ 'ਚ ਹੀ ਕਰ ਸਕਦੇ ਹੋ ਇਹ ਵਰਕਆਊਟ, ਜੁਆਇੰਟ ਹੋਣਗੇ...

nit student commits suicide in jalandhar

ਜਲੰਧਰ 'ਚ NIT ਵਿਦਿਆਰਥੀ ਨੂੰ ਹੋਸਟਲ ਦੇ ਕਮਰੇ 'ਚ ਇਸ ਹਾਲ 'ਚ ਵੇਖ ਸਹਿਮੇ ਲੋਕ,...

i love mohammad controversy bjp leaders protest

ਜਲੰਧਰ 'ਚ ਵਧਿਆ ਧਾਰਮਿਕ ਵਿਵਾਦ, ਮਸ਼ਹੂਰ ਚੌਕ 'ਚ ਹਿੰਦੂ ਜਥੇਬੰਦੀਆਂ ਨੇ ਲਗਾਇਆ...

a matter of concern for security agencies

ਚਿੱਟੇ ਤੋਂ ਬਾਅਦ ਹੁਣ ਅੰਮ੍ਰਿਤਸਰ ’ਚ ਗਾਂਜੇ ਦੀ ਐਂਟਰੀ, ਸੁਰੱਖਿਆ ਏਜੰਸੀਆਂ ਲਈ...

ruckus in jalandhar s ppr market on dussehra festival

ਜਲੰਧਰ ਦੀ PPR ਮਾਰਕਿਟ 'ਚ ਹੰਗਾਮਾ, ਮੁੰਡੇ ਦੀ ਲਾਹ ਦਿੱਤੀ 'ਪੱਗ', ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • deadbody punjabi singer rajveer jawanda reached his native village of poona
      ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ ਪੋਨਾ, ਭਲਕੇ...
    • one motorcyclist dies  another seriously injured after being hit by a truck
      ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਗੰਭੀਰ ਜ਼ਖਮੀ
    • 20 applications selected for firecracker license
      ਨਿਰਪੱਖ ਤੇ ਪਾਰਦਰਸ਼ੀ ਲਕੀ ਡਰਾਅ ਰਾਹੀਂ ਪਟਾਖ਼ਾ ਲਾਈਸੈਂਸ ਪ੍ਰਕਿਰਿਆ ਲਈ 20...
    • drug smugler arrested
      ਚਿੱਟਾ ਸਪਲਾਈ ਕਰਨ ਚੱਲੀ ਸੀ ਮਹਿਲਾ, ਪੁਲਸ ਨੇ ਨਾਕੇ ਤੋਂ ਕੀਤਾ ਗ੍ਰਿਫ਼ਤਾਰ
    • punjab government will recruit 2500 electricity workers in 7 days
      ਪੰਜਾਬ ਸਰਕਾਰ ਕਰੇਗੀ 2500 ਬਿਜਲੀ ਕਾਮਿਆਂ ਦੀ ਭਰਤੀ, CM ਮਾਨ ਨੇ ਕੀਤਾ ਵੱਡਾ ਐਲਾਨ
    • theft in ludhiana
      ਘਰ ਦੀ ਅਲਮਾਰੀ 'ਚੋਂ ਸੋਨੇ ਦੇ ਗਹਿਣੇ ਲੈ ਗਈ ਕੰਮਵਾਲੀ !
    • major accident occurred in jalandhar involving the youth of amritsar
      ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ,...
    • punjab dsp arvinder singh suspended in mla raman arora case
      MLA ਰਮਨ ਅਰੋੜਾ ਦੇ ਮਾਮਲੇ 'ਚ ਪੰਜਾਬ ਦਾ DSP ਸਸਪੈਂਡ, ਜਾਣੋ ਕੀ ਹੈ ਪੂਰਾ ਮਾਮਲਾ
    • power cuts will no longer in punjab cm bhagwant mann makes a big announcement
      ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਨਹੀਂ ਲੱਗਣਗੇ Power Cut, CM ਮਾਨ ਨੇ...
    • punjab police  heroin  smuggler
      ਪੰਜਾਬ ਪੁਲਸ ਨੇ ਜਾਲ ਵਿਛਾ ਕੇ ਪਾ 'ਤੀ ਕਾਰਵਾਈ, ਫੜੀ ਗਈ 80 ਕਰੋੜ ਦੀ ਹੈਰੋਇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +