Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    12:26:59 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, CPDL ਨੇ ਸ਼ੁਰੂ ਕੀਤਾ ਨਵਾਂ ਸਿਸਟਮ, ਹੁਣ ਪਾਵਰਕੱਟ ਲੱਗਦੇ ਹੀ...

PUNJAB News Punjabi(ਪੰਜਾਬ)

ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, CPDL ਨੇ ਸ਼ੁਰੂ ਕੀਤਾ ਨਵਾਂ ਸਿਸਟਮ, ਹੁਣ ਪਾਵਰਕੱਟ ਲੱਗਦੇ ਹੀ...

  • Edited By Babita,
  • Updated: 08 May, 2026 10:33 AM
Chandigarh
big news for electricity consumers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਸ਼ਹਿਰ 'ਚ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ ਹੈ। ਦਰਅਸਲ ਬਿਜਲੀ ਵੰਡ ਪ੍ਰਣਾਲੀ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀ. ਪੀ. ਡੀ. ਐੱਲ.) ਨੇ ਚੋਣਵੇਂ ਸਬ-ਸਟੇਸ਼ਨਾਂ 'ਤੇ 'ਸਕਾਡਾ' ਆਧਾਰਿਤ ਰਿਮੋਟ ਆਪਰੇਸ਼ਨ ਸਿਸਟਮ ਦੀ ਸ਼ੁਰੂਆਤ ਕੀਤੀ ਹੈ। ਇਸ ਅਤਿ-ਆਧੁਨਿਕ ਤਕਨੀਕ ਰਾਹੀਂ ਹੁਣ ਬਿਜਲੀ ਨੈੱਟਵਰਕ ਦੀ ਨਿਗਰਾਨੀ ਅਤੇ ਸੰਚਾਲਨ ਇੱਕੋ ਕੇਂਦਰੀ ਥਾਂ ਤੋਂ ਸੰਭਵ ਹੋ ਸਕੇਗਾ, ਜਿਸ ਨਾਲ ਬਿਜਲੀ ਗੁੱਲ ਹੋਣ ਦੀ ਸੂਰਤ 'ਚ ਫਾਲਟ ਨੂੰ ਜਲਦੀ ਠੀਕ ਕਰਕੇ ਬਿਜਲੀ ਬਹਾਲੀ 'ਚ ਤੇਜ਼ੀ ਆਵੇਗੀ। ਇਸ ਅਹਿਮ ਪਹਿਲ ਕਦਮੀ ਦਾ ਉਦਘਾਟਨ ਵੀਰਵਾਰ ਨੂੰ ਸੈਕਟਰ-18 ਸਥਿਤ ਸੀ. ਪੀ. ਡੀ. ਐੱਲ. ਕਮਾਂਡ ਸੈਂਟਰ ਵਿਖੇ ਕੀਤਾ ਗਿਆ। ਸਮਾਗਮ ਦੌਰਾਨ ਡਾਇਰੈਕਟਰ ਅਰੁਣ ਕੁਮਾਰ ਵਰਮਾ ਨੇ ਪਹਿਲੀ 'ਸਕਾਡਾ' ਕਮਾਂਡ ਆਪਰੇਸ਼ਨ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਕੇ ਇਸ ਦਾ ਰਸਮੀ ਆਗਾਜ਼ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੂਰਾ ਮਾਮਲਾ ਜਾਣ ਹਰ ਕੋਈ ਹੋਵੇਗਾ ਹੈਰਾਨ

ਇਸ ਮੌਕੇ ਚੀਫ਼ ਟ੍ਰਾਂਸਫਾਰਮੇਸ਼ਨ ਅਫ਼ਸਰ ਪ੍ਰਮੋਦ ਕੁਮਾਰ ਮਿਸ਼ਰਾ, ਚੀਫ਼ ਨੈੱਟਵਰਕ ਅਫ਼ਸਰ ਐੱਮ. ਪੀ. ਸਿੰਘ ਅਤੇ ਜੀ. ਐੱਮ. (ਆਪਰੇਸ਼ਨਜ਼) ਅਨੋਮਿੱਤਰਾ ਧਾਲੀ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਨਵੀਂ ਵਿਵਸਥਾ ਦੇ ਲਾਗੂ ਹੋਣ ਨਾਲ ਸਿਸਟਮ ਦੇ ਸੰਚਾਲਨ 'ਚ ਤੇਜ਼ੀ ਆਵੇਗੀ ਅਤੇ ਵੱਖ-ਵੱਖ ਯੂਨਿਟਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਹੋਵੇਗਾ। ਇਹ ਤਕਨੀਕ ਰੀਅਲ-ਟਾਈਮ 'ਚ ਨੈੱਟਵਰਕ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਸਹਾਇਕ ਸਿੱਧ ਹੋਵੇਗੀ। ਕਿਸੇ ਵੀ ਐਮਰਜੈਂਸੀ ਜਾਂ ਤਕਨੀਕੀ ਨੁਕਸ ਦੌਰਾਨ ਇਸ ਰਾਹੀਂ ਤੁਰੰਤ ਕਾਰਵਾਈ ਕੀਤੀ ਜਾ ਸਕੇਗੀ, ਜਿਸ ਨਾਲ ਖ਼ਪਤਕਾਰਾਂ ਨੂੰ ਲੰਬੇ ਸਮੇਂ ਤੱਕ ਬਿਜਲੀ ਕੱਟਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ

ਇਸ ਤੋਂ ਇਲਾਵਾ ਬਿਜਲੀ ਦੇ ਲੋਡ ਦਾ ਬਿਹਤਰ ਪ੍ਰਬੰਧਨ ਯਕੀਨੀ ਬਣਾਇਆ ਜਾਵੇਗਾ, ਜਿਸ ਨਾਲ ਸਪਲਾਈ ਪਹਿਲਾਂ ਨਾਲੋਂ ਵਧੇਰੇ ਭਰੋਸੇਮੰਦ ਹੋਵੇਗੀ। ਵਿਭਾਗ ਅਨੁਸਾਰ ਫਿਲਹਾਲ ਇਹ ਸਹੂਲਤ ਪੜਾਅਵਾਰ ਤਰੀਕੇ ਨਾਲ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ 'ਚ ਇਸ ਦਾ ਦਾਇਰਾ ਵਧਾ ਕੇ ਪੂਰੇ ਬਿਜਲੀ ਨੈੱਟਵਰਕ ਨੂੰ ਇਸ ਦੇ ਅਧੀਨ ਲਿਆਂਦਾ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਬਿਜਲੀ ਸੇਵਾਵਾਂ ਮਿਲ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

  • Electricity consumers
  • CPDL
  • new system
  • fault
  • power cut
  • ਬਿਜਲੀ ਖ਼ਪਤਕਾਰ
  • ਸੀਪੀਡੀਐੱਲ
  • ਨਵਾਂ ਸਿਸਟਮ
  • ਫਾਲਟ
  • ਪਾਵਰਕੱਟ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ

NEXT STORY

Stories You May Like

  • huge concessions to these electricity consumers of punjab from today
    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
  • big relief from pspcl to electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ ਤੁਰੰਤ ਪ੍ਰਭਾਵ ਨਾਲ ਲਾਈ ਰੋਕ
  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • punjab police sho arrested
    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ ਕੀਤਾ ਗ੍ਰਿਫ਼ਤਾਰ, ਕਾਰਾ ਜਾਣ ਰਹਿ ਜਾਓਗੇ ਦੰਗ
  • electricity bills advisory electricity department
    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ
  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • hostel rooms  ceiling fans removal
    B.Tech ਵਿਦਿਆਰਥੀ ਖੁਦਕੁਸ਼ੀ ਮਾਮਲੇ 'ਚ ਵੱਡੀ ਖ਼ਬਰ; ਹੋਸਟਲਾਂ ਤੋਂ ਹਟਾਉਣੇ ਸ਼ੁਰੂ ਕੀਤੇ ਛੱਤ ਵਾਲੇ ਪੱਖੇ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +