Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    11:18:30 AM

  • oxygen crisis in government hospitals in punjab

    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ!...

  • congress split over randhawa suicide case

    ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ....

  • iran opens strait of hormuz for india

    ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ...

  • punjab powercom  electricity consumers

    ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, 6ਵੀਂ ਤੋਂ 10ਵੀਂ ਜਮਾਤ ਵਾਲਿਆਂ ਨੂੰ...

PUNJAB News Punjabi(ਪੰਜਾਬ)

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, 6ਵੀਂ ਤੋਂ 10ਵੀਂ ਜਮਾਤ ਵਾਲਿਆਂ ਨੂੰ...

  • Edited By Babita,
  • Updated: 12 Jun, 2025 11:41 AM
Chandigarh
big news for punjab students during holidays
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਰਚਨਾ ਸੇਠੀ) : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਬੱਚੇ ਗਰਮੀ ਦੀਆਂ ਛੁੱਟੀਆਂ 'ਚ ਮਿਲੇ ਹੋਮਵਰਕ ਦੇ ਨਾਲ-ਨਾਲ ਪ੍ਰਾਜੈਕਟਾਂ 'ਤੇ ਵੀ ਕੰਮ ਕਰਨਗੇ। ਛੁੱਟੀਆਂ ਦੌਰਾਨ ਬੱਚੇ ਅਨੁਭਾਵਨਾਤਮਕ ਸਿੱਖਿਆ ਹਾਸਲ ਕਰਨਗੇ। ਘਰ ਦੇ ਰਸੋਈ ਘਰ ਤੋਂ ਨਿਕਲਣ ਵਾਲੇ ਕੂੜੇ ਤੋਂ ਲੈ ਕੇ ਹਰੇਕ ਕਮਰੇ 'ਚ ਇਸਤੇਮਾਲ ਹੋਣ ਵਾਲੀ ਬਿਜਲੀ ਦੇ ਰਿਕਾਰਡ ਦੇ ਨਾਲ-ਨਾਲ ਇਕ ਦਿਨ 'ਚ ਘਰ ਦੇ ਕੰਮਾਂ 'ਚ ਇਸਤੇਮਾਲ ਹੋਣ ਵਾਲੇ ਪਾਣੀ ਦੀ ਮਾਤਰਾ ਦਾ ਲੇਖਾ-ਜੋਖਾ ਵੀ ਬੱਚਿਆਂ ਨੂੰ ਹੀ ਤਿਆਰ ਕਰਨਾ ਪਵੇਗਾ। ਸਿਰਫ ਇੰਨਾ ਹੀ ਨਹੀਂ, ਬੱਚੇ ਘਰ ਦੇ ਬਾਗ-ਬਗੀਚੇ ਦੇ ਗਮਲਿਆਂ ਨੂੰ ਪਾਣੀ ਤਾਂ ਦੇਣਗੇ ਹੀ, ਨਾਲ ਹੀ ਉਨ੍ਹਾਂ ਪੌਦਿਆਂ ਦੇ ਵਿਕਾਸ ਦਾ ਪਲ-ਪਲ ਦਾ ਰਿਕਾਰਡ ਵੀ ਤਸਵੀਰਾਂ ਨਾਲ ਦਰਜ ਕਰਨਾ ਪਵੇਗਾ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਪੈ ਗਿਆ ਨਵਾਂ ਪੰਗਾ! Road 'ਤੇ ਚੜ੍ਹਨ ਤੋਂ ਲੱਗੇ ਡਰਨ ਕਿਉਂਕਿ...

ਘਰ 'ਚ ਦਾਦਾ-ਦਾਦੀ ਦੇ ਪੈਰ ਛੂਹਣ ਤੋਂ ਲੈ ਕੇ ਨਾਨਾ-ਨਾਨੀ ਦਾ ਹਾਲ-ਜਾਨਣ ਦੀ ਤਹਿਜ਼ੀਬ ਵੀ ਬੱਚੇ ਛੁੱਟੀਆਂ 'ਚ ਸਿੱਖਣਗੇ। ਬੱਚਿਆਂ ਨੂੰ ਮੰਮੀ ਨਾਲ ਘਰੇਲੂ ਕੰਮਾਂ 'ਚ ਹੱਥ ਵੰਡਾਉਣਾ ਹੈ ਅਤੇ ਛੋਟੇ ਭਰਾ-ਭੈਣਾਂ ਨੂੰ ਕਹਾਣੀਆਂ ਵੀ ਸੁਣਾਉਣੀਆਂ ਹਨ। ਪੰਜਾਬ ਦੇ ਸਟੇਟ ਕਮਿਸ਼ਨ ਫਾਰ ਐਜੁਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਨੇ 6ਵੀਂ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦੀਆਰਥੀਆਂ ਲਈ ਹੋਮਵਰਕ ਦੇ ਨਾਲ-ਨਾਲ ਕੁੱਝ ਖਾਸ ਕਿਸਮ ਦੇ ਪ੍ਰਾਜੈਕਟ ਵੀ ਛੁੱਟੀਆਂ 'ਚ ਪੂਰੇ ਕਰਨ ਲਈ ਦਿੱਤੇ ਹਨ। 10ਵੀਂ ਜਮਾਤ ਦੇ ਬੱਚਿਆਂ ਨੂੰ ਸਿੱਖਿਆ ਵਿਭਾਗ ਨੇ ਮੋਬਾਇਲ, ਟੀ. ਵੀ., ਵੀਡੀਓ ਗੇਮਜ਼ ਦੇ ਸਕਰੀਨ ਟਾਈਮ ਦਾ ਬਿਓਰਾ ਬਣਾਉਣ ਦਾ ਪ੍ਰਾਜੈਕਟ ਸੌਂਪਿਆ ਹੈ ਅਤੇ ਬੱਚਿਆਂ ਨੂੰ ਇਕ ਹਫ਼ਤੇ ਦੌਰਾਨ ਹਰ ਦਿਨ ਦੇ ਸਕਰੀਨ ਟਾਈਮ ਦਾ ਰਿਕਾਰਡ ਬਣਾ ਕੇ ਖ਼ੁਦ ਹੀ ਉਸਦਾ ਮੁਲਾਂਕਣ ਕਰਨ ਲਈ ਕਿਹਾ ਹੈ ਅਤੇ ਪੁੱਛਿਆ ਹੈ ਕਿ ਕੀ ਬੱਚੇ ਹੈਲਦੀ ਸਕਰੀਨ ਟਾਈਮ ਅਪਣਾ ਰਹੇ ਹਨ ਜਾਂ ਨਹੀਂ?

ਇਹ ਵੀ ਪੜ੍ਹੋ : ਪੰਜਾਬ 'ਚ TRANSFER ਨੂੰ ਲੈ ਕੇ ਅਧਿਆਪਕਾਂ ਤੇ ਮੁਲਾਜ਼ਮਾਂ ਲਈ ਵੱਡੀ ਰਾਹਤ ਦਾ ਐਲਾਨ, ਹੁਕਮ ਜਾਰੀ

ਜੇਕਰ ਬੱਚੇ ਦਿਨ 'ਚ 2 ਘੰਟੇ ਤੋਂ ਜ਼ਿਆਦਾ ਸਕਰੀਨ ਟਾਈਮ ਅਪਣਾ ਰਹੇ ਹਨ ਤਾਂ ਬੱਚਿਆਂ ਨੂੰ 3 ਅਜਿਹੇ ਤਰੀਕੇ ਵੀ ਦੱਸਣੇ ਹੋਣਗੇ, ਜਿਸ ਦੇ ਬੂਤੇ 'ਤੇ ਉਹ ਆਪਣਾ ਸਕਰੀਨ ਟਾਈਮ ਘਟਾ ਸਕਦੇ ਹਨ। 'ਲੂ' ਤੋਂ ਬਚਣ ਲਈ ਸਨ ਸਕਰੀਨ, ਐਨਕਾਂ, ਪਾਣੀ, ਛੱਤਰੀ ਦੀ ਭੂਮਿਕਾ 'ਤੇ ਰੌਸ਼ਨੀ ਪਾਉਣ ਵਾਲਾ ਇਕ ਪੋਸਟਰ ਬੱਚਿਆਂ ਨੂੰ ਬਣਾਉਣਾ ਪਵੇਗਾ। ਰਸੋਈ ਘਰ 'ਚ ਮੰਮੀ ਦਾ ਸਾਥ ਦੇਣ ਲਈ ਛੁੱਟੀਆਂ 'ਚ ਫਰੂਟ ਚਾਟ ਅਤੇ ਖੀਰੇ ਦੇ ਸੈਂਡਵਿੱਚ ਬਣਾਉਣ ਲਈ ਬੱਚਿਆਂ ਨੂੰ ਕਿਹਾ ਗਿਆ ਹੈ। ਬੱਚਿਆਂ ਨੂੰ ਦਿਨ 'ਚ ਇਕ ਵਾਰ ਨੇਕੀ ਦਾ ਕੰਮ ਕਰਨ ਲਈ ਕਿਹਾ ਗਿਆ ਹੈ, ਜਿਵੇਂ ਕਿ ਦਾਦੀ ਜਾਂ ਮੰਮੀ ਦੇ ਪੈਰਾਂ ਦੀ ਮਾਲਿਸ਼ ਜਾਂ ਦਾਦੇ ਜਾਂ ਨਾਨੇ ਦਾ ਹੱਥ ਫੜ੍ਹ ਕੇ ਉਨ੍ਹਾਂ ਨੂੰ ਸੈਰ ਕਰਵਾਉਣ ਲਈ ਲੈ ਜਾਣਾ ਅਤੇ ਇਨ੍ਹਾਂ ਕੰਮਾਂ ਨੂੰ ਡਾਇਰੀ 'ਚ ਨੋਟ ਕਰਨਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Students
  • Holidays
  • Big News
  • ਪੰਜਾਬ
  • ਵਿਦਿਆਰਥੀ
  • ਛੁੱਟੀਆਂ
  • ਵੱਡੀ ਖ਼ਬਰ

ਦੋ ਬੱਚਿਆਂ ਦੀ ਮਾਂ ਸਿਰ ਚੜ੍ਹਿਆ ਆਸ਼ਕੀ ਦਾ ਭੂਤ, ਧੀ ਨੂੰ ਲੈ ਕੇ ਪ੍ਰੇਮੀ ਨਾਲ ਟੱਪੀਆਂ ਹੱਦਾਂ

NEXT STORY

Stories You May Like

  • punjab ration card holders in lpg crisis
    ਪੰਜਾਬ ਦੇ ਨੀਲੇ ਕਾਰਡ ਧਾਰਕਾਂ ਲਈ ਵੱਡੀ ਖ਼ਬਰ! LPG ਸੰਕਟ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
  • punjab officers election duty
    ਵੱਡੀ ਖ਼ਬਰ: ਪੰਜਾਬ ਦੇ ਅਫ਼ਸਰਾਂ ਦੀ ਲੱਗ ਗਈ ਚੋਣ ਡਿਊਟੀ, IAS ਤੇ IPS ਅਫ਼ਸਰਾਂ ਲਈ ਨਵੇਂ ਹੁਕਮ ਜਾਰੀ
  • student  acid attack
    ਇਨਸਾਨੀਅਤ ਸ਼ਰਮਸਾਰ: ਮਹਾਰਾਸ਼ਟਰ 'ਚ 6ਵੀਂ ਜਮਾਤ ਦੀ ਵਿਦਿਆਰਥਣ 'ਤੇ Acid Attack, ਹਾਲਤ ਨਾਜ਼ੁਕ
  • school students free laptop and cycle
    10ਵੀਂ ਦੇ ਵਿਦਿਆਰਥੀਆਂ ਨੂੰ ਮਿਲਣਗੇ ਲੈਪਟਾਪ, ਬਜਟ ਵਿੱਚ CM ਗੁਪਤਾ ਦਾ ਵੱਡਾ ਐਲਾਨ
  • airstrike on top iranian official
    ਜੰਗ ਵਿਚਾਲੇ ਵੱਡੀ ਖ਼ਬਰ ; ਇਜ਼ਰਾਈਲ ਨੇ ਈਰਾਨ ਦੇ ਚੋਟੀ ਦੇ ਅਧਿਕਾਰੀ 'ਤੇ ਕਰ 'ਤਾ ਹਵਾਈ ਹਮਲਾ
  • moga rally is the biggest rally in the history of punjab  anil sarin
    ਮੋਗਾ ਰੈਲੀ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ: ਅਨੀਲ ਸਰੀਨ
  • west asia  india  lpg tanker  indian port
    ਜੰਗ ਵਿਚਾਲੇ ਰਾਹਤ ਭਰੀ ਖ਼ਬਰ ; ਭਾਰਤ ਆ ਰਹੇ 2 ਹੋਰ LPG ਟੈਂਕਰ
  • big good news for india amid iran israel war
    ਈਰਾਨ-ਇਜ਼ਰਾਈਲ ਜੰਗ ਵਿਚਾਲੇ ਭਾਰਤ ਲਈ ਵੱਡੀ ਖ਼ੁਸ਼ਖਬਰੀ, Qatar ਤੋਂ ਵਤਨ ਲਈ ਰਵਾਨਾ ਹੋਏ 500 ਭਾਰਤੀ
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • read this news before leaving home on 27th 28th
      27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ...
    • punjab government u turn
      AAP ਸਰਕਾਰ ਦਾ ਇਕ ਹੋਰ U-Turn ! ਵਿਰੋਧ ਮਗਰੋਂ ਵਾਪਸ ਲਿਆ FIR ਡਾਊਨਲੋਡ ਕਰਨ 'ਤੇ...
    • supreme court  s ban on sc benefits for converting to christianity is welcome
      ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐੱਸ. ਸੀ. ਲਾਭ ਮਿਲਣ ’ਤੇ ਲਗਾਈ ਰੋਕ...
    • journalists punjab and himachal pradesh visited thenzawal solar plant
      ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
    • industry heading towards disaster
      ਤਬਾਹੀ ਵੱਲ ਵਧਦੀ ਇੰਡਸਟਰੀ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫਸਰਾਂ ਦਾ...
    • factory manager  s gross negligence
      ਫੈਕਟਰੀ ਪ੍ਰਬੰਧਕ ਦੀ ਵੱਡੀ ਲਾਪ੍ਰਵਾਹੀ: ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ
    • powercom takes major action against 1 39 075 defaulting consumers
      ਪਾਵਰਕਾਮ ਵੱਲੋਂ 1,39,075 ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਵੱਡੀ ਕਾਰਵਾਈ, 305.42...
    • indian air force chief air chief marshal and uk air chief marshal pay obeisance
      ਸ੍ਰੀ ਹਰਿਮੰਦਰ ਸਾਹਿਬ 'ਚ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਤੇ ਯੂਕੇ...
    • government s education revolution has fallen on its face due to lack of grants
      ਗ੍ਰਾਂਟਾਂ ਦੀ ਕਮੀ ਕਾਰਨ ਮੂਧੇ ਮੂੰਹ ਡਿੱਗੀ ਸਰਕਾਰ ਦੀ ਸਿੱਖਿਆ ਕ੍ਰਾਂਤੀ, ਵੈਂਡਰਾਂ...
    • witnesses questioned in mp kangana ranaut case
      ਸੰਸਦ ਮੈਂਬਰ ਕੰਗਨਾ ਰਣੌਤ ਮਾਮਲੇ ’ਚ ਗਵਾਹਾਂ ਤੋਂ ਪੁੱਛਗਿੱਛ, ਅਗਲੀ ਸੁਣਵਾਈ 7...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +