Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:06:14 PM

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • statements of the fm growth in the stock market sensex jumped 1100

    ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ...

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • parvinder jhota  s son became emotional after his father  s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਿਰਫ਼ 15 ਦਿਨ...

PUNJAB News Punjabi(ਪੰਜਾਬ)

ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਿਰਫ਼ 15 ਦਿਨ...

  • Edited By Shivani Bassan,
  • Updated: 21 Jun, 2025 03:06 PM
Tarn Taran
big news for e rickshaw drivers
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ,ਵਾਲੀਆ)- 'ਜਗਬਾਣੀ' ’ਚ ਲੱਗੀ ਖ਼ਬਰ ਦਾ ਅਸਰ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਟ੍ਰੈਫਿਕ ਪੁਲਸ ਵੱਲੋਂ ਈ-ਰਿਕਸ਼ਾ ਚਾਲਕਾਂ ਅਤੇ ਮਾਲਕਾਂ ਨਾਲ ਮੀਟਿੰਗ ਕਰਦੇ 15 ਦਿਨਾਂ ਦੇ ਅੰਦਰ-ਅੰਦਰ ਰਜਿਟ੍ਰੇਸ਼ਨ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਰਜਿਟ੍ਰੇਸ਼ਨ ਨਾ ਹੋਣ ਵਾਲੇ ਈ-ਰਿਕਸ਼ਾ ਚਾਲਕਾਂ ਅਤੇ ਮਾਲਕਾਂ ਦੇ ਚਲਾਨ ਕੱਟਣ ਤੋਂ ਇਲਾਵਾ ਸਖ਼ਤ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। ਇਹ ਜਾਣਕਾਰੀ 'ਜਗਬਾਣੀ' ਨੂੰ ਟ੍ਰੈਫਿਕ ਇੰਚਾਰਜ ਏ.ਐੱਸ.ਆਈ ਹਰਜਿੰਦਰ ਸਿੰਘ ਵੱਲੋਂ ਦਿੱਤੀ ਗਈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਹਰਜਿੰਦਰ ਸਿੰਘ ਨੇ ਦੱਸਿਆ ਕਿ ਵੇਖਣ ਵਿਚ ਮਿਲ ਰਿਹਾ ਹੈ ਕਿ ਈ ਰਿਕਸ਼ਾ ਚਲਾਉਣ ਵਾਲੇ ਚਾਲਕਾਂ ਦੇ ਕੋਲ ਜਿੱਥੇ ਡਰਾਈਵਿੰਗ ਲਾਈਸੈਂਸ ਤੱਕ ਮੌਜੂਦ ਨਹੀਂ ਹਨ, ਉਥੇ ਹੀ ਇਨ੍ਹਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਵੀ ਨਹੀਂ ਕੀਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਹਾਦਸੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਟ੍ਰੈਫਿਕ ਇੰਚਾਰਜ ਹਰਜਿੰਦਰ ਸਿੰਘ ਨੇ ਈ ਰਿਕਸ਼ਾ ਚਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਸਖਤ ਹਦਾਇਤ ਜਾਰੀ ਕਰਦੇ ਹੋਏ 15 ਦਿਨਾਂ ਦਾ ਸਮਾਂ ਦੇ ਦਿੱਤਾ ਹੈ, ਜਿਸ ਦੇ ਚੱਲਦਿਆਂ ਉਹ ਆਪਣੇ ਈ ਰਿਕਸ਼ਾ ਦੀਆਂ ਨੰਬਰ ਪਲੇਟਾਂ ਨੂੰ ਲਗਵਾਉਣ ਦੇ ਨਾਲ-ਨਾਲ ਰਿਕਸ਼ੇ ਉਪਰ ਮੋਬਾਈਲ ਨੰਬਰ ਵੀ ਜਾਰੀ ਕਰਵਾਉਣਗੇ। ਇਸ ਦੇ ਨਾਲ ਹੀ ਈ ਰਿਕਸ਼ਾ ਨੂੰ ਕਿਰਾਏ ਉਪਰ ਦੇਣ ਵਾਲੇ ਮਾਲਕਾਂ ਨੂੰ ਵੀ ਸਖਤ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਬਿਨਾਂ ਡਰਾਈਵਿੰਗ ਲਾਈਸੈਂਸ ਵਾਲੇ ਵਿਅਕਤੀ ਨੂੰ ਈ ਰਿਕਸ਼ਾ ਚਲਾਉਣ ਸਬੰਧੀ ਨਾ ਦਿੱਤਾ ਜਾਵੇ। ਜੇ ਅਜਿਹਾ ਨਾ ਹੋਇਆ ਤਾਂ ਸਬੰਧਤ ਈ ਰਿਕਸ਼ਾ ਮਾਲਕ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਜਿਸ ਦਾ ਜ਼ਿੰਮੇਵਾਰ ਉਹ ਖੁਦ ਹੋਵੇਗਾ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Big news
  • e rickshaw drivers
  • registration
  • ਵੱਡੀ ਖ਼ਬਰ
  • ਈ ਰਿਕਸ਼ਾ ਚਾਲਕ
  • ਰਜਿਸਟ੍ਰੇਸ਼ਨ

ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!

NEXT STORY

Stories You May Like

  • foreign liquor price 15 cheaper
    ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
  • avinash mishra clinches khatron ke khiladi 15 trophy
    ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
  • supreme court delhi protests petitions hearing 15 october
    ਸੁਪਰੀਮ ਕੋਰਟ 'ਚ 15 ਅਕਤੂਬਰ ਤੱਕ ਟਲੀ ਦਿੱਲੀ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ
  • delhi  heavy rain igi airport  15 flights  delayed
    ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ
  • now banks will work for only 5 days notification going viral
    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
  • girl marriage man  tied rakhi  15 years
    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota  mansa city  closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • raja warring statement
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ...
    • holiday in mansa
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • imd weather update hailstorm states
      14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਵਲੋਂ ਚਿਤਾਵਨੀ...
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • amritsar 5 modules busted in a single operation
      ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ...
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • big incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +