Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:27:29 AM

  • gold and silver have become expensive again today

    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

  • online applications mandatory

    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਵੱਡੀ ਖ਼ਬਰ : ਮਸ਼ਹੂਰ ਅਦਾਕਾਰ ਸਤੀਸ਼ ਕੌਲ ਦਾ ਦਿਹਾਂਤ

TOP News Punjabi(ਮੁੱਖ ਖ਼ਬਰਾਂ)

ਵੱਡੀ ਖ਼ਬਰ : ਮਸ਼ਹੂਰ ਅਦਾਕਾਰ ਸਤੀਸ਼ ਕੌਲ ਦਾ ਦਿਹਾਂਤ

  • Edited By Anuradha,
  • Updated: 10 Apr, 2021 06:11 PM
Jalandhar
big news famous actor satish kaul passed away
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਪੰਜਾਬੀ ਫਿਲਮ ਇੰਡਸਟਰੀ 'ਚ ਅਮਿਤਾਭ ਬੱਚਨ ਅਖਵਾਉਣ ਵਾਲੇ ਸਤੀਸ਼ ਕੌਲ ਦਾ ਅੱਜ ਦਿਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸਤੀਸ਼ ਕੌਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਸਤੀਸ਼ ਕੌਲ ਨੇ ਕਈ ਪੰਜਾਬੀ ਫ਼ਿਲਮਾਂ ’ਚ ਵੀ ਕੰਮ ਕੀਤਾ ਸੀ। ਸਤੀਸ਼ ਕੌਲ ਅਮਿਤਾਭ ਬੱਚਨ ਤੇ ਦਿਲੀਪ ਕੁਮਾਰ ਨਾਲ ਵੀ ਕੰਮ ਕਰ ਚੁੱਕੇ ਸਨ। ਬੀ. ਆਰ. ਚੋਪੜਾ ਦੀ ਮਹਾਭਾਰਤ ਦੀ ਲੋਕਪ੍ਰਿਯਤਾ ਕਾਰਣ ਸਤੀਸ਼ ਕੌਲ ਚਰਚਾ 'ਚ ਆਏ ਸਨ। ਮਹਾਭਾਰਤ 'ਚ ਇੰਦਰ ਦੇਵ ਦਾ ਰੋਲ ਨਿਭਾਉਣ ਵਾਲੇ ਸਤੀਸ਼ ਕੌਲ ਅੱਜ ਸਵੇਰੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਹ 73 ਸਾਲ ਦੇ ਸਨ। ਸੂਤਰਾਂ ਅਨੁਸਾਰ ਸਤੀਸ਼ ਕੌਲ ਨੇ ਲੁਧਿਆਣਾ ਦੇ ਦਰੇਸੀ ਜੇ ਰਾਮ ਚੈਰੀਟੇਬਲ ਹਸਪਤਾਲ ’ਚ ਆਖ਼ਿਰੀ ਸਾਹ ਲਏ ਹਨ। ਸਤੀਸ਼ ਕੌਲ ਕਾਫ਼ੀ ਲੰਬੇ ਸਮੇਂ ਤੋਂ ਬੀਮਾਰ ਸੀ ਅਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਮੌਤ ਹੋਈ ਹੈ। 

ਇਹ ਵੀ ਪੜ੍ਹੋ : ਕਿਸਾਨਾਂ ਦੇ ਖਾਤੇ ’ਚ ਫਸਲ ਦੀ ਸਿੱਧੀ ਅਦਾਇਗੀ ’ਤੇ ਭੜਕੇ ਨਵਜੋਤ ਸਿੱਧੂ ਨੇ ਆਖ ਦਿੱਤੀ ਵੱਡੀ ਗੱਲ

PunjabKesari

ਦੱਸ ਦਈਏ ਕਿ 300 ਹਿੰਦੀ ਅਤੇ ਕਈ ਪੰਜਾਬੀ ਫਿਲਮਾਂ 'ਚ ਕੰਮ ਕਰਨ ਵਾਲੇ ਸਤੀਸ਼ ਕੌਲ ਦੀ ਜ਼ਿੰਦਗੀ ਬੀਮਾਰੀ ਅਤੇ ਫਕੀਰੀ 'ਚੋਂ ਲੰਘ ਰਹੀ ਸੀ। ‘ਮਹਾਭਾਰਤ’, ‘ਸਰਕਸ’ ਅਤੇ ‘ਵਿਕਰਮ ਬੇਤਾਲ’ ਜਿਹੇ ਲੋਕਪ੍ਰਿਯ ਟੀ. ਵੀ. ਸ਼ੋਅਜ਼ ’ਚ ਕੰਮ ਕਰਨ ਦੇ ਬਾਵਜੂਦ ਅੱਜ ਸਤੀਸ਼ ਕੌਲ ਦੀ ਜ਼ਿੰਦਗੀ ਬੀਮਾਰੀ ਅਤੇ ਫ਼ਕੀਰੀ ’ਚ ਗੁਜ਼ਰ ਰਹੀ ਸੀ। ਪਿਛਲੇ ਸਾਲ ਲੁਧਿਆਣਾ ’ਚ ਇਕ ਛੋਟੇ ਜਿਹੇ ਮਕਾਨ ’ਚ ਰਹਿਣ ਵਾਲੇ ਸਤੀਸ਼ ਕੌਲ ਨੇ ਇਕ ਇੰਟਰਵਿਊ ’ਚ ਦੱਸਿਆ ਸੀ ਕਿ ਹਰ ਮਹੀਨੇ ਕਿਰਾਏ ਦੇ ਸਿਰਫ਼ 7500 ਰੁਪਏ ਦੇਣ ਅਤੇ ਆਪਣੀਆਂ ਦਵਾਈਆਂ ਦੇ ਖ਼ਰਚੇ ਲਈ ਵੀ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

PunjabKesari

ਸਤੀਸ਼ ਕੌਲ ਲੁਧਿਆਣਾ ਦੇ ਇੱਕ ਛੋਟੇ ਜਿਹੇ ਘਰ 'ਚ ਰਹਿਣ ਲਈ ਮਜ਼ਬੂਰ ਸਨ। ਕੁਝ ਸਮਾਂ ਪਹਿਲਾਂ ਪਟਿਆਲਾ 'ਚ ਡਿੱਗਣ ਕਾਰਨ ਉਨ੍ਹਾਂ ਦੇ ਚੂਲੇ ਦੀ ਹੱਡੀ ਟੁੱਟ ਗਈ ਸੀ, ਜਿਸ ਨਾਲ ਪੀੜਤ ਹੋਣ ਦੇ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਢਾਈ ਸਾਲ ਹਸਪਤਾਲ 'ਚ ਰਹਿਣ ਤੋਂ ਬਾਅਦ ਸਤੀਸ਼ ਕੌਲ ਇੱਕ ਆਸ਼ਰਮ 'ਚ ਵੀ ਰਹੇ ਸਨ।

PunjabKesari

ਪੰਜਾਬ ’ਚ ਖੋਲ੍ਹਿਆ ਸੀ ਐਕਟਿੰਗ ਸਕੂਲ
ਸਤੀਸ਼ ਕੌਲ ਜਦੋਂ ਪੰਜਾਬ ਆਏ, ਇੱਥੇ ਉਨ੍ਹਾਂ ਨੇ ਖੁਦ ਦਾ ਐਕਟਿੰਗ ਸਕੂਲ ਸ਼ੁਰੂ ਕੀਤਾ ਸੀ ਪਰ ਉਸ ’ਚ ਉਨ੍ਹਾਂ ਨੂੰ ਖ਼ਾਸ ਕਾਮਯਾਬੀ ਹਾਸਿਲ ਨਹੀਂ ਹੋ ਪਾਈ ਸੀ। ਉਸ ਤੋਂ ਬਾਅਦ ਉਨ੍ਹਾਂ ਦੀਆਂ ਪਰੇਸ਼ਾਨੀਆਂ ਵੱਧਣੀਆਂ ਸ਼ੁਰੂ ਹੋ ਗਈਆਂ ਸਨ। ਸਾਲ 2015 ’ਚ ਉਨ੍ਹਾਂ ਦੇ ਹਿਪ ਬੋਨ ’ਚ ਫ੍ਰੈਕਚਰ ਹੋ ਗਿਆ ਸੀ। ਢਾਈ ਸਾਲ ਤੱਕ ਉਹ ਹਸਪਤਾਲ ਦੇ ਬਿਸਤਰ ’ਤੇ ਹੀ ਰਹੇ ਸਨ। ਇਸ ਦੇ ਬਾਅਦ ਉਹ ਕੁਝ ਸਮਾਂ ਆਸ਼ਰਮ ’ਚ ਰਹੇ, ਜਿੱਥੇ ਉਨ੍ਹਾਂ ਨੇ ਦੋ ਸਾਲ ਬਿਤਾਏ ਸਨ। ਫਿਰ ਉਹ ਲੁਧਿਆਣਾ ਆ ਕੇ ਰਹਿਣ ਲੱਗ ਪਏ ਸਨ। ਇਨ੍ਹੇ ਸੰਘਰਸ਼ ਦੇ ਬਾਵਜੂਦ ਸਤੀਸ਼ ਕੌਲ ਨੇ ਜ਼ਿੰਦਗੀ ਤੋਂ ਹਾਰ ਨਹੀਂ ਮੰਨੀ ਸੀ।

PunjabKesari

ਇਹ ਵੀ ਪੜ੍ਹੋ : ਸੁਖਜਿੰਦਰ ਰੰਧਾਵਾ ਵੱਲੋਂ ਡੀ. ਏ. ਪੀ. ਦਾ ਭਾਅ ਵਧਾਉਣ ਦੀ ਨਿਖ਼ੇਧੀ

  • Big news
  • actor
  • Satish Kaul
  • death
  • ਵੱਡੀ ਖ਼ਬਰ
  • ਅਦਾਕਾਰ
  • ਸਤੀਸ਼ ਕੌਲ
  • ਦਿਹਾਂਤ

IPL ’ਤੇ ਕੋਰੋਨਾ ਦਾ ਸਾਇਆ, ਵਾਨਖੇੜੇ ਖੇਡ ਮੈਦਾਨ ’ਚ ਬਿਨਾਂ ਨੈਗੇਟਿਵ ਰਿਪੋਰਟ ਨਹੀਂ ਮਿਲੇਗੀ ਮੈਚ ਦੇਖਣ ਦੀ ਇਜਾਜ਼ਤ

NEXT STORY

Stories You May Like

  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • famous punjabi singer deeply shocked mother passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ ਬੀਮਾਰੀ ਤੋਂ ਬਾਅਦ ਮਾਤਾ ਦਾ ਹੋਇਆ ਦਿਹਾਂਤ
  • late actor dev anands son sunil anand passes away
    ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਬੇਟੇ ਦਾ ਹੋਇਆ ਦਿਹਾਂਤ !
  • lagaan       ghajini   actor pradeep rawat passes away at 74
    ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ, ਮੌਤ ਦਾ ਕਾਰਨ ਆਇਆ ਸਾਹਮਣੇ
  • veteran actor turned politician passes away
    ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
  • actor pradeep singh rawat passes away
    ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ ਸਿੰਘ ਰਾਵਤ ਦਾ ਦਿਹਾਂਤ
  • wave of mourning in the entertainment world  famous actress passes away
    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • punjab body builder charanjit singh channi
      ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਚਰਨਜੀਤ...
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +