ਜ਼ੀਰਾ (ਰਾਜੇਸ਼ ਢੰਡ)– ਜ਼ਿਲ੍ਹਾ ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਅਧੀਨ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ, ਜਦੋਂ ਪਤਾ ਲੱਗਾ ਕਿ ਢੰਡੀਆਂ ਦੀ ਇਕ ਔਰਤ ਦਾ ਮਨੀਲਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਕੱਤਰ ਵੇਰਵਿਆਂ ਅਨੁਸਾਰ ਜਗਨਪ੍ਰੀਤ ਕੌਰ ਪਤਨੀ ਮਨਜੀਤ ਸਿੰਘ ਦੋਵੇਂ ਜਣੇ ਬੱਚਿਆਂ ਸਮੇਤ ਪਿਛਲੇ ਲਗਭਗ 14 ਸਾਲਾਂ ਤੋਂ ਫਿਲੀਪੀਨਜ਼ ਦੇ ਸ਼ਹਿਰ ਮਨੀਲਾ ’ਚ ਆਪਣਾ ਫਾਇਨਾਂਸ ਦਾ ਬਿਜ਼ਨੈੱਸ ਕਰਦੇ ਸਨ।
ਇਹ ਵੀ ਪੜ੍ਹੋ: OMG! ਔਰਤ ਦੇ ਦਿਮਾਗ 'ਚ ਮਿਲਿਆ 8 ਸੈਂਟੀਮੀਟਰ ਜ਼ਿੰਦਾ ਕੀੜਾ, ਡਾਕਟਰ ਬੋਲੇ- ਕਰੀਅਰ ਦਾ ਇਹ ਪਹਿਲਾ ਹੈਰਾਨੀਜਨਕ ਮਾਮਲਾ
ਮਨਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡ ਢੰਡੀਆਂ ਵਿਖੇ ਆਪਣਿਆਂ ਬੱਚਿਆਂ ਸਮੇਤ ਭਾਰਤ ਆਏ ਹੋਏ ਸੀ ਅਤੇ ਪਿੱਛੋਂ ਮਨੀਲਾ ’ਚ ਰਹਿ ਕੇ ਉਸ ਦੀ ਪਤਨੀ ਜਗਨਪ੍ਰੀਤ ਕੌਰ ਫਾਈਨਾਂਸ ਦਾ ਬਿਜ਼ਨੈੱਸ ਸੰਭਾਲਦੀ ਸੀ ਕਿ ਪਤਾ ਲੱਗਾ ਕਿ ਬੀਤੀ ਕੱਲ੍ਹ ਉਸ ਦੀ ਦੁਕਾਨ ’ਤੇ ਆ ਕੇ ਮੋਟਰਸਾਈਕਲ ਸਵਾਰ ਵਲੋਂ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਗਈ ਭਾਰਤ ਦੀ ਅੰਜੂ ਦਾ ਨਵਾਂ ਬਿਆਨ ਆਇਆ ਸਾਹਮਣੇ, ਹੁਣ ਨਸਰੁੱਲਾ ਨਾਲ ਵਿਆਹ ਤੋਂ ਮੁਕਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕੀਰਤਪੁਰ-ਮਨਾਲੀ ਫੋਰਲੇਨ 'ਤੇ ਵਾਪਰਿਆ ਹਾਦਸਾ, ਜੇਸੀਬੀ ਨਾਲ ਟਕਰਾਈ ਰੋਡਵੇਜ਼ ਦੀ ਬੱਸ
NEXT STORY