Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    10:01:23 PM

  • india vs england 3rd t20i india won the toss

    India vs England 3rd T20I: ਭਾਰਤ ਨੇ ਟਾਸ ਜਿੱਤ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵੱਡੀ ਖ਼ਬਰ: ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ ਨੂੰ ਸੱਦੀ ਮੀਟਿੰਗ, ਲਏ ਜਾਣਗੇ ਵੱਡੇ ਫ਼ੈਸਲੇ

PUNJAB News Punjabi(ਪੰਜਾਬ)

ਵੱਡੀ ਖ਼ਬਰ: ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ ਨੂੰ ਸੱਦੀ ਮੀਟਿੰਗ, ਲਏ ਜਾਣਗੇ ਵੱਡੇ ਫ਼ੈਸਲੇ

  • Edited By Shivani Attri,
  • Updated: 25 Nov, 2024 07:16 PM
Amritsar
big news five singh sahibs call for meeting on december 2
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ)- ਪੰਥਕ ਮਸਲਿਆਂ 'ਤੇ ਪੰਜ ਸਿੰਘ ਸਾਹਿਬਨਾਂ ਵੱਲੋਂ ਦੋ ਦਸੰਬਰ ਦੀ ਮੀਟਿੰਗ ਸੱਦ ਲਈ ਗਈ ਹੈ, ਜਿਸ ਵਿਚ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਹੈ।

ਇਹ ਵੀ ਪੜ੍ਹੋ- ਨਿੰਮ-ਹਲਦੀ ਨਾਲ ਪਤਨੀ ਦੇ ਕੈਂਸਰ ਦੇ ਇਲਾਜ 'ਤੇ ਸਿੱਧੂ ਦਾ U-Turn, ਤੁਸੀਂ ਵੀ ਪੜ੍ਹੋ

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੂੰ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ।

ਤਲਬ ਕੀਤੇ ਗਏ ਕੈਬਨਿਟ ਮੰਤਰੀਆਂ ਵਿਚ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਢਿੱਲੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਰਵਣ ਸਿੰਘ ਫਿਲੌਰ, ਸੁਰਜੀਤ ਸਿੰਘ ਰੱਖੜਾ, ਜਨਮੇਜਾ ਸਿੰਘ ਸੇਖੋਂ, ਸੋਹਣ ਸਿੰਘ ਠੰਡਲ, ਸੁੱਚਾ ਸਿੰਘ ਲੰਗਾਹ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਮਨਪ੍ਰੀਤ ਸਿੰਘ ਬਾਦਲ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮੂਲਕਾ ਸ਼ਾਮਲ ਹਨ। ਇਸ ਦੇ ਇਲਾਵਾ ਸੁਖਬੀਰ ਸਿੰਘ ਬਾਦਲ 'ਤੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ। 

ਇਸ ਸਬੰਧੀ ਸਕੱਤਰੇਤ ਵੱਲੋਂ ਸਬੰਧਤਾਂ ਨੂੰ ਪੱਤਰ ਜਾਰੀ ਕਰ ਦਿੱਤੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਵਿਆਹ ਲਈ ਸਜਾਈ ਲਿਮੋਜ਼ਿਨ ਗੱਡੀ ਦਾ ਪੁਲਸ ਨੇ ਕਰ 'ਤਾ ਚਲਾਨ, ਹੈਰਾਨ ਕਰੇਗਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Big news
  • Five Singh Sahibs
  • meeting
  • December 2
  • ਪੰਜ ਸਿੰਘ ਸਾਹਿਬਾਨ
  • ਮੀਟਿੰਗ
  • ਵੱਡੇ ਫ਼ੈਸਲੇ

ਪੰਜਾਬ 'ਚ ਜਿੱਤ ਮਗਰੋਂ AAP ਦਾ ਵੱਡਾ ਫ਼ੈਸਲਾ, ਕੱਢੇਗੀ ਸ਼ੁਕਰਾਨਾ ਯਾਤਰਾ

NEXT STORY

Stories You May Like

  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • controversy erupts over takht sri hazur sahib board act
    ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ 'ਤੇ ਛਿੜਿਆ ਵਿਵਾਦ, ਪੰਜ ਪਿਆਰਿਆਂ ਨੇ ਮਤਾ ਪਾਸ ਕਰਕੇ ਫ਼ੈਸਲੇ 'ਤੇ ਜਤਾਇਆ ਰੋਸ
  • rs 661 crore  bank scam  cbi 2 officers
    661 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਦੀ CBI ਵਲੋਂ ਜਾਂਚ ਜਾਰੀ, ਹਿਰਾਸਤ 'ਚ ਲਏ 2 ਅਧਿਕਾਰੀ
  • police caught 2 youths in a drunken state
    ਪੁਲਸ ਨੇ 2 ਨੌਜਵਾਨਾਂ ਨੂੰ ਨਸ਼ੇ ਦੇ ਹਾਲਤ 'ਚ ਫੜ੍ਹਿਆ, ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ
  • 2 gujarati youths arrested with rs 62 lakh in a car without number plate
    ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ
  • charanjit channi  sukhjinder singh randhawa  congress
    ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ ਸੁਖਜਿੰਦਰ ਸਿੰਘ ਰੰਧਾਵਾ
  • kathunangal police recover 2 kg heroin
    ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • sanjeev arora case update
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ...
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • pargat singh s big statement regarding factionalism in punjab congress
      'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...', ਪਾਰਟੀ 'ਚ ਧੜੇਬੰਦੀ ਨੂੰ ਲੈ...
    • active number fancy number
      ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • kewal singh dhillon  ott platform  punjab bjp
      ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ...
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • farmer leader  ruldu singh mansa  kisan union
      ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +