Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    3:19:41 PM

  • rs 87 lakhs emptied due to bsnl s mistake hc gives important decision

    BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ...

  • girl dies of electrocution while filling water

    ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ...

  • green card policy

    ਗ੍ਰੀਨ ਕਾਰਡ ਸਬੰਧੀ ਨਵੀਂ ਨੀਤੀ 'ਤੇ ਨਰਮ ਪਿਆ ਟਰੰਪ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਪੰਜਾਬ 'ਚ ਸੀ. ਆਰ. ਪੀ. ਐੱਫ. ਤਾਇਨਾਤ

PUNJAB News Punjabi(ਪੰਜਾਬ)

ਵੱਡੀ ਖ਼ਬਰ : ਪੰਜਾਬ 'ਚ ਸੀ. ਆਰ. ਪੀ. ਐੱਫ. ਤਾਇਨਾਤ

  • Edited By Gurminder Singh,
  • Updated: 22 Nov, 2024 03:34 PM
Chandigarh
big news crpf deployed in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ (ਸੀ. ਆਰ. ਪੀ. ਐੱਫ.) ਨੂੰ ਤਾਇਨਾਤ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿਚ ਹਨ। ਵੋਟਾਂ ਦੀ ਗਿਣਤੀ ਲਈ ਹਰ ਵਿਧਾਨ ਸਭਾ ਹਲਕੇ ਵਿਚ ਇਕ ਇਕ ਕੇਂਦਰ ਸਥਾਪਿਤ ਕੀਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿਚ ਹੋਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਖ਼ੁਸ਼ਖ਼ਬਰੀ, ਅਨਾਜ ਮਿਲਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ

ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 44-ਚੱਬੇਵਾਲ (ਐੱਸ.ਸੀ.) ਵਿਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿਚ ਕੀਤੀ ਜਾਵੇਗੀ। ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ 84-ਗਿੱਦੜਬਾਹਾ ਹਲਕੇ ਵਿਚ 14 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇੱਥੇ ਕੁੱਲ 81.90 ਫੀਸਦੀ ਵੋਟਿੰਗ ਹੋਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਅਸਤੀਫ਼ੇ ਮਗਰੋਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੁਖਬੀਰ ਬਾਦਲ ਦੀ ਚਿੱਠੀ

ਸਿਬਿਨ ਸੀ ਨੇ ਦੱਸਿਆ ਕਿ 103-ਬਰਨਾਲਾ ਹਲਕੇ ਵਿਚ 14 ਉਮੀਦਵਾਰਾਂ ਵਿਚ ਮੁਕਾਬਲਾ ਰਿਹਾ। ਇਸ ਹਲਕੇ ਵਿਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿਚ ਕੀਤੀ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਐੱਸਡੀਐੱਮ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਰਿਟਰਨਿੰਗ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੇ ਏਡੀਸੀ (ਜੀ) ਵਿਧਾਨ ਸਭਾ ਹਲਕਾ ਚੱਬੇਵਾਲ (ਐੱਸ.ਸੀ) ਦੇ ਰਿਟਰਨਿੰਗ ਅਧਿਕਾਰੀ ਹਨ। ਉੱਥੇ ਹੀ ਐੱਸਡੀਐੱਮ ਗਿੱਦੜਬਾਹਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਰਿਟਰਨਿੰਗ ਅਧਿਕਾਰੀ ਅਤੇ ਐੱਸਡੀਐਮ ਬਰਨਾਲਾ ਵਿਧਾਨ ਸਭਾ ਹਲਕਾ ਬਰਨਾਲਾ ਦੇ ਰਿਟਰਨਿੰਗ ਅਧਿਕਾਰੀ ਹਨ। 

ਇਹ ਵੀ ਪੜ੍ਹੋ : ਪੰਜਾਬ ਦਾ ਇਹ ਹਾਈਵੇਅ ਪੂਰੀ ਤਰ੍ਹਾਂ ਹੋਇਆ ਬੰਦ, ਸੂਬੇ ਤੋਂ ਬਾਹਰ ਜਾਣ ਲਈ ਨਾ ਜਾਣਾ ਇਸ ਰੋਡ 'ਤੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • CRPF
  • Force deployed in Punjab
  • By-elections
  • Election Commission
  • ਸੀਆਰਪੀਐੱਫ. ਪੰਜਾਬ ਵਿਚ ਫੋਰਸ ਤਾਇਨਾਤ
  • ਜ਼ਿਮਨੀ ਚੋਣਾਂ
  • ਚੋਣ ਕਮਿਸ਼ਨ

ਪੰਜਾਬ 'ਚ PM ਮੋਦੀ ਦੀ ਸੁਰੱਖਿਆ ਦਾ ਮਾਮਲਾ, ਸੁਪਰੀਮ ਕੋਰਟ ਦੀ ਵੱਡੀ ਕਾਰਵਾਈ

NEXT STORY

Stories You May Like

  • irfc to raise 2 billion in foreign debt in the current financial year
    ਆਈ. ਆਰ. ਐੱਫ. ਸੀ. ਚਾਲੂ ਵਿੱਤੀ ਸਾਲ ’ਚ ਇਕੱਠਾ ਕਰੇਗੀ 2 ਅਰਬ ਡਾਲਰ ਦਾ ਵਿਦੇਸ਼ੀ ਕਰਜ਼ਾ
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • punjab national bank  bank branch  cctv video
    ਪੰਜਾਬ ਨੈਸ਼ਨਲ ਬੈਂਕ 'ਚ ਹੋ ਗਈ ਵੱਡੀ ਵਾਰਦਾਤ, ਸੀ. ਸੀ. ਟੀ. ਵੀ. ਦੇਖ ਉਡੇ ਹੋਸ਼
  • bikram singh majithia copy of fir akali dal
    ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
  • big stir in punjab politics
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ
  • important news about the announcement of the new congress president
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਬਾਰੇ ਅਹਿਮ ਖ਼ਬਰ
  • rp singh statement
    ਦਲਿਤਾਂ ਬਾਰੇ ਵਰਤੀ ਸ਼ਬਦਾਵਲੀ ਲਈ ਜਨਤਕ ਮੁਆਫ਼ੀ ਮੰਗੇ ਰਾਜਾ ਵੜਿੰਗ: ਆਰ. ਪੀ. ਸਿੰਘ
  • major incident in punjab 2 boys shot dead
    ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gold theft  5 accused arrested  malout police
      ਮਲੋਟ ’ਚ 65 ਲੱਖ ਦੇ ਸੋਨੇ ਦੀ ਚੋਰੀ ਦਾ ਪਰਦਾਫਾਸ਼, 7 ’ਚੋਂ 5 ਮੁਲਜ਼ਮ ਗ੍ਰਿਫ਼ਤਾਰ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
    • ludhiana car news
      ਲੁਧਿਆਣਾ ਦੇ ਪੌਸ਼ ਇਲਾਕੇ 'ਚ ਧਮਾਕਾ! 3 ਨਕਾਬਪੋਸ਼ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ...
    • guru nagari amritsar  city closed  amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • accident in ludhiana
      ਕਾਲ ਬਣੀ ਰਫ਼ਤਾਰ: ਟਰੈਕਟਰ-ਟਰਾਲੀ ਦੀ ਟੱਕਰ ਨਾਲ ਪਲਸਰ ਸਵਾਰ ਦੀ ਮੌਤ
    • body of missing youth recovered near railway crossing
      ਲਾਪਤਾ ਨੌਜਵਾਨ ਦੀ ਲਾਸ਼ ਰੇਲਵੇ ਕਰਾਸਿੰਗ ਨੇੜਿਓਂ ਬਰਾਮਦ, ਕਤਲ ਦਾ ਸ਼ੱਕ
    • installation of a mobile tower by a private company
      ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ
    • kewal singh dhillon meets delhi cm rekha gupta
      ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ...
    • deoband  jaish terrorists  punjab police  custody  rdx
      ਦੇਵਬੰਦ 'ਚ ਫੜਿਆ ਗਿਆ JeM ਦਾ ਅੱਤਵਾਦੀ ! ਪੰਜਾਬ ਪੁਲਸ ਨੇ ਲਿਆ ਹਿਰਾਸਤ 'ਚ
    • big relief for parents regarding school fees
      ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +